ਅੰਮ੍ਰਿਤਸਰ, 28 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 73ਵੇਂ ਗਣਤੰਤਰ ਦਿਵਸ ਮੌਕੇ ਵਾਈਸ-ਚਾਂਸਲਰ, ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਦੇ ਬਾਹਰ ਕੌਮੀ ਝੰਡਾ ਲਹਿਰਾਇਆ। ਇਸ ਮੌਕੇ `ਤੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਅਧਿਕਾਰੀ ਹਾਜ਼ਰ ਸਨ।ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਇਸ ਯਾਦਗਾਰੀ ਦਿਨ ਮੌਕੇ ਦੇਸ਼ ਦੇ ਵਿਕਾਸ ਅਤੇ …
Read More »ਸਿੱਖਿਆ ਸੰਸਾਰ
ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਨੇ ਮਨਾਇਆ ਗਣਤੰਤਰ ਦਿਵਸ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਦੇ ਪਿੰਗਲਵਾੜਾ ਬ੍ਰਾਂਚ ਮਾਨਾਂਵਾਲਾ ਸਥਿਤ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਭਗਤ ਪੂਰਨ ਸਿੰਘ ਸਕੂਲ ਫਾਰ ਡੈਫ ਅਤੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਵੱਲੋਂ 73ਵਾਂ ਗਣਤੰਤਰ ਦਿਵਸ ਬੜੇ ਜੋਸ਼-ਖਰੋਸ਼ ਨਾਲ ਮਨਾਇਆ ਗਿਆ।ਪ੍ਰੋਗਰਾਮ ਵਿਚ ਡਾ: ਸਨੇਹ ਕੁਮਾਰ ਐਮ.ਡੀ ਅਸਿਸਟੈਂਟ ਪ੍ਰੋਫੈਸਰ (ਮਨੋਰੋਗ) …
Read More »ਖਾਲਸਾ ਕਾਲਜ ਵੈਟਰਨਰੀ ਹਸਪਤਾਲ ਵਿਖੇ ਪਾਲਤੂ ਜਾਨਵਰਾਂ ਦੇ ਮਾਲਕਾਂ ਨਾਲ ਮੀਟਿੰਗ
ਅੰਮ੍ਰਿਤਸਰ, 25 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ਅੱਜ ਕਾਲਜ ਦੇ ਵੈਟਰਨਰੀ ਹਸਪਤਾਲ ਵਿਖੇ ‘ਪੈਟ ਓਨਰਜ਼ ਇੰਟਰਐਕਸ਼ਨ ਮੀਟ’ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਫ਼ੈਕਲਟੀ ਮੈਂਬਰਾਂ ਨੇ ਗੱਲਬਾਤ ਦੌਰਾਨ ਪਾਲਤੂ ਜਾਨਵਰਾਂ ਦੇ ਮਾਲਕਾਂ ਨੂੰ ਅਹਿਮ ਸੁਝਾਅ ਦਿੱਤੇ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਤ ਸਕੱਤਰ ਗੁਨਬੀਰ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਨਬੀਰ ਸਿੰਘ ਨੇ ਕਾਲਜ ਪ੍ਰਿੰਸੀਪਲ …
Read More »ਡੀ.ਏ.ਵੀ ਪਬਲਿਕ ਸਕੂਲ ‘ਚ 73ਵਾਂ ਗਣਤੰਤਰ ਦਿਵਸ ਮਨਾਇਆ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 73ਵਾਂ ਗਣਤੰਤਰ ਦਿਵਸ ਕਰੋਨਾ ਪਰੋਟੋਕਾਲ ਨੂੰ ਧਿਆਨ ਵਿੱਚ ਰੱਖਦੇ ਹੋਏ ਮਨਾਇਆ ਗਿਆ।26 ਜਨਵਰੀ 1950 ਵਾਲੇ ਦਿਨ ਭਾਰਤ ਨੂੰ ਲੋਕਤੰਤਰੀ ਦੇਸ਼ ਐਲਾਨਿਆ ਗਿਆ ਸੀ।ਸਕੂਲ ਵਿੱਚ ਹਾਜ਼ਰ ਅਧਿਆਪਕਾਂ ਨੇ ਸਵਤੰਤਰਤਾ ਸਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾ ਗਾਇਨ ਕੀਤਾ।ਸਭ ਅਧਿਆਪਕਾਂ ਨੇ ਦੇਸ਼ ਨੂੰ ਸਮਾਜਿਕ ਬੁਰਾਈਆਂ …
Read More »ਖ਼ਾਲਸਾ ਕਾਲਜ ਵਿਖੇ ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 27 ਤੋਂ
ਅੰਮ੍ਰਿਤਸਰ, 24 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 27 ਜਨਵਰੀ ਤੋਂ 3 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੀਆਂ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ …
Read More »ਪੁਸਤਕ ਪੜ੍ਹਨ ਤੇ ਰੀਡਿੰਗ ਮੁਹਿੰਮ ‘ਚ ਸਰਕਾਰੀ ਹਾਈ ਸਮਾਰਟ ਸਕੂਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਿਹਤਰੀਨ
ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 1 ਜਨਵਰੀ 2022 ਨੂੰ ਸਮੂਹ ਰਾਜਾਂ ‘ਚ ਪੜ੍ਹਨ ਸਬੰਧੀ ਰੁਚੀਆਂ ਨੂੰ ਵਿਕਸਿਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 100 ਦਿਨਾਂ ਪੜ੍ਹਨ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਕਿਲੇ ਭਰੀਆਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਕੌਸ਼ਲਤਾ ਨੂੰ ਵਿਕਸਿਤ ਕਰਨ ਲਈ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਅਗਵਾਈ ਵਿਚ ਪੁਸਤਕ ਪੜ੍ਹਨ ਮੁਕਾਬਲੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਫਿਟਨੈਸ ਸਿਖਲਾਈ ਕੈਂਪ 24 ਜਨਵਰੀ ਤੋਂ
ਅੰਮ੍ਰਿਤਸਰ, 23 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 24 ਜਨਵਰੀ ਤੋਂ 8 ਫਰਵਰੀ 2022 ਤੱਕ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਅਸਿਸਟੈਂਟ ਅਤੇ ਐਸੋਸੀਏਟ ਪ੍ਰੋਫੈਸਰਾਂ ਲਈ 16 ਦਿਨਾਂ ਇਕ ਵਿਸ਼ੇਸ਼ ਫਿਟਨੈਸ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਪ੍ਰੋਗਰਾਮ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਨੂੰ ਮੱਦੇਨਜ਼ਰ ਰੱਖਦਿਆਂ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਪੰਜਾਬ ਸਰਕਾਰ ਦੇ ਉਚੇਰੀ …
Read More »ਡਾ. ਪਵਨ ਕੁਮਾਰ ‘ਵਿਗਿਆਨੀ-ਸੀ’ ਵਲੋਂ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਸਾਇੰਸ ਵਿਭਾਗ ਦਾ ਦੌਰਾ
ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਡਾ. ਪਵਨ ਕੁਮਾਰ ‘ਵਿਗਿਆਨੀ-ਸੀ’ ਵਿਗਿਆਨ ਅਤੇ ਤਕਨੀਕੀ ਵਿਭਾਗ ਵਾਈਸ ਕਿਰਨ ਡਵੀਜ਼ਨ ਨਵੀਂ ਦਿੱਲੀ ਨੇ ਸ੍ਰੀਮਤੀ ਰਾਜਪ੍ਰੀਤ ਕੌਰ ਦੁਆਰਾ ਮਹਿਲਾ ਵਿਗਿਆਨੀ ਸਕੀਮ (ਾਂੌਸ਼-ਭ) ਦੇ ਚੱਲ ਰਹੇ ਉਪ ਉਤਪਾਦ ਦੀ ਸ਼ੁੱਧਤਾ ਬਾਇਓਡੀਜ਼ਲ ਗਲਾਈਸਰੋਲ ਪ੍ਰਾਜੈਕਟ ਕਾਰ ਦਾ ਜ਼ਾਇਜ਼ਾ ਲੈਣ ਲਈ ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਕੈਮਿਸਟਰੀ ਵਿਭਾਗ ਦੇ ਨੈਨੋ ਟੈਕਨਾਲੌਜੀ ਰਿਸਰਚ ਲੈਬ ਦਾ ਦੌਰਾ ਕੀਤਾ। …
Read More »ਐਚ.ਡੀ.ਐਫ.ਸੀ ਬੈਂਕ ਵਲੋਂ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਲਈ 240 ਕੰਪਿਊਟਰ ਤੇ 18 ਸਮਾਰਟ ਕਲਾਸ ਪ੍ਰੋਜੈਕਟਰ ਭੇਟ
ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਵਿੱਚ ਕੰਪਿਊਟਰ ਲੈਬ ਲਈ ਐਚ.ਡੀ.ਐਫ.ਸੀ ਬੈਂਕ ਵੱਲੋਂ 240 ਕੰਪਿਊਟਰ ਸੈਟ ਅਤੇ 18 ਸਮਾਰਟ ਕਲਾਸ ਪ੍ਰੋਜੈਕਟਰ ਦਿੱਤੇ ਗਏ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੈਂਕ ਦੇ …
Read More »ਵਿਦਿਅਕ ਅਦਾਰੇ ਬੰਦ ਕਰਨਾ ਸਰਕਾਰ ਦਾ ਬੇਲੋੜਾ ਫੈਸਲਾ -ਮਾਸਟਰ ਪਰਮ ਵੇਦ
ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਪਿਛਲੇ ਦੋ ਸਾਲਾਂ ਤੋਂ ਸਕੂਲਾਂ, ਕਾਲਜਾਂ ਨੂੰ ਬੰਦ ਕਰਨ ਦਾ ਸਿਲਸਿਲਾ ਜਾਰੀ ਹੈ।ਵਿਗਿਆਨਕ ਨਜ਼ਰੀਏ ਤੇ ਦੂਰ ਦ੍ਰਿਸ਼ਟੀ ਸੋਚ ਤੋਂ ਇਹ ਬੱਚਿਆਂ ਤੇ ਦੇਸ਼ ਦੇ ਭਵਿੱਖ ਲਈ ਠੀਕ ਨਹੀਂ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ, ਕਰਿਸ਼ਨ ਸਿੰਘ, ਚਰਨ ਕਮਲ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਪਾਲ, ਨਿਰਮਲ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਬੱਚਿਆਂ …
Read More »
Punjab Post Daily Online Newspaper & Print Media