ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) -ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮੋਢੀਆਂ ਵਿਚੋਂ ਪ੍ਰਮੁੱਖ ਸ਼ਖਸੀਅਤ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।ਮੁਕਾਬਲੇ …
Read More »ਸਿੱਖਿਆ ਸੰਸਾਰ
ਸੈਨਿਕ ਸਕੂਲ ਕਪੂਰਥਲਾ ਦੀ ਅਲੂਮੀਨੀ ਮੀਟ ’ਚ ਪਹੁੰਚੇ ਉਤਰਾਖੰਡ ਦੇ ਰਾਜਪਾਲ ਲੈਫ. ਜਨਰਲ (ਰਿਟਾ.) ਗੁਰਮੀਤ ਸਿੰਘ
ਸਾਬਕਾ ਵਿਦਿਆਰਥੀਆਂ ਵਲੋਂ ਸੈਨਿਕ ਸਕੂਲ ਨੂੰ ਨਵਾਂ ਟਰੈਕਟਰ ਭੇਟ ਕਪੂਰਥਲਾ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਸੈਨਿਕ ਸਕੂਲ ਕਪੂਰਥਲਾ ਵਿਖੇ ਅੱਜ ਸਾਬਕਾ ਵਿਦਿਆਰਥੀਆਂ ਦੀ ਮਿਲਣੀ (ਅਲੂਮੀਨੀ ਮੀਟ) ਕਰਵਾਈ ਗਈ।ਜਿਸ ਵਿੱਚ ਉਤਰਾਖੰਡ ਦੇ ਰਾਜਪਾਲ ਲੈਫ. ਜਨਰਲ (ਰਿਟਾ.) ਗੁਰਮੀਤ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ। ਰਾਜਪਾਲ ਗੁਰਮੀਤ ਸਿੰਘ ਵਲੋਂ ਸੈਨਿਕ ਸਕੂਲ ਕਪੂਰਥਲਾ ਵਿਖੇ ਸ਼ਹੀਦੀ ਸਥਲ …
Read More »ਚੀਫ਼ ਖ਼ਾਲਸਾ ਦੀਵਾਨ ਵਿਖੇ ਮਨਾਇਆ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦਾ 149ਵਾਂ ਜਨਮ ਦਿਹਾੜਾ
ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੋਢੀ ਸਿਰਜ਼ਕਾਂ ਵਿਚੋਂ ਪ੍ਰਮੁੱਖ ਸ਼ਖਸ਼ੀਅਤ ਅਤੇ ਮਹਾਨ ਸਾਹਿਤਕਾਰ ਡਾ: ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਮੋਕੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪੀ ਪਾਠ ਉਪਰੰਤ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਸਵਿੰਦਰ ਸਿੰਘ ਦੇ ਰਾਗੀ ਜੱਥੇ …
Read More »ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ
ਉਘੀਆਂ ਸਖਸ਼ੀਅਤਾਂ ਦੇ ਜੀਵਨ ਦਰਸ਼ਨ ‘ਤੇ ਖੋਜ਼ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜ ਚੇਅਰਾਂ ਸਥਾਪਿਤ ਅੰਮ੍ਰਿਤਸਰ, 6 ਦਸੰਬਰ (ਖੁਰਮਣੀਆਂ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਪੰਜਾਬ ਮਾਡਲ‘ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ‘ਤੇ ਅਧਾਰਿਤ ਹੈ। ਅੱਜ ਇਥੇ ਗੁਰੂ …
Read More »ਸਰਕਾਰੀ ਕੰਨਿਆ ਵਿਦਿਆਲਿਆ ਵਿਖੇ ਕਰਵਾਏ ਭੁਗੋਲ ਵਿਸ਼ੇ ਦੇ ਪ੍ਰਸ਼ੋਨਤਰੀ ਮੁਕਾਬਲੇ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲੌਂਗੋਵਾਲ ਵਿਖੇ ਪ੍ਰਿੰਸੀਪਲ ਕਰਮਜੀਤ ਕੌਰ ਦੀ ਅਗਵਾਈ ਹੇਠ ਭੁਗੋਲ ਵਿਸ਼ੇ ਨਾਲ ਸੰਬੰਧਿਤ ਪ੍ਰਸ਼ੋਨਤਰੀ ਮੁਕਾਬਲੇ ਕਰਵਾਏ ਗਏ।ਮੁਕਾਬਲੇ ਦੇ ਇੰਚਾਰਜ਼ ਵਿਸ਼ਾ ਅਧਿਆਪਕ ਲੈਕਚਰਾਰ ਗੁਰਪ੍ਰੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਭੁਗੋਲ ਵਿਸ਼ੇ ਸੰਬੰਧੀ ਵਿਦਿਆਰਥੀਆਂ ਦੇ ਗਿਆਨ ਵਿਚ ਵਾਧੇ ਲਈ ਕਰਵਾਏ ਗਏ।ਇਸ ਮੁਕਾਬਲੇ ਵਿੱਚ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਨਾਲ ਸੰਬੰਧਿਤ ਵਿਦਿਆਰਥਣਾਂ …
Read More »ਸਮਰਾਲਾ ਸਕੂਲ ਵਲੋਂ ਲੈਫ਼: ਜਤਿੰਦਰ ਕੁਮਾਰ ਅਤੇ ਸੋਨੇ/ਚਾਂਦੀ ਦੇ 6 ਤਗਮੇ ਜਿੱਤਣ ਵਾਲੇ ਕੈਡਿਟ ਸਨਮਾਨਿਤ
ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਕੈਂਪ ਕਮਾਂਡੈਂਟ-ਕਮ-ਕਮਾਂਡਿੰਗ ਅਫ਼ਸਰ 19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਰਨਲ ਡੀ.ਕੇ ਸਿੰਘ, ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੁੰਡਲ ਅਤੇ ਸੂਬੇਦਾਰ ਮੇਜਰ ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਗੁਲਜ਼ਾਰ ਗਰੁੱਪ ਆਫ਼ ਕਾਲਿਜਜ ਖੰਨਾ ਵਿਖੇ ਲਗਭਗ 200 ਕੈਡਿਟਾਂ ਦਾ ਸੀ.ਏ.ਟੀ.ਸੀ-88 ਕੈਂਪ ਲਗਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ …
Read More »ਉਪ ਮੁੱਖ ਮੰਤਰੀ ਸੋਨੀ ਨੇ ਭਵਨਜ਼ ਆਸ਼ਰੈ ਦਾ ਕੀਤਾ ਉਦਘਾਟਨ
ਭਵਨਜ਼ ਆਸ਼ਰੈ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਭਵਨਜ਼ ਆਸ਼ਰੈ ਭਾਰਤੀ ਵਿਦਿਆ ਭਵਨ ਅੰਮ੍ਰਿਤਸਰ ਦਾ ਇਕ ਵਿਲੱਖਣ ਪ੍ਰੋਜੈਕਟ ਹੈ।ਜਿਸ ੈ ਵਿੱਚ ਸੀਨੀਅਰ ਸਿਟੀਜਨ, ਦਿਵਿਆਂਗ ਵਿਅਕਤੀਆ ਅਤੇ ਮਾਨਸਿਕ ਰੂਪ ਵਿੱਚ ਵਿਕਲਾਂਗ ਲੋਕਾਂ ਨੂੰ ਆਸਰਾ ਦਿੱਤਾ ਜਾਵੇਗਾ ਅਤੇ ਤਿੰਨੋਂ ਹੀ ਸੇਵਾਵਾਂ ਇਕੋ ਹੀ ਛੱਤ ਥੱਲੇ ਮੁਹੱਈਆ ਹੋਣਗੀਆਂ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਕਾਨੂੰਨ ਵਿਭਾਗ ਦੀ ਐਨਐਸਐਸ ਯੂਨਿਟ ੀ ਅਤੇ ਜੀਐਨਡੀਯੂ ਅੰਮ੍ਰਿਤਸਰ ਦੀ ਐਨਐਸਐਸ ਯੂਨਿਟ-2 ਨੇ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਜਿਸ ਨੂੰ ਐਚ.ਡੀ.ਐਫ.ਸੀ ਬੈਂਕ ਅੰਮ੍ਰਿਤਸਰ ਦੁਆਰਾ ਸਪਾਂਸਰ ਕੀਤਾ ਗਿਆ ਸੀ।ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ: ਹਰਦੀਪ ਸਿੰਘ …
Read More »ਰੰਗ ਬਰੰਗੇ ਫੁਲਾਂ ਨਾਲ ਖਿੜੇਗਾ ਗੁਰੁੁੂ ਨਾਨਕ ਦੇਵ ਯੂਨੀਵਰਸਿਟੀ ਦਾ ਵੇਹੜਾ
ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ 15 ਦਸੰਬਰ ਤੋ 17 ਦਸੰਬਰ 2021 ਤੀਕ ਤਿੰਨ ਰੋਜਾ ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਅਤੇ ਰੰਗੋਲੀ ਸ਼ੋਅ ਦਾ ਆਯੋਜਨ ਕਰ ਰਹੀ ਹੈ। ਡਾ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਨੇ ਦਸਿਆ ਕਿ ਗੁਰੁ ਨਾਨਕ ਦੇਵ ਯੂਨੀਵਰਸਿਟੀ ਵਲੋ ਆਪਣੇ ਵਾਤਾਵਰਣ ਨੂੰ ਪ੍ਰਦੂਸਣ ਤੋ ਬਚਾੳਣ, ਖੂਬਸੂਰਤੀ ਨੂੰ ਵਧਾੳਣ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ ਦਸੰਬਰ 7 ਨੂੰ
ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ 7 ਦਸੰਬਰ 2021 ਨੂੰ ਹੋਵੇਗੀ।ਯੂਨੀਵਰਸਿਟੀ ਦੇ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਫਾਰਮਾਸਿਊਟੀਕਲ ਸਾਇੰਸਜ਼ ਨੂੰ ਰਿਟਰਨਿੰਗ ਅਫਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ ਨੇ ਕਿਹਾ ਕਿ ਪੋਲੀਟੀਕਲ ਸਾਇੰਸ ਵਿਭਾਗ …
Read More »
Punjab Post Daily Online Newspaper & Print Media