ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ਼ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਦੇ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਵਿਭਾਗ ਵਲੋਂ ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ।ਕਾਲਜ ਦੇ ਡਾ. ਜੋਗਿੰਦਰ ਸਿੰਘ, ਉਘੇ ਇਤਿਹਾਸ ਮਾਹਿਰ, ਸਿੱਖ ਹਿਸਟਰੀ ਰਿਸਰਚ ਕੇਂਦਰ ਅਤੇ ਡਾ. ਜਗਰੂਪ ਸਿੰਘ ਸੇਖੋਂ ਕੋਆਰਡੀਨੇਟਰ ਸੈਂਟਰ ਫਾਰ ਆਲ ਇੰਡੀਆਂ ਕੰਪੀਟੀਟਵ ਐਗਜਾਮੀਨੇਸ਼ਨ ਵੈਬੀਨਾਰ ਦੇ ਮੁੱਖ …
Read More »ਸਿੱਖਿਆ ਸੰਸਾਰ
ਖ਼ਾਲਸਾ ਕਾਲਜ ਦੀ ਸਾਹਿਤ ਸਭਾ ਦਾ ਇਨਾਮ-ਵੰਡ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕੋਵਿਡ ਮਹਾਂਮਾਰੀ ਦੌਰਾਨ ਜਿਥੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਤਰੀਕੇ ਨਾਲ ਘਰੇ ਬੈਠਿਆਂ ਨੂੰ ਪੜ੍ਹਾਇਆ ਗਿਆ, ਉਥੇ ਵਿਦਿਆਰਥੀਆਂ ਨੂੰ ਸਾਹਿਤ ਸਿਰਜਣਾ ਨਾਲ ਜੋੜਨ ਲਈ ਕਾਲਜ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਆਨਲਾਈਨ ਢੰਗ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੁਆਰਾ `ਟ੍ਰੀ ਪਲਾਂਟੇਸ਼ਨ ਡਰਾਈਵ` ਦਾ ਆਯੋਜਨ
ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਯੂਨਿਟ ਦੁਆਰਾ ‘ਸਵੱਛਤਾ ਪਖਵਾੜਾ ਸਕੀਮ’ ਤਹਿਤ ਵਾਤਾਵਰਣ ਦੀ ਸੰਭਾਲ ਲਈ `ਟ੍ਰੀ ਪਲਾਂਟੇਸ਼ਨ ਡਰਾਈਵ` ਦਾ ਆਯੋਜਨ ਕੀਤਾ ਗਿਆ।ਲਖਬੀਰ ਸਿੰਘ ਕਮਾਂਡੈਂਟ 5ਵੀਂ ਇੰਡੀਆ ਰਿਜ਼ਰਵ ਬਟਾਲੀਅਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਵੱਛਤਾ ਮੁਹਿੰਮ ਲਈ 100 ਘੰਟਿਆਂ ਦੇ ਯੋਗਦਾਨ ਅਤੇ ਸਫਾਈ ਲਈ ਵਚਨਬੱਧਤਾ ਲਈ ਪ੍ਰੋਗਰਾਮ ਅਫ਼ਸਰਾਂ ਅਤੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਸਹੁੰ ਚੁੱਕੀ …
Read More »ਨਹਿਰੂ ਯੁਵਾ ਕੇਂਦਰ ਨੇ ਮਨਾਇਆ ਸਵੱਛਤਾ ਪੰਦਰਵਾੜਾ
ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਨੇ ਜ਼ਿਲੇ ਦੇ ਵਿਕਾਸ ਬਲਾਕਾਂ ਵਿੱਚ ਵੱਖ-ਵੱਖ ਯੂਥ ਕਲੱਬਾਂ ਅਤੇ ਰਾਸ਼ਟਰੀ ਯੂਥ ਵਲੰਟੀਅਰਾਂ ਅਤੇ ਸਥਾਨਕ ਜਨਤਾ ਦੇ ਸਹਿਯੋਗ ਨਾਲ 1 ਤੋਂ 15 ਅਗਸਤ ਤੱਕ ਪੂਰੇ ਜ਼ਿਲੇ ਵਿੱਚ ਸਵੱਛਤਾ ਪੰਦਰਵਾੜਾ ਚਲਾਇਆ। ਜ਼ਿਲਾ ਯੁਵਾ ਅਧਿਕਾਰੀ …
Read More »ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ‘ਚ ਸਾਨੀਆ ਅੱਵਲ
ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਦੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਮਾਰਟ ਸਕੂਲ ਭਿੰਡਰਾਂ ਵਿਖੇ ਕਰਵਾਏ ਗਏ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵਿਚ ਨੌਂਵੀਂ ਜਮਾਤ ਦੀ ਸਾਨੀਆ ਅੱਵਲ ਰਹੀ ਹੈ।ਸਕੂਲ ਮੁਖੀ ਗੀਤੂ ਰਾਣੀ ਨੇ ਦੱਸਿਆ ਕਿ ਸੈਕੰਡਰੀ ਪੱਧਰ ਦੇ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ, ਉਪ ਜਿਲਾ ਸਿੱਖਿਆ ਅਫ਼ਸਰ ਅੰਮ੍ਰਿਤਪਾਲ ਸਿੰਘ, …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ‘ਚ ਮਨਾਇਆ ਅਜ਼ਾਦੀ ਦਿਹਾੜਾ
ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ 75ਵਾਂ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸੰਸਥਾਵਾਂ ਦੇ ਪ੍ਰਿੰਸੀਪਲਾਂ ਸ੍ਰੀਮਤੀ ਨਿਰਮਲਜੀਤ ਕੌਰ ਅਤੇ ਅਮਰਜੀਤ ਸਿੰਘ ਗਿੱਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੁਤੰਤਰਤਾ ਦਿਵਸ ਸਬੰਧੀ ਪ੍ਰੋਗਰਾਮ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ 75ਵੇਂ ਸੁਤੰਤਰਤਾ ਦਿਵਸ ਦੇ ਸੰਬੰਧ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਗਏ।13 ਤੋਂ 15 ਅਗਸਤ ਤੱਕ ਸਕੂਲ ਵਿਖੇ ਵੱਖ-ਵੱਖ ਪ੍ਰੋਗਰਾਮ ਕਰਵਾਏ ਹੋਏ, ਜਿੰਨਾਂ ਵਿੱਚ 300 ਦੇ ਕਰੀਬ ਬੱਚਿਆਂ ਨੇ ਭਾਗ ਲਿਆ।ਸਕੂਲ ਦੇ ਸੀਨੀਅਰ ਵਿੰਗ ਵਲੋਂ ਲੇਖ ਲਿਖਣ ਮੁਕਾਬਲੇ ‘ਚਤਕਰੀਬਨ 80 ਵਿਦਿਆਰਥੀਆਂ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਅਜ਼ਾਦੀ ਦਿਵਸ
ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਨੇ ਅਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਸੁਰੱਖਿਆ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੜੇ ਜੋਸ਼ ਨਾਲ ਮਨਾਈ।ਅਧਿਆਪਕਾਂ ਨੇ ਉਨ੍ਹਾਂ ਮਹਾਨ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੱਤੀ, ਜਿੰਨ੍ਹਾਂ ਨੇ ਦੇਸ਼ ਦੀ ਖ਼ਾਤਿਰ ਆਪਣੀਆਂ ਜਾਨਾਂ ਵਾਰੀਆਂ।ਅਧਿਆਪਕਾਂ ਨੇ ਦੇਸ਼-ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੂੰ ਯਾਦ ਕੀਤਾ।ਉਨ੍ਹਾਂ ਨੇ ਅਗਿਆਨਤਾ, ਭ੍ਰਿਸ਼਼ਟਾਚਾਰ, ਨਫ਼ਰਤ ਅਤੇ …
Read More »ਸਰਕਾਰੀ ਕਾਲਜ ਜਾਡਲਾ ਦਾ ਨਾਂਅ ਹੁਣ ਹੋਵੇਗਾ ‘ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ’
ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਨਵਾਂਸ਼ਹਿਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜ ਜਾਡਲਾ ਦਾ ਨਾਂਅ ‘ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜਜਾਡਲਾ’ ਰੱਖਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ (ਸਿੱਖਿਆ ਸੈਲ) ਵੱਲੋਂ ਕੱਲ੍ਹ ਜਾਰੀ ਕੀਤੇ ਗਏ ਇਸ ਨੋਟੀਫਿਕੇਸ਼ਨ ਨਾਲ ਨਵਾਂਸ਼ਹਿਰ ਵਾਸੀਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ ਸਵਰਗੀ ਦਿਲਬਾਗ …
Read More »ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਉਦਮ ਸਦਕਾ ਸਰਕਾਰੀ ਸਕੂਲ ‘ਚ ਸਟਾਫ ਦੀ ਘਾਟ ਹੋਈ ਦੂਰ
ਨਵਾਂਸ਼ਹਿਰ, 13 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਵਿਖੇ ਕਾਫੀ ਲੰਬੇ ਸਮੇਂ ਤੋਂ ਖਾਲੀ ਲੈਕਚਰਾਰ ਅਤੇ ਮਾਸਟਰ ਦੀਆਂ ਅਸਾਮੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਦੇ ਉਦਮ ਸਦਕਾ ਪੰਜਾਬ ਸਰਕਾਰ ਵੱਲੋਂ ਬਦਲੀ ਦੌਰਾਨ ਭਰ ਦਿੱਤੀਆਂ ਗਈਆਂ ਹਨ।ਇਨ੍ਹਾਂ ਵਿੱਚ ਦੋ ਲੈਕਚਰਾਰਾਂ ਸਰਬਜੀਤ ਕੌਰ ਪੰਜਾਬੀ ਅਤੇ ਸੁਖਜੀਤ ਕੌਰ ਅੰਗਰੇਜ਼ੀ ਤੋਂ ਇਲਾਵਾ ਪੂਜਾ ਸ਼ਰਮਾ ਨੇ ਅੰਗਰੇਜ਼ੀ ਮਿਸਟ੍ਰੈਸ ਅਤੇ ਹਰਜਿੰਦਰ ਸਿੰਘ …
Read More »
Punjab Post Daily Online Newspaper & Print Media