Saturday, September 26, 2026

ਸਿੱਖਿਆ ਸੰਸਾਰ

ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਕੀਤਾ ਸਕੂਲਾਂ ਦਾ ਦੌਰਾ

ਨੈਸਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਨੂੰ ਕੀਤਾ ਪ੍ਰੇਰਿਤ ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।ਜਿਸ ਦੌਰਾਨ ਉਨ੍ਹਾਂ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਅਤੇ ਬੱਚਿਆਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਗਿਆ ਅਤੇ ਜਿਥੇ ਅਧਿਆਪਕਾਂ ਨੂੰ ਆਪਣੀ ਡਿਊਟੀ …

Read More »

ਵਿਸ਼ਵ ਪੱਧਰੀ ਸੰਗੀਤਕ ਮੁਕਾਬਲਿਆਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਮੋਹਰੀ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਕੌਰ ਇੰਸਟੀਚਿਊਟ ਆਫ਼ ਮਿਊਜ਼ਿਕ (ਕੈਨੇਡਾ) ਵੱਲੋਂ ਆਨਲਾਈਨ ਵਿਸ਼ਵ ਪੱਧਰੀ ਸੰਗੀਤ ਮੁਕਾਬਲੇ ਕਰਵਾਏ ਗਏ। ਜਿਸ ਵਿੱਚ (3-8) ਸਾਲ, (9-15) ਸਾਲ, (16-22) ਸਾਲ ਅਤੇ 23 ਸਾਲ ਤੋਂ ਉਪਰ ਉਮਰ ਗਰੁੱਪ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਬੱਚਿਆਂ ਵੱਲੋਂ ਸ਼ਬਦ ਗਾਇਨ, ਤਬਲਾ ਵਾਦਨ ਅਤੇ ਤੰਤੀ ਸਾਜ਼ ਵਾਦਨ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ।ਮੁਕਾਬਲੇ ਵਿੱਚ ਵੱਖ-ਵੱਖ ਦੇਸ਼ਾਂ ਦੇ ਜਿਵੇਂ ਕੈਨੇਡਾ, ਅਮਰੀਕਾ, ਇੰਗਲੈਡ, …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦੀ ਪ੍ਰੀਖਿਆ ’ਚ ਸ਼ਾਨਦਾਰ ਪੁਜੀਸ਼ਨ

ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪੰਜ਼ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥਣ ਹਰਸ਼ਾ ਨੇ 452 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ।               ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ …

Read More »

ਖਾਲਸਾ ਕਾਲਜ ਪਬਲਿਕ ਸਕੂਲ ਨੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਲਿਟਲ ਫ਼ਲਾਵਰ ਸਕੂਲ ਦੇ ਐਮ.ਡੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਹਿੱਸਾ ਲੈਂਦਿਆਂ ਅਧਿਆਪਕਾਂ ਵਲੋਂ ਸੁਹਾਵਣੇ ਮੌਸਮ ’ਚ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ …

Read More »

ਯੂਨੀਵਰਸਿਟੀ ਦੇ ਸਾਇੰਸ ਕਲੱਬ ਵਲੋਂ ਤਿਮਾਹੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਰਲੀਜ਼

ਵਿਗਿਆਨਕ ਚੇਤਨਾ ਸਿਹਤਮੰਦ ਸਮਾਜ ਲਈ ਜਰੂਰੀ – ਜ਼ਿਲਾ ਸਿਖਿਆ ਅਫਸਰ ਅੰਮ੍ਰਿਤਸਰ, 24 ਅਗਸਤ (ਖੁਰਮਣੀਆਂ) – ਵਿਗਿਆਨ ਨੂੰ ਵਿਦਿਆਰਥੀਆਂ ਅਤੇ ਜਨਸਾਧਾਰਣ ਦੀ ਚੇਤਨਾ ਦਾ ਹਿੱਸਾ ਬਣਾਉਣ ਹਿੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਸਾਇਰੌਕਸ ਵਲੋਂ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੀਰ-ਰਿਵਿਓਡ ਤਿਮਾਹੀ ਸਾਇੰਸ ਐਜੂਕੇਸ਼ਨ ਜਰਨਲ ’ਇਨਰਟੀਆ’ ਸ਼ੁਰੂ ਕੀਤਾ।ਜਿਸ ਦਾ ਅੱਜ ਪਹਿਲਾ ਅੰਕ ਜਾਰੀ ਕੀਤਾ ਗਿਆ।ਇਸ ਜਰਨਲ …

Read More »

“ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ’’ ਵਿਸ਼ੇ ‘ਤੇ ਵੈਬੀਨਾਰ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਹਾੜਾ ਮਨਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ “ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ“ ਵਿਸ਼ੇ ‘ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਮੁੱਖ ਬੁਲਾਰੇ ਡਾ. ਸ਼ਰਨਜੀਤ ਨਿੱਜ਼ਰ ਵਿਭਾਗ ਹਿਸਟਰੀ ਸ਼ਹੀਦਗੰਜ ਕਾਲਜ ਵੂਮੈਨ …

Read More »

ਜਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਵਲੋਂ ਡਿਸਪੈਂਸਰੀ ਦਾ ਉਦਘਾਟਨ

ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸਾਸ਼ਨ ਡਿਪਟੀ ਕਮਿਸਨਰ ਸੰਯਮ ਅਗਰਵਾਲ ਵਲੋਂ ਪ੍ਰਾਪਤ ਹੋਈ ਪੰਜ ਡਿਸਪੈਂਸਰੀਆਂ ਦੀ ਗਰਾਂਟ ਵਿਚੋਂ ਅੱਜ ਜੀ.ਏ.ਡੀ ਰਾਣੀਪੁਰ ਝਿਕਲਾਂ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ‘ਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਰਮੇਸ਼ ਅੱਤਰੀ ਨੇ ਆਪਣੇ ਕਰ ਕਮਲਾਂ ਨਾਲ ਇਸ ਡਿਸਪੈਂਸਰੀ ਦਾ ਉਦਘਾਟਨ ਕੀਤਾ।ਡਾ. ਰਿਤਿਕਾ ਏ.ਐਮ.ਓ ਨੂੰ ਡਾਕਟਰ ਦੀ ਕੁਰਸੀ ‘ਤੇ ਬਿਠਾ ਕੇ ਪਿੰਡ …

Read More »

75ਵੇਂ ਆਜ਼ਾਦੀ ਦਿਵਸ ਸਬੰਧੀ ਕਰਵਾਏ ਮੁਕਾਬਲਿਆਂ ‘ਚ ਸਰਕਾਰੀ ਸਕੂਲ ਕਿਲ੍ਹਾ ਭਰੀਆਂ ਅੱਵਲ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈ.ਸਿ. ਸੰਗਰੂਰ ਦੀ ਰਹਿਨੁਮਾਈ ਹੇਠ 75ਵੇਂ ਆਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲ੍ਹਾ ਭਰੀਆਂ ਦੀ ਅੱਠਵੀਂ ਜਮਾਤ ‘ਚ ਪੜ੍ਹਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਬਲਾਕ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ।ਮੁੱਖ ਅਧਿਆਪਕਾ ਸ਼੍ਰੀਮਤੀ ਪੰਕਜ਼ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਨੇ ’ਵਰਸਿਟੀ ’ਚੋਂ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਪਹਿਲਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਕਾਲਜ ਵਿਦਿਆਰਥੀ ਚਾਹਲ ਲਾਂਬਾ ਨੇ 477 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ।                 …

Read More »

ਖ਼ਾਲਸਾ ਕਾਲਜ ਵਿਖੇ ਲੱਗਾ ਕੋਰੋਨਾ ਵੈਕਸੀਨ ਦਾ 6ਵਾਂ ਟੀਕਾਕਰਨ ਕੈਂਪ

ਵਿਦਿਆਰਥੀਆਂ ਨੇ ਅਨੁਸ਼ਾਸਨ ’ਚ ਰਹਿ ਕੇ ਵੈਕਸੀਨੇਸ਼ਨ ਲਗਵਾਈ – ਡਾ. ਮਹਿਲ ਸਿੰਘ ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਡੀ.ਪੀ.ਆਈ (ਕਾਲਜਾਂ) ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਹੋ ਰਹੇ ਕਾਲਜਾਂ ਦੇ ਨਵੇਂ ਸੈਸ਼ਨ ਤੋਂ ਪਹਿਲਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਤੋਂ …

Read More »