Monday, August 24, 2026

ਸਿੱਖਿਆ ਸੰਸਾਰ

ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਚੌਕ ਮਹਿਤਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ: ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।                ਉਨ੍ਹਾਂ ਕਿਹਾ ਕਿ ਸ: ਅਣਖੀ ਦਾ ਦਮਦਮੀ ਟਕਸਾਲ ਨਾਲ ਬਹੁਤ …

Read More »

ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਭਾਗ ਸਿੰਘ ਅਣਖੀ ਦਾ ਦੇਹਾਂਤ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸਿੱਖ ਸਿਧਾਂਤਾਂ ‘ਤੇ ਪਹਿਰਾ ਦੇਣ ਵਾਲੇ ਪ੍ਰਸਿੱਧ ਸਿੱਖ ਸਿਆਸਤਦਾਨ, ਸਮਾਜਿਕ ਤੇ ਵਿਦਿਅਕ ਖੇਤਰ ਦੀ ਨਾਮਵਰ ਸਖਸ਼ੀਅਤ ਸ: ਭਾਗ ਸਿੰਘ ਅਣਖੀ ਦਾ 85 ਸਾਲ ਦੀ ਉਮਰ ਵਿੱਚ ਅੱਜ ਦੇਹਾਂਤ ਹੋ ਗਿਆ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਅਦਾਰਿਆਂ ਵਿੱਚ ਬਤੌਰ ਮੈਂਬਰ ਇੰਚਾਰਜ਼ ਭਾਗ ਸਿੰਘ ਅਣਖੀ ਨੇ ਚੀਫ਼ ਖ਼ਾਲਸਾ ਦੀਵਾਨ ਵਿਖੇ ਸਾਲ 1970 ਤੋਂ ਮੈਂਬਰ ਵਜੋਂ ਸੇਵਾ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ

ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਰਦਾਰ ਮਲਕੀਤ ਸਿੰਘ, ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ …

Read More »

ਖ਼ਾਲਸਾ ਕਾਲਜ ਵੈਟਰਨਰੀ ਵਲੋਂ ਕੌਫੀ ਬੁੱਕ ਜਾਰੀ

ਕਾਲਜ਼ ਦੇ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਕਰੇਗੀ ਜਾਗਰੂਕ – ਛੀਨਾ ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦਾ ਇਕ ਦਹਾਕਾ ਪੂਰਾ ਹੋਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦਫ਼ਤਰ ਵਿਖੇ ‘ਏ ਡੈਕੇਡ ਆਫ਼ ਕੇ.ਸੀ.ਵੀ.ਏ.ਐਸ’ (ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦਾ ਇਕ ਦਹਾਕਾ) ਨਾਮਕ ਕੌਫੀ ਟੇਬਲ ਬੁੱਕ …

Read More »

ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਕੀਤਾ ਸਕੂਲਾਂ ਦਾ ਦੌਰਾ

ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਨੂੰ ਕੀਤਾ ਪ੍ਰੇਰਿਤ ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਗਿਆ ਅਤੇ ਜਿਥੇ ਅਧਿਆਪਕਾਂ ਨੂੰ ਆਪਣੀ ਡਿਊਟੀ …

Read More »

ਵਿਸ਼ਵ ਪੱਧਰੀ ਸੰਗੀਤਕ ਮੁਕਾਬਲਿਆਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਮੋਹਰੀ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਕੌਰ ਇੰਸਟੀਚਿਊਟ ਆਫ਼ ਮਿਊਜ਼ਿਕ (ਕੈਨੇਡਾ) ਵੱਲੋਂ ਆਨਲਾਈਨ ਵਿਸ਼ਵ ਪੱਧਰੀ ਸੰਗੀਤ ਮੁਕਾਬਲੇ ਕਰਵਾਏ ਗਏ। ਜਿਸ ਵਿੱਚ (3-8) ਸਾਲ, (9-15) ਸਾਲ, (16-22) ਸਾਲ ਅਤੇ 23 ਸਾਲ ਤੋਂ ਉਪਰ ਉਮਰ ਗਰੁੱਪ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਬੱਚਿਆਂ ਵੱਲੋਂ ਸ਼ਬਦ ਗਾਇਨ, ਤਬਲਾ ਵਾਦਨ ਅਤੇ ਤੰਤੀ ਸਾਜ਼ ਵਾਦਨ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ।ਮੁਕਾਬਲੇ ਵਿੱਚ ਵੱਖ-ਵੱਖ ਦੇਸ਼ਾਂ ਦੇ ਜਿਵੇਂ ਕੈਨੇਡਾ, ਅਮਰੀਕਾ, ਇੰਗਲੈਡ, …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦੀ ਪ੍ਰੀਖਿਆ ’ਚ ਸ਼ਾਨਦਾਰ ਪੁਜੀਸ਼ਨ

ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪੰਜ਼ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥਣ ਹਰਸ਼ਾ ਨੇ 452 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ।               ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ …

Read More »

ਖਾਲਸਾ ਕਾਲਜ ਪਬਲਿਕ ਸਕੂਲ ਨੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਲਿਟਲ ਫ਼ਲਾਵਰ ਸਕੂਲ ਦੇ ਐਮ.ਡੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਹਿੱਸਾ ਲੈਂਦਿਆਂ ਅਧਿਆਪਕਾਂ ਵਲੋਂ ਸੁਹਾਵਣੇ ਮੌਸਮ ’ਚ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ …

Read More »

ਯੂਨੀਵਰਸਿਟੀ ਦੇ ਸਾਇੰਸ ਕਲੱਬ ਵਲੋਂ ਤਿਮਾਹੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਰਲੀਜ਼

ਵਿਗਿਆਨਕ ਚੇਤਨਾ ਸਿਹਤਮੰਦ ਸਮਾਜ ਲਈ ਜਰੂਰੀ – ਜ਼ਿਲਾ ਸਿਖਿਆ ਅਫਸਰ ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਵਿਗਿਆਨ ਨੂੰ ਵਿਦਿਆਰਥੀਆਂ ਅਤੇ ਜਨਸਾਧਾਰਣ ਦੀ ਚੇਤਨਾ ਦਾ ਹਿੱਸਾ ਬਣਾਉਣ ਹਿੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਸਾਇਰੌਕਸ ਵਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੀਰ-ਰਿਵਿਓਡ ਤਿਮਾਹੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਸ਼ੁਰੂ ਕੀਤਾ।ਜਿਸ ਦਾ ਅੱਜ ਪਹਿਲਾ ਅੰਕ ਜਾਰੀ ਕੀਤਾ ਗਿਆ।ਇਸ ਜਰਨਲ …

Read More »

“ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ’’ ਵਿਸ਼ੇ ‘ਤੇ ਵੈਬੀਨਾਰ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਹਾੜਾ ਮਨਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ “ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ“ ਵਿਸ਼ੇ ‘ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਬੁਲਾਰੇ ਡਾ. ਸ਼ਰਨਜੀਤ ਨਿੱਜ਼ਰ ਵਿਭਾਗ ਹਿਸਟਰੀ ਸ਼ਹੀਦਗੰਜ ਕਾਲਜ ਵੂਮੈਨ …

Read More »