Thursday, April 23, 2026

ਸਿੱਖਿਆ ਸੰਸਾਰ

ਖ਼ਾਲਸਾ ਫ਼ਿਜੀਕਲ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੀ ਵਿਦਿਆਰਥਣ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਪੀ.ਈ.ਐਸ (3 ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਨਤੀਜ਼ੇ ’ਚ 86 ਪ੍ਰਤੀਸ਼ਤ ਅੰਕ ਹਾਸਲ ਕਰਕੇ ’ਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ।                    ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਆਪਣੇ ਦਫ਼ਤਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਦੂਰੇ ਟੀਕਾਕਰਨ ਕੈਂਪ ਦਾ ਆਯੋਜਨ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ, ਵਿਖੇ ਸਿਵਲ ਸਰਜਨ ਅਤੇ ਸਥਾਨਕ ਸਿਹਤ ਵਿਭਾਗ ਅੰਮ੍ਰਿਤਸਰ ਦੇ ਸਹਿਯੋਗ ਨਾਲ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਲਈ ਚਲਾਏ ਗਏ ਟੀਕਾਕਰਨ ਅਭਿਆਨ ਦੇ ਅੰਤਰਗਤ ਦੂਸਰੇ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਆਯੋਜਨ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਨਿਗਰਾਨੀ ਹੇਠ, ਡਾ. ਸੋਫੀਆ ਮੈਡੀਕਲ ਅਫਸਰ ਅਤੇ ਅਰਬਨ ਪਬਲਿਕ ਹੈਲਥ ਸੈਂਟਰ ਬਸੰਤ ਐਵੀਨਿਊ …

Read More »

ਖ਼ਾਲਸਾ ਕਾਲਜ ਵਿਖੇ ਦਾਖਲੇ ਲਈ ਵਿਦਿਆਰਥੀਆਂ ’ਚ ਵਧਿਆ ਰੁਝਾਨ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪਿਛਲੇ ਸਾਲ ਨਾਲੋਂ ਇਸ ਸ਼ੈਸਨ 2021-22 ਲਈ ਦਾਖਲੇ ਦਾ ਰੁਝਾਨ ਤੇਜ਼ ਹੋਇਆ ਨਜ਼ਰ ਆ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਪਿਛਲੇ ਡੇਢ ਸਾਲ ਤੋਂ ਕੋਵਿਡ-19 ਦੀ ਮਹਾਂਮਾਰੀ ਕਾਰਨ ਵਿਦਿਅਕ ਸੰਸਥਾਵਾਂ ਵੱਡੀ ਪੱਧਰ ’ਤੇ ਪ੍ਰਭਾਵਿਤ ਹੋਈਆਂ ਹਨ।ਪਰ ਇਸ ਵਾਰ ਹਾਲਾਤ ਆਮ ਵਾਂਗ ਹੋਣ ਨਾਲ ਵਿਦਿਆਰਥੀ ਸਿੱਧੇ ਰੂਪ ’ਚ ਸੰਸਥਾਵਾਂ ਨਾਲ ਜੁੜ …

Read More »

ਖਾਲਸਾ ਕਾਲਜ ਐਜੂਕੇਸ਼ਨ ਦੇ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਪ੍ਰੀਖਿਆ ’ਚ ਪ੍ਰਾਪਤੀਆਂ ਸ਼ਾਨਦਾਰ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਕੋਵਿਡ-19 ਦੀ ਦਰਪੇਸ਼ ਚੁਣੌਤੀਆਂ ਦੇ ਬਾਵਜੂਦ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਆਪਣੀ ਸ਼ਲਾਘਾਯੋਗ ਪ੍ਰਾਪਤੀ ਨਾਲ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਯੂਨੀਵਰਸਿਟੀ ਦੀ ਐਮ.ਐਡ ਪ੍ਰੀਖਿਆ ’ਚ ਕ੍ਰਿਤਿਕਾ ਅਰੋੜਾ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਮੁਸਕਾਨ ਅਰੋੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।           …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਨਤੀਜ਼ਿਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਤੀਜਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥੀ ਤਰੁਣ ਲੂਥਰਾ ਨੇ 443 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ।                 …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਯੋਗ ਰਹੀ।ਇਸ ਅਕਾਦਮਿਕ ਸ਼ੈਸ਼ਨ ’ਚ ਸਾਇੰਸ ’ਚ ਹਰਮਨਪ੍ਰੀਤ ਕੌਰ ਨੇ 97 ਫ਼ੀਸਦੀ, ਕਾਮਰਸ ’ਚ ਕਰਨਬੀਰ ਸਿੰਘ ਨੇ 97 ਫ਼ੀਸਦੀ ਅਤੇ ਆਰਟਸ ’ਚ ਸਿਮਰਨਜੀਤ ਕੌਰ ਨੇ 94 ਫ਼ੀਸਦੀ ਨੰਬਰ ਲੈ ਕੇ ਪਹਿਲੇ ਸਥਾਨ ਪ੍ਰਾਪਤ ਕੀਤੇ।   …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਤੀਜਾ, ਡਿਪਲੋਮਾ ਕੋਰਸ ਇਨ ਕੰਪਿਊਟਰ ਮੇਂਟੀਨੈਂਸ (ਫੁਲ ਟਾਈਮ) ਸਮੈਸਟਰ ਪਹਿਲਾ, ਡਿਪਲੋਮਾ ਇਨ ਫਰੰਟ ਆਫਿਸ ਅਪਰੇਸ਼ਨ ਸਮੈਸਟਰ ਪਹਿਲਾ, ਬੀ.ਡਿਜ਼ਾਇਨ ਮਲਟੀਮੀਡੀਆ ਸਮੈਸਟਰ ਸਤਵਾਂ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵਾਂ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ …

Read More »

ਦਸਵੀਂ/ਬਾਰ੍ਹਵੀਂ ਪਾਸ ਬੇਰੁਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਕੋਰਸਾਂ ਦੇ ਦਾਖਲੇ 15 ਅਗਸਤ ਤੱਕ

ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਤੋਂ ਕੋਰਸਾਂ/ਡਿਪਲੋਮਿਆਂ ਵਿਚ ਕੁੱਝ ਸੀਟਾਂ ਬਾਕੀ ਹਨ।ਜਿਨ੍ਹਾਂ ਵਿੱਚ ਡਿਪਲੋਮਾ/ਸਰਟੀਫਿਕੇਟ ਕੋਰਸ ‘ਚ ਇਕ ਸਾਲ ਦੇ ਕੋਰਸ ਇਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ; ਡਿਪਲੋਮਾ ਇਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ; ਡਿਪਲੋਮਾ ਇਨ ਕੋਸਮੋਟੋਲੋਜੀ; ਡਿਪਲੋਮਾ ਇਨ ਬਿਊਟੀ ਐਂਡ ਵੈਲਨਸ; ਡਿਪਲੋਮਾ ਇਨ ਵੈੱਬ ਡਿਜ਼ਾਈਨਿੰਗ ਐਂਡ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੇ) 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਦੱਸਿਆ ਕਿ ਸੈਸ਼ਨ 2020-2021 ਦੌਰਾਨ ਬਾਰਵੀਂ ਜਮਾਤ ਦਾ ਆਰਟਸ, ਸਾਇੰਸ ਅਤੇ ਕਾਮਰਸ ਗਰੁੱਪ ਦੇ 272 ਵਿਦਿਆਰਥੀਆਂ ਦਾ ਬੋਰਡ ਦਾ ਨਤੀਜਾ ਸ਼ਤ ਪ੍ਰਤੀਸ਼ਤ ਆਇਆ ਹੈ।ਇਹ ਸਕੂੂਲ ਅਧਿਆਪਕਾਂ ਦੀ ਮਿਹਨਤ ਦਾ ਨਤੀਜ਼ਾ ਹੈ, ਜਿਨ੍ਹਾਂ ਨੇ ਕੋਵਿਡ ਮਹਾਂਮਾਰੀ ਦੌਰਾਨ ਆਨਲਾਈਨ ਕਲਾਸਾਂ …

Read More »

ਅੱਜ ਦੀਆਂ ਲੜਕੀਆਂ ਕਿਸੇ ਵੀ ਕੰਮ ਵਿੱਚ ਲੜਕਿਆਂ ਤੋਂ ਪਿੱਛੇ ਨਹੀ- ਸੋਨੀ

ਸਰਹੱਦ-ਏ-ਪੰਜਾਬ ਖੇਡ ਕਲੱਬ ਨੂੰ ਇੱਕ ਲੱਖ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ.) ਅੰਮ੍ਰਿਤਸਰ ਵਲੋਂ ਮਾਣ ਧੀਆਂ ‘ਤੇ ਸਮਾਜ ਭਲਾਈ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ‘ਸਾਲਾਨਾ ਇਨਾਮ ਵੰਡ ਸਮਾਰੋਹ’ ਦੌਰਾਨ ਬੋਲਦਿਆਂ ਡਾਕਟਰੀ ਸਿੱਖਿਆ ਤੇ ਖੋਜ਼ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅੱਜ ਦੀਆਂ ਲੜਕੀਆਂ ਜਿਥੇ ਬਾਹਰ ਦਾ …

Read More »