Monday, December 4, 2023

ਸਿੱਖਿਆ ਸੰਸਾਰ

ਅਕਾਲ ਅਕੈਡਮੀ ਰੱਤਾਖੇੜਾ ਦੇ ਸਟਾਫ ਮੈਂਬਰਾਂ, ਵਿਦਿਆਰਥੀਆਂ ਤੇ ਮਾਪਿਆਂ ਨੇ ਨਸ਼ਿਆਂ ਖਿਲਾਫ ਮੁਹਿੰਮ ‘ਚ ਲਿਆ ਭਾਗ

ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਕਾਲ ਅਕੈਡਮੀ ਰੱਤਾਖੇੜਾ ਦੇ ਸਮੂਹ ਸਟਾਫ ਮੈਂਬਰਾਂ, ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੇ ਬੜੂ ਸਾਹਿਬ ਵਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿੰਮ ਵਿੱਚ ਭਾਗ ਲਿਆ।ਇਸ ਮੁਹਿੰਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ “ਹੈਂਡ-ਪ੍ਰਿੰਟ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਹਰ ਭਾਗੀਦਾਰ ਨੇ ਇੱਕ ਕਾਗਜ਼ ਉਪਰ ਆਪਣੇ ਹੈਂਡ-ਪ੍ਰਿੰਟ ਲਗਾ ਕੇ ਆਪਣੀ ਸੈਲਫੀ ਭੇਜ …

Read More »

ਅਕਾਲ ਐਕਡਮੀ ਬਿਲਗਾ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਨਸ਼ਾ-ਵਿਰੋਧੀ ਮੁਹਿੰਮ `ਚ ਹੋਏ ਸ਼ਾਮਲ

ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਿਲਗਾ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਨਸ਼ਾ-ਵਿਰੋਧੀ ਮੁਹਿੰਮ ਵਿੱਚ ਭਾਗ ਲਿਆ।ਜਿਸ ਵਿੱਚ ਨਸ਼ਿਆਂ ਵਿਰੁੱਧ ਪ੍ਰਣ ਲਿਆ ਗਿਆ।ਜਿਸ ਦਾ ਮਨੋਰਥ ਨਵੀਂ ਪੀੜ੍ਹੀ ਨੂੰ ਨਸ਼ਿ਼ਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਹੈ।ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ ਨੇ ਦੱਸਿਆ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਇਹ ਦਿਨ ਹਰ ਸਾਲ 26 ਜੂਨ ਨੂੰ ਵੱਡੇ ਪੱਧਰ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਆਈ.ਆਈ.ਟੀ ਜੇ.ਈ.ਈ ਐਡਵਾਂਸਡ 2023 ‘ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 7 ਵਿਦਿਆਰਥੀਆਂ ਨੇ ਆਈ.ਆਈ ਟੀ.ਜੇ.ਈ.ਈ ਐਡਵਾਂਸਡ – 2023 ਦੀ ਪ੍ਰੀਖਿਆ ਵਿੱਚ ਵਧੀਆ ਕਾਰਗੁਜ਼ਾਰੀ ਕਰਕੇ ਸਕੂਲ ਦਾ ਨਾਂ ਉਚਾ ਕੀਤਾ।ਵੈਭਵ ਸਿਡਾਨਾ ਨੇ 3488, ਰਵੀਸ਼ ਗੁਲਾਟੀ 3582, ਪਾਰਥ ਗੁਪਤਾ 3805, ਸ਼ਰਣਯ ਮਲਹੋਤਰਾ 5707, ਨਿਮਿਸ਼ ਕਪੂਰ 13686, ਸ਼ਰਿਯਮ ਸਾਵਲਾਨੀ 15254 ਅਤੇ ਸ਼ਰੀਸ਼ ਸਾਵਲਾਨੀ 19433 ਰੈਂਕ ਪ੍ਰਾਪਤ ਕੀਤੇ। ਪੰਜਾਬ ਜ਼ੋਨ `ਏ` ਖੇਤਰੀ …

Read More »

ਨਸ਼ਿਆਂ ਖਿਲਾਫ ਐਨ.ਸੀ.ਸੀ ਕੈਡਿਟਾਂ ਦੇ ਸਹਿਯੋਗ ਨਾਲ ਕੱਢੀ ਪੈਦਲ ਰੈਲੀ

ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਐਂਟੀ ਡਰੱਗ ਡੇਅ ਦੇ ਸਬੰਧੀ ਟਰੈਫਿਕ ਐਜੂਕੇਸ਼ਨ ਸੈਲ ਵਲੋਂ 1-ਪੰਜਾਬ ਬਟਾਲੀਅਨ ਅਤੇ 24- ਪੰਜਾਬ ਬਟਾਲੀਅਨ ਦੇ ਐਨ.ਸੀ.ਸੀ ਦੇ ਕੈਡਿਟਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਪੈਦਲ ਰੈਲੀ ਕੱਢੀ ਗਈ।ਜਿਸ ਰੈਲੀ ਦੀ ਅਗਵਾਈ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਨੇ ਕੀਤੀ।ਰੈਲੀ ਦਾ ਮੁੱਖ ਮਕਸਦ ਪਬਲਿਕ ਨੂੰ ਨਸ਼ਿਆਂ ਦੇ ਹੋਣ ਵਾਲੇ …

Read More »

ਨੀਟ ਪ੍ਰੀਖਿਆ ਵਿਚੋਂ ਚੰਗੇ ਅੰਕ ਲੈਣ ਵਾਲੀਆਂ ਲੜਕੀਆਂ ਦਾ ਕੀਤਾ ਸਨਮਾਨ

ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਐਮ.ਬੀ.ਬੀ.ਐਸ ਦੇ ਦਾਖਲੇ ਲਈ ਹੋਈ ਨੀਟ ਦੀ ਪ੍ਰੀਖਿਆ ‘ਚੋਂ ਕਸਬਾ ਚੀਮਾ ਮੰਡੀ ਦੀਆਂ ਤਿੰਨ ਲੜਕੀਆਂ ਵਲੋਂ ਚੰਗੇ ਅੰਕ ਹਾਸਲ ਕਰਕੇ ਤੇ ਕਸਬਾ ਚੀਮਾ ਮੰਡੀ ਦਾ ਨਾਮ ਰੋਸ਼ਨ ਕਰਨ ਵਾਲੀਆਂ ਲੜਕੀਆਂ ਦਾ ਸਨਮਾਨ ਕਰਨ ਲਈ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਅਗਰਵਾਲ ਸਭਾ ਚੀਮਾ ਮੰਡੀ ਦੇ ਸਹਿਯੋਗ ਨਾਲ ਸ੍ਰੀ …

Read More »

ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਵੈਬੀਨਾਰ ਕਰਵਾਇਆ

ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ‘ਕੇਸ ਸਟੱਡੀਜ਼ ਅਤੇ ਸਟਿਮੂਲੇਟਿੰਗ ਇਨਵੈਨਸਨਜ਼’ ਵਿਸ਼ੇ ’ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਆਰ.ਕੇ ਧਵਨ ਦੀ ਸਰਪ੍ਰਸਤੀ ਹੇਠ ਕਰਵਾਏ ਇਸ ਵੈਬੀਨਾਰ ’ਚ ਚਿਤਕਾਰਾ ਯੂਨੀਵਰਸਿਟੀ ਪਟਿਆਲਾ ਤੋਂ ਚਿਤਕਾਰਾ ਕਾਲਜ ਆਫ਼ ਫਾਰਮੇਸੀ ਵਿਭਾਗ ਦੇ ਮੁਖੀ ਪ੍ਰੋ: (ਡਾ.) ਇੰਦਰਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਭਾਗ ਲੈਂਦਿਆਂ ਵੱਖ-ਵੱਖ ਆਈ.ਪੀ.ਆਰ : ਕੇਸ ਸਟੱਡੀਜ਼ ਅਤੇ …

Read More »

ਗੁਰੂ ਨਾਨਕ ਦੇੇਵ ਯੂਨੀਵਰਸਿਟੀ ਵਿਖੇ ਯੋਜਨਾਬੰਦੀ ਕੋਰਸਾਂ `ਚ ਕੈਰੀਅਰ ਦੇ ਮੌਕੇ ਉਪਲੱਬਧ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਜੀਵਨ `ਚ ਖੁਸ਼ਗਵਾਰ ਬਸੇੇਰੇ ਲਈ ਮਨੁੱਖ ਰਿਹਾਇਸ਼ ਦੇ ਵੱਖ-ਵੱਖ ਮਾਡਲਾਂ ਦਾ ਵਿਕਾਸ ਕਰਦਾ ਰਹਿੰਦਾ ਹੈ।ਇਸੇ ਦਿਸ਼ਾਂ ਵਿੱਚ ਸਮੇਂ ਸਮੇਂ ਦੀਆਂ ਸਭਿਆਤਾਵਾਂ ਨੇ ਆਪਣੀਆਂ ਪੈੜਾਂ ਛੱੱਡੀਆਂ ਹਨ। ਮੋਹਿੰਜੋਦਾਰੋ, ਬਾਬਲ, ਰੋਮ, ਏਥਨਜ਼ ਅਤੇ ਅਜਿਹੀਆਂ ਬਹੁਤ ਸਾਰੀਆਂ ਸਭਿਆਤਾਵਾਂ ਸੁਚੱਜੀ ਦੂਰਦਰਸ਼ੀ ਯੋਜਨਾ ਦੀਆਂ ਉਦਾਹਰਣਾਂ ਹਨ।ਉਨ੍ਹਾਂ ਦੀ ਕੰਮ ਕਰਨ ਦੀ ਵਿਲੱਖਣਤਾ ਅਤੇ ਆਰਕੀਟੈਕਚਰਲ ਅਜੂਬਿਆਂ ਦੀ ਯੋਜਨਾ ਬਣਾਉਣ ਵਿੱਚ …

Read More »

ਪੈਂਤੀ ਅੱਖਰੀ ਲਿਖਣ ਦੇ ਮੁਕਾਬਲੇ ਕਰਵਾਏ ਗਏ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਗਾਏ ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਤੋਂ ਉਤਸ਼ਾਹਿਤ ਹੋ ਕੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਇੱਕ ਰੋਜ਼ਾ ਗੁਰਮਤਿ ਸਿੱਖਿਆ ਕੈਂਪ ਸੁਰਿੰਦਰ ਪਾਲ ਸਿੰਘ ਸਿਦਕੀ, ਰਾਜਵਿੰਦਰ ਸਿੰਘ ਲੱਕੀ, ਸੁਖਪਾਲ ਸਿੰਘ, ਗੁਰਲੀਨ ਕੌਰ, ਗੁਲਜ਼ਾਰ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ …

Read More »

ਸਲਾਈਟ ਦੇ ਸੇਵਾ ਮੁਕਤ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਦੀ ਮੰਗ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਵਲੋਂ ਸਥਾਪਿਤ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਸਮਰਪਿਤ ਆਲਮੀ ਪੱਧਰ ਦੀ ਤਕਨੀਕੀ ਖੁਦ ਮੁਖਤਿਆਰ ਸੰਸਥਾ ਸੰਤ ਲੋਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਅਤੇ ਤਕਨਾਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਲੌਗੋਂਵਾਲ ਅਤੇ ਸਕੱਤਰ ਜਗਦੀਸ਼ ਚੰਦ ਨੇ ਕਿਹਾ ਹੈ ਕਿ ਲਾਈਟ ਡੀਮਡ ਯੂਨੀਵਰਸਿਟੀ ਦੇ ਸੇਵਾ ਮੁਕਤ ਅਤੇ ਨੇੜੇ ਭਵਿੱਖ ਵਿਚ …

Read More »

ਯੂਨੀਵਰਸਿਟੀ ਦੀ ਸੁਰੱਖਿਆ ਲਈ 24 ਨਵੇਂ ਸੁਰੱਖਿਆ ਗਾਰਡ ਰੈਗੂਲਰ ਆਧਾਰ `ਤੇ ਭਰਤੀ

ਅੰਮ੍ਰਿਤਸਰ, 23 ਜੁਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਨਵ-ਨਿਯੁਕਤ ਸੁਰੱਖਿਆ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਦੌਰਾਨ ਯੂਨੀਵਰਸਿਟੀ ਵਿਖੇ ਨੌਕਰੀ ਜਾਇਨ ਕਰਨ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਯੂਨੀਵਰਸਿਟੀ ਪਰਿਵਾਰ ਵਿਚ ਸ਼ਾਮਿਲ ਹੋਣ `ਤੇ ਸਵਾਗਤ ਕੀਤਾ। ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਮੌਕੇ ਇਨ੍ਹਾਂ ਸੁਰੱਖਿਆ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ …

Read More »