Wednesday, June 17, 2026

ਸਿੱਖਿਆ ਸੰਸਾਰ

ਐਨ.ਈ.ਈ.ਟੀ ‘ਚ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਉਚ ਰੈਂਕ

ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਬਾਰ੍ਹਵੀਂ ਜਮਾਤ ਮੈਡੀਕਲ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਐਨ.ਈ.ਈ.ਟੀ ਪ੍ਰੀਖਿਆ ‘ਚ 2021 ਵਿੱਚ ਉਚ ਰੈਂਕ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਜਿੰਨਾਂ ਵਿੱਚ ਕਰਸ਼ ਵਰਮਾ 692720, ਸਮਰੀਨ ਕੌਰ ਚਾਵਲਾ 612720, ਕਰਿਤੀ ਸ਼ਰਮਾ 609720, ਰਿਤਵਿਕ ਚੌਹਾਨ 590720, ਕਸ਼ਿਸ਼ ਸਹਿਗਲ 65720, ਅਰਸ਼ੀਆ ਅਰੋੜਾ 546720, ਦੇਵਾਂਸ਼ੀ ਕੰਸਲ 536720, ਅਨਨਿਆ ਭਾਰਦਵਾਜ 536720, ਸੌਮਿਆ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਲੋਂ ਜਾਗਰੂਕਤਾ ਰੈਲੀ

ਪਠਾਨਕੋਟ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਨੰਗਲ ਭੂਰ ਵਿਖੇ ਜਾਗਰੁਕਤਾ ਰੈਲੀ ਕੱਢੀ ਗਈ।               ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐਸ.ਏ.ਐਸ ਨਗਰ ਰਾਹੀਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 2 ਅਕਤੂਬਰ ਤੋਂ 14 ਨਵੰਬਰ, 2021 ਤੱਕ “ਆਜ਼ਾਦੀ ਕਾ ਅੰਮ੍ਰਿਤ …

Read More »

ਪਰਕਸ ਵੱਲੋਂ ਆਉਂਦੇ ਵਿਧਾਨ ਸਭਾ ਅਜਲਾਸ ਵਿਚ ਲਾਇਬਰੇਰੀ ਬਿੱਲ ਪਾਸ ਕਰਨ ਦੀ ਮੰਗ

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮ. ਲੁਧਿਆਣਾ (ਪਰਕਸ) ਦੇ ਪ੍ਰਧਾਨ ਡਾ· ਬਿਕਰਮ ਸਿੰਘ ਘੁੰਮਣ ਤੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਚੇਰੀ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਸਾਰੇ ਸੂਬੇ ਲਾਇਬਰੇਰੀ ਐਕਟ ਪਾਸ ਕਰਕੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿਚ ਲਾਇਬਰੇਰੀਆਂ ਖੋਹਲ ਚੁੱਕੇ ਹਨ।ਪਰ ਪੰਜਾਬ …

Read More »

ਸਰਕਾਰੀ ਆਈ.ਟੀ.ਆਈ (ਇ) ਨਵਾਂਸ਼ਹਿਰ ਵੱਲੋਂ 100 ਫੀਸਦੀ ਦਾਖ਼ਲਾ ਮੁਕੰਮਲ

ਕੋਵਿਡ ਦੌਰਾਨ ਬਿਹਤਰੀਨ ਸੇਵਾਵਾਂ ਲਈ ਪ੍ਰਿੰਸੀਪਲ ਅਤੇ ਸਟਾਫ ਦਾ ਸਨਮਾਨ ਨਵਾਂਸ਼ਹਿਰ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਉਦਯੋਗਿਕ ਸਿਖਲਾਈ ਸੰਸਥਾ (ਇ) ਸ਼ਹੀਦ ਭਗਤ ਸਿੰਘ ਨਗਰ ਵਿਚ ਵੱਖ-ਵੱਖ ਟਰੇਡਾਂ ਦੀਆਂ ਸਾਰੀਆਂ ਨਿਰਧਾਰਤ ਸੀਟਾਂ ਦਾ 100 ਫੀਸਦੀ ਦਾਖ਼ਲਾ ਮੁਕੰਮਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਿ੍ਰੰਸੀਪਲ ਰਛਪਾਲ ਚੰਦੜ ਨੇ ਦੱਸਿਆ ਕਿ ਸੰਸਥਾ ਵਿਚ ਇਸ ਵੇਲੇ 8 ਕੋਰਸ ਕਰਵਾਏ ਜਾ …

Read More »

ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਦੀਵਾਲੀ ਸਬੰਧੀ ਪ੍ਰਦਰਸ਼ਨੀ

ਅੰਮ੍ਰਿਤਸਰ, 1 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਅੱਜ 1 ਨਵੰਬਰ 2021 ਨੂੰ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਮੌਕੇ ਤੇ ਭਿੰਨ-ਭਿੰਨ ਪ੍ਰਕਾਰ ਦੇ ਪੇਂਟਸ, ਦੀਵੇ, ਲੈਂਪਸ਼ੇਡ ਆਦਿ ਸਮੇਤ ਹੋਰ ਵਸਤੂਆਂ ਦੀ ਇੱਕ-ਰੋਜ਼ਾ ਵਿਸ਼ਾਲ ਪ੍ਰਦਰਸ਼ਨੀ ਦਾ ਉਦਘਾਟਨ ਡਾ. ਹਰਦੀਪ ਸਿੰਘ, ਡੀਨ, ਅਕਾਦਮਿਕ ਮਾਮਲੇ ਵਲੋਂ ਕੀਤਾ ਗਿਆ।ਪ੍ਰਦਰਸ਼ਨੀ ਵਿੱਚ ਯੂਨੀਵਰਸਿਟੀ ਤੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ/ਅਧਿਆਪਕ ਅਤੇ ਵਿਭਾਗਾਂ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਪੰਜਾਬੀ ਸਪਤਾਹ ਸਮਾਗਮਾਂ ਦੀ ਲੜੀ ਸ਼ੁਰੂ

ਅੰਮ੍ਰਿਤਸਰ, 1 ਨਵੰਬਰ (ਖੁਰਮਣੀਆਂ) – ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ ਦੇ ਕੁਲਪਤੀ ਡਾ. ਹਰਮੋਹਿੰਦਰ ਸਿੰਘ ਬੇਦੀ ਕਿਹਾ ਕਿ ਏਸ਼ੀਆ ਦੇ ਦੇਸ਼ਾਂ ਵਿੱਚ ਪਿਛਲੀ ਅੱਧੀ ਸਦੀ ਤੋਂ ਚੱਲ ਰਹੀਆਂ ਅਧਿਐਨ ਪ੍ਰਣਾਲੀਆਂ ਦੇ ਕੇਂਦਰ ਵਿਚ ਪੰਜਾਬ ਦੀ ਚਿੰਤਨ ਪਰੰਪਰਾ ਕਾਰਜਸ਼ੀਲ ਹੈ।                         ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਚ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਮਨਾਇਆ ਪੰਜਾਬ ਦਿਵਸ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਪੰਜਾਬੀ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ।ਪੰਜਾਬੀ ਅਤੇ ਇਸ ਦੀਆਂ ਮਹਾਨ ਸਖ਼ਸ਼ੀਅਤਾਂ ਦੇ ਇਤਿਹਾਸ ਅਤੇ ਸੰਘਰਸ਼ ਨੂੰ ਯਾਦ ਕਰਨ ਲਈ ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ।ਉਨਾਂ੍ਹ ਨੇ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦਾ ਮੌਜ਼ੂਦਾ ਰੂਪ 1 ਨਵੰਬਰ …

Read More »

ਸਰਕਾਰੀ ਸਕੂਲ ਨਮੋਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਟੇਟ ਪੱਧਰ ‘ਤੇ ਮਾਰੀਆਂ ਮੱਲਾਂ

ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨਮੋਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਬ-ਜੂਨੀਅਰ ਜੁਡੋ ਚੈਂਪੀਅਨਸ਼ਿਪ ਦੇ ਸਟੇਟ ਪੱਧਰੀ ਲੁਧਿਆਣਾ ਵਿਖੇ ਹੋਏ ਮੁਕਾਬਲਿਆਂ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ।ਇਸ ਮਾਣਮੱਤੀ ਜਿੱਤ ਲਈ ਸਕੂਲ ਪ੍ਰਿੰਸੀਪਲ ਗੁਰਬੀਰ ਕੌਰ ਅਤੇ ਸਮੂਹ ਸਕੂਲ ਸਟਾਫ ਨੇ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ। ਇਸ …

Read More »

ਛੀਨਾ ਵਲੋਂ ਖ਼ਾਲਸਾ ਕਾਲਜ ਵੈਟਰਨਰੀ ਐਨੀਮਲ ਸਾਇੰਸਜ਼ ਵਿਖੇ ਲੜਕਿਆਂ ਦੇ ਨਵੇਂ ਹੋਸਟਲ ਦਾ ਉਦਘਾਟਨ

ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਅਤਿ-ਆਧੁਨਿਕ ਇਮਾਰਤ ਸ੍ਰੀ ਗੁਰੂ ਨਾਨਕ ਦੇਵ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।ਇਸ 100 ਤੋਂ ਵਧੇਰੇ ਕਮਰਿਆਂ ਵਾਲੀ ਅਤਿ ਆਧੁਨਿਕ ਇਮਾਰਤ ’ਚ 24 ਘੰਟੇ …

Read More »

ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਇੰਸੀਚਿਊਟ ਫਾਰ ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ (ਐਚ.ਆਈ) ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਵਿੱਚ ਬੱਚਿਆਂ ਨੇ ਭਾਸ਼ਜ਼ ਅਤੇ ਹੋਰ ਪ੍ਰੋਗਰਾਮ ਪੇਸ਼ ਕੀਤੇ।ਡਿਪਲੋਮਾ ਕੋਰਸ (ਐਚ.ਆਈ) ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਨੂੰ ਬਾਰੇ ਮੁਕਾਬਲੇ ਵਿੱਚ ਹਿੱਸਾ ਲਿਆ।ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਨੇ ਡਿਪਲੋਮਾ ਕੋਰਸ ਦੇ ਵਿਦਿਆਰਥੀਆਂ ਨੂੰ …

Read More »