ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਵਿਖੇ ‘ਕੋਵਿਡ-19 ਦੇ ਸਮੇਂ ’ਚ ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ’ ਵਿਸ਼ੇ ’ਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਆਨਲਾਈਨ ਵਿਚਾਰ ਵਟਾਂਦਰਾ ਕਰਨ ਲਈ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਵੈਬੀਨਾਰ ’ਚ ਡਾ. …
Read More »ਸਿੱਖਿਆ ਸੰਸਾਰ
ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 12 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਸਮੈਸਟਰ ਪੰਜਵਾਂ ਦੇ ਨਤੀਜਿਆਂ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨ ਪ੍ਰਾਪਤ ਕੀਤੇ। ਇਸ ਅਕਾਦਮਿਕ ਸ਼ੈਸ਼ਨ ’ਚ ਰਣਜੀਤ ਕੌਰ ਨੇ 73, ਅਮਨਦੀਪ ਕੌਰ ਨੇ 68, ਪ੍ਰਭਜੀਤ ਕੌਰ ਨੇ 67 ਪ੍ਰਤੀਸ਼ਤ ਅੰਕ ਪ੍ਰਾਪਤ ਕਰਦਿਆਂ ਕ੍ਰਮਵਾਰ ਪਹਿਲਾਂ, ਦੂਜਾ ਤੇ ਤੀਜ਼ਾ ਸਥਾਨ ਹਾਸਲ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਭੱਟੀਵਾਲ ਕਲਾਂ ‘ਚ ਸਲੋਗਨ ਮੁਕਾਬਲੇ
ਸੁਖਵੀਰ ਕੌਰ ਦਾ ਪਹਿਲੇ, ਖੁਸ਼ਪ੍ਰੀਤ ਕੌਰ ਦੂਜੇ ਤੇ ਅੱਕੋ ਕੌਰ ਤੀਜੇ ਸਥਾਨ ‘ਤੇ ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਵਾਲ ਕਲਾਂ ਵਿਖੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ।ਪ੍ਰਿੰਸੀਪਲ ਮਨਮੋਹਨ ਸਿੰਘ ਨੇ ਦੱਸਿਆ ਕਿ ਗਤੀਵਿਧੀ ਇੰਚਾਰਜ਼ ਅਧਿਆਪਕਾ ਹਰਮੀਤ ਕੌਰ ਦੀ ਪ੍ਰੇਰਨਾ ਸਦਕਾ ਨੌਵੀਂ ਤੋਂ …
Read More »ਸਰਕਾਰੀ ਸਕੂਲ ਸੂਲਰ ਘਰਾਟ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਸਲੋਗਨ ਮੁਕਾਬਲੇ
ਹੁਸਨਪ੍ਰੀਤ ਕੌਰ ਨੇ ਪਹਿਲਾ, ਕਮਲਦੀਪ ਕੌਰ ਨੇ ਦੂਜਾ ਅਤੇ ਨਵਜੋਤ ਕੌਰ ਨੇ ਹਾਸਲ ਕੀਤਾ ਤੀਜਾ ਸਥਾਨ ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਲਰ ਘਰਾਟ ਵਿਖੇ ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੇ ਆਨਲਾਈਨ ਸਲੋਗਨ ਮੁਕਾਬਲੇ ਕਰਵਾਏ ਗਏ।ਬਲਾਕ ਸੁਨਾਮ-2 ਦੇ ਕੋਆਰਡੀਨੇਟਰ ਜਸਵੀਰ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ …
Read More »ਯੂਨੀਵਰਸਿਟੀ ਨੇ ਕਰਮਚਾਰੀ ਨੂੰ ਤਰੱਕੀ ਦੇ ਕੇ ਬਣਾਇਆ ਨਿਗਰਾਨ
ਅੰਮ੍ਰਿਤਸਰ, 10 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮ ਅਤੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਮੇਹਨਤ ਸਦਕਾ ਸ੍ਰੀਮਤੀ ਨੀਰੂ ਓਹਰੀ ਨੂੰ ਸੀਨੀਅਰ ਸਹਾਇਕ ਤੋਂ ਨਿਗਰਾਨ ਵਜੋਂ ਪਦਉਨਤ ਕੀਤਾ ਗਿਆ।ਡੀਨ ਵਿਦਿਅਕ ਮਾਮਲੇ ਪ੍ਰੋ. (ਡਾ.) ਹਰਦੀਪ ਸਿੰਘ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਉਚੇਚੇ ਤੌਰ ‘ਤੇ ਸ੍ਰੀਮਤੀ ਨੀਰੂ ਓਹਰੀ ਨੂੰ ਤਰੱਕੀ ਪੱਤਰ …
Read More »2019 ਤੋਂ ਲਟਕਾਇਆਂ ਬਦਲੀਆਂ ਦੀ ਸਾਰ ਲੈਣ ਸਿੱਖਿਆ ਮੰਤਰੀ
ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਅਤੇ 6060 ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ 2019 ਵਿੱਚ ਬਦਲੀਆਂ ਕਰਵਾ ਚੁੱਕੇ ਅਧਿਆਪਕਾਂ ਨੂੰ ਤੀਜੇ ਗੇੜ ਦੀਆਂ ਬਦਲੀਆਂ ਵਿੱਚ ਬਦਲੀ ਦਾ ਮੌਕਾ ਦਿੱਤਾ ਜਾਵੇ। ਉਨਾਂ ਦੱਸਿਆ ਕਿ 2019 ਵਿੱਚ ਇਹਨਾਂ ਅਧਿਆਪਕਾਂ ਨੇ ਵਿਭਾਗ ਦੀ ਆਨਲਾਈਨ ਟਰਾਂਸਫਰ ਨੀਤੀ ਤਹਿਤ ਬਦਲੀਆਂ ਕਰਵਾਈਆਂ ਸਨ …
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੀ ਆਖਰੀ ਮਿਤੀ 15 ਜੁਲਾਈ
ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਤੋਂ ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਹੋਏ, ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਦਾਖਲੇ ਲਈ 15 ਜੁਲਾਈ ਤੱਕ ਵਾਧਾ ਕਰ ਦਿੱਤਾ ਗਿਆ ਹੈ। ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2020 ਸੈਸ਼ਨ ਦੀਆਂ ਬੈਚੁਲਰ ਆਪ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਅਰੈਬਿਕ (ਪਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਫਾਰਟ ਟਾਈਮ) ਸਮੈਸਟਰ ਪਹਿਲਾ, ਸਰਟੀਫਿਕੇਟ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, ਬੀ.ਬੀ.ਏ. ਸਮੈਸਟਰ ਤੀਜਾ ਤੇ ਪੰਜਵਾਂ, ਐਡਵਾਂਸ ਡਿਪਲੋਮਾ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ ਪਹਿਲਾ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਲੀਪ ਕੁਮਾਰ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟ
ਸਾਲ 1997 ‘ਚ ਯੂਨੀਵਰਸਿਟੀ ਨੇ ਦਿੱਤੀ ਸੀ ਦਲੀਪ ਕੁਮਾਰ ਨੂੰ ਆਨਰਜ਼ ਕਾਜ਼ਾ ਡਿਗਰੀ ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਭਾਰਤ ਦੇ ਪ੍ਰਸਿੱਧ ਅਦਾਕਾਰ ਅਤੇ ਫਿਲਮ ਇੰਡਸਟਰੀ ਵਿਚ ਨਵੀਆਂ ਉਸਾਰੂ ਪਿਰਤਾਂ ਪਾਉਣ ਵਾਲੇ ਸ਼੍ਰੀ ਦਲੀਪ ਕੁਮਾਰ ਦੇ ਬੀਤੇ ਦਿਨੀਂ ਅਕਾਲ ਚਲਾਣੇ `ਤੇ ਦੁੱਖ ਪ੍ਰਗਟਾਵਾ ਕਰਦਿਆਂ ਕਲਾ ਜਗਤ ਨੂੰ ਵੱਡਾ ਘਾਟਾ ਕਰਾਰ ਦਿੱਤਾ ਹੈ।ਇਥੇ ਵਰਣਨਯੋਗ ਹੈ ਕਿ ਗੁਰੂ …
Read More »ਖ਼ਾਲਸਾ ਕਾਲਜ ਵੁਮੈਨ ਤੇ ਰੋਟਰੀ ਕਲੱਬ ਨੇ ਸਾਂਝੇ ਤੌਰ ’ਤੇ ਪੌਦਾਕਰਨ ਮੁਹਿੰਮ ਦਾ ਕੀਤਾ ਆਗਾਜ਼
ਅੰਮ੍ਰਿਤਸਰ, 9 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਨੇ ਅੱਜ ਰੋਟਰੀ ਕਲੱਬ (ਨਾਰਥ) ਅੰਮ੍ਰਿਤਸਰ ਦੇ ਸਹਿਯੋਗ ਨਾਲ ਮਿਲ ਕੇ ਪੌਦਾਕਰਨ ਤਹਿਤ ‘ਪੌਦਾ ਲਗਾਓ ਮੁਹਿੰਮ’ ਦਾ ਅਗਾਜ਼ ਕੀਤਾ।ਇਸ ਬਰਸਾਤੀ ਮੌਸਮ ’ਚ ਇਹ ਮੁਹਿੰਮ ਇਸ ਸਾਲ ਦਾ ਪਹਿਲਾ ਪੌਦਾਕਰਨ ਅਭਿਆਨ ਹੈ, ਜਿਸ ਤਹਿਤ ਉਕਤ ਸੰਸਥਾਵਾਂ ਨੇ ਮਹੀਨਾ ਭਰ ਬੂਟੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਪ੍ਰਣ ਲਿਆ। …
Read More »
Punjab Post Daily Online Newspaper & Print Media