ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਗੁਰੂੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਦੇ ਸਮੈਸਟਰ ਪਹਿਲਾ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਪ੍ਰਸ਼ੰਸ਼ਾ ਭਰਪੂਰ ਰਹੀ।ਕਾਲਜ ਵਿੱਚ ਚੱਲ ਰਹੇ ਬੀ.ਸੀ.ਏ ਦੇ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸੈਸ਼ਨ ਵਿੱਚ ਮਨਪ੍ਰੀਤ ਕੌਰ ਨੇ 91 ਫ਼ੀਸਦੀ ਨੰਬਰ …
Read More »ਸਿੱਖਿਆ ਸੰਸਾਰ
ਫ਼ਸਲੀ ਰਹਿੰਦ-ਖੂਹੰਦ ਤੇ ਖੇਤੀ ਵਿਭਿੰਨਤਾ ਬਾਰੇ ਸੈਮੀਨਾਰ – ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ
ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਸੈਂਟਰ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੂਲਰ ਘਰਾਟ ਦੇ ਸਹਿਯੋਗ ਨਾਲ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫ਼ਸਲੀ ਰਹਿੰਦ-ਖੂਹੰਦ ਦੀ ਸੁਚੱਜੀ ਸਾਂਭ-ਸੰਭਾਲ ਅਤੇ ਖੇਤੀ ਵਿਭਿੰਨਤਾ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ।ਡਾ. ਮਨਦੀਪ ਸਿੰਘ ਐਸੋਸੀਏਟ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਨੇ ਵਿਦਿਆਰਥੀਆਂ ਨੂੰ ਫ਼ਸਲੀ-ਰਹਿੰਦ …
Read More »ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ ਵਿੱਤੀ ਸਾਲ 2022-23 ਦਾ 615 ਕਰੋੜ 93 ਲੱਖ 19 ਹਜ਼ਾਰ ਦਾ ਬਜ਼ਟ ਪਾਸ
48ਵੀਂ ਕਨਵੋਕੇਸ਼ਨ `ਤੇ ਇਕਬਾਲ ਸਿੰਘ ਚਾਹਲ ਅਤੇ ਪ੍ਰੋ. ਗਗਨਦੀਪ ਕੰਗ ਨੂੰ ਮਿਲਣਗੀਆਂ ਆਨਰਜ਼ ਕਾਜ਼ਾ ਡਿਗਰੀਆਂ ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵੱਲੋਂ ਅੱਜ ਜਿਥੇ ਵਿੱਤੀ ਸਾਲ 2022-23 ਦੇ 615 ਕਰੋੜ 93 ਲੱਖ 19 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਗਈ ਉਥੇ ਯੂਨੀਵਰਸਿਟੀ ਨੂੰ ਉਚੇਰੀ ਸਿਖਿਆ ਵਿਚ ਹੋਰ ਉਚਾ ਚੁੱਕਣ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵਿਖੇ `ਅਲੁਮਨੀ ਮੀਟ` ਦਾ ਆਯੋਜਨ
ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵਿਖੇ ਹਾਇਰ ਐਜੂਕੇਸ਼ਨ ਐਂਡ ਲੈਂਗੁਏਜ਼ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਤੌਰ ‘ਤੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਅਧਿਆਪਕਾਂ ਲਈ ਅਲੁਮਨੀ ਮੀਟ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਰਾਧੀਕਾ ਤਰੁਣ ਚੁੱਘ ਡਾਇਰੈਕਟਰ ਇੰਸਟੀਚੀਊਟ ਫਾਰ ਸਕਿਲ ਡਿਵਲਪਮੈਂਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ …
Read More »ਖਾਲਸਾ ਕਾਲਜ ਪਬਲਿਕ ਸਕੂਲ ’ਚ ਕਰਵਾਇਆ ਗਿਆ ਅਰਦਾਸ ਦਿਵਸ
ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਾਲਾਨਾ ‘ਅਰਦਾਸ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ਮੌਕੇ ਸਕੂਲ ਦੇ ਸਾਬਕਾ ਅਧਿਆਪਕ ਗਗਨਦੀਪ ਸਿੰਘ, ਗੁਰਜਾਪ ਸਿੰਘ ਅਤੇ ਜਥੇ ਨੇ ਰਸਭਿੰਨਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। …
Read More »ਖਾਲਸਾ ਕਾਲਜ ਲਾਅ ਕੈਰੀਅਰ ਗਾਈਡੈਂਸ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਕੈਰੀਅਰ ਗਾਈਡੈਂਸ’ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ’ਚ ਉਚੇਚੇ ਤੌਰ ’ਤੇ ਪੁੱਜੇ ਕਰਨਦੀਪ ਰਾਏ ਸੀਨੀਅਰ ਬਰਾਂਚ ਮੈਨੇਜ਼ਰ ਆਈ.ਡੀ.ਪੀ ਐਜ਼ੂਕੇਸ਼ਨ ਨੇ ਵਿਦਿਆਰਥੀਆਂ ਨੂੰ ਆਈ.ਡੀ.ਪੀ ਵਲੋਂ ਆਈਲੇਂਟਸ ਤੋਂ ਬਾਅਦ ਦਿੱਤੀ ਜਾ ਰਹੀ ਕੌਂਸਲਿੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਦਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ, ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ।ਬੀ.ਐਡ, ਐਮ.ਐਡ 3 ਸਾਲਾ ਇੰਟਰਗ੍ਰੇਟਿਡ ਕੋਰਸ ਸਮੈਸਟਰ ਪਹਿਲਾ ਦੀ ਵਿਦਿਆਰਥਣ ਰਾਖੀ ਰਾਏਜ਼ਾਦਾ ਨੇ 83.80 ਪ੍ਰਤੀਸ਼ਤ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਅਤੇ ਏਕਮ ਕੌਰ ਨੇ 83.33 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 20 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਤੀਜਾ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਸ਼ਾਨਦਾਰ ਰਹੀ।ਬੀ.ਸੀ.ਏ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੂਹਰਲੇ ਸਥਾਨਾਂ ’ਤੇ ਆਪਣੀ ਕਾਇਮ ਰੱਖੀ।ਅਰਸ਼ਪ੍ਰੀਤ ਕੌਰ ਨੇ 87 ਫ਼ੀਸਦੀ ਨੰਬਰ ਲੈ ਕੇ ਪਹਿਲਾ, ਗਗਨਦੀਪ ਕੌਰ ਨੇ 86 ਫ਼ੀਸਦੀ ਨੰਬਰ ਲੈ ਕੇ ਦੂਜਾ ਅਤੇ ਗਗਨਦੀਪ …
Read More »ਅਕੇਡੀਆ ਵਰਲ਼ਡ ਸਕੂਲ ਵਿਖੇ ਮਨਾਇਆ ਕਿੰਡਰ ਗਾਰਟਨ ਗ੍ਰੈਜੂਏਸ਼ਨ ਸੈਰੇਮਨੀ ਪ੍ਰੋਗਰਾਮ
ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਸਕੂਲ ਅਕੇਡੀਆ ਵਰਲਡ ਸਕੂਲ ਵਿਖੇ ਸਾਲਾਨਾ ਇਮਤਿਹਾਨ ਖਤਮ ਹੋਣ ਤੋਂ ਬਾਅਦ ਅੱਪਰ ਕੇ.ਜੀ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਮਨਾਈ ਗਈ।ਜਿਸ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਵੀ ਪ੍ਰੋਗਰਾਮ ‘ਚ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਸੰਚਾਲਨ ਕਿੰਡਰਗਾਰਟਨ ਦੀ ਹੈਡ ਸ਼੍ਰੀਮਤੀ ਯੋਗਿਤਾ ਨੇ ਕੀਤਾ।ਸਟੇਜ ਹੋਸਟਿੰਗ ਸ੍ਰੀਮਤੀ ਨੀਲਮ ਸਤੀਜਾ ਨੇ ਕੀਤੀ।ਯੂ.ਕੇ.ਜੀ ਦੇ ਜਯੰਤ ਜੈਨ ਨੇ ਵੈਲਕਮ ਸਪੀਚ ਵਿੱਚ ਸਾਰੇ ਮਾਪਿਆਂ …
Read More »ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਵ: ਨਿਰਮਲ ਸਿੰਘ ਨਮਿਤ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਪਿੱਛਲੇ ਦਿਨੀ ਚਲਾਣਾ ਕਰ ਗਏ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ (84) ਨਮਿਤ ਅਮਮਿਤ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵਿਨਿਉ ਵਿਖੇ ਆਯੋਜਿਤ ਕੀਤਾ ਗਿਆ।ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਦੇ ਜੱਥਿਆਂ …
Read More »
Punjab Post Daily Online Newspaper & Print Media