ਕਿਹਾ, ਪੰਜਾਬ ’ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਤੇ ਬਿਹਤਰੀਨ ਸਰਕਾਰੀ ਸਿੱਖਿਆ ਦੇਵੇਗੀ ‘ਆਪ’ ਸਰਕਾਰ ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ ਪੰਜਾਬ ਵਾਸੀਆਂ ਨੂੰ ‘ਚੰਗੀ ਅਤੇ ਮੁਫ਼ਤ ਸਿੱਖਿਆ’ ਦੀ ਚੌਥੀ ਗਰੰਟੀ ਦਿੱਤੀ ਹੈ। ਜਿਸ ਤਹਿਤ ਪੰਜਾਬ ’ਚ ਪੈਦਾ ਹੋਣ ਵਾਲੇ …
Read More »ਸਿੱਖਿਆ ਸੰਸਾਰ
ਦਾਮਨ ਬਾਜਵਾ ਵਲੋਂ ਪਿੰਡ ਖੇੜੀ ਵਿਖੇ ਸਰਕਾਰੀ ਹਾਈ ਸਕੂਲ ਦੇ 5 ਨਵੇਂ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ
ਸੰਗਰੂਰ, 1 ਦਸੰਬਰ (ਜਗਸੀਰ ਲੋਂਗੋਵਾਲ) – ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਬਾਜਵਾ ਨੇ ਵਿਜੈ ਇੰਦਰ ਸਿੰਗਲਾ ਕੈਬਨਿਟ ਮੰਤਰੀ ਪ੍ਰਬੰਧਕੀ ਸੁਧਾਰ, ਲੋਕ ਨਿਰਮਾਣ ਵਿਭਾਗ ਪੰਜਾਬ ਅਤੇ ਪ੍ਰਗਟ ਸਿੰਘ ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਭੇਜੀ ਗਰਾਂਟ ਨਾਲ ਪਿੰਡ ਖੇੜੀ ਵਿਖੇ ਸਰਕਾਰੀ ਸਮਾਰਟ ਹਾਈ ਸਕੂਲ ਵਿੱਚ ਬਣੇ 5 ਨਵੇਂ ਸਮਾਰਟ ਕਲਾਸ ਰੂਮਾਂ ਦਾ ਨਿਰਮਾਣ ਲਗਭਗ 30 ਲੱਖ 4 ਹਜ਼ਾਰ ਦੀ ਲਾਗਤ ਨਾਲ …
Read More »ਟ੍ਰੈਫਿਕ ਪੁਲੀਸ ਵਲੋਂ ਜਾਗਰੂਕਤਾ ਸੈਮੀਨਾਰ ਆਯੋਜਿਤ
ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਟ੍ਰੈਫਿਕ ਪੁਲਿਸ ਸੁਨਾਮ ਵਲੋਂ ਰੋਟਰੈਕਟ ਕਲੱਬ ਸੁਨਾਮ (ਮੇਨ) ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਮੋਰਾਂਵਾਲੀ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਏਐਸਆਈ ਅਸ਼ੋਕ ਕੁਮਾਰ ਟ੍ਰੈਫਿਕ ਇੰਚਾਰਜ਼, ਏ.ਐਸ.ਆਈ ਹਰਦੇਵ ਸਿੰਘ ਅਤੇ ਸਕੂਲ ਪ੍ਰਿੰਸੀਪਲ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਲਾਇਆ ਗਿਆ।ਟ੍ਰੈਫਿਕ ਪੁਲਿਸ ਦੇ ਇੰਚਾਰਜ਼ ਅਸ਼ੋਕ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ …
Read More »ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਬਦ ਗਾਇਨ ਮੁਕਾਬਲੇ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 30 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ’ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਗੁਰੂ ਨਾਨਕ ਅਵਤਾਰ ਪੁਰਬ ਕਮੇਟੀ ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ’ਚ ਭਾਗ ਲੈਂਦਿਆਂ ਸ਼ਾਨਦਾਰ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਕਮੇਟੀ ਵਲੋਂ ਕਰਵਾਏ ਗਏ ਮੁਕਾਬਲੇ ’ਚ ਸਕੂਲ ਦੀ …
Read More »ਇੰਨਹਾਂਸਿੰਗ ਇਮਪਲੋਏਬਿਲਿਟੀ ਐਟਰੀਬਿਊਟਸ ਵਿਸ਼ੇ `ਤੇ ਪੰਜ ਦਿਨਾਂ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 30 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਇੰਨਹਾਂਸਿੰਗ ਇਮਪਲੋਏਬਿਲਿਟੀ ਐਟਰੀਬਿਊਟਸ `ਤੇ ਫਾਈਨਲ ਯੀਅਰ ਦੇ ਵਿੱਦਿਆਰਥੀਆਂ ਲਈ ਪੰਜ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ: ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਉਕਤ ਵਰਕਸ਼ਾਪ ਵਿੱਚ ਪੋ੍ਰਫੈਸਰ ਹਰਭਜਨ ਸਿੰਘ, ਡਾਇਰੈਕਟਰ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਨਾਲ ਮਿਲ ਕੇ ਸ੍ਰੀ ਜਤਿੰਦਰ ਕੁਮਾਰ, ਮੈਨੇਜਰ ਜ਼ਨੳ ਅਤੇ ਉਨ੍ਹਾਂ ਦੀ ਟੀਮ …
Read More »ਸਿੱਖਿਆ ਸਮਾਜ ਨੂੰ ਬਦਲਣ ਦਾ ਇਕ ਸਾਧਨ ਹੈ – ਉਪ ਕੁਲਪਤੀ ਪ੍ਰੋ: ਅਰਵਿੰਦ
ਖਾਲਸਾ ਕਾਲਜ ਦੀ 115ਵੀਂ ਕਨਵੋਕੇਸ਼ਨ ’ਚ 1770 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ ਅੰਮ੍ਰਿਤਸਰ, 29 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਦੀ 115ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਐਮ.ਫਿਲ, ਪੋਸਟ-ਗ੍ਰੈਜੂਏਟ ਅਤੇ ਗ੍ਰੈਜੂਏਟ ਜਮਾਤਾਂ ਦੇ 1770 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਡਿਗਰੀ ਵੰਡ ਸਮਾਰੋਹ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਅਤੇ ਪ੍ਰਸਿੱਧ ਭੌਤਿਕ ਵਿਗਿਆਨੀ ਪ੍ਰੋ: ਅਰਵਿੰਦ ਮੁੱਖ ਮਹਿਮਾਨ ਵਜੋਂ ਪੁੱਜੇ।ਜਿਨ੍ਹਾਂ ਨੇ ਆਪਣੇ ਸੰਬੋਧਨੀ ਭਾਸ਼ਣ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਸੰਪਨ
ਅੰਮ੍ਰਿਤਸਰ, 29 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ‘ਏ’ ਜ਼ੋਨ ਜ਼ੋਨਲ ਯੁਵਕ ਮੇਲੇ ਦੀ `ਏ` ਡਿਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਖਾਲਸਾ ਕਾਲਜ ਅੰਮ੍ਰਿਤਸਰ ਅਤੇ `ਬੀ` ਡਿਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਐਸ.ਡੀ.ਐਸ.ਪੀ.ਐਮ ਕਾਲਜ ਫਾਰ ਵਿਮਨ ਰਈਆ ਨੇ ਜਿੱਤੀ।26 ਨਵੰਬਰ ਤੋਂ ਸ਼ੁਰੂ ਹੋਏ ਇਸ ਜੋਨਲ ਯੂਥ ਫੈਸਟੀਵਲ ਦੇ ਵਿਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ 36 ਦੇ ਕਰੀਬ ਮੁਕਾਬਲਿਆਂ ਵਿਚ …
Read More »ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਜਿੱਤਿਆ ਗੋਲਡ ਮੈਡਲ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਬੀ.ਪੀ.ਈ.ਓ ਦਫਤਰ ਚੀਮਾਂ ਵਿਖੇ ਹੋਏ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਦੀ ਪੰਜਵੀਂ ਕਲਾਸ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਪਾਲਾ ਸਿੰਘ ਨੇ ਕਵਿਤਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਂ ਰੋਸ਼ਨ ਕੀਤਾ ਅਤੇ ਜਿਲ੍ਹਾ ਪੱਧਰੀ ਹੋਣ ਜਾ ਰਹੇ ਮੁਕਾਬਲਿਆਂ ਵਿੱਚ ਐਂਟਰੀ ਵੀ ਕੀਤੀ।ਇਸ ਸ਼ਾਨਦਾਰ …
Read More »ਪਿੰਡ ਮਹਿਲਾਂ ਦੇ ਸਰਕਾਰੀ ਸਕੂਲ ਵਿਖੇ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲਿਆਂ ਦਾ ਆਯੋਜਨ
ਸੰਗਰੂਰ, 28 ਨਵੰਬਰ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਲਗਭਗ ਤੀਹ ਸਕੂਲਾਂ ਦੇ ਪੰਜਾਹ ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਤੇ ਮਾਂ ਬੋਲੀ ਨੂੰ ਬਚਾਅ ਕੇ ਆਪਣੇ ਸੱਭਿਆਚਾਰ ਦੀ …
Read More »ਖਾਲਸਾ ਕਾਲਜ ਵਿਖੇ 114ਵੀਂ ਕਾਨਵੋਕੇਸ਼ਨ ’ਚ 1700 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਸਹੀ ਗਿਆਨ ਨਾਲ ਕੁੱਝ ਵੀ ਅਸੰਭਵ ਨਹੀਂ – ਸਤਿਆਜੀਤ ਮਜੀਠੀਆ ਅੰਮ੍ਰਿਤਸਰ, 27 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵਲੋਂ ਅੱਜ ਇਤਿਹਾਸਕ ਖਾਲਸਾ ਕਾਲਜ ਦੀ 114ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ ਐਮ.ਫ਼ਿਲ, ਪੋਸਟ-ਗ੍ਰੈਜੂਏਟ ਅਤੇ ਗ੍ਰੈਜੂਏਟ ਜਮਾਤਾਂ ਦੇ ਕਰੀਬ 1700 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਆਪਣੇ ਸੰਬੋਧਂ ‘ਚ ਉਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਹੀ ਗਿਆਨ ਅਤੇ …
Read More »
Punjab Post Daily Online Newspaper & Print Media