ਕਪੂਰਥਲਾ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ ਕਪੂਰਥਲਾ ਵਿਖੇ ਐਨ.ਸੀ.ਵੀ.ਟੀ ਟਰੇਡਾਂ ਦੇ ਦਾਖਲੇ 15 ਸਤੰਬਰ ਤੱਕ ਹੋਣਗੇ।ਜਿਸ ਲਈ 8ਵੀਂ ਤੇ 10ਵੀਂ ਪਾਸ ਲੜਕੇ ਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਆਈ.ਟੀ.ਆਈ ਦੇ ਪ੍ਰਿੰਸੀਪਲ ਸ਼ਕਤੀ ਸਿੰਘ ਨੇ ਦੱਸਿਆ ਕਿ ਵੈਲਡਰ, ਕਾਰਪੇਂਟਰ, ਟਰੇਨਰ, ਮਸ਼ੀਨਿਸਟ, ਇਲੈਟ੍ਰੀਸ਼ੀਅਨ, (ਰੈਗੂਲਰ ਤੇ ਡੀ.ਐਸ.ਟੀ) ਆਦਿ ਟਰੇਡਾਂ ਵਿੱਚ ਖਾਲੀ …
Read More »ਸਿੱਖਿਆ ਸੰਸਾਰ
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਲਗਾਇਆ ਗਿਆ ਡਿਸਟਰੀਬਿਊਸ਼ਨ ਕੈਂਪ
ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਪ੍ਰਾਇਮਰੀ ਸਕੂਲ ਆਨੰਦਪੁਰ ਰੋਡ ਪਠਾਨਕੋਟ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਡਿਸਟਰੀਬਿਊਸ਼ਨ ਕੈਂਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੀ ਅਗਵਾਈ ਅਤੇ ਬੀ.ਪੀ.ਈ.ਓ ਪਠਾਨਕੋਟ-3 ਕੁਲਦੀਪ ਸਿੰਘ ਦੇ ਪ੍ਰਬੰਧਾਂ ਹੇਠ ਲਗਾਇਆ ਗਿਆ।ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ ਕੰਪੋਨੈਂਟ ਵਲੋਂ ਲਗਾਏ ਗਏ, ਇਸ ਕੈਂਪ ਵਿੱਚ 24 ਬੱਚਿਆਂ ਨੂੰ ਫੈਬਰੀਕੇਟਿਡ ਆਈਟਮਾਂ ਮੁਫਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਮੈਡੀਕਲ ਐਮਰਜੈਂਸੀ ਨੰਬਰ ਲਾਂਚ
ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਕ ਹੋਰ ਚੰਗੀ ਪਹਿਲ ਕਦਮੀ ਕਰਦਿਆਂ ਯੂਨੀਵਰਸਿਟੀ ਦੇ ਵਿਦਿਆਰਥੀਆਂ, ਸਟਾਫ ਅਤੇ ਹੋਰ ਵਸਨੀਕਾਂ ਲਈ ਸਿਹਤ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ 24ਣ7 ਐਮਰਜੈਂਸੀ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ।ਜਿਸ ਦਾ ਰਸਮੀ ਉਦਘਾਟਨ ਅੱਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਵੱਲੋਂ ਕੀਤਾ ਗਿਆ।ਮੈਡੀਕਲ ਸਹੂਲਤ ਲਈ ਯੂਨੀਵਰਸਿਟੀ ਵੱਲੋਂ ਇਹ ਐਮਰਜੈਂਸੀ ਮੋਬਾਈਲ …
Read More »ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਚੌਕ ਮਹਿਤਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ: ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ: ਅਣਖੀ ਦਾ ਦਮਦਮੀ ਟਕਸਾਲ ਨਾਲ ਬਹੁਤ …
Read More »ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਭਾਗ ਸਿੰਘ ਅਣਖੀ ਦਾ ਦੇਹਾਂਤ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸਿੱਖ ਸਿਧਾਂਤਾਂ ‘ਤੇ ਪਹਿਰਾ ਦੇਣ ਵਾਲੇ ਪ੍ਰਸਿੱਧ ਸਿੱਖ ਸਿਆਸਤਦਾਨ, ਸਮਾਜਿਕ ਤੇ ਵਿਦਿਅਕ ਖੇਤਰ ਦੀ ਨਾਮਵਰ ਸਖਸ਼ੀਅਤ ਸ: ਭਾਗ ਸਿੰਘ ਅਣਖੀ ਦਾ 85 ਸਾਲ ਦੀ ਉਮਰ ਵਿੱਚ ਅੱਜ ਦੇਹਾਂਤ ਹੋ ਗਿਆ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਅਦਾਰਿਆਂ ਵਿੱਚ ਬਤੌਰ ਮੈਂਬਰ ਇੰਚਾਰਜ਼ ਭਾਗ ਸਿੰਘ ਅਣਖੀ ਨੇ ਚੀਫ਼ ਖ਼ਾਲਸਾ ਦੀਵਾਨ ਵਿਖੇ ਸਾਲ 1970 ਤੋਂ ਮੈਂਬਰ ਵਜੋਂ ਸੇਵਾ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ
ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਰਦਾਰ ਮਲਕੀਤ ਸਿੰਘ, ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ …
Read More »ਖ਼ਾਲਸਾ ਕਾਲਜ ਵੈਟਰਨਰੀ ਵਲੋਂ ਕੌਫੀ ਬੁੱਕ ਜਾਰੀ
ਕਾਲਜ਼ ਦੇ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਕਰੇਗੀ ਜਾਗਰੂਕ – ਛੀਨਾ ਅੰਮ੍ਰਿਤਸਰ, 25 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦਾ ਇਕ ਦਹਾਕਾ ਪੂਰਾ ਹੋਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦਫ਼ਤਰ ਵਿਖੇ ‘ਏ ਡੈਕੇਡ ਆਫ਼ ਕੇ.ਸੀ.ਵੀ.ਏ.ਐਸ’ (ਖ਼ਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦਾ ਇਕ ਦਹਾਕਾ) ਨਾਮਕ ਕੌਫੀ ਟੇਬਲ ਬੁੱਕ …
Read More »ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਕੀਤਾ ਸਕੂਲਾਂ ਦਾ ਦੌਰਾ
ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਨੂੰ ਕੀਤਾ ਪ੍ਰੇਰਿਤ ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਗਿਆ ਅਤੇ ਜਿਥੇ ਅਧਿਆਪਕਾਂ ਨੂੰ ਆਪਣੀ ਡਿਊਟੀ …
Read More »ਵਿਸ਼ਵ ਪੱਧਰੀ ਸੰਗੀਤਕ ਮੁਕਾਬਲਿਆਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਮੋਹਰੀ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਕੌਰ ਇੰਸਟੀਚਿਊਟ ਆਫ਼ ਮਿਊਜ਼ਿਕ (ਕੈਨੇਡਾ) ਵੱਲੋਂ ਆਨਲਾਈਨ ਵਿਸ਼ਵ ਪੱਧਰੀ ਸੰਗੀਤ ਮੁਕਾਬਲੇ ਕਰਵਾਏ ਗਏ। ਜਿਸ ਵਿੱਚ (3-8) ਸਾਲ, (9-15) ਸਾਲ, (16-22) ਸਾਲ ਅਤੇ 23 ਸਾਲ ਤੋਂ ਉਪਰ ਉਮਰ ਗਰੁੱਪ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਬੱਚਿਆਂ ਵੱਲੋਂ ਸ਼ਬਦ ਗਾਇਨ, ਤਬਲਾ ਵਾਦਨ ਅਤੇ ਤੰਤੀ ਸਾਜ਼ ਵਾਦਨ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ।ਮੁਕਾਬਲੇ ਵਿੱਚ ਵੱਖ-ਵੱਖ ਦੇਸ਼ਾਂ ਦੇ ਜਿਵੇਂ ਕੈਨੇਡਾ, ਅਮਰੀਕਾ, ਇੰਗਲੈਡ, …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦੀ ਪ੍ਰੀਖਿਆ ’ਚ ਸ਼ਾਨਦਾਰ ਪੁਜੀਸ਼ਨ
ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪੰਜ਼ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥਣ ਹਰਸ਼ਾ ਨੇ 452 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ …
Read More »
Punjab Post Daily Online Newspaper & Print Media