ਸ਼ੁਜਾਨਪੁਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਕਰਵਾਇਆ ਗਿਆ।ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਦੇ ਪ੍ਰਬੰਧ ਅਧੀਨ ਇਹ ਕਾਲਜ ਪਿਛਲੇ ਛੇ ਸਾਲਾਂ ਤੋਂ ਇਸ ਖੇਤਰ ਵਿਚ ਵਿਦਿਆਰਥੀਆਂ ਨੂੰ ਉੱਚ ਵਿਦਿਆ ਮੁਹੱਈਆ ਕਰਵਾ …
Read More »ਸਿੱਖਿਆ ਸੰਸਾਰ
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ `ਹਿੰਦੀ ਭਾਸ਼ਾ ਕਾ ਵੈਸ਼ਵਿਕ ਪਰੀਦ੍ਰਿਸ਼ਯ` ਵਿਸ਼ੇ `ਤੇ ਵੈਬੀਨਾਰ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਹਿੰਦੀ ਵਿਭਾਗ ਦੁਆਰਾ `ਹਿੰਦੀ ਪਖਵਾੜਾ` ਦੇ ਅੰਤਰਗਤ `ਹਿੰਦੀ ਭਾਸ਼ਾ ਕਾ ਵੈਸ਼ਵਿਕ ਪਰੀਦ੍ਰਿਸ਼ਯ` ਵਿਸ਼ੇ `ਤੇ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸਦੇ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਡਾ. ਹਰਮਹਿੰਦਰ ਸਿੰਘ ਬੇਦੀ (ਚਾਂਸਲਰ, ਸੈਂਟਰਲ ਯੂਨੀਵਰਸਿਟੀ, ਧਰਮਸ਼ਾਲਾ, ਹਿਮਾਚਲ ਪ੍ਰਦੇਸ਼) ਸਨ। ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁੱਖ ਵਕਤਾ ਡਾ. ਹਰਮਹਿੰਦਰ ਸਿੰਘ …
Read More »ਜਵਾਹਰ ਨਵੋਦਿਆ ਵਿਦਿਆਲਾ ਪ੍ਰਵੇਸ਼ ਪ੍ਰੀਖਿਆ ਕਲਾਸ ਛੇਵੀਂ 2022 ਦੇ ਦਾਖਲੇ ਸ਼ੁਰੂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਾ ਪ੍ਰਵੇਸ਼ ਪ੍ਰੀਖਿਆ ਕਲਾਸ ਛੇਵੀਂ 2022 ਦੇ ਦਾਖਲੇ ਵਾਸਤੇ ਆਨਲਾਇਨ ਫਾਰਮ www.navodaya.gov.in ਰਾਹੀੰ ਭਰੇ ਜਾ ਰਹੇ ਹਨ।ਇਹ ਇਮਤਿਹਾਨ 30 ਅਪ੍ਰੈਲ 2022 ਨੂੰ ਹੋਵੇਗਾ।ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਾ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਜਿਲਾ ਅੰਮ੍ਰਿਤਸਰ ਵਿੱਚ ਪੰਜਵੀਂ ਕਲਾਸ ਵਿੱਚ ਸੈਸ਼ਨ 2021-22 ਵਿੱਚ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹ ਰਹੇ ਹਨ, ਉਹ ਆਨਲਾਇਨ ਫਾਰਮ …
Read More »ਯੂਨੀਵਰਸਿਟੀ ਵਿਖੇ ਵਾਲਾਂ ਤੇ ਚਮੜੀ ਦੀ ਦੇਖਭਾਲ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 25 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵਲੋਂ ਵਾਲਾਂ ਅਤੇ ਚਮੜੀ ਦੀ ਦੇਖਭਾਲ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਅੱਜ ਇੱਥੇ ਵਿਭਾਗ ਵਿਖੇ ਕਰਵਾਇਆ ਗਿਆ। ਇਸ ਭਾਸ਼ਣ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ। ਯੂਨੀਵਰਸਿਟੀ ਦੇ ਜੀ.ਐਨ.ਡੀ.ਯੂ ਮਿਆਸ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਦੀ ਮੁਖੀ ਪ੍ਰੋ. ਸ਼ਿਵੇਤਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬਣੇਗੀ ਨਵੀਂ ਸ਼ੂਟਿੰਗ ਰੇਂਜ, ਟੱਕ ਲਾਇਆ
ਜੀ.ਐਨ.ਡੀ.ਯੂ ਮਿਆਸ ਡਿਪਾਰਟਮੈਂਟ ਸਪੋਰਟਸ ਸਾਇੰਸਜ਼ ਦੀ ਬਿਲਡਿੰਗ `ਚ ਹੋਵੇਗਾ ਵਾਧਾ ਅੰਮ੍ਰਿਤਸਰ, 25 ਸਤੰਬਰ (ਖੁਰਮਣੀਆਂ) – ਖਿਡਾਰੀਆਂ ਨੂੰ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਦਾ ਮੁੱਢਲਾ ਢਾਂਚਾ ਅਤੇ ਲੋੜੀਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਮੇਸ਼ਾਂ ਹੀ ਵਚਨਬੱਧ ਰਹੀ ਹੈ।ਜਿਸ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਮੋਹਰੀਆਂ ਯੂਨੀਵਰਸਿਟੀਆਂ `ਚ ਆਪਣਾ ਨਾਂ ਦਰਜ਼ ਕਰਵਾ ਚੁੱਕੀ ਹੈ ਅਤੇ ਅੰਤਰਰਾਸ਼ਟਰੀ ਪੱਧਰ ਦੇ ਮਿਆਰ ਨੂੰ ਸਾਹਮਣੇ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ 75 ਸਕੂਲ ਅਤੇ ਕਾਲਜਾਂ ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਤਿੰਨ ਵਰਗ …
Read More »ਨੈਸ਼ਨਲ ਅਚੀਵਮੈਂਟ ਸਰਵੇ 2021 ਹਿੱਤ ਸਿੱਖਿਆ ਅਧਿਕਾਰੀਆਂ ਵਲੋਂ ਸਕੂਲਾਂ ਦੇ ਦੌਰੇ ਜਾਰੀ
ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਅਚੀਵਮੈਂਟ ਸਰਵੇ 2021 ਦੀਆਂ ਤਿਆਰੀਆਂ ਪੂਰੇ ਪੰਜਾਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ।ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਿੱਖਿਆ ਅਧਿਕਾਰੀਆਂ ਵਲੋਂ ਲਗਾਤਾਰ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮਨ ਦੀ ਬੀ.ਏ ਸਮੈਸਟਰ 5ਵਾਂ ਦੀ ਵਿਦਿਆਰਥਣ ਨੇ ਐਮ.ਜੀ.ਐਮ ਕਾਲਜ ਆਫ਼ ਐਜੂਕੇਸ਼ਨ ਜਲੰਧਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਹਿਤ ਰਾਸ਼ਟਰੀ ਪੱਧਰ ’ਤੇ ਕਰਵਾਈ ਗਈ ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ’ਚ …
Read More »ਖ਼ਾਲਸਾ ਕਾਲਜ ਵਿਖੇ ਖੁੰਭਾਂ ਦੀ ਕਾਸ਼ਤ ਸਬੰਧੀ ਵੰਡੇ ਸਰਟੀਫ਼ਿਕੇਟ
ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਕਿਸਾਨਾਂ ਤੇ ਕਿਸਾਨ ਔਰਤਾਂ ਲਈ ਖੁੰਭਾਂ ਦੀ ਕਾਸ਼ਤ ਸਬੰਧੀ ਚਲਾਇਆ ਜਾ ਰਿਹਾ ਸਿਖਲਾਈ ਕੋਰਸ ਬੀਤੇ ਦਿਨੀਂ ਸੰਪੰਨ ਹੋ ਗਿਆ। ਕਾਲਜ ਦੇ ਖੇਤੀਬਾੜੀ ਸੂਚਨਾ ਅਫ਼ਸਰ ਸ: ਜਸਵਿੰਦਰ ਸਿੰਘ ਭਾਟੀਆ ਦੀ ਅਗਵਾਈ ’ਚ ਸਿਖਲਾਈ ਕੇਂਦਰ ਵਿਖੇ ਆਯੋਜਿਤ ਇਸ ਪ੍ਰੋਗਰਾਮ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਕੁਲਜੀਤ ਸਿੰਘ …
Read More »ਯੂਨੀਵਰਸਿਟੀ ਐਡਹਾਕ ਅਧਿਆਪਕਾਂ ਨੇ ਵੀ.ਸੀ ਤੇ ਰਜਿਸਟਰਾਰ ਸਾਹਮਣੇ ਰੱਖੀਆਂ ਮੰਗਾਂ
ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਸੋਸੀਏਸ਼ਨ ਆਫ ਐਡਹਾਕ ਟੀਚਰਜ਼ ਦੇ ਕੁੱਝ ਅਧਿਆਪਕਾਂ ਨੇ ਵਾਈਸ ਚਾਂਸਲਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਸੰਬੰਧੀ ਜਾਣੂ ਕਰਵਾਇਆ। ਐਸੋਸੀਏਸ਼ਨ ਜਨਰਲ ਸਕ ਤਰ ਸੁਖਦੇਵ ਸਿੰਘ ਨੇ ਪਹਿਲਾਂ ਵਾਈਸ ਚਾਂਸਲਰ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ …
Read More »
Punjab Post Daily Online Newspaper & Print Media