ਸੰਗਰੂਰ, 26 ਨਵੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਕਣਕਵਾਲ ਭੰਗੂਆਂ ਵਿਖੇ ਬੱਚਿਆਂ ਦਾ ਮਨੋਬਲ ਵਧਾਉਣ ਲਈ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ।ਕਲੱਸਟਰ ਕਣਕਵਾਲ ਅਧੀਨ ਆਉਂਦੇ 8 ਸਕੂਲਾਂ ਦੇ ਬੱਚਿਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਸੁੰਦਰ ਲਿਖਾਈ ਪੰਜਾਬੀ ਜ਼ੈਲ ਪਿੰਨ ਤੇ ਕ਼ਲਮ ਨਾਲ, ਸੁੰਦਰ ਲਿਖਾਈ ਅੰਗਰੇਜ਼ੀ, ਹਿੰਦੀ ਕਵਿਤਾ, ਗਾਇਨ, ਭਾਸ਼ਣ ਮੁਕਾਬਲੇ, ਪੜਣ ਮੁਕਾਬਲੇ, ਬੋਲ ਲਿਖਤ ਮੁਕਾਬਲੇ ਆਮ ਗਿਆਨ ਦੇਣ ਦੇ …
Read More »ਸਿੱਖਿਆ ਸੰਸਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਦੇਸ਼ ਭਗਤਾਂ ਸੰਬੰਧੀ ਕੁਇਜ਼ ਮੁਕਾਬਲਾ
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ਦੇਸ਼ ਭਗਤਾਂ ਸੰਬੰਧੀ ਜਾਣਕਾਰੀ ‘ਤੇ ਅਧਾਰਿਤ ਇਕ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸਵਿੱਚ ਦੇਸ਼ ਦੀ ਅਜ਼ਾਦੀ ਲਈ ਸੰਘਰਸ਼ ਕਰਨ ਵਾਲੇ ਵੱਖ-ਵੱਖ ਅਜ਼ਾਦੀ ਘੁਲਾਟੀਆਂ ਅਤੇ ਪ੍ਰਮੁੱਖ ਨੇਤਾਵਾਂ ਜਿਵੇਂ ਸ਼ਹੀਦ ਭਗਤ ਸਿੰਘ, ਸੁਭਾਸ਼ ਚੰਦਰ ਬੋਸ, ਲਾਲਾ ਲਾਜਪਤ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ਼ ਬਰਾਂਚ -1 ‘ਚ ਗੁਰਪੁਰਬ ਮਨਾਇਆ ਗਿਆ
ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਬੀਬੀ ਕੌਲ਼ਾਂ ਜੀ ਪਬਲਿਕ ਸਕੂਲ਼ ਬਰਾਂਚ-1 ਵਿਖੇ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਹਾੜਾ ਮਨਾਇਆ ਗਿਆ।ਮੂਲ-ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕਰਵਾਏ ਗਏ।ਪ੍ਰੋਗਰਾਮ ਦੀ ਸ਼ੁਰੂਆਤ ਅਰਦਾਸ ਨਾਲ ਹੋਈ। ਸਤਵੀਂ ਕਲਾਸ ਦੇ ਬੱਚਿਆਂ ਵਲੋਂ ਸ਼ਬਦ ਸਰਵਣ ਕਰਵਾਇਆ ਗਿਆ।ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ …
Read More »ਆਸ਼ਾ ਵਰਕਰਾਂ ਵਲੋਂ ਹੜ੍ਹਤਾਲ ਕਰਕੇ ਸਿਵਲ ਹਸਪਤਾਲ ਸਮਰਾਲਾ ਵਿਖੇ ਵਿਸ਼ਾਲ ਰੋਸ ਧਰਨਾ
ਸਮਰਾਲਾ, 25 ਨਵੰਬਰ (ਇੰਦਰਜੀਤ ਸਿੰਘ ਕੰਗ) – ਸਿਵਲ ਹਸਪਤਾਲ ਸਮਰਾਲਾ ਵਿਖੇ ਬਲਵੀਰ ਕੌਰ ਜ਼ਿਲ੍ਹਾ ਪ੍ਰਧਾਨ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦੇ ਕੇ ਆਪਣੀਆਂ ਮੰਗਾਂ ਸਬੰਧੀ ਹੜਤਾਲ ਕੀਤੀ ਗਈ। ਆਪਣੀਆਂ ਮੰਗਾਂ ਸਬੰਧੀ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਨੇ ਕਿਹਾ ਕਿ ਸਮੂਹ ਆਸ਼ਾ ਵਰਕਰਜ਼ ਦੀ ਮੰਗ ਹੈ ਕਿ ਇਨਸੈਨਟਿਵ ਦੇ ਨਾਲ ਨਾਲ ਹਰਿਆਣਾ ਪੈਟਰਨ ਲਾਗੂ ਕੀਤਾ …
Read More »ਧਾਰਮਿਕ ਪ੍ਰੀਖਿਆ ‘ਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫ਼ਰਵਰੀ 2021 ’ਚ ਲਈ ਗਈ ਧਾਰਮਿਕ ਪ੍ਰੀਖਿਆ ਦੇ ਮੈਰਿਟ ਵਿਚ ਆਏ 20 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਇਨਾਮੀ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਤਿੰਨ ਅਵੱਲ ਆਏ ਸਿਖਿਆਰਥੀਆਂ …
Read More »ਸਰਕਾਰੀ ਕੰਨਿਆ ਵਿਦਿਆਲਿਆ ਦੀਆਂ ਵਿਦਿਆਰਥਣਾਂ ਦਾ ਪੱਧਰੀ ਮੁਕਾਬਲੇ ‘ਚ ਪਹਿਲਾ ਸਥਾਨ
ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਵਾਨੀਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਵਿਦਿਆਲਿਆ ਲੌਂਗੋਵਾਲ ਦੀਆਂ ਵਿਦਿਆਰਥੀਆਂ ਨੇ ਭਾਗ ਲਿਆ।ਪੇਂਟਿੰਗ ਮੁਕਾਬਲੇ ਵਿੱਚ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਪੁੱਤਰੀ ਰਘਬੀਰ ਸਿੰਘ ਪਹਿਲੇ ਸਥਾਨ ‘ਤੇ ਰਹੀ ਅਤੇ ਸਲੋਗਨ ਮੁਕਾਬਲੇ ਵਿੱਚ ਸਕੂਲ ਦੀ ਦਸਵੀਂ ਕਲਾਸ ਦੀ …
Read More »ਖੁਸ਼ਪ੍ਰੀਤ ਕੌਰ ਦਾ ਜ਼ਿਲ੍ਹਾ ਪੱਧਰੀ ਇੰਗਲਿਸ਼ ਬੂਸਟਰ ਮੁਕਾਬਲੇ ‘ਚ ਪਹਿਲਾ ਸਥਾਨ
ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਕੰਨਿਆ ਵਿਦਿਆਲਿਆ ਲੌਂਗੋਵਾਲ ਵਿਖੇ ਦਸਵੀਂ ਕਲਾਸ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁਤਰੀ ਰਜਿੰਦਰ ਸਿੰਘ ਨੇ ਇੰਗਲਿਸ਼ ਬੂਸਟਰ ਕਲੱਬ ਅਧੀਨ ਜ਼ਿਲ੍ਹਾ ਪੱਧਰ ‘ਤੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਨੇ ਵਿਦਿਆਰਥਣ, ਮਾਪਿਆਂ ਅਤੇ ਉਸ ਦੀ ਗਾਈਡ ਟੀਚਰ ਮੈਡਮ ਸਵਿਤਾ ਸ਼ਰਮਾ ਨੂੰ ਇਸ …
Read More »ਏਕ ਭਾਰਤ ਸ੍ਰੇਸ਼ਠ ਭਾਰਤ ਕੈਂਪ ਦੇ ਦੌਰਾਨ ਕੈਂਪ ਕਮਾਂਡੈਂਟ ਦਾ ਦੌਰਾ
ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ 6 ਰੋਜ਼ਾ ਏਕ ਭਾਰਤ ਸ੍ਰੇਸ਼ਠ ਭਾਰਤ ਕੈਂਪ ਦੌਰਾਨ ਅੱਜ ਬ੍ਰਿਗੇਡੀਅਰ ਰੋਹਿਤ ਕੁਮਾਰ ਕੈਂਪ ਕਮਾਂਡੈਂਟ ਗਰੁੱਪ ਕਮਾਂਡਰ ਅੰਮ੍ਰਿਤਸਰ ਗਰੁੱਪ ਨੇ ਕੈਂਪ ਦਾ ਦੌਰਾ ਕੀਤਾ ਉਨ੍ਹਾਂ ਦਾ ਕੈਂਪ ਵਿਚ ਵਿਖੇ ਪਹੁੰਚਣ ‘ਤੇ ਸਵਾਗਤ ਕਰਨਲ ਵੀ ਕੇ ਪੰਧੇਰ ਡਿਪਟੀ ਕੈਂਪ ਕਮਾਂਡੈਂਟ ਕਮ ਕਮਾਂਡਿੰਗ ਅਫਸਰ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਨੇ ਕੀਤਾ।ਉਨ੍ਹਾਂ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਪੁੱਜੇ ਬ੍ਰਿਗੇਡੀਅਰ ਰੋਹਿਤ ਕੁਮਾਰ
ਅੰਮ੍ਰਿਤਸਰ, 24 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ 26 ਨਵੰਬਰ ਤੱਕ ਚੱਲਣ ਵਾਲੇ 4 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ-2 ਏਅਰ ਸਕਵਾਰਡਨ ਐਨ.ਸੀ.ਸੀ ਅੰਮਿ੍ਰਤਸਰ ਅਤੇ 2 ਨੇਵਲ ਯੂਨਿਟ ਐਨ.ਸੀ.ਸੀ ਅੰਮਿ੍ਰਤਸਰ ਦੇ ਸਾਂਝੇ ਸਲਾਨਾ ਟ੍ਰੇਨਿੰਗ ਕੈਂਪ ਮੌਕੇ ਬ੍ਰਿਗੇਡੀਅਰ ਰੋਹਿਤ ਕੁਮਾਰ ਗਰੁੱਪ ਕਮਾਂਡਰ, ਐਨ.ਸੀ.ਸੀ ਉਚੇਚੇ ਤੌਰ ’ਤੇ ਪੁੱਜੇ।ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਯੁੱਧ ਦੇ ਮੈਦਾਨ ’ਚ ਹਥਿਆਰਾਂ ਨੂੰ ਸਹੀ …
Read More »ਖ਼ਾਲਸਾ ਕਾਲਜ ਇੰਜ. ਟੈਕਨਾਲੋਜੀ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਦਾ ਸਾਂਝਾ ਸਲਾਨਾ ਸਿਖਲਾਈ ਕੈਂਪ
ਅੰਮ੍ਰਿਤਸਰ, 22 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਇੰਜੀ-ਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ, 2 ਏਅਰ ਸਕੁਐਡਰਨ ਐਨ.ਸੀ.ਸੀ ਅਤੇ 5 ਨੇਵਲ ਯੂਨਿਟ ਐਨ.ਸੀ.ਸੀ. ਦੇ ਸਾਲਾਨਾ ਸਾਂਝੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਡਾਇਰੈਕਟਰ ਡਾ: ਮੰਜੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ’ਚ ਅੰਮਿ੍ਰਤਸਰ ਅਤੇ ਪੰਜਾਬ …
Read More »
Punjab Post Daily Online Newspaper & Print Media