ਅੰਮਿ੍ਰਤਸਰ, 17 ਨਵੰਬਰ (ਖੁਰਮਣੀਅ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਵੱਖ-ਵੱਖ ਗੁਰਬਾਣੀ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਅੰਤਰ ਸੀ.ਕੇ.ਡੀ ਸਕੂਲਜ਼ ਵਿਗਿਆਨ ਮਾਡਲ ਪ੍ਰਦਰਸ਼ਨੀ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਵਿਗਿਆਨ ਦ੍ਰਿਸ਼ਟੀਕੋਣ ਦੇ ਵਿਕਾਸ ਅਤੇ ਵਿਦਿਆਰਥੀਆਂ ਅੰਦਰ ਛਿਪੀ ਹੋਈ ਵਿਗਿਆਨ ਕਲਾ ਨੂੰ ਉਜਾਗਰ ਕਰਨ ਲਈ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਞਦੇ ਆਦੇਸ਼ਾਂ ਅਨੁਸਾਰ ਦੋ ਰੋਜ਼ਾ ਅੰਤਰ ਸੀ.ਕੇ.ਡੀ. ਸਕੂਲਜ਼ ਵਿਗਿਆਨ ਪ੍ਰਦਰਸ਼ਨੀ ਦਾ …
Read More »ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਠੱਠਾ ਵਿਖੇ ਖੋਲ੍ਹਿਆ ਜਾਵੇਗਾ ਲੜਕੀਆਂ ਦਾ ਨਰਸਿੰਗ ਕਾਲਜ – ਬੀਬੀ ਜਗੀਰ ਕੌਰ
ਹਸਪਤਾਲ ਵਿਖੇ ਲਗਾਏ ਮੈਡੀਕਲ ਕੈਂਪ ’ਚ 400 ਮਰੀਜ਼ਾਂ ਦਾ ਕੀਤਾ ਚੈਕਅਪ ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਠੱਠਾ ਵਿਖੇ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ 400 ਦੇ ਕਰੀਬ ਲੋਕਾਂ ਦਾ ਮੈਡੀਕਲ ਚੈਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਕੈਂਪ ਦੇ ਉਦਘਾਟਨ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੀ ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ
ਅੰਮ੍ਰਿਤਸਰ, 15 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੀ ਜੋਨ ਜ਼ੋਨਲ ਯੁਵਕ ਮੇਲੇ ਦੀ `ਏ` ਡਿਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਏ.ਪੀ.ਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਅਤੇ `ਬੀ` ਡਿਵੀਜ਼ਨ ਦੀ ਓਵਰਆਲ ਟਰਾਫੀ ਪੀਸੀਐਮ ਐਸ.ਡੀ ਕਾਲਜ ਫਾਰ ਵੁਮੈਨ ਜਲੰਧਰ ਨੇ ਜਿੱਤੀ। 12 ਨਵੰਬਰ ਤੋਂ ਸ਼ੁਰੂ ਹੋਏ ਇਸ ਜੋਨਲ ਯੂਥ ਫੈਸਟੀਵਲ ਦੇ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ 35 …
Read More »2 ਰੋਜ਼ਾ ‘6ਵਾਂ ਖ਼ਾਲਸਾ ਕਾਲਜ਼ ਯੂਥ ਫੈਸਟੀਵਲ-2021’ ਯਾਦਗਾਰੀ ਹੋ ਨਿੱਬੜਿਆ
ਖ਼ਾਲਸਾ ਕਾਲਜ ਵੂਮੈਨ ਦੇ ਸਿਰ ਸੱਜਿਆ ਤਾਜ਼, ‘ਓਵਰ ਆਲ ਟਰਾਫ਼ੀ’ ’ਤੇ ਕੀਤਾ ਕਬਜ਼ਾ ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 12 ਨਵੰਬਰ ਤੋਂ ਸ਼ੁਰੂ ਹੋਏ 2 ਰੋਜ਼ਾ ‘6ਵਾਂ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2021’ ਆਪਣੀਆਂ ਮਿੱਠੀਆਂ ਯਾਦਾਂ ਦੀ ਖ਼ੁਸ਼ਬੂ ਬਿਖੇਰਦਿਆਂ ਹੋਇਆ ਅੱਜ ਸੰਪਨ ਹੋ ਗਿਆ।ਉਚੇਚੇ ਤੌਰ ’ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕਰਨ …
Read More »ਅਕੇਡੀਆ ਵਰਲਡ ਸਕੂਲ ‘ਚ ਕਰਵਾਇਆ ਗਿਆ ਸੋਲੋ ਸੋਂਗ ਮੁਕਾਬਲਾ
ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਪੰਜਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੋਲੋ ਸੋਂਗ ਮੁਕਾਬਲਾ ਕਰਵਾਇਆ ਗਿਆ।ਪ੍ਰਿੰਸੀਪਲ ਸ੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਹਰ ਬੱਚੇ ਵਿੱਚ ਵਿਲੱਖਣ ਗੁਣ ਹੁੰਦੇ ਹਨ।ਇਸ ਪ੍ਰਤਿਭਾ ਨੂੰ ਨਿਖਾਰਣ ਲਈ ਇਹ ਮੁਕਾਬਲਾ ਕਰਵਾਇਆ ਗਿਆ।ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਬੱਚਿਆਂ ‘ਚ ਗੀਤ ਗਾਉਣ ਪ੍ਰਤੀ ਰੁਚੀ ਪੈਦਾ ਕਰਨਾ ਸੀ।ਪ੍ਰਭਜੋਤ ਸਿੰਘ ਜਮਾਤ ਨੌਵੀਂ ਪਹਿਲੇ …
Read More »ਤਰਕਸ਼ੀਲਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੁਨੇਹਾ
ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਦੇ ਆਗੂਆਂ ਵਲੋਂ ਵਿਦਿਆਰਥੀਆਂ ਦਾ ਦ੍ਰਿਸ਼ਟੀਕੋਣ ਵਿਗਿਆਨਕ ਬਣਾਉਣ ਲਈ ਅੱਜ ਸਥਾਨਕ ਸਰਕਾਰੀ ਰਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਲਾਈਲੱਗਤਾ ਤੇ ਰੂੜ੍ਹੀਵਾਦੀ ਵਿਚਾਰਾਂ ਦੀ ਹਨੇਰੀ ਗੁਫਾ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੇ ਉਜ਼ਾਲੇ ਵਿੱਚ ਆਉਣ …
Read More »ਏਡਿਡ-ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਉਚ ਸਿੱਖਿਆ ’ਤੇ ਲਾਈ ਜਾ ਰਹੀ ਢਾਹ ’ਤੇ ਜਤਾਈ ਚਿੰਤਾ
ਡੀ.ਪੀ.ਆਈ ਤੇ ਸਿੱਖਿਆ ਵਿਭਾਗ ਨਾਲ ਟਕਰਾਅ ਸਬੰਧੀ ਅਹਿਮ ਮੁੱਦਿਆਂ ’ਤੇ ਵਿਚਾਰਾਂ ਲੁਧਿਆਣਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ’ਚ ਉਚੇਰੀ ਸਿੱਖਿਆ ਨੂੰ ਸਰਕਾਰ ਵਲੋਂ ਲਗਾਈ ਜਾ ਰਹੀ ਢਾਹ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅੱਜ ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਵਲੋਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਲੰਬੇ ਸੰਘਰਸ਼ ਲਈ ਲਾਮਬੱਧ ਹੋਣ ’ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਡੀ.ਪੀ.ਆਈ ਅਤੇ ਉਚੇਰੀ ਸਿੱਖਿਆ …
Read More »ਲੀਗਲ ਲਿਟਰੇਸੀ ਕਲੱਬਾਂ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲੇ
ਕਪੂਰਥਲਾ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਮਰਿੰਦਰ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਮਹੇਸ਼ ਕੁਮਾਰ ਦੀ ਅਗਵਾਈ ਹੇਠ ਮਿਤੀ 09-11-2021 ਤੋਂ 14-11-2021 ਤੱਕ ਲੀਗਲ ਵੀਕ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਤਹਿਤ ਅੱਜ ਵੱਖ-ਵੱਖ ਲੀਗਲ ਲਿਟਰੇਸੀ ਕਲੱਬਾਂ ਵਲੋਂ ਕਾਨੂੰਨੀ ਸੇਵਾਵਾਂ ਵੀਕ ਮਨਾਉਣ …
Read More »ਅਕੇਡੀਆ ਵਰਲਡ ਸਕੂਲ ‘ਚ ਕਰਵਾਇਆ ਬੈਸਟ ਆਊਟ ਆਫ ਵੇਸਟ ਕਰਾਫਟ ਮੁਕਾਬਲਾ
ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸਕੂਲ ਅਕੇਡੀਆ ਵਰਲਡ ਸਕੂਲ ਵਿਖੇ ਤੀਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਬੈਸਟ ਆਊਟ ਆਫ ਵੇਸਟ ਕਰਾਫਟ ਮੁਕਾਬਲਾ ਕਰਵਾਇਆ ਗਿਆ। ਇਸ ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਇਹ ਹੁਨਰ ਪੈਦਾ ਕਰਨਾ ਸੀ ਕਿ ਕੁੱਝ ਵੀ ਵਿਅਰਥ ਨਹੀਂ ਹੁੰਦਾ।ਹਰ ਵਿਅਰਥ ਚੀਜ਼ ਨੂੰ ਵਰਤੋਂ ਵਿੱਚ ਲਿਆਂਦਾ ਜਾ …
Read More »
Punjab Post Daily Online Newspaper & Print Media