Monday, August 24, 2026

ਸਿੱਖਿਆ ਸੰਸਾਰ

ਜਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਵਲੋਂ ਡਿਸਪੈਂਸਰੀ ਦਾ ਉਦਘਾਟਨ

ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸਾਸ਼ਨ ਡਿਪਟੀ ਕਮਿਸਨਰ ਸੰਯਮ ਅਗਰਵਾਲ ਵਲੋਂ ਪ੍ਰਾਪਤ ਹੋਈ ਪੰਜ ਡਿਸਪੈਂਸਰੀਆਂ ਦੀ ਗਰਾਂਟ ਵਿਚੋਂ ਅੱਜ ਜੀ.ਏ.ਡੀ ਰਾਣੀਪੁਰ ਝਿਕਲਾਂ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ‘ਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਰਮੇਸ਼ ਅੱਤਰੀ ਨੇ ਆਪਣੇ ਕਰ ਕਮਲਾਂ ਨਾਲ ਇਸ ਡਿਸਪੈਂਸਰੀ ਦਾ ਉਦਘਾਟਨ ਕੀਤਾ।ਡਾ. ਰਿਤਿਕਾ ਏ.ਐਮ.ਓ ਨੂੰ ਡਾਕਟਰ ਦੀ ਕੁਰਸੀ ‘ਤੇ ਬਿਠਾ ਕੇ ਪਿੰਡ …

Read More »

75ਵੇਂ ਆਜ਼ਾਦੀ ਦਿਵਸ ਸਬੰਧੀ ਕਰਵਾਏ ਮੁਕਾਬਲਿਆਂ ‘ਚ ਸਰਕਾਰੀ ਸਕੂਲ ਕਿਲ੍ਹਾ ਭਰੀਆਂ ਅੱਵਲ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈ.ਸਿ. ਸੰਗਰੂਰ ਦੀ ਰਹਿਨੁਮਾਈ ਹੇਠ 75ਵੇਂ ਆਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆਂ ਦੀ ਅੱਠਵੀਂ ਜਮਾਤ ‘ਚ ਪੜ੍ਹਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਬਲਾਕ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ।ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ਼ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਨੇ ’ਵਰਸਿਟੀ ’ਚੋਂ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥੀ ਚਾਹਲ ਲਾਂਬਾ ਨੇ 477 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ।                 …

Read More »

ਖ਼ਾਲਸਾ ਕਾਲਜ ਵਿਖੇ ਲੱਗਾ ਕੋਰੋਨਾ ਵੈਕਸੀਨ ਦਾ 6ਵਾਂ ਟੀਕਾਕਰਨ ਕੈਂਪ

ਵਿਦਿਆਰਥੀਆਂ ਨੇ ਅਨੁਸ਼ਾਸਨ ’ਚ ਰਹਿ ਕੇ ਵੈਕਸੀਨੇਸ਼ਨ ਲਗਵਾਈ – ਡਾ. ਮਹਿਲ ਸਿੰਘ ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਡੀ.ਪੀ.ਆਈ (ਕਾਲਜਾਂ) ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਹੋ ਰਹੇ ਕਾਲਜਾਂ ਦੇ ਨਵੇਂ ਸੈਸ਼ਨ ਤੋਂ ਪਹਿਲਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਤੋਂ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਦੀ ਆਰੰਭਤਾ

ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪੰਜਾਬ ਸਰਕਾਰ ਦੇ ਸਿਹਤ ਮੰਤਰਾਲੇ ਦੀਆਂ ਗਾਈਡਲਾਈਨਜ਼ ਅਨੁਸਾਰ ਸਮੂਹ ਸਟਾਫ਼ ਨੂੰ ਕੋਵਿਡ-19 ਵੈਕਸੀਨੇਸ਼ਨ ਲਗਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵੈਕਸੀਨੇਸ਼ਨ ਕੈਂਪ ਦੀ ਆਰੰਭਤਾ ਮੌਕੇ ਇਹ ਸਾਂਝਾ ਕੀਤਾ ਕਿ ਸੰਸਥਾ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਅਤੇ ਬੱਚਿਆਂ ਦੀ ਸੁਰੱਖਿਆ ਲਈ ਸੰਸਥਾਂ ਵੱਲੋਂ ਪਹਿਲਾਂ ਹੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਆਰ.ਟੀ …

Read More »

ਸਲਾਈਟ ਵਿਖੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀੰਂ ਬਰਸੀ ਮੌਕੇ ਸ਼ਰਧਾਂਜਲੀ ਮਨਾਈ

ਸੰਗਰੂਰ, 21 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਟੂ-ਬੀ ਯੂਨੀਵਰਸਿਟੀ) ਦੇ ਪ੍ਰਸ਼ਾਸਨਿਕ ਵਿਭਾਗ ਸਾਹਮਣੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਪ੍ਰੋ. ਜੇ.ਐਸ ਢਿੱਲੋਂ ਡੀਨ ਅਕਾਦਮਿਕ ਨੇ ਸੰਤ ਜੀ ਦੇ ਬੁੱਤ ਨੂੰ ਨਮਨ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ। …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਫੋਟੋਗ੍ਰਾਫੀ ਮੁਕਾਬਲਾ ਤੇ ਆਨਲਾਈਨ ਸੈਮੀਨਾਰ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਮੁਕਾਬਲਾ ਅਤੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਅਧਿਆਪਕ ਅਤੇ ਬੱਚਿਆਂ ਨੇ ਆਨਲਾਈਨ ਸ਼ਿਰਕਤ ਕੀਤੀ।ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਫੋਟੋਗ੍ਰਾਫੀ ਮੁਕਾਬਲਾ ਵੀ ਕਰਵਾਇਆ ਗਿਆ।ਬੱਚਿਆਂ ਨੇ ਕਲਾਤਮਿਕ ਢੰਗ ਨਾਲ ਤਸਵੀਰਾਂ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲ) ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ

ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਸਮਰਾਲਾ ਇਲਾਕੇ ਦੀ ਸਭ ਤੋਂ ਪੁਰਾਣੀ ਅਤੇ ਸਿਰਕੱਢ ਸੰਸਥਾ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ ਤੇ ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੁੰਡਲ ਦੇ ਨਿਰਦੇਸ਼ਾਂ ਤਹਿਤ ਸਕੂਲ ਵਿੱਚ ਚੱਲ ਰਹੇ ਐਨ.ਸੀ.ਸੀ ਯੂਨਿਟਾਂ ਦੇ ਆਰਮੀਵਿੰਗ ਅਤੇ ਏਅਰਵਿੰਗ ਦੇ ਕੈਡਿਟਾਂ ਅਤੇ ਸਕੂਲ ਵਿਦਿਆਰਥੀਆਂ ਵਲੋਂ …

Read More »

ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਰੈਪਿਡ ਪੀ.ਸੀ.ਆਰ ਟੈਸਟ ਦੀ ਸਹੂਲਤ ਮੌਜ਼ੂਦ- ਫਲਾਈ ਅੰਮ੍ਰਿਤਸਰ

ਅਗਸਤ, 20 ਅਗਸਤ (ਪੰਜਾਬ ਪੋਸਟ ਬਿਊਰੋ) – ਨਿਯਮਾਂ ਵਿੱਚ ਕੁੱਝ ਛੋਟਾਂ ਅਤੇ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਯੂ.ਏ.ਈ ਜਾਣ ਵਾਲੇ ਯਾਤਰੀ 16 ਅਗਸਤ 2021 ਤੋਂ ਹਵਾਈ ਅੱਡੇ ‘ਤੇ ਹੀ ਰੈਪਿਡ ਪੀ.ਸੀ.ਆਰ ਟੈਸਟ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਨੁਸਾਰ ਪੀ.ਸੀ.ਆਰ ਟੈਸਟ ਦੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ‘ਫਿਟ ਇੰਡੀਆ ਫਰੀਡਮ ਰਨ 2.0’ ਦਾ ਆਯੋਜਨ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਐਨ.ਸੀ.ਸੀ ਵਿੰਗ ਦੁਆਰਾ ‘ਫਿਟ ਇੰਡੀਆ ਫਰੀਡਮ ਰਨ 2.0’ ਦੇ ਤਹਿਤ ਆਜ਼ਾਦੀ ਦੇ 75 ਸਾਲ ਮਨਾਉਣ ਲਈ “ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਆਯੋਜਿਤ ਕੀਤਾ ਗਿਆ।ਇਹ ਦੌੜ ਯੂਥ ਅਫੇਅਰਜ਼ ਅਤੇ ਸਪੋਰਟਸ ਮੰਤਰਾਲਾ ਭਾਰਤ ਸਰਕਾਰ ਦੀ ਅਗਵਾਈ ‘ਚ ਆਯੋਜਿਤ ਕੀਤੀ ਗਈ।ਜਿਸ ਦਾ ਮਕਸਦ ਲੋਕਾਂ ਨੂੰ ਦੌੜ ਅਤੇ ਹੋਰ ਸਰੀਰਕ …

Read More »