Wednesday, August 26, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਬਹੁ-ਰਾਸ਼ਟਰੀ ਕੰਪਨੀਆਂ ’ਚ ਹੋਈ ਪਲੇਸਮੈਂਟ

ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਸੈਲ ਅਤੇ ਐਨੀਮਲ ਫੀਡ ਇੰਡਸਟਰੀ ਦੀ ਇਕ ਪ੍ਰਮੁੱਖ ਅੰਤਰਰਾਸ਼ਟਰੀ ਸੰਸਥਾ ਡੀਹਿਊਜ਼ ਪ੍ਰਾ. ਲਿਮ. ਵਲੋਂ ਕੈਂਪਸ ਪਲੇਸਮੈਂਟ ਡਰਾਇਵ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਇਸ ਕੰਪਨੀ ਦੇ ਅਧਿਕਾਰੀ ਕਾਮਰਸ ਅਤੇ ਐਗਰੀਕਲਚਰ ਦੇ ਗ੍ਰੈਜੂਏਟ, ਪੋਸਟ ਗ੍ਰੈਜੂਏਟ ਦੇ 2021 ’ਚ ਪਾਸਆਊਟ ਹੋਣ ਵਾਲੇ ਵਿਦਿਆਰਥੀਆਂ ਨੂੰ ਸੇਲਜ਼ ਅਤੇ ਮਾਰਕੀਟਿੰਗ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੀ.ਬੀ.ਏ.ਐਲਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ, ਬੀ.ਕਾਮ, ਐਲ.ਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ, ਐਮ.ਐਸ.ਸੀ ਗਣਿਤ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਇਤਿਹਾਸ ਸਮੈਸਟਰ ਦੂਜਾ, ਮਾਸਟਰ ਆਫ ਕਾਮਰਸ ਸਮੈਸਟਰ ਚੌਥਾ, ਬੈਚੁਲਰ ਆਫ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਛੇਵਾਂ, ਬੈਚੁਲਰ ਆਫ ਬਿਜ਼ਨਸ ਅਡਮਨਿਸਟਰੇਸ਼ਨ ਸਮੈਸਟਰ ਦੂਜਾ, ਬੈਚੁਲਰ ਆਫ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਦੂਜਾ, ਐਮ.ਐਸ.ਸੀ ਬਾਇਓਇਨਫਰਮਾਟਿਕਸ …

Read More »

ਯੂਨੀਵਰਸਿਟੀ ਸਵੈ-ਰੋਜ਼ਗਾਰ ਕੋਰਸਾਂ ‘ਚ ਦਾਖਲਾ ਹੁਣ 30 ਸਤੰਬਰ ਤੱਕ

ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਾਰੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਸੈਸ਼ਨ 2021-22 ਦੇ ਕੋਰਸਾਂ/ਡਿਪਲੋਮਿਆਂ ਦੀਆਂ ਕੁੱਝ ਖਾਲੀ ਸੀਟਾਂ ਵਾਸਤੇ ਦਾਖਲੇ ਦੀ ਆਖਰੀ ਮਿਤੀ ਵਿੱਚ 30 ਸਤੰਬਰ 2021 ਤੱਕ ਵਧਾ ਦਿੱਤੀ ਹੈ।                  ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ …

Read More »

ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ‘ਚ ਸਹਾਇਕ ਹੈ ਵਿੱਦਿਅਕ ਟੂਰ – ਪ੍ਰਿੰਸੀਪਲ ਰੇਨੂੰ ਬਾਲਾ

ਸੰਗਰੂਰ, 27 ਸਤੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਡਬਰ (ਬਰਨਾਲਾ) ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਲੋਂ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਦੀ ਰਹਿਨੁਮਾਈ ਹੇਠ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ।ਲੈਕਚਰਾਰ ਜਸਵੀਰ ਸਿੰਘ ਤੇ ਐਸ.ਐਸ ਮਾਸਟਰ ਅਵਨੀਸ਼ ਕੁਮਾਰ ਨੇ ਦੱਸਿਆ ਕਿ ਅਜਿਹੇ ਟੂਰ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਹਨ।                 ਲੌਂਗੋਵਾਲ ਵਿਖੇ ਕੁਦਰਤੀ ਅਤੇ …

Read More »

ਸਤੰਬਰ ਦੇ ਆਖਰੀ ਹਫਤੇ ਦੇ ਐਤਵਾਰ ਮਨਾਇਆ ਜਾਂਦਾ ਹੈ ਵਿਸ਼ਵ ਵਿਧਰਤਾ ਦਿਵਸ    

ਪਠਾਨਕੋਟ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਸਵ ਵਿਧਰਤਾ ਦਿਵਸ ਹਰੇਕ ਸਾਲ ਸਤੰਬਰ ਮਹੀਨੇ ਦੇ ਆਖਰੀ ਹਫਤੇ ਤੇ ਐਤਵਾਰ ਦੇ ਦਿਨ ਵਿਸਵ ਪੱਧਰ ਤੇ ਮਨਾਇਆ ਜਾਂਦਾ ਹੈ ਅਤੇ ਊਮਾ ਸੈਂਟ ਫਰਾਂਸਿਸ ਹੋਮ ਐਚ.ਆਈ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿੱਚ ਵੀ ਇਹ ਦਿਵਸ 26 ਸਤੰਬਰ 2021ਨੂੰ ਮਨਾਇਆ ਜਾਵੇਗਾ।ਪ੍ਰਿੰਸੀਪਲ ਊਮਾ ਸੈਂਟ ਫਰਾਂਸਿਸ ਹੋਮ ਐਚ.ਆਈ ਸੀਨੀਅਰ ਸੈਕੰਡਰੀ ਸਕੂਲ ਨੇ ਦੱਸਿਆ ਕਿ ਇਹ ਦਿਵਸ ਮਨਾਉਣ …

Read More »

ਖ਼ਾਲਸਾ ਮੈਨੇਜ਼ਮੈਂਟ ਐਲੂਮਨੀ ਐਸੋਸੀਏਸ਼ਨ ਵਲੋਂ ਕੈਨੇਡਾ ’ਚ ਟਰੂਡੋਂ ਤੇ ਜਗਮੀਤ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 25 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਲਿਬਰਲ ਪਾਰਟੀ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਨੇਡਾ ਵਿਖੇ ਲਗਾਤਾਰ ਮੁੜ ਤੀਜੀ ਵਾਰ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ।ਕੈਨੇਡਾ ਵਿਖੇ ਲਿਬਰਲ ਪਾਰਟੀ ਦਾ ਕੰਜ਼ਰਵੇਟਿਵ ਪਾਰਟੀ ਦਰਮਿਆਨ ਚੋਣਾਂ ’ਚ ਹੋਏ ਤਕੜੇ ਮੁਕਾਬਲੇ ਉਪਰੰਤ ਟਰੂਡੋ ਇਕ ਵਾਰ ਫ਼ਿਰ ਸੱਤਾ ’ਤੇ ਕਾਬਜ਼ ਹੋਣ ਜਾ ਰਹੇ ਹਨ।             …

Read More »

ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਸ਼ੁਜਾਨਪੁਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ  ਪਾਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਕਰਵਾਇਆ ਗਿਆ।ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਦੇ ਪ੍ਰਬੰਧ ਅਧੀਨ ਇਹ ਕਾਲਜ ਪਿਛਲੇ ਛੇ ਸਾਲਾਂ ਤੋਂ ਇਸ ਖੇਤਰ ਵਿਚ ਵਿਦਿਆਰਥੀਆਂ ਨੂੰ ਉੱਚ ਵਿਦਿਆ ਮੁਹੱਈਆ ਕਰਵਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ `ਹਿੰਦੀ ਭਾਸ਼ਾ ਕਾ ਵੈਸ਼ਵਿਕ ਪਰੀਦ੍ਰਿਸ਼ਯ` ਵਿਸ਼ੇ `ਤੇ ਵੈਬੀਨਾਰ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਹਿੰਦੀ ਵਿਭਾਗ ਦੁਆਰਾ `ਹਿੰਦੀ ਪਖਵਾੜਾ` ਦੇ ਅੰਤਰਗਤ `ਹਿੰਦੀ ਭਾਸ਼ਾ ਕਾ ਵੈਸ਼ਵਿਕ ਪਰੀਦ੍ਰਿਸ਼ਯ` ਵਿਸ਼ੇ `ਤੇ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸਦੇ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਡਾ. ਹਰਮਹਿੰਦਰ ਸਿੰਘ ਬੇਦੀ (ਚਾਂਸਲਰ, ਸੈਂਟਰਲ ਯੂਨੀਵਰਸਿਟੀ, ਧਰਮਸ਼ਾਲਾ, ਹਿਮਾਚਲ ਪ੍ਰਦੇਸ਼) ਸਨ। ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੁੱਖ ਵਕਤਾ ਡਾ. ਹਰਮਹਿੰਦਰ ਸਿੰਘ …

Read More »

ਜਵਾਹਰ ਨਵੋਦਿਆ ਵਿਦਿਆਲਾ ਪ੍ਰਵੇਸ਼ ਪ੍ਰੀਖਿਆ ਕਲਾਸ ਛੇਵੀਂ 2022 ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਾ ਪ੍ਰਵੇਸ਼ ਪ੍ਰੀਖਿਆ ਕਲਾਸ ਛੇਵੀਂ 2022 ਦੇ ਦਾਖਲੇ ਵਾਸਤੇ ਆਨਲਾਇਨ ਫਾਰਮ www.navodaya.gov.in ਰਾਹੀੰ ਭਰੇ ਜਾ ਰਹੇ ਹਨ।ਇਹ ਇਮਤਿਹਾਨ 30 ਅਪ੍ਰੈਲ 2022 ਨੂੰ ਹੋਵੇਗਾ।ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਾ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਜਿਲਾ ਅੰਮ੍ਰਿਤਸਰ ਵਿੱਚ ਪੰਜਵੀਂ ਕਲਾਸ ਵਿੱਚ ਸੈਸ਼ਨ 2021-22 ਵਿੱਚ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹ ਰਹੇ ਹਨ, ਉਹ ਆਨਲਾਇਨ ਫਾਰਮ …

Read More »

ਯੂਨੀਵਰਸਿਟੀ ਵਿਖੇ ਵਾਲਾਂ ਤੇ ਚਮੜੀ ਦੀ ਦੇਖਭਾਲ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 25 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵਲੋਂ ਵਾਲਾਂ ਅਤੇ ਚਮੜੀ ਦੀ ਦੇਖਭਾਲ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਅੱਜ ਇੱਥੇ ਵਿਭਾਗ ਵਿਖੇ ਕਰਵਾਇਆ ਗਿਆ। ਇਸ ਭਾਸ਼ਣ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ।                 ਯੂਨੀਵਰਸਿਟੀ ਦੇ ਜੀ.ਐਨ.ਡੀ.ਯੂ ਮਿਆਸ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਦੀ ਮੁਖੀ ਪ੍ਰੋ. ਸ਼ਿਵੇਤਾ …

Read More »