ਮੁੱਖ ਮੰਤਰੀ ਸਰਕਾਰੀ ਸਕੂਲ ਅਧਿਆਪਕਾਂ ਦੇ ਰੂਬਰੂ ਹੋਏ ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸਿੱਖਿਆ ਦੀ ਕਾਰਗੁਜਾਰੀ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਦਰਜ਼ਾਬੰਦੀ ਅਨੁਸਾਰ ਪੰਜਾਬ ਨੂੰ ਦੇਸ਼ ਦਾ ਸਰਵੋਤਮ ਸੂਬਾ ਐਲਾਨਿਆ ਗਿਆ।ਜਿਸ ਨੂੰ ਲੈ ਕੇ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸੂਬੇ ਦੇ ਸਰਕਾਰੀ ਸਕੂਲ ਅਧਿਆਪਕਾਂ ਨਾਲ ਆਨਲਾਈਨ ਰੂਬਰੂ ਹੋਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।ਇਸ ਸਮੇਂ …
Read More »ਸਿੱਖਿਆ ਸੰਸਾਰ
ਯੂਨੀਵਰਸਿਟੀ ਦੇ ਸਾਇੰਸ ਕਲੱਬ ਤੇ ਗੋ ਗਰੀਨ ਕਲੱਬ ਵੱਲੋਂ ਪੌਦੇ ਲਾਉਣ ਦੀ ਸ਼ੁਰੂਆਤ
ਅੰਮ੍ਰਿਤਸਰ, 12 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇੰਸ ਕਲੱਬ ਅਤੇ ਗੋ ਗਰੀਨ ਕਲੱਬ ਵੱਲੋਂ ਸਾਂਝੇ ਤੌਰ `ਤੇ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਿਪਤ ਪੌਦੇ ਲਾਉਣ ਦੀ ਸ਼ੁਰੂਆਤ ਕੀਤੀ ਗਈ।ਜਿਸ ਵਿਚ ਪੌਦੇ ਯੂਨੀਵਰਸਿਟੀ ਦੇ ਹੌਰਟੀਕਲਚਰ ਵਿਭਾਗ ਵੱਲੋਂ ਮੁਹਈਆ ਕੀਤੇ ਗਏ।ਵੱਖ-ਵੱਖ ਕਿਸਮਾਂ ਦੇ ਵੀਹ ਪੌਦਿਆਂ ਦੀਆਂ ਕਿਸਮਾਂ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਿਖੇ ਲਗਾਈਆਂ ਗਈਆਂ। …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਨਤੀਜਾ
ਅੰਮ੍ਰਿਤਸਰ, 11 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ ਸਮੈਸਟਰ-3 ਦੇ ਨਤੀਜਿਆਂ ’ਚ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਰਹੀ। ਬੀ.ਕਾਮ ਸਮੈਸਟਰ ਤੀਸਰਾ ਦੇ ਇਸ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਕਾਇਮ ਰੱਖੀ। ਕੋਵਿਡ19 ਦੀ ਮਹਾਂਮਾਰੀ ਕਾਰਨ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਚੱਲਦੇ ਹੋਏ ਵੀ ਅਧਿਆਪਕਾਂ ਦੀ ਮਿਹਨਤ ਅਤੇ ਪ੍ਰੇਰਣਾ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਲੋਂ ‘ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ’ ਵਿਸ਼ੇ ’ਤੇ ਵੈਬੀਨਾਰ
ਅੰਮ੍ਰਿਤਸਰ, 11 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ‘ਕੋਵਿਡ-19 ਦੇ ਸਮੇਂ ’ਚ ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ’ ਵਿਸ਼ੇ ’ਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ’ਚ ਆਯੋਜਿਤ ਇਸ ਵੈਬੀਨਾਰ ’ਚ ਡਾ. ਕੰਵਰਜੀਤ ਸਿੰਘ (ਐਮ.ਡੀ.ਮੈਡੀਸਨ), ਡਾ. ਮੋਨਿਕਾ ਮਹੇਸ਼ਵਰੀ (ਗਾਇਨੀਕੋਲੋਜਿਸਟ), ਡਾ. ਜਸਲੀਨ ਅਰੋੜਾ (ਐਮ.ਡੀ. ਪੈਥੋਲੋਜੀ) ਨੇ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
ਰੁੱਖ ਹੈ ਤਾਂ ਜੀਵਨ ਸੁਰੱਖਿਅਤ ਹੈ – ਪ੍ਰਿੰਸੀਪਲ ਡਾ. ਪੀ.ਕੇ ਕਪੂਰ ਅੰਮ੍ਰਿਤਸਰ, 11 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਨੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਅਤੇ ਕੁਦਰਤੀ ਆਕਸੀਜ਼ਨ ਦੀ ਮਾਤਰਾ ਵਧਾਉਣ ਦੇ ਤਹਿਤ ਮਕਸਦ ਤਹਿਤ ਵਿਸ਼ਵ ਵਾਤਾਵਰਣ ਦਿਵਸ ਮਨਾਇਆ।ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਪ੍ਰਿੰਸੀਪਲ ਡਾ. ਪੀ.ਕੇ ਕਪੂਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਦਿਆਰਥਣ ਪ੍ਰਿਆ ਦਾ ’ਵਰਸਿਟੀ ’ਚ ਤੀਜ਼ਾ ਸਥਾਨ ਸ਼ਾਨਦਾਰ ਰਿਹਾ ਕਾਲਜ ਦਾ ਓਵਰਆਲ ਨਤੀਜ਼ਾ- ਪ੍ਰਿੰ: ਨਾਨਕ ਸਿੰਘ
ਅੰਮ੍ਰਿਤਸਰ, 11 ਜੂਨ (ਖੁਰਮਣੀਆਂ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਕਾਲਜ਼ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਪ੍ਰਿਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ’ਚ ਤੀਜ਼ਾ ਸਥਾਨ ਹਾਸਲ ਕੀਤਾ ਹੈ।ਕਾਲਜ ਦੀ ਬੀ.ਸੀ.ਏ ਸਮੈਸਟਰ ਪਹਿਲਾ ਦੀ ਵਿਦਿਆਰਥਣ ਸਵਿਤਾ ਅਰੋੜਾ ਨੇ 79 ਪ੍ਰਤੀਸ਼ਤ, ਜੱਸੀਕਾ ਜੈਨ ਨੇ 78 ਅਤੇ ਮਹਿਕ ਅਰੋੜਾ ਨੇ 78 ਫ਼ੀਸਦੀ ਅੰਕਾਂ ਨਾਲ ਕ੍ਰਮਵਾਰ ਕਾਲਜ …
Read More »ਮੁੱਖ ਮੰਤਰੀ ਨੇ ਵਰਚੁਅਲ ਸਮਾਗਮ ਦੌਰਾਨ ਨਵਾਂਸ਼ਹਿਰ ਦੀ ਅਧਿਆਪਕਾ ਪੂਜਾ ਸ਼ਰਮਾ ਨਾਲ ਕੀਤੀ ਚਰਚਾ
ਸਿੱਖਿਆ ਵਿਭਾਗ ਨੇ ਜ਼ਿਲ੍ਹੇ ’ਚ 45 ਥਾਵਾਂ ’ਤੇ ਕਰਵਾਏ ਵਰਚੁਅਲ ਸਮਾਗਮ ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਸਾਲ 2019-20 ਲਈ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) ਵਿਚ ਪੰਜਾਬ ਵੱਲੋਂ ਮੁਲਕ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਸੂਬੇ ਦੇ ਸਿੱਖਿਆ ਵਿਭਾਗ ਅਤੇ ਸਮੂਹ ਅਧਿਆਪਕਾਂ ਦੀ ਸ਼ਲਾਘਾ ਕੀਤੀ ਹੈ। …
Read More »ਸਕੂਲ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਸੂਬਾ ਬਣਨ ‘ਤੇ ਵਿੱਦਿਅਕ ਹਲਕਿਆਂ ‘ਚ ਖੁਸ਼ੀ
ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੀ ਗਈ ਤਾਜ਼ਾ ਦਰਜ਼ਾਬੰਦੀ (ਪਰਫਾਰਮੈਂਸ ਗਰੇਡਿੰਗ ਇੰਡੈਕਸ) ਤਹਿਤ ਦੇਸ਼ ਭਰ ‘ਚੋਂ ਪੰਜਾਬ ਵਲੋਂ ਪਹਿਲਾ ਸਥਾਨ ਹਾਸਿਲ ਕਰਨ ਨਾਲ ਵਿੱਦਿਅਕ ਹਲਕਿਆਂ ‘ਚ ਖੁਸ਼ੀ ਹੈ।ਇਸ ਵੱਡੀ ਪ੍ਰਾਪਤੀ ਨਾਲ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨਾਲ ਜੁੜਿਆ ਹਰ ਸ਼ਖਸ਼ ਮਾਣ ਮਹਿਸੂਸ ਕਰਨ ਲੱਗਾ ਹੈ। …
Read More »ਦਸਵੀਂ/ਬਾਰ੍ਹਵੀਂ ਪਾਸ/ਅਪੀਅਰ ਹੋਏ ਬੇਰੋਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਕੋਰਸਾਂ ਦਾ ਦਾਖਲਾ ਸ਼ੁਰੂ
ਅੰਮ੍ਰਿਤਸਰ, 10 ਜੂਨ (ਖੁਰਮਣੀਆਂ) – ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2021-22 ਦੇ ਕੋਰਸਾਂ/ਡਿਪਲੋਮਿਆਂ ਵਿੱਚ ਦਾਖਲਾ ਸ਼ੁਰੂ ਹੋ ਗਿਆ ਹੈ।ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਕੋਰਸ ਇੰਨ ਡਰੈਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ, ਡਿਪਲੋਮਾ ਇੰਨ ਬਿਊਟੀ ਐਂਡ ਵੈਲਨਸ, ਡਿਪਲੋਮਾ ਇੰਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 10 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2020 ਸੈਸ਼ਨ ਦੀਆਂ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ-1, ਐਲ.ਐਲ.ਬੀ (ਐਫ.ਆਈ.ਆਈ.ਸੀ) ਸਮੈਸਟਰ- ਤੀਜਾ, ਐਲ.ਐਲ.ਬੀ (ਐਫ.ਆਈ.ਆਈ.ਸੀ) ਸਮੈਸਟਰ-ਪੰਜਵਾਂ, ਐਲ.ਐਲ.ਬੀ (ਐਫ.ਆਈ.ਆਈ.ਸੀ) ਸਮੈਸਟਰ- ਸੱਤਵਾਂ, ਬੀ.ਬੀ.ਏ ਐਲ.ਐਲ.ਬੀ (ਪੰਜ ਸਾਲਾ ਇੰਟੀਗ੍ਰੇਟਿਡ ਕੋਰਸ) ਸਮੈਸਟਰ-ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਰਿਟੇਲ ਮੈਨੇਜਮੈਂਟ ਐਂਡ ਆਈ.ਟੀ) ਸਮੈਸਟਰ-ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਸਟਾਈਲਿੰਗ ਐਂਡ ਗਰੂਮਿੰਗ) ਸਮੈਸਟਰ-ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਸਟਾਈਲਿੰਗ ਐਂਡ ਗਰੂਮਿੰਗ) ਸਮੈਸਟਰ-ਪੰਜਵਾਂ, …
Read More »
Punjab Post Daily Online Newspaper & Print Media