Friday, September 25, 2026

ਸਿੱਖਿਆ ਸੰਸਾਰ

ਦਸਵੀਂ ਤੋਂ ਬਾਰਵੀਂ ਜਮਾਤਾਂ ਲਈ 26 ਜੁਲਾਈ ਤੋਂ ਸ਼ਰਤਾਂ ਸਮੇਤ ਖੁੱਲਣਗੇ ਸਕੂਲ – ਡੀ.ਸੀ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਮੈਜ਼ਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਹੈ ਕਿ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ 26 ਜੁਲਾਈ 2021 ਤੋਂ ਸਮੂਹ ਸਕੂਲ ਖੋਲਣ ਦੀ ਆਗਿਆ ਹੋਵੇਗੀ।ਸਕੂਲ ਵਿੱਚ ਸਿਰਫ਼ ਉਨਾਂ ਅਧਿਆਪਕਾਂ/ਸਟਾਫ਼ ਨੂੰ ਆਉਣ ਦੀ ਆਗਿਆ ਹੋਵੇਗੀ ਜਿਨਾਂ ਦੇ ਕੋਵਿਡ-19 ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣ।ਸਕੂਲ ਵਿੱਚ ਸਿਰਫ਼ ਉਹੀ ਵਿਦਿਆਰਥੀ ਆ ਸਕਦੇ ਹਨ, ਜਿਨਾਂ ਵਿਦਿਆਰੀਆਂ ਦੇ …

Read More »

ਖ਼ਾਲਸਾ ਕਾਲਜ ਵਿਖੇ ਲੱਗਾ ਕੋਰੋਨਾ ਵੈਕਸੀਨ ਦਾ ਤੀਸਰਾ ਟੀਕਾਕਰਨ ਕੈਂਪ

ਅੰਮ੍ਰਿਤਸਰ, 23 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ ਤੀਜਾ ਕੈਂਪ ਲਗਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਦੇਸ਼ ’ਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਤਾਂ ਜੋ ਮਹਾਂਮਾਰੀ ਤੋਂ ਰਾਹਤ ਮਿਲੇ ਅਤੇ ਹਾਲਾਤ …

Read More »

ਨਰੇਸ਼ ਪਨਿਆੜ ਨੇ ਸੰਭਾਲਿਆ ਬੀ.ਪੀ.ਈ.ਓ ਪਠਾਨਕੋਟ-2 ਦਾ ਚਾਰਜ਼

ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ 15 ਸੈਂਟਰ ਹੈਡ ਟੀਚਰਾਂ ਨੂੰ ਪ੍ਰਮੋਸ਼ਨ ਦੇ ਕੇ ਬੀ.ਪੀ.ਈ.ਓ ਨਿਯੁੱਕਤ ਕੀਤਾ ਗਿਆ ਹੈ।ਜਿਨ੍ਹਾਂ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਬਲਾਕ ਗੁਰਦਾਸਪੁਰ-2 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੱਲਾ ਦੇ ਸੈਂਟਰ ਹੈਡ ਟੀਚਰ ਨਰਸ਼ ਕੁਮਾਰ ਪਨਿਆੜ ਨੂੰ ਪ੍ਰਮੋਸ਼ਨ ਦੇ ਕੇ ਜਿਲ੍ਹਾ ਪਠਾਨਕੋਟ ਦੇ ਬਲਾਕ ਪਠਾਨਕੋਟ-2 ਦਾ ਬੀ.ਪੀ.ਈ.ਓ ਬਣਾਇਆ ਗਿਆ ਸੀ।ਗੌਰਤਲਬ ਹੈ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਤੇ ਐਸ.ਬੀ.ਆਈ.ਬੈਂਕ ਨੇ ਸਾਂਝੇ ਤੌਰ ’ਤੇ ਪੌਦਾਕਰਨ ਮੁਹਿੰਮ ਦਾ ਕੀਤਾ ਅਗਾਜ਼

ਅੰਮਿ੍ਰਤਸਰ, 21 ਜੁਲਾਈ ( ਖੁਰਮਣੀਅ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਅੱਜ ਸਟੇਟ ਬੈਂਕ ਆਫ਼ ਇੰਡੀਆ ਮੁਖ਼ਰਜ਼ੀ ਮਾਰਗ ਬਰਾਂਚ ਅੰਮ੍ਰਿਤਸਰ ਦੇ ਸਹਿਯੋਗ ਨਾਲ ਮਿਲ ਕੇ ਪੌਦਾਕਰਨ ਮੁਹਿੰਮ’ ਦਾ ਆਗਾਜ਼ ਕੀਤਾ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਹਰ ਸਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੌਦਾਕਰਨ ਮੁਹਿੰਮ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਨਤੀਜਿਆਂ ‘ਚ ਮਾਰੀ ਬਾਜ਼ੀ

ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ ਵਾਕ ਐਂਟਰਟੇਨਮੈਂਟ ਐਂਡ ਟੈਕਨੌਲੋਜੀ ਸਮੈਸਟਰ ਪਹਿਲਾ ਦੇ ਨਤੀਜਿਆਂ ‘ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਇਨ੍ਹਾਂ ‘ਚ ਵੰਸ਼ਿਕਾ ਮਹਿਰਾ 85.5 % ਅੰਕਾਂ ਨਾਲ ਕਾਲਜ ‘ਚ ਪਹਿਲੇ, ਦੀਕਸ਼ਾ ਖੰਨਾ 85% ਅੰਕ ਪ੍ਰਾਪਤ ਕਰਕੇ ਦੂਜੇ ਅਤੇ ਅਨਨਿਆ ਮਲਹੋਤਰਾ …

Read More »

ਜਿਲ੍ਹਾ ਅਧਿਕਾਰੀਆਂ ਵਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਵੱਖ-ਵੱਖ ਸਕੂਲਾਂ ਦਾ ਦੌਰਾ

ਸ਼ਨਲ ਅਚੀਵਮੈਂਟ ਸਰਵੇ ਸਬੰਧੀ ਕੀਤੀ ਬਲਾਕ ਨਰੋਟ ਜੈਮਲ ਸਿੰਘ ਦੇ ਸਕਲ ਮੁਖੀਆਂ ਨਾਲ ਮੀਟਿੰਗ ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਵਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਰਕਵਾਲ, ਗੱਜੂ ਜਗੀਰਾਂ, ਦਤਿਆਲ ਛੋੜਿਆ, ਝੇਲਾ ਆਮਦਾ ਸਕਰਗੜ੍ਹ, ਝੇਲਾ ਆਮਦਾ ਗੁਰਦਾਸਪੁਰ, ਫੂਲਪੁਰ ਸਮੇਤ ਵੱਖ-ਵੱਖ ਸਕੂਲਾਂ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ

ਅੰਮ੍ਰਿਤਸਰ, 20 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਦੇ ਤਹਿਤ ਵਣ ਮਹਾਂਉਤਸਵ ਦਾ ਆਗਾਜ਼ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਵਲੋਂ ਕੀਤਾ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਹੋਇਆ ਅਤੇ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।                 ਉਨ੍ਹਾਂ ਕਿਹਾ ਕਿ ਸਾਡੀਆਂ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਹਾਸਲ ਕੀਤੇ ਸ਼ਾਨਦਾਰ ਸਥਾਨ

ਅੰਮ੍ਰਿਤਸਰ, 20 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਦੇ ਪੋਸਟ ਗਰੈਜੂਏਟ ਡਿਪਾਰਟਮੈਟ ਆਫ਼ ਕਾਮਰਸ ਅਤੇ ਮੈਨੇਜ਼ਮੈਂਟ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀ ਬੀ.ਕਾਮ ਸਮੈਸਟਰ ਪਹਿਲਾ ਦੀ ਹਰਨੂਰ ਕੌਰ ਨੇ ਪਹਿਲਾ, ਆਸ਼ਿਮਾ ਅਰੋੜਾ ਨੇ ਦੂਜਾ ਸਥਾਨ ਹਾਸਲ ਕੀਤਾ।ਜਦਕਿ ਸਮੈਸਟਰ ਤੀਜਾ ਦੀਆਂ ਸੰਦੀਪ ਕੌਰ ਅਤੇ ਤਰਨਪ੍ਰੀਤ ਕੌਰ ਅਤੇ ਸਮੈਸਟਰ ਪੰਜਵੇ ਦੀਆਂ ਹਰਲੀਨ ਕੌਰ ਅਤੇ ਹਰਮਨਜੀਤ ਕੌਰ ਨੇ ਕ੍ਰਮਵਾਰ …

Read More »

ਸਰਕਾਰੀ ਕੰਨਿਆ ਸਮਾਰਟ ਸਕੂਲ ਮਾਲ ਰੋਡ ਵਿਖੇ ਲਗਾਇਆ ਲਾਇਬ੍ਰੇਰੀ ਕਿਤਾਬਾਂ ਦਾ ਲੰਗਰ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਮਾਲ ਰੋਡ ਸਕੂਲ ਵਿਖੇ ਇਕ ਵਿਲੱਖਣ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਅਤੇ ਸਮਾਜ ਵਿੱਚ ਪੜ੍ਹਨ ਦੀ ਰੁਚੀ ਨੂੰ ਵਿਕਸਿਤ ਕਰਨ ਲਈ ਲਾਇਬ੍ਰੇਰੀ ਲੰਗਰ ਲਗਾਉਣ ਦਾ …

Read More »

ਵਾਲਮਾਰਟ ਵਲੋਂ ਸਲਾਈਟ ਦੀ ਵਿਦਿਆਰਥੀ ਨੂੰ 23 ਲੱਖ ਦੇ ਪੈਕੇਜ਼ ਦੀ ਪੇਸ਼ਕਸ਼

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ ਦੇ ਸਿਖਲਾਈ ਅਤੇ ਪਲੇਸਮੈਂਟ ਵਿਭਾਗ ਮੁਖੀ ਡਾ.ਅਰ.ਕੇ ਮਿਸ਼ਰਾ ਨੇ ਦੱਸਿਆ ਕਿ ਇਸ ਸਾਲ ਐਮ.ਐਨ.ਸੀ ਜਿਵੇਂ ਕਿ ਮਾਈਕਰੋਸੌਫਟ, ਹਿੰਦੋਸਤਾਨ ਯੂਨੀਲੀਵਰ ਲਿਮ., ਵਾਲਮਾਰਟ, ਇਨਫੋਸਿਸ, ਟੀ.ਸੀ.ਐਸ, ਕੋਗਨੀਜੈਂਟ, ਕੈਪਗੇਮਿਨੀ, ਵੈਲਸਪਨ ਸਮੂਹ, ਐਚ.ਸੀ.ਐਲ, ਗੋਦਰੇਜ਼, ਮਹਿੰਦਰਾ ਅਤੇ ਮਹਿੰਦਰਾ ਵਰਗੇ ਤਕਰੀਬਨ 30 ਉਦਯੋਗਾਂ ਨੇ ਸਲਾਈਟ ਦੇ ਅੰਡਰਗ੍ਰੈਜੈਏਟ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਸੰਸਥਾਵਾਂ ਵਿਚ ਸੇਵਾਵਾਂ ਨਿਭਾਉਣ ਲਈ ਮੌਕੇ ਪ੍ਰਦਾਨ ਕੀਤੇ …

Read More »