ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਕੈਂਪ ਕਮਾਂਡੈਂਟ-ਕਮ-ਕਮਾਂਡਿੰਗ ਅਫ਼ਸਰ 19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਰਨਲ ਡੀ.ਕੇ ਸਿੰਘ, ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੁੰਡਲ ਅਤੇ ਸੂਬੇਦਾਰ ਮੇਜਰ ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਗੁਲਜ਼ਾਰ ਗਰੁੱਪ ਆਫ਼ ਕਾਲਿਜਜ ਖੰਨਾ ਵਿਖੇ ਲਗਭਗ 200 ਕੈਡਿਟਾਂ ਦਾ ਸੀ.ਏ.ਟੀ.ਸੀ-88 ਕੈਂਪ ਲਗਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ …
Read More »ਸਿੱਖਿਆ ਸੰਸਾਰ
ਉਪ ਮੁੱਖ ਮੰਤਰੀ ਸੋਨੀ ਨੇ ਭਵਨਜ਼ ਆਸ਼ਰੈ ਦਾ ਕੀਤਾ ਉਦਘਾਟਨ
ਭਵਨਜ਼ ਆਸ਼ਰੈ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਭਵਨਜ਼ ਆਸ਼ਰੈ ਭਾਰਤੀ ਵਿਦਿਆ ਭਵਨ ਅੰਮ੍ਰਿਤਸਰ ਦਾ ਇਕ ਵਿਲੱਖਣ ਪ੍ਰੋਜੈਕਟ ਹੈ।ਜਿਸ ੈ ਵਿੱਚ ਸੀਨੀਅਰ ਸਿਟੀਜਨ, ਦਿਵਿਆਂਗ ਵਿਅਕਤੀਆ ਅਤੇ ਮਾਨਸਿਕ ਰੂਪ ਵਿੱਚ ਵਿਕਲਾਂਗ ਲੋਕਾਂ ਨੂੰ ਆਸਰਾ ਦਿੱਤਾ ਜਾਵੇਗਾ ਅਤੇ ਤਿੰਨੋਂ ਹੀ ਸੇਵਾਵਾਂ ਇਕੋ ਹੀ ਛੱਤ ਥੱਲੇ ਮੁਹੱਈਆ ਹੋਣਗੀਆਂ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਕਾਨੂੰਨ ਵਿਭਾਗ ਦੀ ਐਨਐਸਐਸ ਯੂਨਿਟ ੀ ਅਤੇ ਜੀਐਨਡੀਯੂ ਅੰਮ੍ਰਿਤਸਰ ਦੀ ਐਨਐਸਐਸ ਯੂਨਿਟ-2 ਨੇ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਜਿਸ ਨੂੰ ਐਚ.ਡੀ.ਐਫ.ਸੀ ਬੈਂਕ ਅੰਮ੍ਰਿਤਸਰ ਦੁਆਰਾ ਸਪਾਂਸਰ ਕੀਤਾ ਗਿਆ ਸੀ।ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ: ਹਰਦੀਪ ਸਿੰਘ …
Read More »ਰੰਗ ਬਰੰਗੇ ਫੁਲਾਂ ਨਾਲ ਖਿੜੇਗਾ ਗੁਰੁੁੂ ਨਾਨਕ ਦੇਵ ਯੂਨੀਵਰਸਿਟੀ ਦਾ ਵੇਹੜਾ
ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ 15 ਦਸੰਬਰ ਤੋ 17 ਦਸੰਬਰ 2021 ਤੀਕ ਤਿੰਨ ਰੋਜਾ ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਅਤੇ ਰੰਗੋਲੀ ਸ਼ੋਅ ਦਾ ਆਯੋਜਨ ਕਰ ਰਹੀ ਹੈ। ਡਾ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਨੇ ਦਸਿਆ ਕਿ ਗੁਰੁ ਨਾਨਕ ਦੇਵ ਯੂਨੀਵਰਸਿਟੀ ਵਲੋ ਆਪਣੇ ਵਾਤਾਵਰਣ ਨੂੰ ਪ੍ਰਦੂਸਣ ਤੋ ਬਚਾੳਣ, ਖੂਬਸੂਰਤੀ ਨੂੰ ਵਧਾੳਣ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ ਦਸੰਬਰ 7 ਨੂੰ
ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ 7 ਦਸੰਬਰ 2021 ਨੂੰ ਹੋਵੇਗੀ।ਯੂਨੀਵਰਸਿਟੀ ਦੇ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਫਾਰਮਾਸਿਊਟੀਕਲ ਸਾਇੰਸਜ਼ ਨੂੰ ਰਿਟਰਨਿੰਗ ਅਫਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ ਨੇ ਕਿਹਾ ਕਿ ਪੋਲੀਟੀਕਲ ਸਾਇੰਸ ਵਿਭਾਗ …
Read More »ਆਫੀਸਰਜ਼ ਐਸੋਸੀਏਸ਼ਨ ਚੋਣਾਂ ਲਈ “ਡੈਮੋਕਰੇਟਿਕ ਆਫੀਸਰਜ਼ ਫਰੰਟ” ਨੇ ਐਲਾਨੇ ਉਮੀਦਵਾਰ
ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਆਫੀਸਰਜ਼ ਐਸੋਸੀਏਸ਼ਨ ਚੋਣਾਂ ਲਈ “ਡੈਮੋਕਰੇਟਿਕ ਆਫੀਸਰਜ਼ ਫਰੰਟ” ਵਲੋਂ ਜਗੀਰ ਸਿੰਘ ਸਹਾਇਕ ਰਜਿਸਟਰਾਰ (ਕਾਲਜ ਸ਼ਾਖਾ) ਅਤੇ ਮਨਵਿੰਦਰ ਸਿੰਘ ਸਹਾਇਕ ਰਜਿਸਟਰਾਰ (ਜਨਰਲ ਸ਼ਾਖਾ) ਦੀ ਅਗਵਾਈ ਹੇਠ ਯੂਨੀਵਰਸਿਟੀ ਅਫਸਰ ਐਸੋਸੀਏਸ਼ਨ ਦੀ ਚੋਣ ਲਈ ਨਾਮਜ਼ਦਗੀ ਫਾਰਮ ਰਿਟਰਨਿੰਗ ਅਫਸਰ ਪ੍ਰੋ. (ਡਾ.) ਦਲਬੀਰ ਸਿੰਘ ਸੋਗੀ ਨੂੰ ਦਾਖਲ ਕਰਵਾਏ ਗਏ। ਡੈਮੋਕਰੇਟਿਕ ਆਫੀਸਰ ਫਰੰਟ ਵਲੋਂ ਜਗੀਰ ਸਿੰਘ ਨੂੰ …
Read More »ਕਦਰਾਂ ਕੀਮਤਾਂ ਅਪਣਾ ਕੇ ਹੀ ਹੋ ਸਕਦੀ ਹੈ ਸੱਚੀ ਫੋਟੋ ਪੱਤਰਕਾਰੀ – ਰਘੂ ਰਾਏ
ਖ਼ਾਲਸਾ ਕਾਲਜ ਵਿਖੇ ਰਘੂ ਰਾਏ ਨੇ ਵਿਦਿਆਰਥੀਆਂ ਨੂੰ ਦੱਸੇ ਫੋਟੋ ਪੱਤਰਕਾਰੀ ਦੇ ਗੁਰ ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਵੱਲੋਂ ਵਿਸ਼ਵ ਪ੍ਰੱਸਿਧ ਫੋਟੋ ਪੱਤਰਕਾਰ ਰਘੂ ਰਾਏ, ਵਿਰਾਸਤ ਸੰਭਾਲ ਮਾਹਿਰ ਗੁਰਮੀਤ ਸੰਘਾ ਰਾਏ ਅਤੇ ਫ਼ਿਲਮਕਾਰ ਅਵਨੀ ਰਾਏ ਦਾ ਰੂਬਰੂ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਦੌਰਾਨ ਰਘੂ ਰਾਏ ਦੇ ਫੋਟੋ ਪੱਤਰਕਾਰੀ ਦੇ ਸਫ਼ਰ ਦੀ ਭਾਵਪੂਰਤ ਪੇਸ਼ਕਾਰੀ ਕਰਦੀ …
Read More »ਤਰਕਸ਼ੀਲਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਨਾਉਣ ਦਾ ਦਿੱਤਾ ਸੱਦਾ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਵਲੋਂ ਮਾਸਟਰ ਪਰਮ ਵੇਦ, ਨਛੱਤਰ ਸਿੰਘ ਤੇ ਰਮਨਦੀਪ ਨਦਾਮਪੁਰ ਆਧਾਰਿਤ ਟੀਮ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਵਿਖੇ ਇੱਕ ਤਰਕਸ਼ੀਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ …
Read More »ਰੱਤੋਕੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) -ਪਿੰਡ ਬਡਰੁੱਖਾਂ ਵਿਖੇ ਪ੍ਰਾਇਮਰੀ ਪੱਧਰ ਦੇ ਜਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿੱਚ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਬਲਾਕਾਂ ਤੋਂ ਵਿੱਦਿਆਰਥੀਆਂ ਨੇ ਭਾਗ ਲਿਆ।ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਚਾਰ ਸੋਨੇ ਅਤੇ ਦੋ ਤਾਂਬੇ ਦੇ ਮੈਡਲ ਜਿੱਤ ਕੇ ਓਵਰਆਲ ਟਰਾਫੀ ‘ਤੇ ਕਬਜ਼ਾ ਕੀਤਾ।ਮੁਕਾਬਲਿਆਂ ਦੌਰਾਨ ਸੁੱਖਲਵ ਨੇ ਪੰਜਾਬੀ ਲਿਖਾਈ ਕਲਮ ਨਾਲ ਕਰਕੇ ਜਿਲ੍ਹਾ …
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 15 ਦਸੰਬਰ ਤੱਕ
ਅੰਮ੍ਰਿਤਸਰ, 3 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ-2022 ਦੇ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ 6 ਮਹੀਨਿਆਂ ਦੇ ਕੋਰਸਾਂ ਦਾ ਦਾਖਲਾ 15 ਦਸੰਬਰ ਤਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ। …
Read More »
Punjab Post Daily Online Newspaper & Print Media