ਵਿਦਿਆਰਥੀਆਂ ਦੀ ਕਲਾ ਪ੍ਰਤਿਭਾ ਨੂੰ ਉਭਾਰਨ ਲਈ ਪ੍ਰਦਾਨ ਕੀਤੇ ਜਾਣਗੇ ਮੌਕੇ – ਵੀ.ਸੀ ਅੰਮ੍ਰਿਤਸਰ, 15 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉੇਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਅੰਦਰਲੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਪੂਰੇ ਮੌਕੇ ਪ੍ਰਦਾਨ ਕੀਤੇ ਜਾਣਗੇ।ਉਹ ਅੱਜ ਯੂਨੀਵਰਸਿਟੀ ਦੇ ਫਾਈਨ ਆਰਟਸ ਕਲੱਬ ਵੱਲੋਂ …
Read More »ਸਿੱਖਿਆ ਸੰਸਾਰ
ਡੀ.ਏ.ਵੀ ਪਬਲਿਕ ਸਕੂਲ ਨੇ ਦੁਸਹਿਰਾ ਤੇ ਡਾ. ਏ.ਪੀ.ਜੇ.ਅਬਦੁਲ ਕਲਾਮ ਦਾ ਜਨਮ ਦਿਨ ਮਨਾਇਆ
ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਡਾ. ਏ.ਪੀ.ਜੇ ਅਬਦੁਲ ਕਲਾਮ ਦਾ ਜਨਮ ਦਿਨ ਅਤੇ ਦੁਸਹਿਰੇ ਦਾ ਸ਼ਰਧਾ ਭਾਵ ਨਾਲ ਮਨਾਇਆ ਗਿਆ।ਬੁਰਾਈ ਉਪਰ ਸੱਚਾਈ ਦੀ ਜਿੱਤ ਨੂੰ ਵਿਦਿਆਰਥੀਆਂ ਨੇ ਬੜੇ ਸੋਹਣੇ ਢੰਗ ਨਾਲ ਨਾਟਕੀ ਰੂਪ ਵਿੱਚ ਪੇਸ਼ ਕੀਤਾ।ਵਿਦਿਆਰਥੀਆਂ ਨੇ ਰਾਵਣ ਦੇ ਨਕਾਰਾਤਮਕ ਪੱਖ ਅਤੇ ਰਾਮ ਜੀ ਦੇ ਸਕਾਰਾਤਮਕ ਪੱਖ `ਤੇ ਚਾਨਣਾ ਪਾਇਆ।ਮਹਾਨ ਸਾਇੰਸਦਾਨ ਅਤੇ …
Read More »ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸੀਨੀ. ਸੈਕੰ ਸਕੂਲ ਵਿਖੇ ਮੈਂਟਲ ਹੈਲਥ ਸੈਮੀਨਾਰ
ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸੀਨੀਅਰ ਸੈਕਡਰੀ ਸਕੂਲ ਚਾਟੀਵਿੰਡ ਚੌਕ ਵਿਖੇ ਮੈਂਟਲ ਹੈਲਥ ਸੈਮੀਨਾਰ ਕਰਵਾਇਆ ਗਿਆ।ਬਾਬਾ ਸੰਤੋਖ ਸਿੰਘ ਅਤੇ ਮੈਡਮ ਦਲਜੀਤ ਕੌਰ ਮੈਨੇਜਿੰਗ ਡਾਇਰੈਕਟਰ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਰਵਿੰਦਰ ਕੌਰ ਵਲੋਂ ਕੀਤੇ ਗਏ ਉਪਰਾਲੇ ਅਧੀਨ ਕਰਵਾਏ ਗਏ ਸੈਮੀਨਾਰ ਦਾ ਮਕਸਦ ਕਰੋਨਾ ਦੋਰਾਨ ਦਿਮਾਗੀ ਪ੍ਰੇਸ਼ਾਨੀਆਂ ਨਾਲ ਗ੍ਰਸਤ ਹੋ ਰਹੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਾਗਰੂਕ …
Read More »ਸਰਕਾਰੀ ਸੀਨੀ: ਸੈਕ: ਸਕੂਲ ਵਿਚ ਐਸ.ਐਮ.ਸੀ ਮੀਟਿੰਗ ਦੌਰਾਨ ਬਚਿਆਂ ਦੀ ਪੜ੍ਹਾਈ ਸਬੰਧੀ ਚਰਚਾ
ਐਸ.ਐਮ.ਸੀ ਕਮੇਟੀ ਪ੍ਰਧਾਨ ਨੇ ਕੀਤਾ ਨਵੇਂ ਪੀ.ਏ ਸਾਊਂਡ ਸਿਸਟਮ ਦਾ ਉਦਘਾਟਨ ਸ਼ਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਐਸ.ਐਮ.ਸੀ ਕਮੇਟੀ ਦੀ ਮੀਟਿੰਗ ਪ੍ਰਧਾਨ ਅਮਰਨਾਥ ਟਾਂਗਰਾ, ਕਮੇਟੀ ਸਕੱਤਰ ਪ੍ਰਿੰਸੀਪਲ ਸੁਮਨ ਲਤਾ ਅਤੇ ਕਮੇਟੀ ਮੈਂਬਰ ਸਨੀ ਦੂਆ ਵਾਈਸ ਪ੍ਰਧਾਨ ਨਗਰ ਕੌਂਸਲ ਸਮਰਾਲਾ ਦੀ ਮੌਜ਼ੂਦਗੀ ਵਿੱਚ ਹੋਈ।ਮੀਟਿੰਗ ਦੌਰਾਨ ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਐਨ.ਐਸ.ਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਵਲੋਂ ਪੋਸਟਰ ਮੇਕਿੰਗ ਮੁਕਾਬਲੇ ਅਤੇ ਗਾਂਧੀ ਜੈਯੰਤੀ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਤੋਂ ਇਲਾਵਾ ਇਸ ਮੌਕੇ ਗਾਂਧੀ ਜੀ ਦੇ ਫਲਸਫ਼ੇ ’ਤੇ ਲੈਕਚਰ, ਕਵਿਤਾ ਉਚਾਰਨ, ਦੇਸ਼ …
Read More »ਖ਼ਾਲਸਾ ਕਾਲਜ ਵਿਖੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੈੱਡ ਰੀਬਨ ਕਲੱਬ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਨੌਜਵਾਨਾਂ ਵਿੱਚ ਸਮਾਜਿਕ ਮਸਲਿਆਂ ਪ੍ਰਤੀ ਚੇਤਨਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ।ਕਾਲਜ ਦੇ ਰੈਡ ਰਿਬਨ ਕਲਬ ਦੇ ਨੋਡਲ ਅਫਸਰ ਡਾ. ਭੁਪਿੰਦਰ ਸਿੰਘ ਅਤੇ ਡਾ. ਪਰਮਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ …
Read More »ਸਿੱਖਿਆ ਮੰਤਰੀ ਨੇ ਕਾਲਜਾਂ ਦੇ ਲਟਕੇ ਮੁੱਦਿਆਂ ਨੂੰ ਜਲਦ ਹੱਲ ਕਰਵਾਉਣ ਦਾ ਦਿੱਤਾ ਭਰੋਸਾ
ਪ੍ਰਗਟ ਸਿੰਘ ਦੀ ਚੰਡੀਗੜ੍ਹ ਵਿਖੇ ਕਾਲਜ ਮੈਨੇਜ਼ਮੈਂਟ ਫੈਡਰੇਸ਼ਨ ਦੇ ਅਹੁੱਦੇਦਾਰਾਂ ਨਾਲ ਹੋਈ ਮੁਲਾਕਾਤ ਅੰਮਿ੍ਤਸਰ, 14 ਅਕਤੂਬਰ (ਖੁਰਮਣੀਆਂ) – ਸਿੱਖਿਆ ਮੰਤਰੀ ਪੰਜਾਬ ਪ੍ਰਗਟ ਸਿੰਘ ਨੇ ਅੱਜ ਉਚੇਰੀ ਸਿੱਖਿਆ ਦੇ ਵਿਕਾਸ ਨੂੰ ਮੌਜ਼ੂਦਾ ਸੂਬਾ ਸਰਕਾਰ ਵੱਲੋਂ ਇਕ ਮਹੱਤਵਪੂਰਨ ਮੁੱਦਾ ਐਲਾਨਿਆ ਅਤੇ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜ਼ਾਂ ਦੇ ਸਰਕਾਰ ਨਾਲ ਲਟਕਦੇ ਮਸਲਿਆਂ ਨੂੰ ਜਲਦ ਸੁਲਝਾਉਣ ਲਈ ਯਕੀਨ ਦਿਵਾਇਆ।ਇਹ ਪ੍ਰਗਟਾਵਾ ਉਨਾਂ ਨੇ ਗੈਰਸਰਕਾਰੀ ਕਾਲਜ਼ਿਜ਼ …
Read More »ਬੇਰੁਜ਼ਗਾਰਾਂ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ
ਹੁਣ 17 ਨੂੰ ਘੇਰਨਗੇ ਮੁੱਖ ਮੰਤਰੀ ਦੀ ਕੋਠੀ ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ ) – ਸਥਾਨਕ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ‘ਤੇ ਬੈਠੇ ਮੁਨੀਸ਼ ਨੂੰ 53 ਦਿਨ ਹੋ ਚੁੱਕੇ ਹਨ ਜੋ ਕਿ ਮਾਸਟਰ ਕੇਡਰ ਦੀ ਭਰਤੀ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਵੱਡੀ ਗਿਣਤੀ ‘ਚ ਅਸਾਮੀਆਂ ਦੀ ਮੰਗ ਲੈ ਕੇ ਬੈਠਾ ਹੋਇਆ ਹੈ।ਦੂਜੇ ਪਾਸੇ ਭਾਵੇਂ ਕੈਬਨਿਟ ਮੰਤਰੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2021 ਸੈਸ਼ਨ ਦੀਆਂ ਐਮ.ਏ. ਪਬਲਿਕ ਅਡਮਨਿਸਟਰੇਸ਼ਨ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਧਰਮ ਅਧਿਐਨ ਸਮੈਸਟਰ ਦੂਜਾ ਤੇ ਚੌਥਾ, ਐਮ.ਏ ਪੁਲਿਸ ਅਡਮਨਿਸਟਰੇਸ਼ਨ ਸਮੈਸਟਰ ਦੂਜਾ, ਐਮ.ਐਸ.ਸੀ ਕੰਪਿਊਟਰ ਸਾਇੰਸ ਸਮੈਸਟਰ ਚੌਥਾ, ਬੀ.ਕਾਮ ਸਮੈਸਟਰ ਚੌਥਾ, ਸ਼ਾਸਤਰੀ (ਬੈਚੁਲਰ) ਸਮੈਸਟਰ ਦੂਜਾ, ਚੌਥਾ, ਛੇਵਾਂ, ਸਾਹਿਤਯਚਾਰੀਆ (ਮਾਸਟਰਜ਼) ਸਮੈਸਟਰ ਦੂਜਾ ਤੇ ਚੌਥਾ, ਬੀ.ਏ. ਬੀ.ਐਡ ਚਾਰ ਸਾਲਾ ਸਮੈਸਟਰ ਦੂਜਾ, ਚੌਥਾ …
Read More »ਡਾ. ਮਨਜਿੰਦਰ ਸਿੰਘ ਨੇ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਵਜੋਂ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਐਸੋਸੀਏਟ ਪ੍ਰੋਫੈਸਰ ਡਾ. ਮਨਜਿੰਦਰ ਸਿੰਘ ਨੇ ਬਤੌਰ 18ਵੇਂ ਮੁਖੀ ਵਜੋਂ ਅਹੁੱਦਾ ਸੰਭਾਲਦਿਆਂ ਕਿਹਾ ਹੈ ਕਿ ਉਹ ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ ਦੇ ਵਿਕਾਸ ਨੂੰ ਸਮਰਪਿਤ ਰਹਿਣਗੇ ਅਤੇ ਵਿਭਾਗ ਨੂੰ ਤਰੱਕੀ ਵੱਲ ਲੈ ਕੇ ਜਾਣ ਦੇ ਲਈ ਕੰਮ ਕਰਨਗੇ।ਉਨ੍ਹਾਂ ਨੂੰ ਕੁਰਸੀ ਤੇ ਬਿਠਾਉਣ ਸਮੇਂ ਜਿਥੇ ਵਿਭਾਗ ਦੇ ਹੋਰ …
Read More »
Punjab Post Daily Online Newspaper & Print Media