ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਦੋ ਮਹਿਲਾ ਕਰਮਚਾਰੀ ਸ੍ਰੀਮਤੀ ਮਨਜੀਤ ਕੌਰ ਅਤੇ ਸ੍ਰੀਮਤੀ ਅਮਰੀਕ ਕੌਰ ਨੂੰ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਪਰਾਲੇ ਸਦਕਾ ਨਿਗਰਾਨ ਤੋਂ ਪਦ ਉਨਤ ਕਰ ਕੇ ਸਹਾਇਕ ਰਜਿਸਟਰਾਰ ਬਣਾਇਆ ਗਿਆ।ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਪਦ ਉਨਤ ਹੋਈਆਂ ਮਹਿਲਾ …
Read More »ਸਿੱਖਿਆ ਸੰਸਾਰ
ਸਰਕਾਰੀ ਮਿਡਲ ਸਕੂਲ ਸਫੀਪੁਰ ਕਲਾਂ ਵਿਖੇ ਕਰਵਾਏ ਵਿੱਦਿਅਕ ਮੁਕਾਬਲੇ
ਮਨਿੰਦਰ ਕੌਰ ਪਹਿਲੇ, ਗੁਰਜੋਤ ਕੌਰ ਦੂਜੇ ਤੇ ਸੁਖਵੀਰ ਕੌਰ ਤੀਜੇ ਸਥਾਨ ‘ਤੇ ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਸਫੀਪੁਰ ਕਲਾਂ ਵਿਖੇ ਵਿਦਿਆਰਥੀਆਂ ਦੇ ਆਨਲਾਈਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ ਤੇ ਸਕੂਲ ਇੰਚਾਰਜ਼ ਮਾਲਵਿੰਦਰ ਕੌਰ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ …
Read More »ਸਰਕਾਰੀ ਸਕੂਲਾਂ ‘ਚ ਛੁੱਟੀਆਂ ਦੌਰਾਨ ਕਰਵਾਈਆਂ ਜਾਣਗੀਆਂ ਗਣਿਤ ਦੀਆਂ ਆਨਲਾਈਨ ਗਤੀਵਿਧੀਆਂ
ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨਾਲ ਗਰਮੀਆਂ ਦੀਆਂ ਛੱਟੀਆਂ ਦੌਰਾਨ ਵੀ ਰਾਬਤਾ ਬਣਾਈ ਰੱਖਣ ਦੇ ਮਨੋਰਥ ਨਾਲ ਜਿੱਥੇ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਹੀ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਬਹੁਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 27 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਕਾਮ ਫਾੲਨੈਂਸ਼ੀਅਲ ਸਰਵਿਸਜ਼ ਸਮੈਸਟਰ ਪਹਿਲਾ, ਬੀ.ਐਸ.ਸੀ ਹੋਮ ਸਾਇੰਸ ਸਮੈਸਟਰ ਪਹਿਲਾ ਤੇ ਪੰਜਵਾਂ, ਡਿਪਲੋਮਾ ਇਨ ਕੰਪਿਊਟਰ ਐਨੀਮੇਸ਼ਨ ਸਮੈਸਟਰ ਪਹਿਲਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਨੌਵਾ, ਐਮ.ਐਸ.ਸੀ ਜ਼ੂਆਲੋਜੀ ਸਮੈਸਟਰ ਪਹਿਲਾ, ਐਮ.ਐਸ.ਸੀ ਬਾਇਓ-ਟੈਕਨਾਲੋਜੀ ਸਮੈਸਟਰ ਤੀਜਾ, ਬੀ.ਬੀ.ਏ. ਸਮੈਸਟਰ ਪਹਿਲਾ, ਬੀ.ਐਫ.ਏ ਸਮੈਸਟਰ ਪਹਿਲਾ, ਐਮ.ਏ ਜਿਓਗਰਾਫੀ ਸਮੈਸਟਰ ਤੀਜਾ, ਐਮ.ਏ ਧਰਮ ਅਧਿਐਨ ਸਮੈਸਟਰ …
Read More »ਸ਼ੋਅ ਅਤੇ ਟੇਲ ਪ੍ਰਤੀਯੋਗਤਾ ‘ਚ ਬੱਚਿਆਂ ਨੇ ਦਿਖਾਇਆ ਟੈਲੇਂਟ
ਸਿੱਖਿਆ ਵਿਭਾਗ ਨੇ ਕਰਵਾਈ ਵਰਚੁਅਲ ਸ਼ੋਅ ਅਤੇ ਟੇਲ ਪ੍ਰਤਿਯੋਗਿਤਾ ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) -ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸਰਪ੍ਰਸਤੀ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਦੇਖਰੇਖ ਵਿੱਚ ਸਿੱਖਿਆ ਵਿਭਾਗ ਪਠਾਨਕੋਟ ਵਲੋਂ ਵਰਚੂਅਲ ਸ਼ੋਅ ਐਂਡ ਟੇਲ ਪ੍ਰਤੀਯੋਗਤਾ ਕਰਵਾਈ ਗਈ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਜਸਵੰਤ ਸਿੰਘ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 26 ਮਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਆਈਆਂ ਸੰਗਤ ਨੂੰ ਨਿਹਾਲ …
Read More »ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਨਲਾਈਨ ਲੇਖ ਮੁਕਾਬਲੇ ਕਰਵਾਏ
ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦਸ਼ਾਂ ਅਨੁਸਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਅਤੇ ਉਪ-ਜਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਕੁਮਾਰ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਿਪਤ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ। …
Read More »ਸਰਕਾਰੀ ਸਕੂਲ ਸਾਹੋਕੇ ਢੱਡਰੀਆਂ ਵਿਖੇ ਕਰਵਾਇਆ ਆਨਲਾਈਨ ਲੇਖ ਲਿਖਣ ਮੁਕਾਬਲਾ
ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋਕੇ ਢੱਡਰੀਆਂ ਮੇਨ ਬਲਾਕ ਚੀਮਾ ਜ਼ਿਲ੍ਹਾ ਸੰਗਰੂਰ ਵਿਖੇ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।ਇਸ ਆਨਲਾਈਨ ਲੇਖ ਮੁਕਾਬਲੇ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ …
Read More »ਸ਼ਹੀਦ ਮੱਖਣ ਸਿੰਘ ਤੇ ਭੋਆ ਸਰਕਾਰੀ ਸਕੂਲ ਪੰਜਾਬ ਦੇ ਸਭ ਤੋਂ ਵੱਧ ਵਿਦਿਆਰਥੀਆਂ ਵਾਲੇ 140 ਸਕੂਲਾਂ ‘ਚ ਸ਼ਾਮਲ
ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਰਾਜ ਦੇ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ 140 ਸਰਕਾਰੀ ਸਕੂਲਾਂ ‘ਚ ਜਿਲ੍ਹਾ ਪਠਾਨਕੋਟ ਦੇ 2 ਸਕੂਲ ਜਗ੍ਹਾ ਬਣਾਉਣ ‘ਚ ਸਫਲ਼ ਹੋਏ ਹਨ।ਸ਼ਹੀਦ ਮੱਖਣ ਸਿੰਘ ਸਰਕਾਰੀ ਕੰ.ਸੀ.ਸੈ ਸਕੂਲ ਪਠਾਨਕੋਟ ਅਤੇ ਸਰਕਾਰੀ ਸੀ.ਸੈ …
Read More »ਸਰਕਾਰੀ ਸਕੂਲਾਂ ‘ਚ ਆਪਣੇ ਲਾਲ ਪੜ੍ਹਾਉਣ ਲੱਗੇ ਅਧਿਆਪਕ
ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਦੀ ਨੁਹਾਰ ਦਿਨੋ ਦਿਨ ਬਦਲ ਰਹੀ ਹੈ।ਅਧਿਆਪਕਾਂ ਦੀ ਮਿਹਨਤ ਵੀ ਰੰਗ ਲਿਆਉਣ ਲੱਗ ਪਈ ਹੈ।ਜਿਥੇ ਜਿਲ੍ਹੇ ਭਰ ‘ਚ ਅਧਿਆਪਕਾਂ ਵਲ੍ਹੋਂ ਆਪਣੇ ‘ਲਾਲਾਂ‘ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਪਹਿਲ ਕਦਮੀਂ ਨੇ ਮਾਪਿਆਂ ਦਾ ਭਰੋਸਾ ਹੋਰ ਵਧਾਇਆ ਹੈ, ਉਥੇ ਹੀ ਪੰਚਾਂ, ਸਰਪੰਚਾਂ ਅਤੇ ਨਾਮਵਰ ਸ਼ਖ਼ਸੀਅਤਾਂ ਦੇ ਬੱਚਿਆਂ ਨੇ ਵੀ ਸਰਕਾਰੀ ਸਕੂਲਾਂ ਵੱਲ …
Read More »