Monday, August 24, 2026

ਸਿੱਖਿਆ ਸੰਸਾਰ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਦਾ ਵਿਦਿਆਰਥੀ ਜਪਨੀਕ ਸਿੰਘ ਸਨਮਾਨਿਤ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸਾਲ 2012 ਬੈਚ ਦਾ ਵਿਦਿਆਰਥੀ ਜਪਨੀਕ ਸਿੰਘ ਨੂੰ ਅੱਜ ਸਕੂਲ ਵਿਖੇ ਆਉਣ ਤੇ ਸਨਮਾਨਿਤ ਕੀਤਾ ਗਿਆ।ਜਪਨੀਕ ਸਿੰਘ ਨੇ ਪਹਿਲੀ ਤੋਂ 10+2 ਤੱਕ ਇਸੇ ਸਕੂਲ ‘ਚ ਵਿਦਿਆ ਪ੍ਰਾਪਤ ਕੀਤੀ ਅਤੇ ਉਹ ਸ਼ੁਰੂ ਤੋਂ ਹੀ ਇੱਕ ਹੋਣਹਾਰ ਵਿਦਿਆਰਥੀ ਰਿਹਾ।ਉਸ ਨੇ …

Read More »

ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਬਾਣੀ ਅਤ ਅਦੁੱਤੀ ਸ਼ਹਾਦਤ ਤੋਂ ਜਾਣੂ ਕਰਵਾਉਣਾ ਸੀ।ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ …

Read More »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਵਿਖੇ ਪ੍ਰਵਾਸੀ ਭਾਰਤੀ ਵਲੋਂ ਵਰਦੀਆਂ ਦਾਨ

ਸਮਰਾਲਾ, 8 ਦਸੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਵਿਖੇ ਪ੍ਰਵਾਸੀ ਭਾਰਤੀ ਦਲਵੀਰ ਸਿੰਘ ਮਾਂਗਟ ਪੁੱਤਰ ਸ਼ਿੰਗਾਰਾ ਸਿੰਘ ਯੂ.ਐਸ.ਏ ਵਲੋਂ ਸਕੂਲ ਦੇ 114 ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਵੰਡੀਆਂ ਗਈਆਂ।ਦਾਨ ਕੀਤੀਆਂ ਗਈਆਂ ਵਰਦੀਆਂ ਵਿੱਚ ਪੈਂਟ, ਸ਼ਰਟ, ਟੋਪੀ, ਕੋਟੀ ਅਤੇ ਜੁਰਾਬਾਂ ਸ਼ਾਮਲ ਹਨ।ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਹੇਡੋਂ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਸਧਾਰਨ ਪਰ ਪ੍ਰਭਾਵਸ਼ਾਲੀ …

Read More »

ਟੈਗੋਰ ਵਿਦਿਆਲਿਆ ਵਿਖੇ ਕਰਵਾਏ ਸੁੰਦਰ ਲਿਖਾਈ ਦੇ ਮੁਕਾਬਲੇ

ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਅੰਗਰੇਜੀ, ਪੰਜਾਬੀ, ਹਿੰਦੀ ਭਾਸ਼ਵਾਂ ਚੁਣੀਆਂ ਗਈਆਂ।ਸੁੰਦਰ ਲਿਖਾਈ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁੱਖ ਅਧਿਆਪਕਾ ਸ਼੍ਰੀਮਤੀ ਜਸਵਿੰਦਰ ਕੌਰ ਵਲੋਂ ਪੁਰਸ਼ਕਾਰ ਦਿੱਤੇ ਗਏ। ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ, ਜਤਿੰਦਰ ਰਿਸ਼ੀ ਅਤੇ ਸਮੂਹ ਸਟਾਫ਼ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕ ਨੂੰ ਵਿਗਿਆਨ ਤੇ ਟੈਕਨਾਲੋਜੀ ਪੁਰਸਕਾਰ

ਅੰਮ੍ਰਿਤਸਰ, 8 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਅੰਮ੍ਰਿਤਪਾਲ ਕੌਰ ਨੂੰ ਵਿਗਿਆਨ ਅਤੇ ਇੰਜੀਨੀਅਰਿੰਗ ਖੋਜ ਬੋਰਡ (ਐਸ.ਈ.ਆਰ.ਬੀ) ਨਵੀਂ ਦਿੱਲੀ ਦੁਆਰਾ ਖੋਜ ਲਈ ਵਿਗਿਆਨ ਅਤੇ ਟੈਕਨਾਲੋਜੀ ਪੁਰਸਕਾਰ (ਸਟਾਰ) ਨਾਲ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ।ਇਹ ਇੱਕ ਅਜਿਹਾ ਪੁਰਸਕਾਰ ਹੈ ਜੋ ਐਸ.ਈ.ਆਰ.ਬੀ ਦੁਆਰਾ ਪ੍ਰੋਜੈਕਟਾਂ ਦੇ ਪ੍ਰਮੁੱਖ ਜਾਂਚ-ਕਰਤਾਵਾਂ ਦੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਫਾਈਨਲ ਅੰਤਰ ਜ਼ੋਨਲ ਯੁਵਕ ਮੇਲੇ ਦਾ ਆਗਾਜ਼

ਨਾਚ, ਸੰਗੀਤ, ਮੰਚ ਕਲਾ, ਕੋਮਲ ਕਲਾਵਾਂ ਤੇ ਸਾਹਿਤਕ ਮੁਕਾਬਲੇ ਹੋਣਗੇ ਅੰਮ੍ਰਿਤਸਰ, 8 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਕਤੂਬਰ ਮਹੀਨੇ ਤੋਂ ਸ਼ੁਰੂ ਹੋਏ ਛੇ ਜ਼ੋਨਲ ਯੁਵਕ ਮੇਲਿਆਂ ਵਿਚ ਵੱਖ ਵੱਖ ਜ਼ਿਲ਼ਿਆਂ ਅਤੇ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਵੱਖ ਵੱਖ ਕਲਾ ਮੁਕਾਬਲਿਆਂ ਵਿਚ ਆਪਣੇ ਹੁਨਰ ਦਾ ਮੁਜ਼ਾਹਰਾ ਕਰਦੇ ਹੋਏ ਜਿੱਤਾਂ ਪ੍ਰਾਪਤ ਕੀਤੀਆਂ ਅਤੇ …

Read More »

ਮੁੱਖ ਮੰਤਰੀ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤੀ ਦੌਰਾ

ਸਕੂਲ ਦੇ ਵਧੀਆ ਪ੍ਰਬੰਧਨ ਲਈ ਅਧਿਆਪਕਾਂ ਦੀ ਕੀਤੀ ਸਰਾਹਨਾ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ।ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪ੍ਰਿੰਸੀਪਲ ਦੀ ਅਗਵਾਈ ‘ਚ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੁਲ ਦੀ ਸਹੀ ਸਾਂਭ-ਸੰਭਾਲ, ਸਫਾਈ …

Read More »

ਮੁੱਖ ਮੰਤਰੀ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤੀ ਦੌਰਾ

ਸਕੂਲ ਦੇ ਵਧੀਆ ਪ੍ਰਬੰਧਨ ਲਈ ਅਧਿਆਪਕਾਂ ਦੀ ਕੀਤੀ ਸਰਾਹਨਾ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ।ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪ੍ਰਿੰਸੀਪਲ ਦੀ ਅਗਵਾਈ ‘ਚ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੁਲ ਦੀ ਸਹੀ ਸਾਂਭ-ਸੰਭਾਲ, ਸਫਾਈ …

Read More »

ਯੂਨੀਵਰਸਿਟੀ ਨਤੀਜ਼ਿਆਂ ’ਚ ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 8ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਵਿਦਿਆਰਥਣ ਰੁਪਿੰਦਰ ਕੌਰ ਨੇ 430 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ।ਅਨਮੋਲਦੀਪ ਸਿੰਘ ਸੂਰਯਾ ਨੇ 421 ਤੇ ਈਸ਼ਾ ਹਾਂਡਾ ਨੇ 408 ਅੰਕਾਂ ਨਾਲ ਚੌਥਾ ਸਥਾਨ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਐਨ.ਸੀ.ਸੀ ਦਿਵਸ’ ਮਨਾਇਆ ਗਿਆ

ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਦੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਵਿਖੇ ਐਨ.ਸੀ.ਸੀ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਭਗਤੀ ਗੀਤ ਨਾਲ ਕੀਤੀ ਗਈ।ਸਕੂਲ ਪ੍ਰਿਸੰੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਐਨ.ਸੀ.ਸੀ ਕੈਡਿਟਾਂ ਨੇ ਪੋਸਟਰ ਮੇਕਿੰਗ ਮੁਕਾਬਲਿਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ ਗਿਅ।ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ …

Read More »