Tuesday, November 24, 2026

ਸਿੱਖਿਆ ਸੰਸਾਰ

ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ ਨੇ ਕੀਤਾ ਮੁੱਦੇ, ਛੋਟੇਪੁਰ ਅਤੇ ਗੰਦਲਾ ਲਾਹੜੀ ਸਕੂਲ ਦਾ ਦੌਰਾ

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁੱਦੇ, ਛੋਟੇਪੁਰ ਅਤੇ ਗੰਦਲਾ ਲਾਹੜੀ ਦਾ ਸੋਮਵਾਰ ਨੂੰ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਸਕੂਲਾਂ ਵਿੱਚ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਕੰਪਿਊਟਰ ਵਿਭਾਗ ਦੇ ਸਮੈਸਟਰ ਦੂਜਾ ਸੈਸ਼ਨ ਦੇ ਨਤੀਜ਼ਿਆਂ ’ਚ ਪ੍ਰਸੰਸਾ ਯੋਗ ਪ੍ਰਾਪਤੀ ਹਾਸਲ ਕੀਤੀ। ਕਾਲਜ ’ਚ ਚੱਲ ਰਹੇ ਬੀ.ਸੀ.ਏ ਦੇ ਕੋਰਸ ਸਮੈਸਟਰ ਦੂਜਾ ਦੇ ਨਤੀਜ਼ੇ ’ਚ ਲੜਕੀਆਂ ਨੇ ਫ਼ਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਿਆ।             …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਪ੍ਰੀਖਿਆਵਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਬੀ.ਕਾਮ (ਫ਼ਾਈਨੈਂਸ਼ੀਅਲ ਸਰਵਿਸਿਜ਼) ਸਮੈਸਟਰ ਚੌਥਾ ਕਾਲਜ ਦੀਆਂ 3 ਵਿਦਿਆਰਥਣਾਂ ਪਹਰੂਲ ਸ਼ਰਮਾ ਨੇ ’ਵਰਸਿਟੀ ’ਚ 94% ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ।ਜਦ ਕਿ ਉਕਤ ਕਲਾਸ ਦੀਆਂ 2 ਹੋਰ ਵਿਦਿਆਰਥਣਾਂ ਕਮਲਪ੍ਰੀਤ ਕੌਰ …

Read More »

ਖ਼ਾਲਸਾ ਕਾਲਜ ਨੇ ਕੁਇੱਜ਼ ਮੁਕਾਬਲਿਆਂ ’ਚ ਪਹਿਲਾਂ, ਦੂਜਾ ਸਥਾਨ ਕੀਤਾ

ਮੁਕਾਬਲਿਆਂ ’ਚ ਭਾਗ ਲੈ ਕੇ ਹੁੰਦਾ ਹੈ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ- ਪ੍ਰਿੰ: ਡਾ. ਮਹਿਲ ਸਿੰਘ ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਦੇ ਕੁਇੱਜ਼ ਮੁਕਾਬਲਿਆਂ ’ਚ ਪਹਿਲਾਂ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੇਤੂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਜੀਵਨ ’ਚ ਸਫ਼ਲਤਾ ਲਈ ਅਸ਼ੀਰਵਾਦ ਦਿੱਤਾ। ਸਾਹਿਤ ਸਭਾ ਕਾਲਜ …

Read More »

ਪਲਾਸਟਿਕ ਦੀ ਵਰਤੋਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਗਰੂਰ, 7 ਅਕਤੂਬਰ (ਜਗਸੀਰ ਲੌਂਗੋਵਾਲ) – ਨੈਸ਼ਨਲ ਗਰੀਨ ਕਾਰਪਸ ਸਕੀਮ ਤਹਿਤ ਐਵਰਗਰੀਨ ਈਕੋ ਕਲੱਬ ਸ.ਸ.ਸ.ਸ ਮਹਿਲਾ ਸੰਗਰੂਰ ਵਲੋਂ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਦੀ ਅਗਵਾਈ ਅਤੇ ਈਕੋ ਕਲੱਬ ਇੰਚਾਰਜ਼ ਗਗਨਜੋਤ ਕੌਰ ਦੀ ਦੇਖ-ਰੇਖ ਹੇਠ ਵਾਤਾਵਰਣ ਚੇਤਨਾ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੁਹਿੰਮ ਤਹਿਤ ਵੱਖ-ਵੱਖ ਦਿਨਾਂ ਵਿੱਚ ਈਕੋ ਕਲੱਬ ਵਲੰਟੀਅਰਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੇ ਵਾਤਾਵਰਣ ਬਚਾਉਣ ਤੇ ਸੰਭਾਲਣ ਲਈ ਜਾਗਰੂਕ ਕੀਤਾ।ਉਹਨਾਂ ਸਲੋਗਨਾਂ, …

Read More »

‘ਕਾਲਜਿਜ਼ ਮੈਨੇਜ਼ਮੈਂਟ ਫ਼ੈਡਰੇਸ਼ਨ’ ਦਾ ਪ੍ਰਧਾਨ ਬਣਨ ‘ਤੇ ਛੀਨਾ ਦਾ ਖ਼ਾਲਸਾ ਕਾਲਜ ਮੈਨੇਜ਼ਮੈਂਟ ਵਿਖੇ ਸਨਮਾਨ

ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਗੈਰ-ਸਰਕਾਰੀ ਕਾਲਜ਼ਿਜ਼ ਮੈਨੇਜ਼ਮੈਂਟ ਫੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦਾ ਪ੍ਰਧਾਨ ਚੁਣੇ ‘ਤੇ ਖ਼ਾਲਸਾ ਕਾਲਜ ਮੈਨੇਜ਼ਮੈਂਟ ਦੁਆਰਾ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।                    ਜਿਸ ਦੌਰਾਨ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਛੀਨਾ ਨੂੰ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਦਾ ਜ਼ਿਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ਼ ਫ਼ਾਰ ਵੂਮੈਨ ਦੀ ਵਿਦਿਆਰਥਣ ਅਨੁਰਾਧਾ ਦੀਕਸ਼ਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ.ਐਸ.ਸੀ (ਕੰਪਿਊਟਰ ਸਾਇੰਸ) ਸਮੈਸਟਰ ਦੂਜੇ ਦੀ ਵਿਦਿਆਰਥਣ ਅਨੁਰਾਧਾ ਨੇ 89 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ਼ ਪ੍ਰਿੰਸੀਪਲ ਨਾਨਕ …

Read More »

ਡੀ.ਟੀ.ਐਫ ਪੰਜਾਬ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਬਦਲੀ ਜਿੱਤ ਕਰਾਰ

ਪੰਜਾਬ ਦੀ ਸਿੱਖਿਆ ਦੇ ਤਾਨਾਸ਼ਾਹੀ ਭਰੇ ਕਾਲ਼ੇ ਦੌਰ ਦਾ ਅੰਤ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸੁਖਬੀਰ ਸਿੰਘ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦੀ ਵੀ ਇੱਕ ਨਾ ਮੰਨਣ ਵਾਲ਼ੇ ਅਤੇ ਵਿਭਾਗ ਨੂੰ ਤਾਨਾਸ਼ਾਹੀ ਤਰੀਕੇ ਨਾਲ਼ ਚਲਾਉਣ ਵਾਲ਼ੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਤੋਂ ਲਾਂਭੇ ਕਰ ਦਿੱਤਾ ਹੈ।ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇਨਵੈਸਟੀਚਰ ਸੈਰੇਮਨੀ ਦਾ ਆਯੋਜਨ

ਅੰਮ੍ਰਿਤਸਰ, 6 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੇ ਧਾਰਨੀ ਅਤੇ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਇਨਵੈਸਟੀਚਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਅਤੇ ਸ੍ਰੀਮਤੀ ਤਜਿੰਦਰ ਕੌ ਛੀਨਾ ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ। ਛੀਨਾ …

Read More »

ਸਕੂਲੀ ਬੱਸਾਂ ਵਿੱਚ ਮਾਪਦੰਡਾਂ ਨੂੰ ਯਕੀਨੀ ਬਣਾਇਆ ਜਾਵੇ- ਨਵਨੀਤ ਕੌਰ ਤੂਰ

ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਸਕੂਲੀ ਬੱਸਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਜ਼ ਦੇ ਹੁਕਮਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਤੂਰ ਦੀ ਅਗਵਾਈ ਹੇਠ ਗਠਿਤ ਟੀਮ ਵਲੋਂ ਸੰਗਰੂਰ ਦੇ ਪ੍ਰਾਈਵੇਟ ਸਕੂਲਾਂ ਵਲੋਂ ਚਲਾਈਆਂ ਜਾ ਰਹੀਆਂ ਬੱਸਾਂ ਦੀ ਚੈਕਿੰਗ …

Read More »