ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ ਦੇ ਅਗਲੇ ਮੁਲਾਂਕਣ ਦੀ ਤਿਆਰੀ ਕਰਨ ਲਈ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਇਕ ਵਿਸ਼ੇਸ਼ ਭਾਸ਼ਣ ਵਾਇਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।ਜਿਸ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ ਸਲਾਹਕਾਰ ਡਾ. ਰਮਾ.ਕੇ ਨੇ ਸੰਬੋਧਨ ਕੀਤਾ।ਯੂਨਵਿਰਸਿਟੀ ਕੈਂਪਸ ਅਤੇ ਰਿਜ਼ਨਲ ਕੈਂਪਸਾਂ ਦੇ ਅਧਿਆਪਕਾਂ …
Read More »ਸਿੱਖਿਆ ਸੰਸਾਰ
ਰੋਜ਼ਗਾਰ ਮੁੱਖੀ ਸਿੱਖਿਆ ’ਚ ਮੀਲ ਪੱਥਰ ਸਾਬਿਤ ਹੋਵੇਗੀ ਲਾਅ ਯੂਨੀਵਰਸਿਟੀ – ਡਾ. ਸ਼ੇਨਾ ਅਗਰਵਾਲ
ਨੀਂਹ ਪੱਥਰ ਸਮਾਰੋਹ ’ਚ ਵਰਚੂਅਲ ਤੌਰ ’ਤੇ ਕੀਤੀ ਸ਼ਿਰਕਤ ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਪਹਿਲੀ ਲਾਅ ਯੂਨੀਵਰਸਿਟੀ ਸਥਾਪਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਤਰਨਤਾਰਨ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ …
Read More »ਰਾਜਨੀਤੀ ਸ਼ਾਸਤਰ ਦੇ ਲੈਕਚਰਾਰ ਦਾ ਇੱਕ ਰੋਜ਼ਾ ਸੈਮੀਨਾਰ
ਪਠਾਨਕੋਟ, 28 ਅਗਸਤ (ਪੰਹਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਧੀਨ ਰਾਜ ਸਿੱਖਿਆ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜਨੀਤੀ ਸ਼ਾਸਤਰ ਵਿਸ਼ੇ ਦੇ ਲੈਕਚਰਾਰ ਦਾ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿਖੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਦੇਖ-ਰੇਖ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਨਲਾਈਨ ਸਮਰ ਸਕੂਲ ਦਾ ਉਦਘਾਟਨ
ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਵਿਕਾਸ ਕੇਂਦਰ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਬਹੁ-ਅਨੁਸ਼ਾਸਨੀ ਸਮਰ ਸਕੂਲ ਦਾ ਉਦਘਾਟਨ ਕੀਤਾ। ਇਸ ਸੈਸ਼ਨ ਮੌਕੇ ਕੁਦਰਤ ਨਾਲ ਪਿਆਰ ਸਬੰਧੀ ਆਪਣੇ ਅਨੁਭਵ ਪੇਸ਼ ਕਰਦਿਆਂ ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਜ਼ੀਰ-ਡਿਸਚਾਰਜ ਕੈਂਪਸ ਹੈ, ਜੋ ਕਿ ਯੂਨੀਵਰਸਿਟੀ ਦੇ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਸ਼ੇਰੋਂ ਵਿਖੇ ਹੋਏ ਭਾਸ਼ਣ ਮੁਕਾਬਲੇ
ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਬਲਾਕ ਚੀਮਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਕੂਲ ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ, …
Read More »ਸਰਕਾਰੀ ਸਕੂਲ ਬਾਲੀਆਂ ਦੀ ਵਿਦਿਆਰਥਣ ਦਾ ਅੰਗਰੇਜ਼ੀ ਬੋਲਣ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ ਪਹਿਲਾ ਸਥਾਨ
ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲੀਆਂ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਅੰਗਰੇਜੀ ਬੋਲਣ ਦੇ ਜਿਲ੍ਹਾ ਪੱਧਰੀ ਆਨਲਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸ ਮਾਣਮੱਤੀ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਹਰਦੇਵ ਕੁਮਾਰ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵਿੱਚ ਨਿਪੁੰਨ ਬਣਾਉਣ ਲਈ ਸਿੱਖਿਆ ਵਿਭਾਗ ਨੇ ਲਗਭਗ ਇੱਕ ਸਾਲ ਤੋਂ …
Read More »ਕ੍ਰਿਸ਼ਨਾ ਰਾਣੀ ਹੀਉਂ ਨੇ ਸਰਕਾਰੀ ਸੀਨੀ ਸੈਕੰ. ਸਮਾਰਟ ਸਕੂਲ ‘ਚ ਬਤੌਰ ਇਤਿਹਾਸ ਲੈਕਚਰਾਰ ਡਿਊਟੀ ਸੰਭਾਲੀ
ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾਂ ਸਮਾਜਿਕ ਸਿੱਖਿਆ ਮਿਸਟ੍ਰੈਸ ਵਜੋਂ ਸੇਵਾਵਾਂ ਨਿਭਾਅ ਰਹੇ ਕ੍ਰਿਸ਼ਨਾ ਰਾਣੀ ਹੀਉਂ ਨੇ ਅੱਜ ਤਰੱਕੀ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਬਤੌਰ ਇਤਿਹਾਸ ਲੈਕਚਰਾਰ ਡਿਊਟੀ ਸਭਾਲੀ ਹੈ।ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਲੰਧਰ ਕਿਰਪਾਲ ਸਿੰਘ ਝੱਲੀ ਵੀ ਮੌਜ਼ੂਦ ਸਨ।ਲੈਕਚਰਾਰ ਕਿ੍ਰਸ਼ਨਾ ਰਾਣੀ …
Read More »ਸਰਕਾਰੀ ਆਈ.ਟੀ.ਆਈ ਵਿਖੇ ਦਾਖਲੇ 15 ਸਤੰਬਰ ਤੱਕ ਹੋਣਗੇ – ਸ਼ਕਤੀ ਸਿੰਘ
ਕਪੂਰਥਲਾ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ ਕਪੂਰਥਲਾ ਵਿਖੇ ਐਨ.ਸੀ.ਵੀ.ਟੀ ਟਰੇਡਾਂ ਦੇ ਦਾਖਲੇ 15 ਸਤੰਬਰ ਤੱਕ ਹੋਣਗੇ।ਜਿਸ ਲਈ 8ਵੀਂ ਤੇ 10ਵੀਂ ਪਾਸ ਲੜਕੇ ਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਆਈ.ਟੀ.ਆਈ ਦੇ ਪ੍ਰਿੰਸੀਪਲ ਸ਼ਕਤੀ ਸਿੰਘ ਨੇ ਦੱਸਿਆ ਕਿ ਵੈਲਡਰ, ਕਾਰਪੇਂਟਰ, ਟਰੇਨਰ, ਮਸ਼ੀਨਿਸਟ, ਇਲੈਟ੍ਰੀਸ਼ੀਅਨ, (ਰੈਗੂਲਰ ਤੇ ਡੀ.ਐਸ.ਟੀ) ਆਦਿ ਟਰੇਡਾਂ ਵਿੱਚ ਖਾਲੀ …
Read More »ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਲਗਾਇਆ ਗਿਆ ਡਿਸਟਰੀਬਿਊਸ਼ਨ ਕੈਂਪ
ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਪ੍ਰਾਇਮਰੀ ਸਕੂਲ ਆਨੰਦਪੁਰ ਰੋਡ ਪਠਾਨਕੋਟ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਡਿਸਟਰੀਬਿਊਸ਼ਨ ਕੈਂਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੀ ਅਗਵਾਈ ਅਤੇ ਬੀ.ਪੀ.ਈ.ਓ ਪਠਾਨਕੋਟ-3 ਕੁਲਦੀਪ ਸਿੰਘ ਦੇ ਪ੍ਰਬੰਧਾਂ ਹੇਠ ਲਗਾਇਆ ਗਿਆ।ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ ਕੰਪੋਨੈਂਟ ਵਲੋਂ ਲਗਾਏ ਗਏ, ਇਸ ਕੈਂਪ ਵਿੱਚ 24 ਬੱਚਿਆਂ ਨੂੰ ਫੈਬਰੀਕੇਟਿਡ ਆਈਟਮਾਂ ਮੁਫਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਮੈਡੀਕਲ ਐਮਰਜੈਂਸੀ ਨੰਬਰ ਲਾਂਚ
ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਕ ਹੋਰ ਚੰਗੀ ਪਹਿਲ ਕਦਮੀ ਕਰਦਿਆਂ ਯੂਨੀਵਰਸਿਟੀ ਦੇ ਵਿਦਿਆਰਥੀਆਂ, ਸਟਾਫ ਅਤੇ ਹੋਰ ਵਸਨੀਕਾਂ ਲਈ ਸਿਹਤ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ 24ਣ7 ਐਮਰਜੈਂਸੀ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ।ਜਿਸ ਦਾ ਰਸਮੀ ਉਦਘਾਟਨ ਅੱਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ ਕੀਤਾ ਗਿਆ।ਮੈਡੀਕਲ ਸਹੂਲਤ ਲਈ ਯੂਨੀਵਰਸਿਟੀ ਵੱਲੋਂ ਇਹ ਐਮਰਜੈਂਸੀ ਮੋਬਾਈਲ …
Read More »
Punjab Post Daily Online Newspaper & Print Media