ਰੀਆ ਸ਼ਰਮਾ (12ਵੀਂ) ਅਤੇ ਰੁਪਿੰਦਰ ਕੌਰ (10ਵੀਂ) ਨੇ ਹਾਸਲ ਕੀਤਾ ਇਸ ਵਰ੍ਹੇ ਦਾ ਐਵਾਰਡ ਸਮਰਾਲਾ, 17 ਸਤੰਬਰ (ਇੰਦਰਜੀਤ ਸਿੰਘ ਕੰਗ) – ਅਧਿਆਪਕ ਚੇਤਨਾ ਮੰਚ ਦੇ ਪ੍ਰਧਾਨ ਲੈਕਚਰਾਰ ਵਿਜੈ ਕੁਮਾਰ ਸ਼ਰਮਾ ਦੀ ਧਰਮ ਪਤਨੀ ਜੋ ਪਿਛਲੇ ਸਾਲ ਸਦੀਵੀ ਵਿਛੋੜਾ ਦੇ ਗਏ ਸਨ।ਸ਼ਰਮਾ ਪਰਿਵਾਰ ਵਲੋਂ ਉਨਾਂ ਦੀ ਨਿੱਘੀ ਯਾਦ ਨੂੰ ਸਮਰਪਿਤ ‘ਮੈਡਮ ਬਿਮਲਾ ਸ਼ਰਮਾ ਮੈਮੋਰੀਅਲ ਐਵਾਰਡ’ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ …
Read More »ਸਿੱਖਿਆ ਸੰਸਾਰ
ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਸ਼ੁਰੂ
ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਵਿਚੋਂ ਪਹਿਲੀ ਪੁਜੀਸ਼ਨ ਪ੍ਰਾਪਤੀ ਲਈ ਸਰਕਾਰੀ ਸਕੂਲਾਂ ਦੇ ਮੁੱਖੀ, ਅਧਿਆਪਕ ਅਤੇ ਵਿਦਿਆਰਥੀ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ।ਸਰਵੇਖਣ ਦੌਰਾਨ …
Read More »ਪ੍ਰਿੰਸਪਲ ਕੁਲਵਿੰਦਰ ਕੌਰ ਦਾ ਡਾਇਨੈਮਿਕ ਪ੍ਰਿੰਸੀਪਲ ਐਵਰਡ ਨਾਲ ਸਨਮਾਨ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੁੂਲਜ ਐਂਡ ਐਸੋਸੀਏਸ਼ਨ ਪੰਜਾਬ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਦੇ ਕੈਂਪਸ ਵਿੱਚ ਪਹਿਲਾ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਅਤੇ ਸੁਪਰੀਮ ਕੋਰਟ ਦੇ ਜੱਜ ਮਹੇਸ਼ ਗਰੋਵਰ ਨੇ ਕੀਤੀ।ਸਮਾਗਮ ਦੌਰਾਨ ਸਥਾਨਕ ਨਿਊ ਫਲਾਵਰਜ਼ ਪਬਲਿਕ ਸੀ.ਸਕੈ. ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੂੰ ਡਾਇਨੈਮਿਕ ਪ੍ਰਿੰਸੀਪਲ ਐਵਾਰਡ ਨਾਲ ਸਨਮਾਨਿਤ ਕੀਤਾ …
Read More »ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਵਲੋਂ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ ਦੌਰਾ
ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਤੋਂ ਕਰਵਾਇਆ ਜਾਣੂ ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਵਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਵਲੋਂ ਨੈਸਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕਰਦੇ ਹੋਏ ਅਧਿਆਪਕਾਂ ਨੂੰ ਹੋਰ ਵੀ ਉਤਸ਼ਾਹ …
Read More »ਖ਼ਾਲਸਾ ਕਾਲਜ ਵਿਖੇ ਖੁੰਭਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਸ਼ੁਰੂ
ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਭਾਂ ਦਾ ਸਿਖਲਾਈ ਕੋਰਸ ਦੀ ਸ਼ੁਰੂਆਤ ਹੋ ਗਈ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਕਿਸਾਨ ਔਰਤਾਂ ਨੂੰ ਖੁੰਭਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਸਰਕਾਰ ਵਲੋਂ ਚਲਾਈਆਂ ਸਕੀਮਾਂ ਦਾ ਭਰਪੂਰ ਲਾਹਾ ਲੈਣ ਲਈ ਕਿਹਾ। …
Read More »ਵਿਸ਼ੇਸ਼ ਬੱਚਿਆਂ ਲਈ ਅਧਿਆਪਕ ਪੈਦਾ ਕਰਨ ਵਾਲੀ ਉਤਰੀ ਭਾਰਤ ਦਾ ਪਹਿਲਾ ਅਦਾਰਾ- ਗੁਰੂ ਨਾਨਕ ਦੇਵ ਯੂਨੀਵਰਸਿਟੀ
ਸ਼ੁਰੂ ਹੋਇਆ ਸਪੈਸ਼ਲ ਐਜੂਕੇਸ਼ਨ (ਮਲਟੀਪਲ ਡਿਸਅਬਿਲਟੀ) ਦਾ ਕੋਰਸ ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਵਿਸ਼ੇਸ਼ (ਬਹੁ-ਅਯੋਗਤਾ ਵਾਲੇ) ਬੱਚਿਆਂ ਦੀ ਪੜ੍ਹਾਈ ਅਤੇ ਸਿਖਲਾਈ ਲਈ ਵਿਸ਼ੇਸ਼ ਅਧਿਆਪਕ ਤਿਆਰ ਕਰੇਗੀ।ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਜ਼ਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਬਣਾਏ ਗਏ ਕੋਰਸਾਂ ਰਾਹੀਂ ਪੜ੍ਹਾਈ ਕਰਵਾਈ ਜਾਵੇਗੀ। …
Read More »ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ
ਸਮਰਾਲਾ, 15 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ‘ਚ ਵਿਦਿਆਰਥੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਅਤੇ ਰਾਸ਼ਟਰ ਭਾਸ਼ਾ ਦੇ ਇਤਿਹਾਸ ਅਤੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ।ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਆਈ ਡੋਨੇਸ਼ਨ ਜਾਗਰੂਕਤਾ ਕੈਂਪ ਦਾ ਆਯੋਜਨ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੁਆਰਾ 25 ਅਗਸਤ ਤੋਂ 8 ਸਤੰਬਰ 2021 ਤੱਕ ਰਾਸ਼ਟਰੀ ਆਈ ਡੋਨੇਸ਼ਨ ਫੋਰਟਨਾਈਟ ਮਨਾਉਣ ਲਈ ਔਫਥਲਮੌਲੋਜੀ ਵਿਭਾਗ ਗੌਰਮੈਂਟ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੱਖਾਂ ਦੇ ਦਾਨ ਦਾ ਕੈਂਪ ਆਯੋਜਿਤ ਕੀਤਾ ਗਿਆ।ਇਹ ਕੈਂਪ ਹਰ ਸਾਲ ਲਗਾਇਆ ਜਾਂਦਾ ਹੈ।ਡਾ. ਦਿਨੇਸ਼ ਅਤੇ ਡਾ. ਅੰਕੁਸ਼ ਔਫਥਲਮੌਲੋਜਿਸਟ ਅਤੇ ਸ਼੍ਰੀਮਤੀ ਗੀਤਾਂਜਲੀ ਆਈ ਬੈਂਕ ਕਾਊਂਸਲਰ ਨੇ …
Read More »ਸਾਈਬਰ ਸਕਿਓਰਟੀ ਵਿਸ਼ੇ `ਤੇ ਆਨਲਾਈਨ ਸ਼ਾਰਟ ਟਰਮ ਕੋਰਸ ਦਾ ਉਦਘਾਟਨ
ਸਾਈਬਰ ਦੁਸ਼ਵਾਰੀਆਂ ਤੋਂ ਬਚਣ ਲਈ ਅਪਡੇਟ ਰਹਿਣਾ ਸਮੇਂ ਦੀ ਲੋੜ: ਪ੍ਰੋ. ਹਰਦੀਪ ਸਿੰਘ ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਦੀਪ ਸਿੰਘ ਨੇ ਹੈ ਕਿਹਾ ਕਿ ਮੌਜ਼ੂਦਾ ਦੌਰ ਜਿਥੇ ਸਾਡੇ ਜੀਵਨ ਨਾਲ ਜੁੜੇ ਬਹੁਤ ਸਾਰੇ ਪਹਿਲੂ ਇੰਟਰਨੈਟ ਨਾ ਜੁੜ ਰਹੇ ਹਨ ਅਤੇ ਰੋਜ਼ਾਨਾ ਕੰਮਕਾਜ਼ੀ ਹਲਾਤ ਸੁਖਾਲੇ ਹੋ ਰਹੇ ਹਨ, ਉਥੇ ਆਨਲਾਈਨ ਹੋਣ ਵਾਲੀਆਂ …
Read More »ਇੰਜੀਨਿਅਰਿੰਗ ਅਨੁਸ਼ਾਸਨ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਟੇਟ ਯੂਨੀਵਰਸਿਟੀਆਂ ‘ਚ 8ਵਾਂ ਸਥਾਨ
ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਜੀਨੀਅਰਿੰਗ ਸਿੱਖਿਆ ਦੇ ਖੇਤਰ ਵਿੱਚ ਪੰਜਾਬ `ਚ ਹੀ ਨਹੀਂ ਸਗੋਂ ਗੁਆਂਢੀ ਸੂਬਿਆਂ ਦੀਆਂ ਬਹੁ-ਵਿਸ਼ੇਸ਼ਤਾ ਵਾਲੀਆਂ ਯੂਨੀਵਰਸਿਟੀਆਂ ਵਿਚੋਂ ਵੀ ਉਭਰ ਕੇ ਸਾਹਮਣੇ ਆਈ ਹੈ।ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਐਨ.ਆਈ.ਆਰ.ਐਫ) 2021 ਵਿੱਚ ਇੰਜੀਨਿਅਰਿੰਗ ਅਨੁਸ਼ਾਸਨ `ਚ ਯੂਨੀਵਰਸਿਟੀ ਨੇ ਭਾਰਤ ਦੀਆਂ ਮਲਟੀਸਪੈਸ਼ਲਿਟੀ ਸਟੇਟ ਯੂਨੀਵਰਸਿਟੀਆਂ `ਚ 8ਵਾਂ ਸਥਾਨ ਪ੍ਰਾਪਤ ਕੀਤਾ ਹੈ। …
Read More »
Punjab Post Daily Online Newspaper & Print Media