Tuesday, November 24, 2026

ਸਿੱਖਿਆ ਸੰਸਾਰ

ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਦੀਵਾਲੀ ਸਬੰਧੀ ਪ੍ਰਦਰਸ਼ਨੀ

ਅੰਮ੍ਰਿਤਸਰ, 1 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਅੱਜ 1 ਨਵੰਬਰ 2021 ਨੂੰ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਮੌਕੇ ਤੇ ਭਿੰਨ-ਭਿੰਨ ਪ੍ਰਕਾਰ ਦੇ ਪੇਂਟਸ, ਦੀਵੇ, ਲੈਂਪਸ਼ੇਡ ਆਦਿ ਸਮੇਤ ਹੋਰ ਵਸਤੂਆਂ ਦੀ ਇੱਕ-ਰੋਜ਼ਾ ਵਿਸ਼ਾਲ ਪ੍ਰਦਰਸ਼ਨੀ ਦਾ ਉਦਘਾਟਨ ਡਾ. ਹਰਦੀਪ ਸਿੰਘ, ਡੀਨ, ਅਕਾਦਮਿਕ ਮਾਮਲੇ ਵਲੋਂ ਕੀਤਾ ਗਿਆ।ਪ੍ਰਦਰਸ਼ਨੀ ਵਿੱਚ ਯੂਨੀਵਰਸਿਟੀ ਤੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ/ਅਧਿਆਪਕ ਅਤੇ ਵਿਭਾਗਾਂ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਪੰਜਾਬੀ ਸਪਤਾਹ ਸਮਾਗਮਾਂ ਦੀ ਲੜੀ ਸ਼ੁਰੂ

ਅੰਮ੍ਰਿਤਸਰ, 1 ਨਵੰਬਰ (ਖੁਰਮਣੀਆਂ) – ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ ਦੇ ਕੁਲਪਤੀ ਡਾ. ਹਰਮੋਹਿੰਦਰ ਸਿੰਘ ਬੇਦੀ ਕਿਹਾ ਕਿ ਏਸ਼ੀਆ ਦੇ ਦੇਸ਼ਾਂ ਵਿੱਚ ਪਿਛਲੀ ਅੱਧੀ ਸਦੀ ਤੋਂ ਚੱਲ ਰਹੀਆਂ ਅਧਿਐਨ ਪ੍ਰਣਾਲੀਆਂ ਦੇ ਕੇਂਦਰ ਵਿਚ ਪੰਜਾਬ ਦੀ ਚਿੰਤਨ ਪਰੰਪਰਾ ਕਾਰਜਸ਼ੀਲ ਹੈ।                         ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਚ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਮਨਾਇਆ ਪੰਜਾਬ ਦਿਵਸ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਪੰਜਾਬੀ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ।ਪੰਜਾਬੀ ਅਤੇ ਇਸ ਦੀਆਂ ਮਹਾਨ ਸਖ਼ਸ਼ੀਅਤਾਂ ਦੇ ਇਤਿਹਾਸ ਅਤੇ ਸੰਘਰਸ਼ ਨੂੰ ਯਾਦ ਕਰਨ ਲਈ ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ।ਉਨਾਂ੍ਹ ਨੇ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦਾ ਮੌਜ਼ੂਦਾ ਰੂਪ 1 ਨਵੰਬਰ …

Read More »

ਸਰਕਾਰੀ ਸਕੂਲ ਨਮੋਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਟੇਟ ਪੱਧਰ ‘ਤੇ ਮਾਰੀਆਂ ਮੱਲਾਂ

ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨਮੋਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਬ-ਜੂਨੀਅਰ ਜੁਡੋ ਚੈਂਪੀਅਨਸ਼ਿਪ ਦੇ ਸਟੇਟ ਪੱਧਰੀ ਲੁਧਿਆਣਾ ਵਿਖੇ ਹੋਏ ਮੁਕਾਬਲਿਆਂ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ।ਇਸ ਮਾਣਮੱਤੀ ਜਿੱਤ ਲਈ ਸਕੂਲ ਪ੍ਰਿੰਸੀਪਲ ਗੁਰਬੀਰ ਕੌਰ ਅਤੇ ਸਮੂਹ ਸਕੂਲ ਸਟਾਫ ਨੇ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ। ਇਸ …

Read More »

ਛੀਨਾ ਵਲੋਂ ਖ਼ਾਲਸਾ ਕਾਲਜ ਵੈਟਰਨਰੀ ਐਨੀਮਲ ਸਾਇੰਸਜ਼ ਵਿਖੇ ਲੜਕਿਆਂ ਦੇ ਨਵੇਂ ਹੋਸਟਲ ਦਾ ਉਦਘਾਟਨ

ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਅਤਿ-ਆਧੁਨਿਕ ਇਮਾਰਤ ਸ੍ਰੀ ਗੁਰੂ ਨਾਨਕ ਦੇਵ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਕਾਲਜ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।ਇਸ 100 ਤੋਂ ਵਧੇਰੇ ਕਮਰਿਆਂ ਵਾਲੀ ਅਤਿ ਆਧੁਨਿਕ ਇਮਾਰਤ ’ਚ 24 ਘੰਟੇ …

Read More »

ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਇੰਸੀਚਿਊਟ ਫਾਰ ਸਪੈਸ਼ਲ ਨੀਡਜ਼ ਦੇ ਡਿਪਲੋਮਾ ਕੋਰਸ (ਐਚ.ਆਈ) ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਵਿੱਚ ਬੱਚਿਆਂ ਨੇ ਭਾਸ਼ਜ਼ ਅਤੇ ਹੋਰ ਪ੍ਰੋਗਰਾਮ ਪੇਸ਼ ਕੀਤੇ।ਡਿਪਲੋਮਾ ਕੋਰਸ (ਐਚ.ਆਈ) ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਨੂੰ ਬਾਰੇ ਮੁਕਾਬਲੇ ਵਿੱਚ ਹਿੱਸਾ ਲਿਆ।ਪਿੰਗਲਵਾੜਾ ਮੁਖੀ ਡਾ. ਇੰਦਰਜੀਤ ਕੌਰ ਨੇ ਡਿਪਲੋਮਾ ਕੋਰਸ ਦੇ ਵਿਦਿਆਰਥੀਆਂ ਨੂੰ …

Read More »

ਕਰੋਨਾ ਮਹਾਂਮਾਰੀ ਦੌਰਾਨ ਐਸੋਸੀਏਟ/ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਨੂੰ ਸਿੱਖਿਆ ਨਾਲ ਜੋੜੀ ਰੱਖਿਆ – ਸੋਨੀ

ਸੂਬੇ ਦੇ ਐਸੋਸੀਏਟ ਤੇ ਪ੍ਰਾਈਵੇਟ ਸਕੂਲਾਂ ਨੇ ਉਪ ਮੁੱਖ ਮੰਤਰੀ ਸੋਨੀ ਦਾ ਕੀਤਾ ਸਨਮਾਨ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਉਪ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਸੂਬੇ ਭਰ ਦੇ ਐਸੋਸੀਏਟ ਤੇ ਪ੍ਰਾਈਵੇਟ ਸਕੂਲਾਂ ਨਾਲ ਸਬੰਧਤ 1500 ਤੋਂ ਵੱਧ ਸਕੂਲ ਮੁਖੀਆਂ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕੀਤਾ।ਸੋਨੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਾਡੀ ਸਰਕਾਰ ਨੇ …

Read More »

ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਤੀਜਾ ਜ਼ੋਨਲ ਯੁਵਕ ਮੇਲਾ

ਏ.ਆਈ.ਯੂ ਭਵਿੱਖ ਵਿਚ ਕਰਵਾਏਗਾ ਏਸ਼ੀਅਨ ਤੇ ਕੌਮਾਂਤਰੀ ਯੁਵਕ ਮੇਲੇ ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.), ਨਵੀਂ ਦਿੱਲੀ ਦੇ ਸਕੱਤਰ ਜਨਰਲ, ਡਾ. ਮਿਸਜ਼ ਪੰਕਜ ਮਿੱਤਲ ਨੇ ਕਿਹਾ ਹੈ ਕਿ ਅੰਤਰ-ਯੂਨੀਵਰਸਿਟੀ ਕੌਮੀ ਯੁਵਕ ਮੇਲਿਆਂ ਦੇ ਜੇਤੂਆਂ ਨੂੰ ਇੰਡੀਅਨ ਕੌਂਸਲ ਆਫ ਕਲਚਰ ਰੀਲੇਸ਼ਨਜ਼ ਆਉਣ ਵਾਲੇ ਸਮੇਂ ਦੇ ਵਿਚ ਵਿਦੇਸ਼ਾਂ ਦੀਆਂ ਸੈਰਾਂ ਕਰਵਾਉਣਗੇ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਦੇ ਕਲਾਕਾਰ-ਵਿਦਿਆਰਥੀਆਂ ਨੂੰ ਭਾਰਤੀ …

Read More »

ਸਰਕਾਰੀ ਸੈਕੰਡਰੀ ਸਕੂਲ ਵਡਾਲੀ ਗੁਰੂ ਦੇ ਐਨ.ਸੀ.ਸੀ ਕੈਡਿਟ ਨੇ ਮਨਾਇਆ ਸਫਾਈ ਅਭਿਆਨ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੀ ਵਿਖੇ 24 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਸੀਨੀਅਰ ਵਿੰਗ ਦੇ ਕੈਡਿਟਸ ਨੇ ਪ੍ਰਿੰਸੀਪਲ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਆਲੇ ਦੁਆਲੇ ਦੀ ਸਫਾਈ ਕਰਕੇ ਸਵੱਛਤਾ ਅਭਿਆਨ ਚਲਾਇਆ ਗਿਆ।ਸਾਰੇ ਕੈਡਿਟਾਂ ਨੇ ਬੜੀ ਤਨਦੇਹੀ ਨਾਲ ਸਫਾਈ ਅਭਿਆਨ ਨੂੰ ਪੂਰਾ ਕੀਤਾ।                 ਇਸ ਮੌਕੇ …

Read More »

ਹਜ਼ੂਰ ਸਾਹਿਬ ਨੰਦੇੜ, ਪਟਨਾ ਸਾਹਿਬ ਅਤੇ ਇਟਲੀ ਦੀਆਂ ਉਡਾਨਾਂ ਮੁੜ ਹੋਣ ਸ਼ੁਰੂ – ਔਜਲਾ 

ਅੰਮ੍ਰਿਤਸਰ, 27 ਅਕਤੂਬਰ (ਖੁਰਮਣੀਆਂ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਏਅਰ ਇੰਡੀਆ ਵਲੋਂ ਹਾਲ ਹੀ ਵਿੱਚ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਤਖ਼ਤ ਸ੍ਰ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਲਈ ਜਾਂਦੀਆਂ ਉਡਾਣਾਂ ਤੋਂ ਇਲਾਵਾ ਇਟਲੀ ਦੀ ਬੰਦ ਕੀਤੀ ਗਈ ਉਡਾਣ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਇਸ ਨਾਲ ਸਿੱਖ …

Read More »