ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਮਾਲ ਰੋਡ ਸਕੂਲ ਵਿਖੇ ਇਕ ਵਿਲੱਖਣ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਅਤੇ ਸਮਾਜ ਵਿੱਚ ਪੜ੍ਹਨ ਦੀ ਰੁਚੀ ਨੂੰ ਵਿਕਸਿਤ ਕਰਨ ਲਈ ਲਾਇਬ੍ਰੇਰੀ ਲੰਗਰ ਲਗਾਉਣ ਦਾ …
Read More »ਸਿੱਖਿਆ ਸੰਸਾਰ
ਵਾਲਮਾਰਟ ਵਲੋਂ ਸਲਾਈਟ ਦੀ ਵਿਦਿਆਰਥੀ ਨੂੰ 23 ਲੱਖ ਦੇ ਪੈਕੇਜ਼ ਦੀ ਪੇਸ਼ਕਸ਼
ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ ਦੇ ਸਿਖਲਾਈ ਅਤੇ ਪਲੇਸਮੈਂਟ ਵਿਭਾਗ ਮੁਖੀ ਡਾ.ਅਰ.ਕੇ ਮਿਸ਼ਰਾ ਨੇ ਦੱਸਿਆ ਕਿ ਇਸ ਸਾਲ ਐਮ.ਐਨ.ਸੀ ਜਿਵੇਂ ਕਿ ਮਾਈਕਰੋਸੌਫਟ, ਹਿੰਦੋਸਤਾਨ ਯੂਨੀਲੀਵਰ ਲਿਮ., ਵਾਲਮਾਰਟ, ਇਨਫੋਸਿਸ, ਟੀ.ਸੀ.ਐਸ, ਕੋਗਨੀਜੈਂਟ, ਕੈਪਗੇਮਿਨੀ, ਵੈਲਸਪਨ ਸਮੂਹ, ਐਚ.ਸੀ.ਐਲ, ਗੋਦਰੇਜ਼, ਮਹਿੰਦਰਾ ਅਤੇ ਮਹਿੰਦਰਾ ਵਰਗੇ ਤਕਰੀਬਨ 30 ਉਦਯੋਗਾਂ ਨੇ ਸਲਾਈਟ ਦੇ ਅੰਡਰਗ੍ਰੈਜੈਏਟ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਸੰਸਥਾਵਾਂ ਵਿਚ ਸੇਵਾਵਾਂ ਨਿਭਾਉਣ ਲਈ ਮੌਕੇ ਪ੍ਰਦਾਨ ਕੀਤੇ …
Read More »ਜ਼ਿਲ਼੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਵਲੋਂ ਲਾਇਬ੍ਰੇਰੀ ਲੰਗਰ ਤਹਿਤ ਵੱਖ-ਵੱਖ ਸਕੁਲਾਂ ਦਾ ਦੌਰਾ
ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ)- ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅੰਦਰ ਪੜਨ ਦੀ ਰੁਚੀ ਨੂੰ ਬਰਕਰਾਰ ਰੱਖਣ ਅਤੇ ਕੋਵਿਡ ਮਹਾਂਮਾਰੀ ਦੌਰਾਨ ਕਿਤਾਬਾਂ ਤੋਂ ਦੂਰ ਗਏ ਵਿਦਿਆਰਥੀਆਂ ਨੂੰੰ ਮੁੜ ਕਿਤਾਬਾਂ ਤੇ ਸਾਹਿਤ ਪੜਨ ਦੀ ਚੇਟਕ ਲਗਾਉਣ ਲਈ ਸ਼ੁਰੂ ਕੀਤੀ ਲਾਇਬ੍ਰੇਰੀ ਲੰਗਰ ਮੁਹਿੰਮ …
Read More »ਜ਼ਿਲ਼੍ਹੇ ਦੇ ਸਰਕਾਰੀ ਸਕੂਲਾਂ ਨੇ ਵੰਡੀਆਂ 2 ਲੱਖ ਦੇ ਕਰੀਬ ਕਿਤਾਬਾਂ – ਜ਼ਿਲ਼੍ਹਾ ਸਿੱਖਿਆ ਅਧਿਕਾਰੀ
ਗੁਰੂ ਨਗਰੀ ਅੰਮ੍ਰਿਤਸਰ ਦੇ ਕੋਨੇ ਕੋਨੇ ‘ਚ ਲੱਗੇ ਕਿਤਾਬਾਂ ਦੇ ਲੰਗਰ ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ)- ਕੋਵਿਡ-19 ਮਹਾਂਮਾਰੀ ਦੌਰਾਨ ਵਿਦਿਆਰਥੀ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਬੰਦ ਕੀਤੇ ਸਕੁਲਾਂ ਕਾਰਨ ਵਿਦਿਆਰਥੀ-ਕਿਤਾਬ ਦੇ ਰਿਸ਼ਤੇ ਵਿੱਚ ਆਈ ਖੜੋਤ ਨੂੰ ਤੋੜਨ ਲਈ ਸਿੱਖਿਆ ਵਿਭਾਗ ਪੰਜਾਬ ਵਲੋਂ ਨਿਵੇਕਲੀ ਪਹਿਲ ਕਰਿਦਆਂ ਜ਼ਿਲ਼੍ਹੇ ਦੇ ਸਮੂਹ ਸਰਕਾਰੀ ਸਕੂਲਾਂ ‘ਚ ਕਿਤਾਬਾਂ ਦਾ ਲੰਗਰ ਲਗਾਇਆ ਗਿਆ।ਜਿਸ ਨੂੰ ਵਿਦਿਆਰਥੀ, ਮਾਪਿਆਂ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਦਾ ਇੰਡੀਆ ਟੁਡੇਜ਼ `ਬੈਸਟ ਕਾਲਜ ਰੈਂਕਿੰਗ ਲਿਸਟ ਆਫ਼ ਇੰਡੀਆ` `ਚ ਸ਼ਾਨਦਾਰ ਰੈਂਕ
ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਇੰਡੀਆ ਟੁਡੇਜ਼ `ਬੈਸਟ ਕਾਲਜ ਰੈਕਿੰਗ ਲਿਸਟ ਆਫ਼ ਇੰਡੀਆ` `ਚ ਸ਼ਾਨਦਾਰ ਰੈਂਕ ਪ੍ਰਾਪਤ ਕਰਕੇ ਆਪਣੀਆਂ ਸਫਲ ਉਪਲੱਬਧੀਆਂ `ਚ ਇਕ ਨਵਾਂ ਅਧਿਆਇ ਜੋੜ ਕੇ ਵਧੀਆ ਪ੍ਰਦਰਸ਼ਨ ਕੀਤਾ। ਇਸ ਰਸਾਲੇ ਵਲੋਂ ਦਿੱਤੇ ਗਏ 14 ਵਿਭਾਗਾਂ ਵਿਚੋਂ ਕਾਲਜ਼ ਨੇ 6 ਵਿਭਾਗਾਂ `ਚ ਆਵੇਦਨ ਦਿੱਤਾ। ਖੁਸ਼ੀ ਦੀ ਗੱਲ ਹੈ ਕਿ ਇੰਨ੍ਹਾਂ ਸਾਰਿਆਂ `ਚ ਕਾਲਜ …
Read More »ਪੰਜਾਬ ਵੱਲੋਂ ਸਰਬੋਤਮ ਮੁਕਾਮ ਹਾਸਲ ਕਰਨਾ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ-ਚੇਅਰਮੈਨ ਪੱਲੀ ਝਿੱਕੀ
ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਅੱਜ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਵਰਚੂਅਲ ਢੰਗ ਰਾਹੀਂ ਅੱਜ ਸੁਬੇ ਦੇ 2527 ਨਵ-ਨਿਯੁੱਕਤ ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਸ਼ਵ ਦੀਆਂ ਯੂਨੀਵਰਸਿਟੀਆਂ ਵਿਚੋਂ 41ਵੇਂ ਸਥਾਨ ‘ਤੇ
ਅੰਮ੍ਰਿਤਸਰ, 17 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵਿਸ਼ਵ ਦੀਆਂ ਯੂਨੀਵਰਸਿਟੀਆਂ ਵਿੱਚ 41ਵਾਂ ਸਥਾਨ ਪ੍ਰਾਪਤ ਕਰਨ ‘ਤੇ ਵਿਦਿਅਕ ਖੇਤਰ ਵਿੱਚ ਖੁਸ਼ੀ ਦਾ ਮਾਹੌਲ ਹੈ।ਉਪਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਵਲਰਡ ਯੂਨੀਵਰਸਿਟੀਜ਼ ਵਿਦ ਰੀਅਲ ਇੰਮਪੈਕਟ (ਡਬਲਯੂ.ਯੂ.ਆਰ.ਆਈ) 2021 ਦੀ ਰੈਕਿੰਗ ਬਾਰੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਯੂਨੀਵਰਸਿਟੀ ਨੂੰ ਸਮਾਜਿਕ ਜਿੰਮੇਵਾਰੀ, ਨੈਤਿਕਤਾ ਤੇ ਇਕਜੁੱਟਤਾ ਵਾਲੀ ਸ਼੍ਰੇਣੀ ਵਿੱਚ ਨੈਤਿਕ ਕਦਰਾਂ ਕੀਮਤਾਂ ਵਾਲੀ ਵਿਸ਼ਵ …
Read More »ਨਵ-ਨਿਯੁੱਕਤ ਅਧਿਆਪਕਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਂਪੇ ਨਿਯੁੱਕਤੀ ਪੱਤਰ
ਇੰਡੀਅਨ ਸਕੂਲ ਆਫ ਬਿਜ਼ਨੈਸ ਮੁਹਾਲੀ ਦੇ ਸਹਿਯੋਗ ਨਾਲ ਐਡਵਾਂਸ ਟ੍ਰੇਨਿੰਗ ਸਰਟੀਫਿਕੇਟ ਕੋਰਸ ਸ਼ੁਰੂ ਕਪੂਰਥਲਾ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮਾਸਟਰ ਕੇਡਰ ਦੇ ਨਵ-ਨਿਯੁੱਕਤ ਅਧਿਆਪਕਾਂ ਨੂੰ ਨਿਯੁੱਕਤੀ ਪੱਤਰ ਦੇਣ ਅਤੇ ਅਧਿਆਪਕਾਂ ਦੀ ਪੇਸ਼ੇਵਰ ਸਮਰੱਥਾ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਐਡਵਾਂਸ ਟਰੇਨਿੰਗ ਬਾਰੇ ਕੋਰਸ ਦੀ ਸ਼ੁਰੂਆਤ ਕਪੂਰਥਲਾ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਕਰਵਾਈ ਗਈ। …
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਦਿਵਾਉਣ ‘ਚ ਅਹਿਮ ਰੋਲ ਅਦਾ ਕਰੇਗਾ ਫਿਊਲ ਨਾਲ ਕੀਤਾ ਸਮਝੌਤਾ -ਵੀ.ਸੀ
ਅੰਮ੍ਰਿਤਸਰ, 16 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਡਸਟਰੀ ਅਤੇ ਅਕਾਦਮਿਕਤਾ ਵਿਚ ਸਾਂਝ ਵਧਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੀ ਹੈ ਅਤੇ ਹੁਣ ਇਸ ਵਿਚ ਇਕ ਹੋਰ ਵਾਧਾ ਕਰਦਿਆਂ ਯੂਨੀਵਰਸਿਟੀ ਵੱਲੋਂ ਨਾਨ-ਪਰਾਫਿਟ ਸੰਸਥਾ ਫਰੈਂਡਜ਼ ਯੂਨੀਅਨ ਫਾਰ ਅਨਰਜ਼ਾਈਜ਼ਿੰਗ ਲਾਈਵਜ਼ (ਫਿਊਲ) ਨਾਲ ਸਮਝੌਤਾ ਕੀਤਾ …
Read More »ਮੈਡੀਕਲ ਖੇਤਰ ਦੇ ਵਿਦਿਆਰਥੀਆਂ ਲਈ ਜਾਰੀ ਕੀਤੀਆਂ ਦੋ ਅਹਿਮ ਪੁਸਤਕਾਂ
ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਦੋ ਅਹਿਮ ਪੁਸਤਕਾਂ ਜਾਰੀ ਕੀਤੀਆਂ ਗਈਆਂ।ਇਨ੍ਹਾਂ ਪੁਸਤਕਾਂ ਵਿੱਚ ‘ਉਪਥੈਲ ਨੈਕਸਟ’ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡੀਨ ਅਕੈਡਮਿਕ ਅਤੇ ਅੱਖਾਂ ਦੇ ਮਾਹਿਰ ਡਾ. ਸ਼ੌਕੀਨ ਸਿੰਘ ਤੇ ਡਾ. ਮਨੀਸ਼ ਛਾਬੜਾ ਵੱਲੋਂ ਲਿਖੀ ਗਈ ਹੈ, ਜਦਕਿ ਪੁਸਤਕ ‘ਬਾਇਓਕਮਿਸਟਰੀ’ ਡਾ. ਨਮਰਤਾ …
Read More »
Punjab Post Daily Online Newspaper & Print Media