Wednesday, August 26, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬਣੇਗੀ ਨਵੀਂ ਸ਼ੂਟਿੰਗ ਰੇਂਜ, ਟੱਕ ਲਾਇਆ

ਜੀ.ਐਨ.ਡੀ.ਯੂ ਮਿਆਸ ਡਿਪਾਰਟਮੈਂਟ ਸਪੋਰਟਸ ਸਾਇੰਸਜ਼ ਦੀ ਬਿਲਡਿੰਗ `ਚ ਹੋਵੇਗਾ ਵਾਧਾ ਅੰਮ੍ਰਿਤਸਰ, 25 ਸਤੰਬਰ (ਖੁਰਮਣੀਆਂ) – ਖਿਡਾਰੀਆਂ ਨੂੰ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਦਾ ਮੁੱਢਲਾ ਢਾਂਚਾ ਅਤੇ ਲੋੜੀਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਮੇਸ਼ਾਂ ਹੀ ਵਚਨਬੱਧ ਰਹੀ ਹੈ।ਜਿਸ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਮੋਹਰੀਆਂ ਯੂਨੀਵਰਸਿਟੀਆਂ `ਚ ਆਪਣਾ ਨਾਂ ਦਰਜ਼ ਕਰਵਾ ਚੁੱਕੀ ਹੈ ਅਤੇ ਅੰਤਰਰਾਸ਼ਟਰੀ ਪੱਧਰ ਦੇ ਮਿਆਰ ਨੂੰ ਸਾਹਮਣੇ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ 75 ਸਕੂਲ ਅਤੇ ਕਾਲਜਾਂ ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਤਿੰਨ ਵਰਗ …

Read More »

ਨੈਸ਼ਨਲ ਅਚੀਵਮੈਂਟ ਸਰਵੇ 2021 ਹਿੱਤ ਸਿੱਖਿਆ ਅਧਿਕਾਰੀਆਂ ਵਲੋਂ ਸਕੂਲਾਂ ਦੇ ਦੌਰੇ ਜਾਰੀ

ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਅਚੀਵਮੈਂਟ ਸਰਵੇ 2021 ਦੀਆਂ ਤਿਆਰੀਆਂ ਪੂਰੇ ਪੰਜਾਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ।ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਿੱਖਿਆ ਅਧਿਕਾਰੀਆਂ ਵਲੋਂ ਲਗਾਤਾਰ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।                    ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮਨ ਦੀ ਬੀ.ਏ ਸਮੈਸਟਰ 5ਵਾਂ ਦੀ ਵਿਦਿਆਰਥਣ ਨੇ ਐਮ.ਜੀ.ਐਮ ਕਾਲਜ ਆਫ਼ ਐਜੂਕੇਸ਼ਨ ਜਲੰਧਰ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਹਿਤ ਰਾਸ਼ਟਰੀ ਪੱਧਰ ’ਤੇ ਕਰਵਾਈ ਗਈ ਪੋਸਟਰ ਮੇਕਿੰਗ ਪ੍ਰਤੀਯੋਗਤਾ ’ਚ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਕੋਮਲਪ੍ਰੀਤ ਕੌਰ ਨੂੰ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ’ਚ …

Read More »

ਖ਼ਾਲਸਾ ਕਾਲਜ ਵਿਖੇ ਖੁੰਭਾਂ ਦੀ ਕਾਸ਼ਤ ਸਬੰਧੀ ਵੰਡੇ ਸਰਟੀਫ਼ਿਕੇਟ

ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਕਿਸਾਨਾਂ ਤੇ ਕਿਸਾਨ ਔਰਤਾਂ ਲਈ ਖੁੰਭਾਂ ਦੀ ਕਾਸ਼ਤ ਸਬੰਧੀ ਚਲਾਇਆ ਜਾ ਰਿਹਾ ਸਿਖਲਾਈ ਕੋਰਸ ਬੀਤੇ ਦਿਨੀਂ ਸੰਪੰਨ ਹੋ ਗਿਆ। ਕਾਲਜ ਦੇ ਖੇਤੀਬਾੜੀ ਸੂਚਨਾ ਅਫ਼ਸਰ ਸ: ਜਸਵਿੰਦਰ ਸਿੰਘ ਭਾਟੀਆ ਦੀ ਅਗਵਾਈ ’ਚ ਸਿਖਲਾਈ ਕੇਂਦਰ ਵਿਖੇ ਆਯੋਜਿਤ ਇਸ ਪ੍ਰੋਗਰਾਮ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਕੁਲਜੀਤ ਸਿੰਘ …

Read More »

ਯੂਨੀਵਰਸਿਟੀ ਐਡਹਾਕ ਅਧਿਆਪਕਾਂ ਨੇ ਵੀ.ਸੀ ਤੇ ਰਜਿਸਟਰਾਰ ਸਾਹਮਣੇ ਰੱਖੀਆਂ ਮੰਗਾਂ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਸੋਸੀਏਸ਼ਨ ਆਫ ਐਡਹਾਕ ਟੀਚਰਜ਼ ਦੇ ਕੁੱਝ ਅਧਿਆਪਕਾਂ ਨੇ ਵਾਈਸ ਚਾਂਸਲਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਸੰਬੰਧੀ ਜਾਣੂ ਕਰਵਾਇਆ।                    ਐਸੋਸੀਏਸ਼ਨ ਜਨਰਲ ਸਕ ਤਰ ਸੁਖਦੇਵ ਸਿੰਘ ਨੇ ਪਹਿਲਾਂ ਵਾਈਸ ਚਾਂਸਲਰ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ …

Read More »

ਨੈਸ਼ਨਲ ਅਚੀਵਮੈਂਟ ਸਰਵੇ ਟੈਸਟ ਦੀ ਤਿਆਰੀ ਦਾ ਬੀ.ਪੀ.ਈ.ਓ ਨੇ ਲਿਆ ਜਾਇਜ਼ਾ

ਅਧਿਆਪਕ ਬੱਚਿਆਂ ਨੂੰ ਕਰਵਾਈ ਜਾ ਰਹੀ ਤਿਆਰੀ ਦਾ ਰੱਖਣਾ ਸਮੁੱਚਾ ਰਿਕਾਰਡ- ਨਰੇਸ਼ ਪਨਿਆੜ ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਜੋ ਟੈਸਟ 12 ਨਵੰਬਰ 2021 ਨੂੰ ਲਿਆ ਜਾ ਰਿਹਾ ਹੈ।ਇਸ ਦੀ ਤਿਆਰੀ ਸਬੰਧੀ ਸਮੁੱਚੇ ਪੰਜਾਬ ਅੰਦਰ ਜਿਥੇ ਅਧਿਆਪਕ ਵਰਗ ਵਲੋਂ ਪੂਰੇ ਜ਼ੋਰ ਨਾਲ ਤਿਆਰੀ ਕਰਵਾਈ ਜਾ ਰਹੀ ਹੈ।ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਲੋਂ ਵੀ ਸਕੂਲਾਂ ਵਿੱਚ ਜਾ …

Read More »

ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਤਹਿਸੀਲ ਪੱਧਰੀ ਗੀਤ ਮੁਕਾਬਲੇ ਸੰਪਨ

ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਅਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਤਹਿਸੀਲ ਪੱਧਰੀ ਗੀਤ ਮੁਕਾਬਲੇ ਸਫਲਤਾ ਪੂਰਵਕ ਸੰਪਨ ਹੋ ਗਏ ਹਨ।                ਵਿਭਾਗ ਵਲੋਂ ਤਹਿਸੀਲ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ …

Read More »

ਡੀ.ਏ.ਵੀ ਪਬਲਿਕ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਅਧਿਆਪਕ ਦਿਵਸ ‘ਤੇ ਸਨਮਾਨਿਤ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੂੰ ਅਧਿਆਪਕ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ।                 ਪ੍ਰਿੰਸੀਪਲ  ਸ਼੍ਰੀਮਤੀ ਅਨੀਤਾ ਮਹਿਰਾ ਅਤੇ ਵਿਗਿਆਨ ਵਿਭਾਗ ਦੀ ਅਧਿਆਪਕਾ ਸ਼੍ਰੀਮਤੀ ਅੰਜ਼ਨਾ ਬਿੰਦਰਾ ਨੂੰ ਅਧਿਆਪਕ ਦਿਵਸ ‘ਤੇ ਭਾਰਤੀ ਵਿੱਦਿਆ ਭਵਨ ਐਸ.ਐਲ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ 18 ਸਤੰਬਰ 2021 ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ …

Read More »

Engineer’s Day Celebrated at KCET

 Amritsar, September 21(Punjab Post Bureau) – To commemorate the Birth anniversary of Er. Mokshagundam Visvesvaraya, the Engineer’s Day was celebrated at Khalsa College of Engineering and Technology (KCET). An E-Conclave ‘Advancement in Engineering Career Post “Covid-19” was organized KCET–IIC under MHRD and Institution Innovation Council and AICTE during which distinguished speakers including Rajiv Sajdeh, CII Chairman, Dr. Shweta, an expert on …

Read More »