Tuesday, August 25, 2026

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਵਿਖੇ ਕਰਵਾਏ ਸਾਹਿਤਕ ਮੁਕਾਬਲੇ

ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਸਾਹਿਤ ਸਭਾ ਵਲੋਂ ਸਾਹਿਤਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ: ਅਨੁਪਮ ਸੰਧੂ ਮੁੱਖੀ ਅੰਗਰੇਜ਼ੀ ਵਿਭਾਗ ਨੇ ਕੀਤੀ।                      ਇਸ ਦੌਰਾਨ ਡਾ. ਮਹਿਲ ਸਿੰਘ ਨੇ ਕਿਹਾ ਕਿ ਸਾਹਿਤ ਮਨੁੱਖੀ ਤਜ਼ਰਬਿਆਂ …

Read More »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਪੈਲੀਏਟਿਵ ਕੇਅਰ ਕਾਨਫਰੰਸ

ਕਾਨਫਰੰਸ ਦੌਰਾਨ 65 ਵਿਦਿਆਥੀਆਂ ਨੂੰ ਵੰਡੀਆਂ ਡਿਗਰੀਆਂ ਅੰਮ੍ਰਿਤਸਰ, 17 ਅਕਤਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਨੈਸ਼ਨਲ ਐਸੋਸੀਏਸ਼ਨ ਆਫ ਪੈਲੀਏਟਿਵ ਕੇਅਰ ਫਾਰ ਆਇਊਸ਼ ਐਂਡ ਇੰਟੀਗ੍ਰੇਟਿਵ ਮੈਡੀਸਨ (ਨੈਪਕੈਮ) ਨੇ ਮਿਲ ਕੇ ਵਰਲਡ ਹੋਸਪਾਈਸ ਐਂਡ ਪੈਲੀਏਟਿਵ ਡੇਅ ਮੌਕੇ “ਲੀਵ ਨੋ-ਵਨ ਬਿਹਾਇੰਡ” ਵਿਸ਼ੇ ਨਾਲ ਪੈਲੀਏਟਿਵ ਕੇਅਰ ਕਾਨਫਰੰਸ ਦਾ ਆਯੋਜਨ ਕੀਤਾ ਗਿਆ।               …

Read More »

ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਨੇ ਕਰਵਾਇਆ ‘ਇੰਟਰਕਾਲਜ ਮੈਥ ਫ਼ੈਸਟ 2021’

ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਇੰਟਰਕਾਲਜ ਮੈਥ ਫੈਸਟ2021’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਫੈਸਟੀਵਲ ’ਚ 25 ਕਾਲਜਾਂ ਦੇ ਲਗਭਗ 300 ਵਿਦਿਆਰਥੀਆਂ ਨੇ ਹਿੱਸਾ ਲਿਆ। ਆਪਣੇ ਸੰਬੋਧਨ ’ਚ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ‘ਜੀ ਆਇਆ’ ਆਖਦਿਆਂ ਡਾ. ਮਹਿਲ ਸਿੰਘ ਨੇ ਕਿਹਾ ਕਿ ਇਹੋ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੋਟਰ ਰਜਿਸਟਰੇਸ਼ਨ ਕੈਂਪ

ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਸਬੰਧੀ ਸਪੈਸ਼ਲ ਕੈਂਪ ਲਗਾਇਆ ਗਿਆ।ਇਸ ਕੈਂਪ ’ਚ ਵਿਦਿਆਰਥੀਆਂ ਅਤੇ ਆਮ ਲੋਕਾਂ ਲਈ ਵੋਟਰ ਕਾਰਡ ਬਣਾਉਣ ਅਤੇ ਫ਼ਾਰਮ 6, 7, 8 ਅਤੇ 8 (ੳ) ਭਰਨ ਦੀ ਸੁਵਿਧਾ ਮੁਹੱਈਆ ਕੀਤੀ ਗਈ। ਪ੍ਰਿੰਸੀਪਲ ਐਚ.ਬੀ ਸਿੰਘ ਨੇ ਦੱਸਿਆ ਕਿ ਸੈਕਟਰ ਅਫ਼ਸਰ ਜੋਬਨਜੀਤ ਸਿੰਘ, ਲੈਕਚਰਾਰ ਸਰਕਾਰੀ ਸਕੂਲ ਚਵਿੰਡਾ ਦੇਵੀ, ਸ੍ਰੀਮਤੀ ਰੀਟਾ, …

Read More »

ਡੈਮੋਕਰੇਟਿਕ ਇੰਪਲਾਇਜ਼ ਫਰੰਟ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ

ਕਰਮਚਾਰੀਆਂ ਨੂੰ ਕੀਤੇ ਕੰਮਾਂ ਦੇ ਆਧਾਰ ‘ਤੇ ਵੋਟ ਪਾਉਣ ਦੀ ਅਪੀਲ – ਹਰਵਿੰਦਰ, ਭਾਰਦਵਾਜ ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਸਾਲ 2021-22 ਦੀਆਂ ਚੋਣਾਂ ਲਈ ਪਿਛਲੀ ਵਾਰ ਜਿੱਤੇ “ਡੈਮੋਕਰੇਟਿਕ ਇੰਪਲਾਇਜ਼ ਫਰੰਟ” ਦੀ ਟੀਮ ਵਲੋਂ ਮੈਡਮ ਹਰਵਿੰਦਰ ਕੌਰ ਪ੍ਰਧਾਨ, ਸਕੱਤਰ ਰਜ਼ਨੀਸ਼ ਭਾਰਦਵਾਜ ਅਤੇ ਜਗੀਰ ਸਿੰਘ ਕਨਵੀਨਰ ਦੀ ਸਰਪ੍ਰਸਤੀ ਹੇਠ ਸਾਰੀ ਟੀਮ ਨੇ ਰਿਟਰਨਿੰਗ ਅਫਸਰ …

Read More »

ਯੂਨੀਵਰਸਿਟੀ ਦੀ ਗੈਲਰੀ: ਹਿਸਟਰੀ ਐਂਡ ਡਰੀਮਜ਼ ਵਿਖੇ ਕਲਾ ਪ੍ਰਦਰਸ਼ਨੀ 2021 ਸ਼ੁਰੂ

ਵਿਦਿਆਰਥੀਆਂ ਦੀ ਕਲਾ ਪ੍ਰਤਿਭਾ ਨੂੰ ਉਭਾਰਨ ਲਈ ਪ੍ਰਦਾਨ ਕੀਤੇ ਜਾਣਗੇ ਮੌਕੇ – ਵੀ.ਸੀ ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉੇਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਅੰਦਰਲੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਪੂਰੇ ਮੌਕੇ ਪ੍ਰਦਾਨ ਕੀਤੇ ਜਾਣਗੇ।ਉਹ ਅੱਜ ਯੂਨੀਵਰਸਿਟੀ ਦੇ ਫਾਈਨ ਆਰਟਸ ਕਲੱਬ ਵੱਲੋਂ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਦੁਸਹਿਰਾ ਤੇ ਡਾ. ਏ.ਪੀ.ਜੇ.ਅਬਦੁਲ ਕਲਾਮ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਡਾ. ਏ.ਪੀ.ਜੇ ਅਬਦੁਲ ਕਲਾਮ ਦਾ ਜਨਮ ਦਿਨ ਅਤੇ ਦੁਸਹਿਰੇ ਦਾ ਸ਼ਰਧਾ ਭਾਵ ਨਾਲ ਮਨਾਇਆ ਗਿਆ।ਬੁਰਾਈ ਉਪਰ ਸੱਚਾਈ ਦੀ ਜਿੱਤ ਨੂੰ ਵਿਦਿਆਰਥੀਆਂ ਨੇ ਬੜੇ ਸੋਹਣੇ ਢੰਗ ਨਾਲ ਨਾਟਕੀ ਰੂਪ ਵਿੱਚ ਪੇਸ਼ ਕੀਤਾ।ਵਿਦਿਆਰਥੀਆਂ ਨੇ ਰਾਵਣ ਦੇ ਨਕਾਰਾਤਮਕ ਪੱਖ ਅਤੇ ਰਾਮ ਜੀ ਦੇ ਸਕਾਰਾਤਮਕ ਪੱਖ `ਤੇ ਚਾਨਣਾ ਪਾਇਆ।ਮਹਾਨ ਸਾਇੰਸਦਾਨ ਅਤੇ …

Read More »

ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸੀਨੀ. ਸੈਕੰ ਸਕੂਲ ਵਿਖੇ ਮੈਂਟਲ ਹੈਲਥ ਸੈਮੀਨਾਰ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸੀਨੀਅਰ ਸੈਕਡਰੀ ਸਕੂਲ ਚਾਟੀਵਿੰਡ ਚੌਕ ਵਿਖੇ ਮੈਂਟਲ ਹੈਲਥ ਸੈਮੀਨਾਰ ਕਰਵਾਇਆ ਗਿਆ।ਬਾਬਾ ਸੰਤੋਖ ਸਿੰਘ ਅਤੇ ਮੈਡਮ ਦਲਜੀਤ ਕੌਰ ਮੈਨੇਜਿੰਗ ਡਾਇਰੈਕਟਰ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਰਵਿੰਦਰ ਕੌਰ ਵਲੋਂ ਕੀਤੇ ਗਏ ਉਪਰਾਲੇ ਅਧੀਨ ਕਰਵਾਏ ਗਏ ਸੈਮੀਨਾਰ ਦਾ ਮਕਸਦ ਕਰੋਨਾ ਦੋਰਾਨ ਦਿਮਾਗੀ ਪ੍ਰੇਸ਼ਾਨੀਆਂ ਨਾਲ ਗ੍ਰਸਤ ਹੋ ਰਹੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਗਰੂਕ …

Read More »

ਸਰਕਾਰੀ ਸੀਨੀ: ਸੈਕ: ਸਕੂਲ ਵਿਚ ਐਸ.ਐਮ.ਸੀ ਮੀਟਿੰਗ ਦੌਰਾਨ ਬਚਿਆਂ ਦੀ ਪੜ੍ਹਾਈ ਸਬੰਧੀ ਚਰਚਾ

ਐਸ.ਐਮ.ਸੀ ਕਮੇਟੀ ਪ੍ਰਧਾਨ ਨੇ ਕੀਤਾ ਨਵੇਂ ਪੀ.ਏ ਸਾਊਂਡ ਸਿਸਟਮ ਦਾ ਉਦਘਾਟਨ ਸ਼ਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਐਸ.ਐਮ.ਸੀ ਕਮੇਟੀ ਦੀ ਮੀਟਿੰਗ ਪ੍ਰਧਾਨ ਅਮਰਨਾਥ ਟਾਂਗਰਾ, ਕਮੇਟੀ ਸਕੱਤਰ ਪ੍ਰਿੰਸੀਪਲ ਸੁਮਨ ਲਤਾ ਅਤੇ ਕਮੇਟੀ ਮੈਂਬਰ ਸਨੀ ਦੂਆ ਵਾਈਸ ਪ੍ਰਧਾਨ ਨਗਰ ਕੌਂਸਲ ਸਮਰਾਲਾ ਦੀ ਮੌਜ਼ੂਦਗੀ ਵਿੱਚ ਹੋਈ।ਮੀਟਿੰਗ ਦੌਰਾਨ ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐਸ.ਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਵਲੋਂ ਪੋਸਟਰ ਮੇਕਿੰਗ ਮੁਕਾਬਲੇ ਅਤੇ ਗਾਂਧੀ ਜੈਯੰਤੀ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਤੋਂ ਇਲਾਵਾ ਇਸ ਮੌਕੇ ਗਾਂਧੀ ਜੀ ਦੇ ਫਲਸਫ਼ੇ ’ਤੇ ਲੈਕਚਰ, ਕਵਿਤਾ ਉਚਾਰਨ, ਦੇਸ਼ …

Read More »