Wednesday, August 26, 2026

ਸਿੱਖਿਆ ਸੰਸਾਰ

ਸਾਈਬਰ ਸਕਿਓਰਟੀ ਵਿਸ਼ੇ `ਤੇ ਆਨਲਾਈਨ ਸ਼ਾਰਟ ਟਰਮ ਕੋਰਸ ਦਾ ਉਦਘਾਟਨ

ਸਾਈਬਰ ਦੁਸ਼ਵਾਰੀਆਂ ਤੋਂ ਬਚਣ ਲਈ ਅਪਡੇਟ ਰਹਿਣਾ ਸਮੇਂ ਦੀ ਲੋੜ: ਪ੍ਰੋ. ਹਰਦੀਪ ਸਿੰਘ ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਹਰਦੀਪ ਸਿੰਘ ਨੇ ਹੈ ਕਿਹਾ ਕਿ ਮੌਜ਼ੂਦਾ ਦੌਰ ਜਿਥੇ ਸਾਡੇ ਜੀਵਨ ਨਾਲ ਜੁੜੇ ਬਹੁਤ ਸਾਰੇ ਪਹਿਲੂ ਇੰਟਰਨੈਟ ਨਾ ਜੁੜ ਰਹੇ ਹਨ ਅਤੇ ਰੋਜ਼ਾਨਾ ਕੰਮਕਾਜ਼ੀ ਹਲਾਤ ਸੁਖਾਲੇ ਹੋ ਰਹੇ ਹਨ, ਉਥੇ ਆਨਲਾਈਨ ਹੋਣ ਵਾਲੀਆਂ …

Read More »

ਇੰਜੀਨਿਅਰਿੰਗ ਅਨੁਸ਼ਾਸਨ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸਟੇਟ ਯੂਨੀਵਰਸਿਟੀਆਂ ‘ਚ 8ਵਾਂ ਸਥਾਨ

ਅੰਮ੍ਰਿਤਸਰ, 15 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਜੀਨੀਅਰਿੰਗ ਸਿੱਖਿਆ ਦੇ ਖੇਤਰ ਵਿੱਚ ਪੰਜਾਬ `ਚ ਹੀ ਨਹੀਂ ਸਗੋਂ ਗੁਆਂਢੀ ਸੂਬਿਆਂ ਦੀਆਂ ਬਹੁ-ਵਿਸ਼ੇਸ਼ਤਾ ਵਾਲੀਆਂ ਯੂਨੀਵਰਸਿਟੀਆਂ ਵਿਚੋਂ ਵੀ ਉਭਰ ਕੇ ਸਾਹਮਣੇ ਆਈ ਹੈ।ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ  (ਐਨ.ਆਈ.ਆਰ.ਐਫ) 2021 ਵਿੱਚ ਇੰਜੀਨਿਅਰਿੰਗ ਅਨੁਸ਼ਾਸਨ `ਚ ਯੂਨੀਵਰਸਿਟੀ ਨੇ ਭਾਰਤ ਦੀਆਂ ਮਲਟੀਸਪੈਸ਼ਲਿਟੀ ਸਟੇਟ ਯੂਨੀਵਰਸਿਟੀਆਂ `ਚ 8ਵਾਂ ਸਥਾਨ ਪ੍ਰਾਪਤ ਕੀਤਾ ਹੈ।             …

Read More »

ਖਾਲਸਾ ਕਾਲਜ ਦੇ 14 ਵਿਦਿਆਰਥੀਆਂ ਦੀ ਐਸ.ਬੀ.ਆਈ ਨੇ ਨੌਕਰੀ ਲਈ ਕੀਤੀ ਚੋਣ

ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਖ਼ਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।                ਐਸ.ਬੀ.ਆਈ ਬੈਂਕ ਦੇ ਵਫ਼ਦ ਨੇ ਸਭ ਤੋਂ ਪਹਿਲਾਂ ਪ੍ਰੀ-ਪਲੇਸਮੈਂਟ ਟਾਕ ਕੀਤੀ।ਜਿਸ ਉਪਰੰਤ ਐਚ.ਆਰ ਨੇ ਇੰਟਰਵਿਊ ਕੀਤੀ।ਉਨ੍ਹਾਂ ਨੇ ਉਤਕਰਸ਼ ਸਕੀਮ ਅਧੀਨ ਚੁਣੇ ਗਏ ਵਿਦਿਆਰਥੀਆਂ ਲਈ ਐਸ.ਬੀ.ਆਈ ਬੈਂਕ …

Read More »

ਪ੍ਰਸਿੱਧ ਕਹਾਣੀਕਾਰ ਖਾਲਿਦ ਹੁਸੈਨ ਹੋਏ ਯੂਨੀਵਰਸਿਟੀ ਵਿਦਿਆਰਥੀਆਂ ਦੇ ਰੂਬਰੂ

ਅੰਮ੍ਰਿਤਸਰ, 14 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਚ ਜੰਮੂ ਕਸ਼ਮੀਰ ਦੇ ਪ੍ਰਸਿੱਧ ਕਹਾਣੀਕਾਰ ਖਾਲਿਦ ਹੁਸੈਨ ਨੇ ਸ਼ਿਰਕਤ ਕੀਤੀ।ਵਿਭਾਗ ਵਲੋਂ ਵਿਦਿਆਰਥੀਆਂ ਦਾ ਕਹਾਣੀਕਾਰ ਖਾਲਿਦ ਹੁਸੈਨ ਨਾਲ ਰੂ-ਬ-ਰੂ ਕਰਵਾਇਆ ਗਿਆ।ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਮਨਜਿੰਦਰ ਸਿੰਘ ਨੇ ਖਾਲਿਦ ਹੁਸੈਨ ਦਾ ਸਵਾਗਤ ਕਰਦਿਆਂ ਉਹਨਾਂ ਦੇ ਜੀਵਨ ਤੇ ਸਿਰਜਣ ਪ੍ਰਕਿਰਿਆ ਬਾਰੇ ਚਰਚਾ ਕੀਤੀ।ਖਾਲਿਦ ਹੁਸੈਨ ਨੇ ਵਿਦਿਆਰਥੀਆਂ ਦੇ ਨਾਲ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਹਿੰਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਭਾਰਤ ਦੀ ਸੰਵਿਧਾਨ ਸਭਾ ਨੇ ਇਸੇ ਦਿਨ 1949 ਨੂੰ ਦੇਵਨਾਗਰੀ ਵਿੱਚ ਲਿਖੀ ਗਈ ਹਿੰਦੀ ਭਾਸ਼ਾ ਨੂੰ ਸੰਘ ਦੀ ਅਧਿਕਾਰੀ ਭਾਸ਼ਾ ਦੇ ਰੂਪ ਵਿੱਚ ਅਪਣਾਇਆ।                       ਅਧਿਆਪਕਾਂ ਦੁਆਰਾ ਆਯੋਜਿਤ ਇਸ ਵਿਸ਼ੇਸ਼ ਪ੍ਰਾਰਥਨਾ …

Read More »

ਬਾਹਰਵੀਂ ਜਮਾਤ ਦੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ

ਮਹਿਲਾਂ ਚੌਕ/ ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਉਧਮ ਸਿੰਘ ਹਾਊਸ ਸ ਸ ਸ ਸ ਮਹਿਲਾਂ ਸੰਗਰੂਰ ਵਲੋਂ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਦੀ ਅਗਵਾਈ ‘ਚ ਸਕੂਲ ਦੇ ਬਾਹਰਵੀਂ ਜਮਾਤ ਦੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਚੈਨ ਖਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਮੂੀਲੀਅਤ ਕੀਤੀ।ਮੰਚ ਸੰਚਾਲਨ ਕਰਦਿਆਂ ਸਾਇੰਸ ਮਿਸਟਰੈਸ ਸ੍ਰੀਮਤੀ ਗਗਨਜੋਤ …

Read More »

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਜਾਰੀ ਹੋਵੇਗਾ ਫਰੀਸ਼ਿਪ ਕਾਰਡ

30 ਸਤੰਬਰ ਤੱਕ ਅਪਲਾਈ ਕਰ ਸਕਣਗੇ ਵਿਦਿਆਰਥੀ ਕਪੂਰਥਲਾ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਤਹਿਤ ਫਰੀਸ਼ਿਪ ਕਾਰਡ ਅਪਲਾਈ ਕਰਨ ਸਬੰਧੀ ਜਾਗਰੂਕਤਾ ਲਈ ਅੱਜ ਜਿਲ੍ਹਾ ਭਲਾਈ ਅਫਸਰ ਜਸਦੇਵ ਸਿੰਘ ਪੁਰੇਵਾਲ ਵਲੋਂ ਡਾ. ਅੰਬੇਦਕਰ ਭਵਨ ਕਪੂਰਥਲਾ ਵਿਖੇ ਸਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਜਿਲ੍ਹੇ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਮੁੱਖੀਆਂ ਤੇ ਨੁਮਾਇੰਦਿਆਂ …

Read More »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ – ਜਿਲ੍ਹਾ ਸਿੱਖਿਆ ਅਧਿਕਾਰੀ

ਬਹੁ-ਵਿਕਲਪੀ ਪੈਟਰਨ ਅਨੁਸਾਰ ਹਨ ਸਾਰੀਆਂ ਹੀ ਜਮਾਤਾਂ ਦੇ ਪ੍ਰਸ਼ਨ ਪੱਤਰ ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਐਲਾਨੀ ਡੇਟਸ਼ੀਟ ਅਨੁਸਾਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਕੋਵਿਡ 19 ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ਼ੁਰੂ ਹੋ ਗਈ ਹਨ ਅਤੇ ਜਿਲ੍ਹਾ ਅਧਿਕਾਰੀਆਂ ਵਲੋਂ ਸਕੂਲਾਂ ਦੇ ਦੌਰੇ ਕਰ ਵਿਦਿਆਰਥੀਆਂ ਨੂੰ ਸੁੱਭਕਾਮਨਾਵਾਂ ਦਿੱਤੀਆਂ ਗਈਆਂ।     …

Read More »

ਖਾਲਸਾ ਕਾਲਜ ਆਫ ਨਰਸਿੰਗ ਵਿਖੇ ਬਹੁਮੰਤਵੀ ਸੈਮੀਨਾਰ

ਅੰਮ੍ਰਿਤਸਰ, 12 ਸਤੰਬਰ (ਖੁਰਮਣੀਆਂ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਵਿਕਰਮ ਜੀਤ ਦੁੱਗਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ, ਏ.ਡੀ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਸ੍ਰੀਮਤੀ ਜਸਵੰਤ ਕੌਰ ਤੇ ਏ.ਸੀ.ਪੀ ਸਾਈਬਰ ਕਰਾਈਮ ਅੰਮ੍ਰਿਤਸਰ ਡਾ. ਮਨਪ੍ਰੀਤ ਸ਼ੀਹਮਾਰ ਦੀ ਅਗਵਾਈ ਹੇਠ ਅੱਜ ਜਿਲ੍ਹਾ ਸਾਂਝ ਕੇਂਦਰ ਇੰਚਾਰਜ਼ ਇੰਸ. ਪਰਮਜੀਤ ਸਿੰਘ ਵਲੋਂ ਖਾਲਸਾ ਕਾਲਜ ਆਫ ਨਰਸਿੰਗ ਵਿਖੇ ਇਕ ਬਹੁਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।             …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਟੈਕਨਾਲੋਜੀ ਵਿਖੇ ਪੌਦੇ ਲਗਾਏ

ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਇਕ ਪੌਦਾ ਜ਼ਰੂਰ ਲਾਵੇ ਹਰੇਕ ਇਨਸਾਨ – ਡਾ. ਮਹਿਰਾ ਅੰਮ੍ਰਿਤਸਰ, 12 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲਜੀ ਰਣਜੀਤ ਐਵੀਨਿਊ ਵਿਖੇ ਪੌਦਾਕਰਨ ਮੁਹਿੰਮ ਦਾ ਆਗਾਜ਼ ਕੀਤਾ ਗਿਆ, ਜਿਸ ’ਚ ਵੱਖ-ਵੱਖ ਕਿਸਮਾਂ ਦੇ 100 ਪੌਦੇ ਲਗਾਏ ਗਏ।ਕਾਲਜ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਕਾਲਜ ਨੇ ਆਮਦਨਕਰ ਵਿਭਾਗ ਦੇ ਸਹਿਯੋਗ ਨਾਲ …

Read More »