ਅੰਮ੍ਰਿਤਸਰ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ 1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਨੁਮਾਇੰਦਗੀ ਕਰਦੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸੱਦੇ ‘ਤੇ ਜੁਆਇੰਟ ਐਸੋਸੀਏਸ਼ਨਜ਼ ਆਫ ਕਾਲੇਜ਼ਿਜ਼ (ਜੈਕ) ਵਲੋਂ ਸਿੱਖਿਆ ਬਚਾਓ, ਪੰਜਾਬ ਬਚਾਓ ਦੀ ਮੁਹਿੰਮ ਨੂੰ ਸਮਰਥਨ ਦਿੱਤਾ ਗਿਆ ਹੈ।ਜੈਕ ਦੇ ਚੀਫ ਪੈਟਰਨ ਸਤਨਾਮ ਸਿੰਘ ਸੰਧੂ ਦਾ ਕਹਿਣਾ ਹੈ ਕਿ ਪ੍ਰਾਈਵੇਟ ਸੰਸਥਾਵਾਂ ਵਿੱਚ ਲਗਭਗ ਪੰਜਾਬ ਦੇ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਕਰਵਾਇਆ ਗਿਆ ਧਾਰਮਿਕ ਸਮਾਗਮ
ਅੰਮ੍ਰਿਤਸਰ, 12 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਬੰਦੀ ਛੋੜ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਸਟਾਫ਼ ਦੁਆਰਾ ਸ੍ਰੀ ਜਪੁ ਸਾਹਿਬ ਜੀ ਦਾ ਪਾਠ ਕੀਤਾ ਗਿਆ। …
Read More »ਖ਼ਾਲਸਾ ਕਾਲਜ ਲਾਅ ਵਿਖੇ ਮੂਟ ਕੋਰਟਸ ਦਾ ਆਯੋਜਨ
ਅੰਮ੍ਰਿਤਸਰ, 11 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਸਿਵਲ ਮੂਟ ਕੋਰਟਸ ਕਰਵਾਏ ਗਏ। ਕਾਲਜ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਯਤਨਾਂ ਸਦਕਾ ਕਰਵਾਏ ਮੂਟ ਕੋਰਟਸ ’ਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਕੁਮਾਰ ਢੰਡ, ਇੰਦਰਜੀਤ ਸਿੰਘ ਅਰੀ ਸੈਕਟਰੀ ਤੋਂ ਇਲਾਵਾ ਰਾਕੇਸ਼ ਮਹਿੰਦਰੂ, ਰਾਜਪਾਲ ਸਿੰਘ, ਦੀਪਕ ਪਿਪਲਾਨੀ, ਮਨਦੀਪ ਸਿੰਘ ਅਰੋੜਾ, ਮਨਮੋਹਨ ਪ੍ਰਤਾਪ ਸਿੰਘ ਗਿੱਲ, ਵਿਸ਼ਾਲ ਗੋਗਨਾ ਅਤੇ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦਾ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 11 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਕੋਵਿਡ-19 ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜ਼ੂਦ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੇ ਬੀ.ਏ ਬੀ.ਐਡ 4 ਸਾਲਾ ਇੰਟਰਗ੍ਰੇਟਿਡ ਕੋਰਸ ਦੀ ਵਿਦਿਆਰਥਣ ਹਰਸ਼ਿਤਾ ਨੇ ਸਮੈਸਟਰ2 ’ਚ 86.8 ਪ੍ਰਤੀਸ਼ਤ ਨਾਲ ਯੂਨੀਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ, ਇਸੇ ਤਰ੍ਹਾਂ ਆਸਥਾ …
Read More »ਸੂਬਾ ਪੱਧਰੀ ਦਿੱਲੀ ਆਨਲਾਈਨ ਸ਼ਬਦ ਗਾਇਨ ਮੁਕਾਬਲੇ ਵਿੱਚ ਜੀ.ਟੀ ਰੋਡ ਸਕੂਲ ਜੇਤੂ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) — ਗੁਰੂ ਨਾਨਕ ਪਬਲਿਕ ਸਕੂਲ ਪੰਜਾਬੀ ਬਾਗ ਦਿੱਲੀ ਵਲੋਂ ਸੂਬਾ ਪੱਧਰੀ ਆਨਲਾਈਨ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪਹਿਲੀ ਤੋਂ ਪੰਜਵੀਂ, ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਚੌਥੀ ਜਮਾਤ ਦੀ ਗੁਰਕੀਰਤ ਕੌਰ ਅਤੇ ਪੰਜਵੀਂ ਜਮਾਤ ਦੇ ਗੁਰਸੰਦੇਸ਼ ਸਿੰਘ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਰਵਾਏ ਵੱਖ-ਵੱਖ ਸਕੂਲਾਂ ਦੇ ਪੇਟਿੰਗ ਮੁਕਾਬਲੇ
ਪਠਾਨਕੋਟ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਵਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ 2021 ਤੋਂ 14 ਨਵੰਬਰ 2021 ਤੱਕ “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ” ਅਤੇ 8 ਤੋਂ 14 ਨਵੰਬਰ 2021 ਤੱਕ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਹਿੱਸੇ ਵਜੋਂ “ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ” ਦੇ ਤੋਰ ‘ਤੇ …
Read More »ਯੂਨੀਵਰਸਿਟੀ ਵਿਖੇ ਦੋ ਰੋਜ਼ਾ SCI-FARI ਸਮਾਗਮ ਕਰਵਾਇਆ
ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਸਿੱਖਿਆ ਦਾ ਇੱਕ ਮਹੱਤਵਪੂਰਨ ਪਹਿਲੂ ਹੈ।ਪਰ ਕੋਵਿਡ-19 ਮਹਾਂਮਾਰੀ ਦੇ ਨਾਲ, ਸਿੱਖਿਅਕਾਂ ਲਈ ਸਿੱਖਿਆਦਾਇਕ ਅਤੇ ਫਲਦਾਇਕ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਹਨਾਂ ਨੂੰ ਸ਼ਾਮਲ ਕਰਨਾ ਬਹੁਤ ਚੁਣੌਤੀਪੂਰਨ ਹੋ ਗਿਆ ਹੈ। ਵਿਦਿਆਰਥੀਆਂ ਦੇ ਵਿਗਿਆਨਕ ਗਿਆਨ ਨੂੰ ਵਧਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਮਨੁੱਖੀ ਜੈਨੇਟਿਕਸ ਵਿਭਾਗ ਨੇ ਸਾਇਰੋਕਸ-ਸਾਇੰਸ ਕਲੱਬ, ਜੀਐਨਡੀਯੂ ਦੇ …
Read More »ਵਿਸ਼ਵ ਦੇ ਦੋ ਫੀਸਦੀ ਵਿਗਿਆਨੀਆਂ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 13 ਵਿਗਿਆਨੀਆਂ ਦਾ ਨਾਂ ਸ਼ਾਮਿਲ
ਅੰਮ੍ਰਿਤਸਰ 10 ਨਵੰਬਰ (ਖੁਰਮਣੀਆਂ) – ਸਟੈਨਫੋਰਡ ਯੂਨੀਵਰਸਿਟੀ ਨੇ ਪਬਲਿਸ਼ਿੰਗ ਹਾਊਸ ਐਲਸੇਵੀਅਰ ਅਤੇ ਸਾਇਟੈੱਕ ਸਟ੍ਰੈਟਿਜੀਜ਼ ਨਾਲ ਮਿਲ ਕੇ 2021 ਵਿੱਚ ਵਿਸ਼ਵ ਦੇ ਸਰਵੋਤਮ ਵਿਗਿਆਨੀਆਂ ਦੀ 2% ਰੈਂਕਿੰਗ ਬਣਾਈ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਗਭਗ 13 ਵਿਗਿਆਨੀ ਇਹਨਾਂ ਆਲਾ ਦਰਜੇ ਵਿਗਿਆਨੀਆਂ ਵਿਚ ਸ਼ਾਮਿਲ ਹਨ।ਇਹ ਸਿਖਰ 2% ਸੂਚੀ ਵਿੱਚ ਦੁਨੀਆ ਭਰ ਦੇ ਵਿਗਿਆਨੀਆਂ ਦੇ ਨਾਮ (ਸਮੁੱਚੀ ਅਤੇ ਵਿਸ਼ੇ ਅਨੁਸਾਰ ਦਰਜਾਬੰਦੀ) ਸ਼ਾਮਲ ਹਨ ਜਿਨ੍ਹਾਂ …
Read More »ਯੂਨੀਵਰਸਿਟੀ ਵਿਖੇ ਕਰਮਚਾਰੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ
ਅੰਮ੍ਰਿਤਸਰ, 10 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪ੍ਰਬੰਧਕੀ ਬਲਾਕ ਵਿੱਚ ਕਰਮਚਾਰੀਆਂ ਦੀ ਚੜ੍ਹਦੀ ਕਲ੍ਹਾ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ “ਸ੍ਰੀ ਸੁਖਮਨੀ ਸਾਹਿਬ” ਦੇ ਪਾਠ ਦਾ ਆਯੋਜਨ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ਸ਼ਬਦ ਗਾਇਣ ਕੀਤਾ।ਵੱਡੀ ਗਿਣਤੀ ‘ਚ ਯੂਨੀਵਰਸਿਟੀ ਕਰਮਚਾਰੀਆਂ ਅਤੇ ਅਫਸਰਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।ਨਾਨ-ਟੀਚਿੰਗ ਇੰਪਲਾਈਜ਼ ਦੇ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਕਰਵਾਏ ਰੰਗੋਲੀ ਮੁਕਾਬਲੇ
ਬਾਹਰਵੀਂ ਜਮਾਤ ਦੀ ਜੋਸਕਿਾ ਅਤੇ ਸਮਾਇਲੀ ਨੇ ਹਾਸਲ ਕੀਤੀ ਪਹਿਲੀ ਪੁਜ਼ੀਸ਼ਨ ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਰੰਗੋਲੀ ਰਾਹੀਂ ਵੱਖ-ਵੱਖ ਸੰਦੇਸ਼ ਦਿੱਤੇ। ਸਕੂਲ ਪ੍ਰਿੰਸੀਪਲ ਦਰਸਨ ਸੈਣੀ ਨੇ …
Read More »
Punjab Post Daily Online Newspaper & Print Media