Wednesday, August 26, 2026

ਸਿੱਖਿਆ ਸੰਸਾਰ

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ `ਚ `ਸਵੱਛਤਾ` `ਤੇ ਜਾਗਰੂਕਤਾ ਲੈਕਚਰ

ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ `ਸਵੱਛਤਾ` ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਸਫਾਈ ਲਈ 2014 `ਚ ਸ਼ੁਰੂ ਕੀਤੇ ਸਵੱਛ ਭਾਰਤ ਅਭਿਆਨ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਜਾਗਰੂਕਤਾ ਲੈਕਚਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਮਿਊਨੀਟੀ ਫੈਸੀਲੀਟੇਟਰ ਨਗਰ ਨਿਗਮ ਮਿਸ ਪ੍ਰਿਯੰਕਾ ਨੇ ਸਰੋਤ ਵਕਤਾ ਵਜੋਂ ਸ਼ਿਰਕਤ ਕੀਤੀ।                 …

Read More »

ਸਿੱਖਣ ਪ੍ਰਕਿਰਿਆ ਲਈ ਸਾਇੰਸ ਮੇਲਾ ਬਹੁਤ ਵਧੀਆ ਸਾਧਨ – ਸਰਪੰਚ ਔਲਖ

ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਅਤਰਗੜ੍ਹ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਰਬਜੀਤ ਸਿੰਘ ਤੂਰ, ਉਪ ਜਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ ਅਤੇ ਡੀ.ਐਮ ਸਾਇੰਸ ਹਰੀਸ਼ ਬਾਂਸਲ, ਡੀ.ਡੀ.ਓ ਪ੍ਰਿੰਸੀਪਲ ਪ੍ਰੇਮ ਨਾਥ, ਮੁੱਖ ਅਧਿਆਪਕਾ ਇੰਦਰਜੀਤ ਕੌਰ ਅਤੇ ਬੀ.ਐਮ ਰਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਸਟਰ ਰਮਨਦੀਪ ਦੀ ਅਗਵਾਈ ਵਿੱਚ ਇਕ ਰੋਜ਼ਾ ਸਾਇੰਸ ਮੇਲਾ ਲਗਾਇਆ ਗਿਆ।ਇਸ ਮੇਲੇ ਦਾ ਉਦਘਾਟਨ ਗ੍ਰਾਮ …

Read More »

ਸਰਕਾਰੀ ਸਕੂਲਾਂ ਵਲੋਂ ਨੰਨ੍ਹੇ ਮੁੰਨਿਆਂ ਦੇ ਬਾਲ ਮੇਲਿਆਂ ਨਾਲ ਅੱਜ ਹੋਵੇਗੀ ਨਵੇਂ ਸੈਸ਼ਨ ਦੇ ਦਾਖਲਿਆਂ ਦੀ ਸ਼ੁਰੂਆਤ

ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਸਿਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਪ੍ਰਾਇਮਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨੇ ਮੁੰਨੇ ਬਾਲਾਂ ਦੇ ਬਾਲ ਮੇਲਿਆਂ ਨਾਲ ਅੱਜ ਤੋਂ ਵਿੱਦਿਅਕ ਸੈਸ਼ਨ 2022-23 ਦੇ ਦਾਖਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ।                    ਜਿਲ੍ਹਾ ਸਿੱਖਿਆ …

Read More »

30 ਨੂੰ ਲੱਗੇਗਾ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਮੈਗਾ ਰੋਜ਼ਗਾਰ ਮੇਲਾ

ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ ਕਪੂਰਥਲਾ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 30 ਨਵੰਬਰ 2021 ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਦੌਰਾਨ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਕਿਹਾ ਕਿ ਸਬੰਧਿਤ …

Read More »

ਕਾਲਜਿਜ਼ ਫੈਡਰੇਸ਼ਨ ਨੇ ਪੰਜਾਬ ਸਰਕਾਰ ਦੇ ਪ੍ਰਸਤਾਵਿਤ ਕਾਲਜ ਸੋਧ ਬਿੱਲ ’ਤੇ ਜਤਾਇਆ ਤਿੱਖਾ ਵਿਰੋਧ

ਸੂਬੇ ’ਚ ਉਚ ਸਿੱਖਿਆ ਲਈ ਘਾਤਕ ‘ਡਰੈਕੋਨੀਅਨ ਲਾਅ’ ਸਾਬਿਤ ਹੋਵੇਗਾ ਪ੍ਰਸਤਾਵਿਤ ਬਿੱਲ – ਛੀਨਾ ਅੰਮ੍ਰਿਤਸਰ, 18 ਨਵੰਬਰ (ਖੁਰਮਣੀਆਂ) – ਗੈਰ-ਸਰਕਾਰੀ ਏਡਿਡ ਕਾਲਜਿਜ਼ ਫੈਡਰੇਸ਼ਨ ਨੇ ਪੰਜਾਬ ਐਫੀਲੀਏਟਿਡ ਕਾਲਜਾਂ (ਸੇਵਾ ਦੀ ਸੁਰੱਖਿਆ) ’ਚ ਸੋਧ ਕਰਨ ਲਈ ਪੰਜਾਬ ਵਿਧਾਨ ਸਭਾ ਵਲੋਂ 11 ਨਵੰਬਰ ਨੂੰ ਪਾਸ ਕੀਤੇ ਪ੍ਰਸਤਾਵਿਤ ‘ਦਿ ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ)2 021’, ਸੋਧ ਬਿੱਲ ਐਕਟ 1974’ ਦਾ ਸਖ਼ਤ ਵਿਰੋਧ ਕਰਦਿਆਂ …

Read More »

ਸ.ਸ.ਸ.ਸਕੂਲ ਛੇਹਰਟਾ ਵਿਖੇ ਵੋਟਰ ਜਾਗਰੂਕਤਾ ਲਈ ਕਰਵਾਏ ਬੱਚਿਆਂ ਦੇ ਲੇਖ ਮੁਕਾਬਲੇ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮਿ੍ਰਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮਿ੍ਰਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ 016-ਅੰਮ੍ਰਿਤਸਰ ਪੱਛਮੀ ਦੇ ਵੋਟਰਾਂ ਲਈ ਸ.ਸ.ਸ ਸਕੂਲ ਛੇਹਰਟਾ ਅੰਮਿ੍ਤਸਰ ਵਿਖੇ ਵੋਟਰ ਜਾਗਰੂਕਤਾ ਲਈ ਬੱਚਿਆਂ ਵਿੱਚ ਲੇਖ ਮੁਕਾਬਲੇ ਕਰਵਾਏ ਗਏ।ਜਿਸ ਵਿਚ ਨਵਯੂਵਕ ਵੋਟਰ ਬਨਣ ਲਈ ਜਾਗਰੂਕ ਕੀਤਾ ਗਿਆ।ਸਕੂਲ ਵਿਚ ਮੋਜ਼ੂਦ ਵਿਧਾਨ ਸਭਾ 016-ਅੰਮ੍ਰਿਤਸਰ ਪੱਛਮੀ ਚੋਣ …

Read More »

ਗੁਰਬਾਣੀ ਮੁਕਾਬਲਿਆਂ ’ਚ ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਪ੍ਰਾਪਤੀਆਂ ਸ਼ਾਨਦਾਰ

ਅੰਮਿ੍ਰਤਸਰ, 17 ਨਵੰਬਰ (ਖੁਰਮਣੀਅ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਵੱਖ-ਵੱਖ ਗੁਰਬਾਣੀ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।                            ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਅੰਤਰ ਸੀ.ਕੇ.ਡੀ ਸਕੂਲਜ਼ ਵਿਗਿਆਨ ਮਾਡਲ ਪ੍ਰਦਰਸ਼ਨੀ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਵਿਗਿਆਨ ਦ੍ਰਿਸ਼ਟੀਕੋਣ ਦੇ ਵਿਕਾਸ ਅਤੇ ਵਿਦਿਆਰਥੀਆਂ ਅੰਦਰ ਛਿਪੀ ਹੋਈ ਵਿਗਿਆਨ ਕਲਾ ਨੂੰ ਉਜਾਗਰ ਕਰਨ ਲਈ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਞਦੇ ਆਦੇਸ਼ਾਂ ਅਨੁਸਾਰ ਦੋ ਰੋਜ਼ਾ ਅੰਤਰ ਸੀ.ਕੇ.ਡੀ. ਸਕੂਲਜ਼ ਵਿਗਿਆਨ ਪ੍ਰਦਰਸ਼ਨੀ ਦਾ …

Read More »

ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਠੱਠਾ ਵਿਖੇ ਖੋਲ੍ਹਿਆ ਜਾਵੇਗਾ ਲੜਕੀਆਂ ਦਾ ਨਰਸਿੰਗ ਕਾਲਜ – ਬੀਬੀ ਜਗੀਰ ਕੌਰ

ਹਸਪਤਾਲ ਵਿਖੇ ਲਗਾਏ ਮੈਡੀਕਲ ਕੈਂਪ ’ਚ 400 ਮਰੀਜ਼ਾਂ ਦਾ ਕੀਤਾ ਚੈਕਅਪ ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਠੱਠਾ ਵਿਖੇ ਵਿਸ਼ਾਲ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ 400 ਦੇ ਕਰੀਬ ਲੋਕਾਂ ਦਾ ਮੈਡੀਕਲ ਚੈਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਕੈਂਪ ਦੇ ਉਦਘਾਟਨ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੀ ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ

ਅੰਮ੍ਰਿਤਸਰ, 15 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੀ ਜੋਨ ਜ਼ੋਨਲ ਯੁਵਕ ਮੇਲੇ ਦੀ `ਏ` ਡਿਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਏ.ਪੀ.ਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਅਤੇ `ਬੀ` ਡਿਵੀਜ਼ਨ ਦੀ ਓਵਰਆਲ ਟਰਾਫੀ ਪੀਸੀਐਮ ਐਸ.ਡੀ ਕਾਲਜ ਫਾਰ ਵੁਮੈਨ ਜਲੰਧਰ ਨੇ ਜਿੱਤੀ। 12 ਨਵੰਬਰ ਤੋਂ ਸ਼ੁਰੂ ਹੋਏ ਇਸ ਜੋਨਲ ਯੂਥ ਫੈਸਟੀਵਲ ਦੇ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ 35 …

Read More »