Friday, September 25, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਆਰੰਭ

ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਅੱਜ ਲੋੜ ਹੈ ਕਿ ਅਧਿਆਪਕਾਂ ਨੂੰ ਆਹਲੇ ਦਰਜੇ ਦੀ ਅਧਿਆਪਨ ਸਿਖਲਾਈ ਮੁਹਈਆ ਕਰਵਾਈ ਜਾਵੇ ਜਿਸ ਵਿੱਚ ਆਧੁਨਿਕ ਸਾਜ਼ੋ ਸਮਾਨ ਦੀ ਵਰਤੋਂ ਕਰਦਿਆਂ ਸਮੇਂ ਦੇ ਹਾਣ ਦਾ ਗਿਆਨ ਪ੍ਰਦਾਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਬਦਲ ਰਹੇ ਯੁਗ ਵਿਚ ਉੇਹ ਵਿਦਿਆਰਥੀ ਕਾਮਯਾਬ ਹੋਣਗੇ, …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਮੁਕਾਬਲੇ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲੀ ਬੱਚਿਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ।ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ 22 ਟੀਮਾਂ ਨੇ ਭਾਗ ਲਿਆ।ਇਨ੍ਹਾਂ ਵਿੱਚ 1 ਨੇਤਰਹੀਣ ਵਿਦਿਆਲੇ ਦੇ ਬੱਚੇ ਵੀ ਸ਼ਾਮਲ ਸਨ।ਸ਼ਬਦ ਕੀਰਤਨ …

Read More »

ਸਿਖਿਆ ਮੰਤਰੀ ਦਾ ਮਹਿਕਮਾ ਖੁੱਸਣ ‘ਤੇ ਬੇਰੁਜ਼ਗਾਰਾਂ ਨੇ ਪੁਟਿਆ ਮੋਰਚਾ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਸਥਾਨਕ ਹਰੀਪੁਰਾ ਬਸਤੀ ਵਿਖੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਅੱਗੇ 31 ਦਸੰਬਰ 2020 ਤੋਂ ਚੱਲਦਾ ਆ ਰਿਹਾ ਬੇਰੁਜ਼ਗਾਰਾਂ ਦਾ ਸਾਂਝਾ ਮੋਰਚਾ ਆਖਿਰ ਕਰੀਬ 9 ਮਹੀਨਿਆਂ ਮਗਰੋਂ ਮੰਤਰੀ ਦਾ ਮਹਿਕਮਾ ਖੁੱਸਣ ਕਾਰਨ ਚੁੱਕ ਲਿਆ ਗਿਆ।ਜਿਕਰਯੋਗ ਹੈ ਕਿ ਬੇਰੁਜ਼ਗਾਰ ਸਾਂਝੇ ਮੋਰਚੇ (ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕ ਯੂਨੀਅਨ, ਬੇਰੁਜ਼ਗਾਰ ਮਲਟੀਪਰਪਜ਼, …

Read More »

ਦਿੱਲੀ ਮੋਰਚੇ ‘ਚ ਲਗਾਤਾਰ 10 ਮਹੀਨੇ ਡਿਊਟੀ ਨਿਭਾਅ ਕੇ ਪਿੰਡ ਪਰਤੇ ਕਿਸਾਨ ਦਾ ਭਰਵਾਂ ਸਵਾਗਤ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਵਿਰੋਧੀ ਕਾਨੂੰਨਾਂ ਖਿ਼ਲਾਫ਼ ਦਿੱਲੀ ਵਿਖੇ ਚੱਲ ਰਹੇ ਮੋਰਚੇ ‘ਤੇ ਲਗਾਤਾਰ 10 ਮਹੀਨੇ ਡਿਊਟੀ ਨਿਭਾਅ ਕੇ ਆਏ ਬਲਵਿੰਦਰ ਸਿੰਘ ਢੱਡਰੀਆਂ ਦਾ ਪਿੰਡ ਪੁੱਜਣ ‘ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਭਜਨ ਸਿੰਘ ਨੇ ਦੱਸਿਆ ਕਿ ਪਿੰਡ ਢੱਡਰੀਆਂ ਤੋਂ ਬਲਵਿੰਦਰ ਸਿੰਘ 26 ਨਵੰਬਰ …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ, ਕਵਿਤਾ, ਕਵੀਸ਼ਰੀ ਗਾਇਨ ਅਤੇ ਲਿਖਤੀ ਮੁਕਾਬਲੇ ਕਰਵਾਏ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਸ਼ਬਦ ਵਿਚਾਰ, ਕਵਿਤਾ, ਕਵੀਸ਼ਰੀ ਅਤੇ ਲਿਖਤੀ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸ਼ਬਦ ਵਿਚਾਰ ਮੁਕਾਬਲੇ ਵਿਚ 21 …

Read More »

ਖ਼ਾਲਸਾ ਕਾਲਜ ਵਿਖੇ ਕਰਵਾਇਆ ਸਾਹਿਤਕ ਕੁਵਿੱਜ਼ ਮੁਕਾਬਲਾ

ਅੰਮ੍ਰਿਤਸਰ, 1 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਸਾਹਿਤਕ ਕੁਵਿੱਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ: ਅਨੁਪਮ ਸੰਧੂ ਨੇ ਕੀਤੀ।ਪ੍ਰੋਗਰਾਮ ਦਾ ਆਗਾਜ਼ ਸ਼ਬਦ ਉਚਾਰਨ ਨਾਲ ਹੋਇਆ।                 ਡਾ. ਮਹਿਲ ਸਿੰਘ ਨੇ ਆਪਣੇ ਭਾਸ਼ਣ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 1 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੀ.ਏ ਐਲਐਲ.ਬੀ (ਪੰਜ ਸਾਲਾ) ਸਮੈਸਟਰ ਦੂਜਾ, ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸ਼ਨ (ਫੁਲ ਟਾਈਮ)ਸਮੈਸਟਰ ਦੂਜਾ, ਐਡਵਾਂਸ ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ, ਐਲਐਲ.ਬੀ. (ਤਿੰਨ ਸਾਲਾ ਕੋਰਸ) ਸਮੈਸਟਰ ਦੂਜਾ, ਐਮ.ਏ ਸੰਸਕ੍ਰਿਤ ਸਮੈਸਟਰ ਚੌਥਾ, ਐਮ.ਏ ਹਿੰਦੀ ਸਮੈਸਟਰ ਦੂਜਾ, ਐਮ.ਏ …

Read More »

ਮਹਾਤਮਾ ਗਾਂਧੀ ਦੇ 152ਵੇਂ ਜਨਮ ਦਿਨ ਸਬੰਧੀ ਵਿਚ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 1 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਸਟਰੀ ਸੇਵਾ ਸਕੀਮ (ਐਨ.ਐਨ.ਐਸ) ਯੂਨਿਟ-2 ਵੱਲੋਂ ਮਹਾਤਮਾ ਗਾਂਧੀ ਦੇ 152ਵੇਂ ਜਨਮਦਿਨ ਦੇ ਸਬੰਧ ਵਿਚ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ।                     `ਸ਼ਾਂਤੀ ਦੇ ਦੂਤ- ਗਾਂਧੀ` ਵਿਸ਼ੇ `ਤੇ ਇਹ ਭਾਸ਼ਣ ਦਿੰਦਿਆਂ ਰਾਸਟਰੀ ਸੇਵਾ ਸਕੀਮ (ਐਨ.ਐਨ.ਐਸ) ਯੂਨਿਟ-2 ਅਤੇ ਸਕੂਲ ਆਫ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਮਨਾਈ ਮਹਾਤਮਾ ਗਾਂਧੀ ਜਯੰਤੀ ਤੇ ਲਾਲ ਬਹਾਦਰ ਸ਼ਾਸਤਰੀ ਜਯੰਤੀ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਲੋਂ ਗਾਂਧੀ ਜਯੰਤੀ ਅਤੇ ਲਾਲ ਬਹਾਦਰ ਸ਼ਾਸਤਰੀ ਜਯੰਤੀ ‘ਤੇ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇੰਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੇ ਕਿਵੇਂ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸਾਰਾ ਜੀਵਨ ਅਰਪਨ ਕਰ ਦਿੱਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੰਨ੍ਹਾਂ ਮਹਾਨ ਸਖਸ਼ੀਅਤਾਂ ਦੇ ਵਿਚਾਰਾਂ ਨੂੰ ਆਪਣੇ …

Read More »

ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦੀਆਂ ਵਿਦਿਅਕ ਸੰਸਥਾਵਾਂ ਨਾਲ ਕਰਾਂਗੇ ਰਾਬਤਾ – ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਐਜੂਕੇਸ਼ਨ ਕਮੇਟੀ ਨੇ ਬੈਠਕ ਦੌਰਾਨ ਲਏ ਅਹਿਮ ਫੈਸਲੇ ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕੀ ਅਤੇ ਅਕਾਦਮਿਕ ਕਾਰਜ਼ਾਂ ਨੂੰ ਵਿਚਾਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਐਜੂਕੇਸ਼ਨ ਕਮੇਟੀ ਦੀ ਬੈਠਕ ਹੋਈ।ਜਿਸ ਵਿਚ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ …

Read More »