Wednesday, August 26, 2026

ਸਿੱਖਿਆ ਸੰਸਾਰ

ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਲੋਂ ਸਕੂਲਾਂ ਦਾ ਦੌਰਾ ਕਰਕੇ ਸਿਵਲ ਵਰਕਸ ਦੇ ਕੰਮਾਂ ਜਾਇਜ਼ਾ

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਵਿਚ ਵਿਭਾਗ ਵਲੋਂ ਭੇਜੀਆਂ ਗਰਾਟਾਂ ਨਾਲ ਸਿਵਲ ਵਰਕਸ ਦੇ ਕੰਮ ਪੂਰੀ ਤੇਜ਼ੀ ਨਾਲ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਚੱਲ ਰਹੇ ਹਨ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਠਾਨਕੋਟ ਰਾਜੇਸਵਰ ਸਲਾਰੀਆ ਨੇ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ, ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਬੀ. ਏ. ਦਾ ਨਤੀਜ਼ਾ ਸ਼ਾਨਦਾਰ ਰਿਹਾ।ਬੀ.ਏ ਸਮੈਸਟਰ ਪਹਿਲਾਂ ਦੀਆਂ ਵਿਦਿਆਰਥਣਾਂ ਰੁਪਿੰਦਰ ਕੌਰ ਨੇ 72 ਫ਼ੀਸਦੀ ਅਤੇ ਹਿਮਾਨੀ ਨੇ 69 ਅੰਕਾਂ ਨਾਲ ਕਾਲਜ ’ਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੱਤੀ।         …

Read More »

ਖ਼ਾਲਸਾ ਕਾਲਜ ਫ਼ਾਰਮੇਸੀ ਦੇ ਰਿਸਰਸ ਪੇਪਰ ਨੂੰ ‘ਬੈਸਟ ਪੇਪਰ ਐਵਾਰਡ’

ਵੱਖ-ਵੱਖ ਦੇਸ਼ਾਂ ਤੋਂ 500 ਤੋਂ ਵਧੇਰੇ ਪ੍ਰਤੀਭਾਗੀਆਂ ਨੇ ਲਿਆ ਹਿੱਸਾ – ਪ੍ਰਿੰ: ਆਰ.ਕੇ ਧਵਨ ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਫਾਰਮੇਸੀ ਦੇ ਫਾਰਮਾਲੋਜੀ ਵਿਭਾਗ ਵਿਖੇ ‘ਪੋਟੈਂਸ਼ੀਅਲ ਬੈਨੇਫਿਟਸ ਆਫ ਐਂਡ੍ਰੋਗ੍ਰਾਫੋਲਾਈਡ ਇਨ ਐਲੂਮੀਨੀਅਮ ਇੰਡੀਊਸਡ ਨਿਊਰੋਟਾਕਸਸਿਟੀ’ ਵਿਸ਼ੇ ’ਤੇ ਇਕ ਖੋਜ਼ ਕਾਰਜ਼ ਬੈਂਕਾਕ, ਥਾਈਲੈਂਡ ਵਿਖੇ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਆਰ.ਕੇ ਧਵਨ ਨੇ ਦੱਸਿਆ ਕਿ ‘ਫਾਰਮਾਸਿਊਟੀਕਲ ਸਾਇੰਸਿਜ਼ ਐਂਡ ਮੈਨਿਯੂਫੈਕਚਰਿੰਗ’ ’ਤੇ 8ਵੇਂ ਵਿਸ਼ਵ …

Read More »

ਜੀ.ਐਨ.ਡੀ.ਯੂ ਕਰਮਚਾਰੀਆਂ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ ਵਿਰੁੱਧ ਕੀਤੀ ਗੇਟ ਰੈਲੀ

ਸਰਕਾਰ ਦੇ ਗਲੇ ਦੀ ਹੱਡੀ ਬਣੇਗਾ ਤਨਖਾਹ ਕਮਿਸ਼ਨ – ਪ੍ਰਧਾਨ ਹਰਵਿੰਦਰ ਕੌਰ ਅੰਮ੍ਰਿਤਸਰ, 30 ਜੁਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਸਾਹਮਣੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ 6ਵੇਂ ਤਨਖਾਹ ਕਮੀਸ਼ਨ ਦੀ ਰਿਪੋਰਟ ਦੇ ਵਿਰੋਧ ਵਿੱਚ ਗੇਟ ਰੈਲੀ ਕੀਤੀ ਗਈ।ਨਾਨ-ਟੀਚਿੰਗ ਕਰਮਚਾਰੀਆਂ ਦੇ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਲੋਂ ਆਨਲਾਈਨ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ

ਪ੍ਰਭਜੋਤ ਸਿੰਘ ਨੇ ‘ਮਿਸਟਰ ਸਿੰਘ’ ਦਾ ਖ਼ਿਤਾਬ ਆਪਣੇ ਨਾਮ ਕੀਤਾ – ਪ੍ਰਿ: ਨਿਰਮਲਜੀਤ ਕੌਰ ਅੰਮ੍ਰਿਤਸਰ, 30 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਵਿਦਿਆਰਥੀਆਂ ਨੂੰ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਦਸਤਾਰ ਸਜਾਉਣ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਮੁਕਾਬਲੇ ਵਾਸਤੇ ਤਿਆਰੀ …

Read More »

ਘਰ ਪਰਤੀ ਬੱਚੀ ਮਨਮੀਤ ਕੌਰ ਦਾ ਸਥਾਨਕ ਸਿੱਖ ਨੌਜਵਾਨ ਨਾਲ ਹੋਇਆ ਆਨੰਦ ਕਾਰਜ਼

ਭਾਰਤ ਸਰਕਾਰ ਜੰਮੂ ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ- ਬੀਬੀ ਜਗੀਰ ਕੌਰ ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀਆਂ ਕੋਸ਼ਿਸ਼ਾਂ ਸਦਕਾ ਕਾਫੀ ਹੱਦ ਤੱਕ ਹੱਲ ਕਰ ਲਿਆ ਗਿਆ ਹੈ।ਸਿੱਖ ਜਗਤ ਦੇ ਰੋਸ ਅਤੇ ਚਿੰਤਨਸ਼ੀਲ ਸਿੱਖ ਆਗੂਆਂ ਦੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਸ੍ਰੀਨਗਰ ਦੀ 18 ਸਾਲਾ …

Read More »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਜੁਲਾਈ ਪ੍ਰੀਖਿਆਵਾਂ ਅਹਿਮ- ਜਿਲ੍ਹਾ ਅਧਿਕਾਰੀ

ਅਪ੍ਰੈਲ ਅਤੇ ਮਈ ਦੇ ਸਿਲੇਬਸ ‘ਤੇ ਅਧਾਰਿਤ ਹੋਵੇਗੀ ਜੁਲਾਈ ਪ੍ਰੀਖਿਆ ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮੌਜ਼ੂਦਾ ਵਿੱਦਿਅਕ ਸੈਸ਼ਨ ਦੀ ਆਨਲਾਈਨ ਪੜ੍ਹਾਈ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।                       …

Read More »

ਅਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਕਰਵਾਏ ਗਏ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਦਾ ਨਤੀਜਾ ਐਲਾਨਿਆ

ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਸਫਲਤਾ ਪੂਰਵਕ ਸੰਪਨ ਪਠਾਨਕੋਟ, 29 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਦੇ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ।ਵਿਭਾਗ …

Read More »

ਖ਼ਾਲਸਾ ਕਾਲਜ ਵੂਮੈਨ ਵੱਲੋਂ ‘ਮਿਊਜ਼ਿਕ ਐਜ਼ੂਕੇਸ਼ਨ ਐਂਡ ਡਿਫ਼ਰੰਟ ਡਾਈਮੇਨਸ਼ਨ ਆਫ਼ ਅਰਨਿੰਗ’ ਵਿਸ਼ੇ ’ਤੇ ਵੈਬੀਨਾਰ ਆਯੋਜਿਤ

ਅੰਮਿ੍ਰਤਸਰ, 29 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸੰਗੀਤ ਵਿਭਾਗ ਵਲੋਂ ‘ਮਿਊਜ਼ਿਕ ਐਜ਼ੂਕੇਸ਼ਨ ਐਂਡ ਡਿਫ਼ਰੰਟ ਡਾਈਮੇਨਸ਼ਨ ਆਫ਼ ਅਰਨਿੰਗ’ ਵਿਸ਼ੇ ’ਤੇ ਵੈਬੀਨਾਰ ਕਰਵਾਇਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਰਾਜੇਸ਼ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।                        ਉਨ੍ਹਾਂ ਸੰਗੀਤ ਅੰਦਰਲੀ ਸੁਹਜਾਤਮਕ ਅਤੇ ਵਿਸਮਾਈ ਊਰਜਾ …

Read More »

ਖ਼ਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2020 ’ਚ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 9ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਨੇ 357 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਤੀਜ਼ਾ ਸਥਾਨ ਹਾਸਲ ਕਰਨ ‘ਤੇ ਵਿਦਿਆਰਥਣ ਮੁਸਕਾਨ …

Read More »