Monday, June 22, 2026

ਸਿੱਖਿਆ ਸੰਸਾਰ

ਖੁਸ਼ਪ੍ਰੀਤ ਕੌਰ ਦਾ ਜ਼ਿਲ੍ਹਾ ਪੱਧਰੀ ਇੰਗਲਿਸ਼ ਬੂਸਟਰ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਕੰਨਿਆ ਵਿਦਿਆਲਿਆ ਲੌਂਗੋਵਾਲ ਵਿਖੇ ਦਸਵੀਂ ਕਲਾਸ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁਤਰੀ ਰਜਿੰਦਰ ਸਿੰਘ ਨੇ ਇੰਗਲਿਸ਼ ਬੂਸਟਰ ਕਲੱਬ ਅਧੀਨ ਜ਼ਿਲ੍ਹਾ ਪੱਧਰ ‘ਤੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਨੇ ਵਿਦਿਆਰਥਣ, ਮਾਪਿਆਂ ਅਤੇ ਉਸ ਦੀ ਗਾਈਡ ਟੀਚਰ ਮੈਡਮ ਸਵਿਤਾ ਸ਼ਰਮਾ ਨੂੰ ਇਸ …

Read More »

ਏਕ ਭਾਰਤ ਸ੍ਰੇਸ਼ਠ ਭਾਰਤ ਕੈਂਪ ਦੇ ਦੌਰਾਨ ਕੈਂਪ ਕਮਾਂਡੈਂਟ ਦਾ ਦੌਰਾ

ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ 6 ਰੋਜ਼ਾ ਏਕ ਭਾਰਤ ਸ੍ਰੇਸ਼ਠ ਭਾਰਤ ਕੈਂਪ ਦੌਰਾਨ ਅੱਜ ਬ੍ਰਿਗੇਡੀਅਰ ਰੋਹਿਤ ਕੁਮਾਰ ਕੈਂਪ ਕਮਾਂਡੈਂਟ ਗਰੁੱਪ ਕਮਾਂਡਰ ਅੰਮ੍ਰਿਤਸਰ ਗਰੁੱਪ ਨੇ ਕੈਂਪ ਦਾ ਦੌਰਾ ਕੀਤਾ ਉਨ੍ਹਾਂ ਦਾ ਕੈਂਪ ਵਿਚ ਵਿਖੇ ਪਹੁੰਚਣ ‘ਤੇ ਸਵਾਗਤ ਕਰਨਲ ਵੀ ਕੇ ਪੰਧੇਰ ਡਿਪਟੀ ਕੈਂਪ ਕਮਾਂਡੈਂਟ ਕਮ ਕਮਾਂਡਿੰਗ ਅਫਸਰ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਨੇ ਕੀਤਾ।ਉਨ੍ਹਾਂ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਪੁੱਜੇ ਬ੍ਰਿਗੇਡੀਅਰ ਰੋਹਿਤ ਕੁਮਾਰ

ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ 26 ਨਵੰਬਰ ਤੱਕ ਚੱਲਣ ਵਾਲੇ 4 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ-2 ਏਅਰ ਸਕਵਾਰਡਨ ਐਨ.ਸੀ.ਸੀ ਅੰਮਿ੍ਰਤਸਰ ਅਤੇ 2 ਨੇਵਲ ਯੂਨਿਟ ਐਨ.ਸੀ.ਸੀ ਅੰਮਿ੍ਰਤਸਰ ਦੇ ਸਾਂਝੇ ਸਲਾਨਾ ਟ੍ਰੇਨਿੰਗ ਕੈਂਪ ਮੌਕੇ ਬ੍ਰਿਗੇਡੀਅਰ ਰੋਹਿਤ ਕੁਮਾਰ ਗਰੁੱਪ ਕਮਾਂਡਰ, ਐਨ.ਸੀ.ਸੀ ਉਚੇਚੇ ਤੌਰ ’ਤੇ ਪੁੱਜੇ।ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਯੁੱਧ ਦੇ ਮੈਦਾਨ ’ਚ ਹਥਿਆਰਾਂ ਨੂੰ ਸਹੀ …

Read More »

ਖ਼ਾਲਸਾ ਕਾਲਜ ਇੰਜ. ਟੈਕਨਾਲੋਜੀ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਦਾ ਸਾਂਝਾ ਸਲਾਨਾ ਸਿਖਲਾਈ ਕੈਂਪ   

ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀ-ਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ, 2 ਏਅਰ ਸਕੁਐਡਰਨ ਐਨ.ਸੀ.ਸੀ ਅਤੇ 5 ਨੇਵਲ ਯੂਨਿਟ ਐਨ.ਸੀ.ਸੀ. ਦੇ ਸਾਲਾਨਾ ਸਾਂਝੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।                 ਕਾਲਜ ਦੇ ਡਾਇਰੈਕਟਰ ਡਾ: ਮੰਜੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ’ਚ ਅੰਮਿ੍ਰਤਸਰ ਅਤੇ ਪੰਜਾਬ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਧਿਆਪਨ ਸਿਖਲਾਈ ਸਿੱਖਿਆ’ ’ਤੇ ਸੈਮੀਨਾਰ ਆਯੋਜਿਤ

ਅੰਮਿ੍ਰਤਸਰ, 22 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਅਧਿਆਪਨ ਸਿਖਲਾਈ ਸਿੱਖਿਆ ਦੇ ਮਿਆਰੀ ਪੱਧਰ ’ਤੇ ਸੈਮੀਨਾਰ ਕਮ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ।ਇਹ ਸੈਮੀਨਾਰ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸੈਮੀਨਾਰ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਡਾ. ਅਜਾਇਬ ਸਿੰਘ ਚੱਢਾ, …

Read More »

ਤਰਕਸ਼ੀਲ ਸੁਸਾਇਟੀ ਆਗੂਆਂ ਨੇ ਵਿਦਿਆਰਥੀਆਂ ਲਈ ਲਗਾਈ ਪੁਸਤਕ ਪਰਦਰਸ਼ਨੀ

ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਿੱਚ ਸਿਲੇਬਸ ਦੀਆਂ ਪੁਸਤਕਾਂ ਪੜ੍ਹਨ ਦੇ ਨਾਲ ਨਾਲ ਵਧੀਆ ਵਿਗਿਆਨਕ ਵਿਚਾਰਾਂ ਵਾਲੀਆਂ ਪੁਸਤਕਾਂ ਪੜ੍ਹਨ ਦੀ ਰੁਚੀ ਵਿਕਸਤ ਕਰਨ, ਉਨਾਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਦੇ ਉਦੇਸ਼ ਨਾਲ ਵਿਗਿਆਨਕ ਵਿਚਾਰਾਂ ਵਾਲੀਆਂ ਪਸਤਕਾਂ ਦੀ ਪਰਦਰਸ਼ਨੀ ਲਗਾਈ ਗਈ।ਇਸ ਸਮੇਂ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਮੁਖੀ …

Read More »

ਦੁਨੀਆਂ ਲਈ ਰਾਹ-ਦਸੇਰਾ ਰਹੇ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਵਿਦਿਆਰਥੀ – ਵੇਰਕਾ

ਪੰਜਾਬ ਆਰਥੋਪੇਡਿਕਸ ਐਸੋਸੀਏਸ਼ਨ ਦੀ ਕਾਨਫਰੰਸ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਆਰਥੋਪੇਡਿਕਸ ਐਸੋਸੀਏਸ਼ਨ ਵਲੋਂ ਹੱਡੀਆਂ ਦੇ ਰੋਗਾਂ ਬਾਰੇ ਕਰਵਾਈ ਗਈ ਕਾਨਫਰੰਸ ਦਾ ਉਦਘਾਟਨ ਕੀਤਾ। ਉਨਾਂ ਅੰਮ੍ਰਿਤਸਰ ਮੈਡੀਕਲ ਕਾਲਜ ਵਲੋਂ ਸਿਹਤ ਸੇਵਾਵਾਂ ਵਿੱਚ ਪਾਏ ਯੋਗਦਾਨ ਦੀ ਤਾਰੀਫ਼ ਕਰਦੇ ਕਿਹਾ ਕਿ ਇਸ ਵਲੋਂ ਪੈਦਾ ਕੀਤੇ ਡਾਕਟਰਾਂ ਨੇ ਵਿਸ਼ਵ …

Read More »

ਪ੍ਰਾਇਮਰੀ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਹੋਏ ਮੈਸਕਾਟ ਡਿਜ਼ਾਈਨ ਮੁਕਾਬਲੇ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਦਿਸ਼ਾ ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੀ ਲੜੀ ਵਜੋਂ ਵੋਟਰ ਜਾਗਰੂਕਤਾ ਸਬੰਧੀ ਸਕੂਲ ਪੱਧਰੀ ਮੈਸਕਾਟ ਡਿਜ਼ਾਈਨ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹੇ ਦੇ ਪ੍ਰਾਇਮਰੀ, ਹਾਈ ਅਤੇ ਸੀਨੀਅਰ …

Read More »

ਵੋਟਰ ਜਾਗਰੂਕਤਾ ਤਹਿਤ ਕਰਵਾਇਆ ਜਿਲ੍ਹਾ ਪੱਧਰੀ ਮਹਿੰਦੀ ਡਿਜ਼ਾਈਨ ਮੁਕਾਬਲਾ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜਿਲ੍ਹਾ ਪੱਧਰੀ ਮਹਿੰਦੀ ਡਿਜ਼ਾਈਨ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ (ਲੜਕੀਆਂ) ਮਾਲ ਰੋਡ ਵਿਖੇ ਕਰਵਾਈਆ ਗਿਆ।ਜਿਸ ਵਿੱਚ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ `ਸਵੱਛਤਾ` `ਤੇ ਜਾਗਰੂਕਤਾ ਲੈਕਚਰ

ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ `ਸਵੱਛਤਾ` ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਸਫਾਈ ਲਈ 2014 `ਚ ਸ਼ੁਰੂ ਕੀਤੇ ਸਵੱਛ ਭਾਰਤ ਅਭਿਆਨ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਜਾਗਰੂਕਤਾ ਲੈਕਚਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਮਿਊਨੀਟੀ ਫੈਸੀਲੀਟੇਟਰ ਨਗਰ ਨਿਗਮ ਮਿਸ ਪ੍ਰਿਯੰਕਾ ਨੇ ਸਰੋਤ ਵਕਤਾ ਵਜੋਂ ਸ਼ਿਰਕਤ ਕੀਤੀ।                 …

Read More »