Tuesday, November 24, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਿਟਨੈਸ ਸਿਖਲਾਈ ਪ੍ਰੋਗਰਾਮ ਸਮਾਪਤ

ਚੰਗੀ ਸਿਹਤ ਨਾਲ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਸੰਭਵ – ਵਾਈਸ ਚਾਂਸਲਰ ਅੰਮ੍ਰਿਤਸਰ, 9 ਫਰਵਰੀ (ਖੁਰਮਣੀਆਂ) – ਸਰੀਰਕ ਸਿੱਖਿਆ ਦੇ ਸਹਾਇਕ/ਐਸੋਸੀਏਟ ਪ੍ਰੋਫੈਸਰ ਲਈ 16 ਦਿਨਾਂ ਫਿਟਨੈਸ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਸਿਹਤ ਹੈ ਤਾਂ ਸਭ ਕੁੱਝ ਹੈ।ਜੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਲਈ ਇਸ ਤਰ੍ਹਾਂ ਹੀ ਉਪਰਾਲੇ ਜਾਰੀ …

Read More »

ਪੰਜਾਬ ਦੇ ਉਚੇਰੀ ਸਿਖਿਆ ਸਕੱਤਰ ਨੇ ਯੂਨੀਵਰਸਿਟੀ ‘ਚ ਚੱਲ ਰਹੇ ਸਿਖਲਾਈ ਕੈਂਪ ਦਾ ਕੀਤਾ ਦੌਰਾ

ਅੰਮ੍ਰਿਤਸਰ, 8 ਫਰਵਰੀ (ਖੁਰਮਣੀਆਂ) – ਪੰਜਾਬ ਦੇ ਉਚੇਰੀ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਅਸਿਸਟੈਂਟ ਅਤੇ ਐਸੋਸੀਏਟ ਪ੍ਰੋਫੈਸਰਾਂ ਲਈ 16 ਦਿਨਾਂ ਵਿਸ਼ੇਸ਼ ਫਿਟਨੈਸ ਸਿਖਲਾਈ ਕੈਂਪ ਦਾ ਨਿਰੀਖਣ ਕੀਤਾ।ਉਹ ਸਵੇਰ ਦੇ ਫਿਟਨੈਸ ਸੈਸ਼ਨ ਅਤੇ ਅਕਾਦਮਿਕ ਸੈਸ਼ਨ ਵਿੱਚ ਵੀ ਸ਼ਾਮਲ ਹੋਏ।                 …

Read More »

ਖੋਜ਼ਾਰਥੀ ਸਰਬਜੀਤ ਕੌਰ ਨੂੰ ਯੂ.ਕੇ ਦੇ ਕਾਮਨਵੈਲਥ ਸਕਾਲਰਸ਼ਿਪ ਕਮਿਸ਼ਨ ਵਲੋਂ ਵੱਕਾਰੀ ਸਕਾਲਰਸ਼ਿਪ ਪ੍ਰਦਾਨ

ਅੰਮ੍ਰਿਤਸਰ, 8 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ‘ਚ ਡਾ. ਇੰਦਰਪ੍ਰੀਤ ਕੌਰ ਦੀ ਦੇਖਰੇਖ ਹੇਠ ਖੋਜ ਕਰ ਰਹੇ ਸੀਨੀਅਰ ਰੀਸਰਚ ਫੈਲੋ ਮਿਸ ਸਰਬਜੀਤ ਕੌਰ ਨੂੰ ਕਾਮਨਵੈਲਥ ਸਕਾਲਰਸ਼ਿਪ ਕਮਿਸ਼ਨ (ਸੀਐਸਸੀ), ਯੂ.ਕੇ ਵਲੋਂ ਵਿਗਿਆਨ ਅਤੇ ਤਕਨਾਲੋਜੀ ਸਕੀਮ ਅਧੀਨ ਵੱਕਾਰੀ ਕਾਮਨਵੈਲਥ ਸਪਲਿਟ-ਸਾਈਟ ਸਕਾਲਰਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਨੂੰ ਇਹ ਸਕਾਲਰਸ਼ਿਪ ਇਕ ਸਾਲ ਲਈ ਪ੍ਰਦਾਨ ਕੀਤੀ ਗਈ ਹੈ। …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਰੁਬਰੂ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 8 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ‘ਰੂਬਰੂ’ ਕਰਵਾਇਆ ਗਿਆ, ਜਿਸ ’ਚ ਯੂ.ਜੀ.ਸੀ ਪ੍ਰਮਾਣਿਤ ਖੋਜ਼ ਰਸਾਲਾ ‘ਸ਼ੀਰਾਜ਼ਾ’ ਦੇ ਮੁੱਖ ਸੰਪਾਦਕ ਪੋਪਿੰਦਰ ਸਿੰਘ ਪਾਰਸ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਡਾ. ਸੁਰਿੰਦਰ ਕੌਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਰਵਿੰਦਰ ਕੌਰ ਨੇ ਆਏ ਹੋਏ ਮਹਿਮਾਨ …

Read More »

ਵੋਟ ਬਟੋਰੂ ਟੋਲਿਆਂ ਤੋਂ ਭਲੇ ਦੀ ਝਾਕ ਛੱਡ ਸੰਘਰਸ਼ ਦਾ ਰਾਹ ਫੜਨ ਦਾ ਦਿੱਤਾ ਸੱਦਾ

ਕਿਸਾਨ ਜਥੇਬੰਦੀ ਵਲੋਂ ਪਿੰਡਾਂ ਵਿੱਚ ਜਾਗ੍ਰਤੀ ਮੁਹਿੰਮ ਜ਼ੋਰਾਂ ‘ਤੇ ਸੰਗਰੂਰ, 6 ਫ਼ਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵਲੋਂ ਪੰਜਾਬ ਭਰ ਦੇ ਸੱਦੇ ‘ਤੇ ਪਿੰਡਾਂ ਵਿੱਚ ਜਾਗ੍ਰਤੀ ਮੁਹਿੰਮ ਕੀਤੀ ਜਾ ਰਹੀ ਹੈ। ਜਥੇਬੰਦੀ ਵੱਲੋਂ ਅੱਜ ਪਿੰਡ ਗੰਢੂਆਂ ਦੇ ਸਰਕਾਰੀ ਸਕੂਲ ਵਿੱਚ ਜਾਗ੍ਰਿਤੀ ਮੁਹਿੰਮ ਰਾਹੀਂ ਸਕੂਲ ਖੁੱਲਵਾਉਣ ਲਈ ਰੈਲੀ ਕੀਤੀ ਗਈ।‘ਵੋਟਾਂ ਨੇ ਨ੍ਹੀਂ ਲਾਉਣਾ ਪਾਰ, ਲੜਨਾ ਪੈਣਾ …

Read More »

ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ ਤੇ ਕਾਲਜ਼ ਖੁੱਲਵਾਉਣ ਲਈ ਪਿੰਡਾਂ `ਚ ਰੋਸ ਮੁਜ਼ਾਹਰੇ

ਸੰਗਰੂਰ, 6 ਫ਼ਰਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਲਹਿਰਾਗਾਗਾ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ 9 ਫਰਵਰੀ ਨੂੰ ਐਸ.ਡੀ.ਐਮ ਦਫਤਰ ਲਹਿਰਾਗਾਗਾ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ ਲਈ ਅੱਜ ਪਿੰਡ ਸ਼ੇਖੂਵਾਸ, ਕੋਟੜਾ ਲਹਿਲ ਅਤੇ ਸੰਗਤਪੁਰਾ ਇਕਾਈਆਂ ਨੇ ਆਪਣੇ ਆਪਣੇ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਅਤੇ ਸਕੂਲ਼ਾਂ `ਚ ਪੜ੍ਹਦੇ ਬੱਚਿਆਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ …

Read More »

ਖ਼ਾਲਸਾ ਕਾਲਜ ਵਿਖੇ ਸਿਖਲਾਈ ਕੋਰਸ ਦੀ ਸਮਾਪਤੀ ’ਤੇ ਲਾਭਪਾਤਰੀ ਕਿਸਾਨਾਂ ਨੂੰ ਵੰਡੇ ਸਰਟੀਫ਼ਿਕੇਟ

ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ 3 ਫਰਵਰੀ ਤੱਕ ਕਿਸਾਨ ਸਿਖਲਾਈ ਕੇਂਦਰ ਵਿਖੇ ਲਗਾਇਆ ਗਿਆ।                              ਲਾਭਪਾਤਰੀ ਕਿਸਾਨਾਂ ਨੂੰ ਸਰਟੀਫ਼ਿਕੇਟ ਤਕਸੀਮ ਕਰਨ ਸਮੇਂ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਮਿਲੀ ਨਕਦੀ ਤੇ ਸਰਟੀਫ਼ਿਕੇਟ

ਅੰਮ੍ਰਿਤਸਰ, 5 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰ ਦੇ ਪੰਜਾਬੀ ਅਤੇ ਹਿੰਦੀ ਕਵਿਤਾ ਗਾਇਨ ਅਤੇ ਲੇਖ ਲਿਖਣ ਮੁਕਾਬਲਿਆਂ ’ਚ ਸਰਟੀਫਿਕੇਟ ਅਤੇ ਨਕਦ ਰਾਸ਼ੀ ਇਨਾਮ ਵਜੋਂ ਪ੍ਰਾਪਤ ਕੀਤੀ ਹੈ।                 ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ …

Read More »

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਸਕੂਲ ਖੁੱਲਵਾਉਣ ਲਈ 7 ਫਰਵਰੀ ਦੇ ਰੋਡ ਜ਼ਾਮ ਦਾ ਕੀਤਾ ਸਮਰਥਨ

ਸਮਰਾਲਾ, 5 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਅੱਜ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਪ੍ਰਧਾਨਗੀ ਹੇਠ ਹੋਈ।                  ਮੀਟਿੰਗ ਦੇ ਮੁੱਖ ਏਜੰਡੇ ਵਿੱਚ ਸਰਕਾਰ ਵਲੋਂ ਕੋਰੋਨਾ ਦੀ ਆੜ …

Read More »

ਸਰੀਰਕ ਸਿਖਲਾਈ ਪ੍ਰੋਗਰਾਮ ‘ਚ ਮਿਲ ਰਹੀ ਨਵੀਂ ਊਰਜ਼ਾ – ਪ੍ਰੋਫੈਸਰਾਂ ਦਾ ਦਾਅਵਾ

ਹਰੇਕ ਵਿਭਾਗ ‘ਚ ਸਰੀਰਕ ਸਿੱਖਿਆ ਸਿਖਲਾਈ ਕੈਂਪਾਂ ਦੀ ਜਰੂਰਤ ਅੰਮ੍ਰਿਤਸਰ, 4 ਫਰਵਰੀ (ਖੁਰਮਣੀਆਂ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਪ੍ਰੋਫ਼ੈਸਰਾਂ ਨੂੰ ਸਰੀਰਕ ਸਿੱਖਿਆ ਸਬੰਧੀ ਦਿੱਤੀ ਜਾ ਰਹੀ ਸਿਖਲਾਈ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਇਸ ਪ੍ਰਕਿਰਿਆ ਨੂੰ ਹਰੇਕ ਵਿਭਾਗ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।ਇਸ 16 ਦਿਨਾਂ ਦੀ ਸਿਖਲਾਈ ਕੈਂਪ ਤੋਂ ਬਾਅਦ ਪ੍ਰੋਫੈਸਰ ਇੱਕ ਨਵੀਂ …

Read More »