Wednesday, August 26, 2026

ਸਿੱਖਿਆ ਸੰਸਾਰ

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਨਤੀਜਿਆਂ ‘ਚ ਅੱਵਲ

ਅੰਮ੍ਰਿਤਸਰ, 25 ਜੂਨ ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ (ਸਮੈਸਟਰ ਪਹਿਲਾ) ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ 80 ਫੀਸਦ ਤੋਂ ਵੱਧ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ `ਚ ਅਹਿਮ ਸਥਾਨ ਹਾਸਲ ਕੀਤੇ ਹਨ ਹਨ।                       ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਨਤੀਜਾ

ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਸੀ.ਏ ਸਮੈਸਟਰ -1 ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ।ਪਮਨਦੀਪ ਕੌਰ 82.5% ਨੰਬਰ ਲੈ ਕੇ ਪਹਿਲਾ, ਰਮਨਪ੍ਰੀਤ ਕੌਰ 78.75% ਨੰਬਰ ਲੈ ਕੇ ਦੂਜਾ, ਅਰਸ਼ਦੀਪ ਕੌਰ 78.25% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਅੱਵਲ ਸਥਾਨ

ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟਰਗ੍ਰੇਟਿਡ) ਦੇ ਨਤੀਜ਼ਿਆਂ ’ਚ ’ਵਰਸਿਟੀ ’ਚੋਂ ਅੱਵਲ ਪੁਜੀਸ਼ਨਾਂ ਹਾਸਲ ਕਰਕੇ ਕਾਲਜ਼ ਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀਆਂ ਬੀ.ਐਸ.ਸੀ, ਬੀ.ਐਡ ਸਮੈਸਟਰ-1 (4 ਸਾਲਾ ਇੰਟਰਗ੍ਰੇਟਿਡ) ਵਿਦਿਆਰਥਣਾਂ ਮੁਸਕਾਨ ਨੇ 420 ਅੰਕਾਂ ਨਾਲ 84 ਫ਼ੀਸਦੀ ਅੰਕ, …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਯੋਗ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 22 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਲੋਂ ਆਨਲਾਈਨ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੇ ਸਹਿਯੋਗ ਨਾਲ ਕੋਰੋਨਾ ਕਾਲ ਦੇ ਚੱਲਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਨਲਾਈਨ ਪ੍ਰਕਿਰਿਆ ਰਾਹੀਂ ਜੁੜ ਕੇ ਯੋਗ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ।           …

Read More »

ਕਸਬਾ ਲੌਂਗੋਵਾਲ ਦੇ ਸਰਕਾਰੀ ਸਕੂਲ ‘ਚ ਮਨਾਇਆ ਜ਼ਿਲ੍ਹਾ ਪੱਧਰੀ ਯੋਗਾ ਦਿਵਸ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਜਿਲ੍ਹਾ ਪੱਧਰੀ ਵਿਸ਼ਵ ਯੋਗ ਦਿਵਸ ਸਥਾਨਕ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਲਗਭਗ 1:30 ਘੰਟੇ ਚੱਲੀ ਜ਼ੂਮ ਮੀਟਿੰਗ ਰਾਹੀ ਕਮਾਂਡਿੰਗ ਅਫ਼ਸਰ 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ, ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਪ੍ਰਿੰਸੀਪਲ ਬਿਪਨ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਯੋਗ …

Read More »

ਜਵਾਹਰ ਨਵੋਦਿਆ ਵਿਦਿਆਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਪ੍ਰਿੰਸੀਪਲ ਸੁਧਾ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਜਿਸ ਵਿੱਚ ਨਵੋਦਿਆ ਵਿਦਿਆਲਿਆ ਦੇ ਕਰਮਚਾਰੀਆਂ ਅਤੇ ਉਨਾਂ ਦੇ ਬੱਚਿਆਂ ਨੇ ਭਾਗ ਲਿਆ।ਸ਼ਹੀਦ ਭਾਈ ਦਿਆਲਾ ਜੀ ਸਕੂਲ ਦੀਆਂ ਵਿਦਿਆਰਥਣਾਂ ਵੇਦਿਕਾ ਗੌੜ ਅਤੇ ਵੈਸ਼ਨਵੀ ਗੌੜ ਸਪੁੱਤਰੀਆਂ ਜਗਦੀਸ਼ ਚੰਦ ਗੋੜ ਨੇ ਯੋਗ ਆਸਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇੰਨਾਂ ਬੱਚੀਆਂ ਵਲੋਂ ਕੀਤੇ ਗਏ …

Read More »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜ਼ਿਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 22 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ2020 ’ਚ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 7ਵਾਂ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਰੁਪਿੰਦਰ ਕੌਰ ਨੇ 374 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾਂ ਸਥਾਨ …

Read More »

ਕੋਵਿਡ-19 ਦੌਰਾਨ ਸਿੱਖਿਆ ਦੇ ਤਕਨੀਕੀ ਸਾਧਨਾਂ ਦੇ ਪ੍ਰਭਾਵ ਸੰਬੰਧੀ ਮਹੱਤਵਪੂਰਨ ਕਿਤਾਬ – ਡਾ. ਤਪਨ ਸਾਹੂ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਕੋਵਿਡ-19 ਦੌਰਾਨ ਸਿੱਖਿਆ ਦੇ ਸਾਧਨਾਂ ਦਾ ਵਿਕਾਸ ਤਕਨੀਕੀ ਤਰੀਕੇ ਨਾਲ ਹੋਇਆ ਭਾਵੇਂ ਤਕਨੀਕੀ ਸਿੱਖਿਆ ਦੇ ਸਾਧਨ ਕਲਾਸ ਵਿੱਚ ਦਿੱਤੀ ਜਾ ਰਹੀ ਅਧਿਆਪਕ ਦੁਆਰਾ ਸਿੱਖਿਆ ਦਾ ਬਦਲ ਨਹੀਂ ਹੈ, ਫਿਰ ਵੀ ਕੋਵਿਡ-19 ਦੌਰਾਨ ਸਮਾਜਿਕ ਦੂਰੀ ਕਾਰਨ ਸਿੱਖਿਆ ਅਤੇ ਸਿਖਲਾਈ ਦੇ ਸਾਧਨਾਂ ਵਿੱਚ ਤਕਨੀਕੀ ਸਿੱਖਿਆ ਜਿਵੇਂ ਵਟਸਐਪ, ਯੂ ਟਿਊਬ, ਟਵਿੱਟਰ, ਜ਼ੂਮ ਆਦਿ ਨੇ ਵਧੀਆ ਭੂਮਿਕਾ ਅਦਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਮਨਾਇਆ ਗਿਆ ਯੋਗਾ ਦਿਵਸ

ਅੰਮ੍ਰਿਤਸਰ, 21 ਜੂਨ (ਖੁਰਮਣੀਆਂ) – ਯੋਗ ਦਿਵਸ ਅੱਜ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪਿ੍ਰੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਯੋਗ ਅਗਵਾਈ ਵਿੱਚ ਕੋਵਿਡ 19 ਦੇ ਪ੍ਰਭਾਵ ਸਬੰਧੀ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੰਤਰਰਾਸ਼ਟਰੀ ਯੋਗਾ ਦਿਵਸ ਆਨ-ਲਾਈਨ ਮਨਾਇਆ ਗਿਆ।                 ਇਸ ਆਨਲਾਈਨ ਸਮਾਗਮ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ 7ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ 7ਵੇਂ ਅੰਤਰਰਾਸ਼ਟਰੀ ਯੋਗ ਦਿਵਸ `ਤੇ ਕੋਵਿਡ ਪ੍ਰੋਟੋਕੋਲ ਅਨੁਸਾਰ ਅਭਾਸੀ ਮੰਚ `ਤੇ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਹਾਇਕ ਕਰਮਚਾਰੀਆਂ ਨੇ ਹਿੱਸਾ ਲਿਆ।ਉਨਾਂ ਨੇ ਯੋਗ ਆਸਨਾਂ ਦੇ ਪ੍ਰਦਰਸ਼ਨ ਵਿੱਚ ਬੇਹਤਰੀਨ ਭੂਮਿਕਾ ਨਿਭਾਈ ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਣ ਰਾਹੀਂ ਵਾਤਾਵਰਣ ਵਿੱਚ ਇੱਕ ਦਿਵਯ ਮਾਹੌਲ ਸਥਾਪਿਤ …

Read More »