Tuesday, November 24, 2026

ਸਿੱਖਿਆ ਸੰਸਾਰ

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਲੱਗਾ ਖੂਨਦਾਨ ਕੈਂਪ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਯੂਥ ਰੈਡ ਕਰਾਸ ਸੋਸਾਇਟੀ, ਐਨ.ਐਸ.ਐਸ ਅਤੇ ਐਨ.ਸੀ.ਸੀ ਯੂਨਿਟ ਵਲੋਂ ਰਕਤਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਡਾ. ਐਚ.ਐਸ ਨਾਗਪਾਲ ਪ੍ਰਬੰਧ ਨਿਦੇਸ਼ਕ ਹਰਤੇਜ ਹਸਪਤਾਲ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਸਨ।ਡਾ. ਕਮਲਜੀਤ ਕੌਰ ਸਹਾਇਕ ਅਧਿਆਪਕ ਬਲੱਡ ਬੈਂਕ ਗੁਰੂ ਨਾਨਕ ਦੇਵ ਹਸਪਤਾਲ ਦੀ ਦੇਖ ਰੇਖ ‘ਚ ਡਾਕਟਰਾਂ ਦੀ ਟੀਮ ਨੇ ਕੈਂਪ ਦਾ ਸੰਚਾਲਨ ਕੀਤਾ। …

Read More »

ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਤੋਂ ਸਰਟੀਫਿਕੇਟ ਲਈ 800 ਰੁਪਏ ਵਸੂਲਣਾ ਵੱਡਾ ਧੱਕਾ-ਡੀ.ਟੀ.ਐਫ

ਸੰਗਰੂਰ, 29 ਮਾਰਚ (ਜਗਸੀਰ ਲੌਂਗਵਾਲ) – ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਕੋਰੋਨਾ ਸਮੇਂ ਦੌਰਾਨ ਦਸਵੀਂ, ਬਾਰਵੀਂ ਕਲਾਸ ਪਾਸ ਕਰਨ ਵਾਲੇ ਵਿਦਿਆਰਥੀਆਂ ਤੋਂ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ ਵਿਦਿਆਰਥੀ ਤੋਂ 800 ਰੁਪਏ ਵਸੂਲੇ ਜਾਣ ਦਾ ਸਖਤ ਸ਼ਬਦਾਂ ਵਿਚ ਵਿਰੋਧ ਕੀਤਾ ਹੈ। ਜਿਲ੍ਹਾ ਪ੍ਰਧਾਨ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਇਸ ਸਮੇਂ ਦੌਰਾਨ ਬੋਰਡ ਨੇ ਪਰੀਖਿਆ ਫੀਸ …

Read More »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਲੁੱਟ ਤੁਰੰਤ ਬੰਦ ਹੋਵੇ – ਜਨਤਕ ਜਮਹੂਰੀ ਜਥੇਬੰਦੀਆਂ

ਸੰਗਰੂਰ, 29 ਮਾਰਚ (ਜਗਸੀਰ ਲੌਂਗਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਲਈਆਂ ਗਈਆ ਪ੍ਰੀਖਿਆਵਾਂ ਦੇ ਅਸਲ ਸਰਟੀਫਿਕੇਟ ਜਾਰੀ ਕਰਨ ਦੀ 800 ਰੁਪਏ ਫੀਸ ਤੋ ਇਲਾਵਾ ਫੀਸਾਂ ਵਿੱਚ ਵਾਧੇ ਅਤੇ ਹੋਰ ਤਰੀਕਿਆਂ ਨਾਲ ਕੀਤੀ ਜਾ ਰਹੀ ਵਿਦਿਆਰਥੀਆਂ ਦੀ ਲੁੱਟ ਦਾ ਇਲਾਕੇ ਦੀਆਂ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲਂੋ ਵਿਰੋਧ ਕਰਦਿਆਂ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਹੈ।ਕਰੋਨਾ ਕਾਲ ਦੇ ਭੰਨੇ ਆਰਥਿਕ ਤੰਗੀਆਂ …

Read More »

ਖ਼ਾਲਸਾ ਕਾਲਜ ਵਿਖੇ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 29 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਯੁਵਕ ਭਲਾਈ ਵਿਭਾਗ ਵਲੋਂ ਵਿਸ਼ਵ ਰੰਗਮੰਚ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਸਮੇਂ ਸਾਬਕਾ ਵਿਦਿਆਰਥੀ, ਅਦਾਕਾਰ ਅਤੇ ਗਾਇਕ ਗੁਰਸ਼ਬਦ ਸਿੰਘ ਨੂੰ ‘ਖ਼ਾਲਸਾ ਕਾਲਜ ਰੰਗਮੰਚ ਐਵਾਰਡ-2022’ ਨਾਲ ਸਨਮਾਨਿਤ ਕੀਤਾ ਗਿਆ।                    ਡਾ. ਮਹਿਲ ਸਿੰਘ ਨੇ ਕਿਹਾ …

Read More »

ਖਾਲਸਾ ਕਾਲਜ ਨਰਸਿੰਗ ਵਿਖੇ ‘ਐਜ਼ੂਕੇਸ਼ਨਲ ਓਬਜੈਕਟਿਵਜ਼’ ਵਿਸ਼ੇ ਸੈਮੀਨਾਰ

ਅੰਮ੍ਰਿਤਸਰ, 29 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਐਮ.ਐਸ.ਸੀ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਵੱਲੋਂ ਨਰਸਿੰਗ ਦੀ ਪੜਾਈ ਦੇ ਸਬੰਧ ’ਚ ‘ਐਜੂਕੇਸ਼ਨਲ ਓਬਜੈਕਟਿਵਜ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਪ੍ਰਧਾਨਗੀ ਹੇਠ ਯਸ਼ਪ੍ਰੀਤ ਕੌਰ ਦੀ ਅਗਵਾਈ ’ਚ ਕਰਵਾਏ ਇਸ ਸੈਮੀਨਾਰ ’ਚ ਵਿਦਿਆਰਥੀਆਂ ਨੂੰ ਨਰਸਿੰਗ ਦੀ ਪੜ੍ਹਾਈ ਅਤੇ ਇਸ ਕਿੱਤੇ ਪ੍ਰਤੀ ਦਇਆ ਭਾਵਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਵਲੋਂ ਵਾਤਾਵਰਣ ਸੰਬੰਧੀ ਆਰੰਭੀ ਗਈ ਚੇਤਨਤਾ ਮੁਹਿੰਮ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਸ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ।ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਅਤੇ ਹੋਰਨਾਂ ਮੈਂਬਰਾਂ ਨੇ ਸਕੂਲ ਦੇ ਵਿਹੜੇ ਵਿਚ ਛਾਂਦਾਰ ਸਜਾਵਟੀ ਬੂਟੇ ਲਗਾਏ।ਕਾਰਜਕਾਰੀ ਪ੍ਰਧਾਨ ਡਾ. ਨਿੱਜ਼ਰ ਨੇ ਅਜੋਕੇ …

Read More »

ਸਲਾਈਟ ਲੌਂਗੋਵਾਲ ਦੀ 24ਵੀਂ ਕਨਵੋਕੇਸ਼ਨ ਆਯੋਜਿਤ

ਵਿਦਿਆਰਥੀਆਂ ਨੂੰ 31 ਪੀ.ਐਚ.ਡੀ 08 ਪੋਸਟ ਗ੍ਰੈਜੂਏਟ ਅਤੇ 500 ਬੀ.ਈ ਡਿਗਰੀਆਂ ਕੀਤੀਆਂ  ਪ੍ਰਦਾਨ  ਸੰਗਰੂਰ, 28 ਮਾਰਚ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਡ ਟੈਕਨਾਲੋਜੀ, ਲੌਂਗੋਵਾਲ ਵਿਖੇ 24ਵੀਂ ਕਨਵੋਕੇਸ਼ਨ ਆਯੋਜਿਤ ਕੀਤੀ ਗਈ।ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪ੍ਰੋਫੈਸਰ ਰਾਜੀਵ ਆਹੂਜਾ ਡਾਇਰੈਕਟਰ ਆਈ.ਆਈ.ਟੀ, ਰੋਪੜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਵਿਦਿਆਰਥੀਆਂ ਨੂੰ 31 ਪੀ.ਐਚ.ਡੀ 08 …

Read More »

ਖਾਲਸਾ ਕਾਲਜ ਇੰਜਨੀਅਰਿੰਗ ਨੇ ‘ਕਲਾਊਡ ਕੈਂਪਸ’ ਨਾਲ ਕੀਤਾ ਸਮਝੌਤਾ

ਅੰਮ੍ਰਿ੍ਰਤਸਰ, 28 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਇਕ ਹੋਰ ਮੀਲ ਪੱਥਰ ਸਥਾਪਿਤ ਕਰਦੇ ਹੋਏ ਅੱਜ ਬਹੁ ਰਾਸ਼ਟਰੀ ਕੰਪਨੀ ‘ਕਲਾਊਡ ਕੈਂਪਸ’ ਦੇ ਨਾਲ ਅਹਿਮ ਸਮਝੌਤਾ ਕੀਤਾ।ਜਿਸ ਨਾਲ ਵਿਦਿਆਰਥੀਆਂ ਨੂੰ ਸਿਖਲਾਈ ਅਤੇ ਪਲੇਸਮੈਂਟ ਪ੍ਰਾਪਤ ਕਰਨ ’ਚ ਚੌਖਾ ਲਾਭ ਪ੍ਰਾਪਤ ਹੋਵੇਗਾ।ਇਹ ਕੰਪਨੀ ਇਕ ਚੇਨਈ, ਤਾਮਿਲਨਾਡੂ ਸਥਿਤ ਹੈ, ਜਿਸ ਦੇ ਦੁਨੀਆਂ ਭਰ ਦੇ 37 ਦੇਸ਼ਾਂ ’ਚ ਦਫਤਰ …

Read More »

ਪੰਜਾਬੀ ਭਾਸ਼ਾ ‘ਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦੇ ਨਿਰਮਾਣ ਹਿਤ ਪੰਜ-ਰੋਜ਼ਾ ਵਰਕਸ਼ਾਪ 28 ਤੋਂ

ਅੰਮ੍ਰਿਤਸਰ, 27 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ ਭਾਰਤ ਸਰਕਾਰ)ਨਵੀਂ ਦਿੱਲੀ ਵਲੋਂ ਸਾਂਝੇ ਤੌਰ `ਤੇ ਪੰਜਾਬੀ ਭਾਸ਼ਾ ਵਿੱਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਪੰਜ-ਰੋਜ਼ਾ ਵਰਕਸ਼ਾਪ ਦਾ ਆਯੋਜਨ ਉਪ ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕੀਤਾ ਜਾ ਰਿਹਾ ਹੈ।ਇਹ ਵਰਕਸ਼ਾਪ 28 ਮਾਰਚ 2022 ਤੋਂ ਸ਼ੁਰੂ ਹੋ …

Read More »

ਅਧਿਆਪਕਾਂ ਨੂੰ ਪੜ੍ਹਾਈ ਕਰਵਾਉਣ ਤੋਂ ਦੂਰ ਕਰ ਰਿਹਾ ਹੈ ਪੀ.ਐਫ.ਐਮ.ਐਸ ਸਾਫਟਵੇਅਰ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਸੰਗਰੂਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ, ਸਕੱਤਰ ਹਰਭਗਵਾਨ ਗੁਰਨੇ ਤੇ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਬ ਸਿਖਿਆ ਅਭਿਆਨ ਤੇ ਮਿਡ-ਡੇ ਮੀਲ ਦੇ ਫੰਡਾਂ ਦੀ ਵਰਤੋਂ ਲਈ ਪੀ.ਐਫ਼.ਐਮ.ਐਸ ਸਾਫਟਵੇਅਰ ਲਾਗੂ ਕੀਤਾ ਗਿਆ ਹੈ।ਹਰ ਦੇਣਦਾਰੀ ਜਿਸ ਤਹਿਤ ਕਰਨੀ ਲਾਜ਼ਮੀ ਕੀਤੀ ਗਈ ਹੈ।ਇਸ ਸਾਫਟਵੇਅਰ ਤਹਿਤ ਕਿਸੇ ਵੀ ਫਰਮ ਨੂੰ ਭੁਗਤਾਨ ਕਰਨ ਲਈ …

Read More »