Tuesday, August 25, 2026

ਸਿੱਖਿਆ ਸੰਸਾਰ

ਸਰਕਾਰੀ ਸਕੂਲ ਘਨੌਰ ਕਲਾਂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਦੀ ਪਹਿਲੀ ਪੁਜੀਸ਼ਨ

ਚੰਡੀਗੜ, 9 ਜੂਨ (ਪ੍ਰੀਤਮ ਲੁਧਿਆਣਵੀ) – ਜੂਨ ਦੇ ਪਹਿਲੇ ਹਫਤੇ ਵਿੱਚ ਬਲਾਕ ਪੱਧਰ ਦੀ ਕੰਪਿਊਟਰ ਵਿਸ਼ੇ ਦੀ ਹਫਤੇ ਦੀ ਗਤੀਵਿਧੀ ਵਿੱਚ ਜਿਲ੍ਹਾ ਸੰਗਰੂਰ ਦੇ ਧੂਰੀ ਬਲਾਕ ਵਿੱਚੋਂ ਸਰਕਾਰੀ ਹਾਈ ਸਕੂਲ ਘਨੌਰ ਕਲਾਂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ, ਜਮਾਤ ਅੱਠਵੀਂ ਨੇ ਬਲਾਕ ਵਿਚੋਂ ਪਹਿਲੀ ਪੁਜੀਸ਼ਨ ਲੈ ਕੇ ਸਰਕਾਰੀ ਹਾਈ ਸਕੂਲ ਘਨੌਰ ਕਲਾਂ ਅਤੇ ਬਲਾਕ ਧੂਰੀ ਦਾ ਨਾਮ ਰੌਸ਼ਨ ਕੀਤਾ।       …

Read More »

ਚੇਅਰਮੈਨ ਨੇ ਸਰਕਾਰੀ ਸਕੂਲ ‘ਚ ਚਾਰ ਕਮਰਿਆਂ ‘ਤੇ ਲੈਂਟਰ ਪਵਾਉਣ ਦੀ ਕਰਵਾਈ ਸ਼ੁਰੂਆਤ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਪਿੰਡ ਤੋਗਾਵਾਲ ਦੇ ਸੁਪਰ ਸਮਾਰਟ ਸਰਕਾਰੀ  ਪ੍ਰਾਇਮਰੀ ਸਕੂਲ ਵਿਖੇ ਚਾਰ ਕਮਰੇ ਬਣਾਉਣ ਲਈ ਮੈਡਮ ਬਾਜਵਾ ਨੇ ਆਪਣੇ ਵਿਸ਼ੇਸ਼ ਯਤਨਾਂ ਨਾਲ ਸਿੱਖਿਆ ਵਿਭਾਗ ਤੋਂ ਵੱਡੀ ਗਰਾਂਟ ਜਾਰੀ ਕਰਵਾਈ ਹੈ।ਇਹ ਪ੍ਰਗਟਾਵਾ ਮਾਰਕੀਟ ਕਮੇਟੀ ਚੀਮਾਂ ਦੇ ਚੇਅਰਮੈਨ ਅਤੇ ਨੌਜਵਾਨ ਕਾਂਗਰਸੀ ਆਗੂ ਨਵਦੀਪ ਸਿੰਘ ਨੇ ਆਪਣੇ ਪਿੰਡ ਤੋਗਾਵਾਲ …

Read More »

ਕੰਪਿਊਟਰ ਈ ਸ਼ਬਦ ਵੀਡਿਓ ਮੁਕਾਬਲੇ ‘ਚ ਮਹਿਕ ਤਿਵਾੜੀ ਦਾ ਪਹਿਲਾ, ਅਮਨਜੋਤ ਕੌਰ ਦਾ ਦੂਜਾ ਤੇ ਜਸਪ੍ਰੀਤ ਕੌਰ ਦਾ ਤੀਜ਼ਾ ਸਥਾਨ

ਚੰਡੀਗੜ, 9 ਜੂਨ (ਪ੍ਰੀਤਮ ਲੁਧਿਆਣਵੀ) – ਜਿਲਾ ਸੰਗਰੂਰ ਦੇ ਸਮੂਹ ਸਕੂਲਾਂ ਵਿੱਚ ਵਿਭਾਗ ਵਲੋਂ ਜਾਰੀ ਫਨ ਐਕਟੀਵਿਟੀ ਸਮਾਂ ਸਾਰਣੀ ਅਨੁਸਾਰ, ਜਿਲਾ ਸਿੱਖਿਆ ਅਫਸਰ ਮਲਕੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਹਰਜੀਤ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਜਿਲੇ ਅੰਦਰ ਵੱਖ-ਵੱਖ ਵਿਸ਼ਿਆਂ ਦੀਆਂ ਫਨ ਐਕਟੀਵਿਟੀ ਕਰਵਾਈਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ ਗਰਮੀਆਂ ਦੀਆਂ ਛੁੱਟੀਆਂ ਦੇ ਪਹਿਲੇ ਹਫਤੇ ਦੌਰਾਨ ਜਿਲਾ ਮੈਂਟੋਰ ਮੁਹੰਮਦ ਆਰਿਫ, …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਢਢੋਗਲ-ਖੇੜੀ ਵਿਖੇ ਕਰਵਾਏ ਮੁਕਾਬਲੇ

ਚੰਡੀਗੜ੍ਹ, 9 ਜੂਨ (ਪ੍ਰੀਤਮ ਲੁਧਿਆਣਵੀ) – ਵਿਭਾਗ ਵਲੋਂ ਜਾਰੀ ਫਨ ਐਕਟੀਵਿਟੀ ਸਮਾਂ ਸਾਰਣੀ ਅਨੁਸਾਰ, ਪ੍ਰਿੰਸੀਪਲ ਸ਼੍ਰੀਮਤੀ ਰਜਨੀ ਰਾਣੀ ਦੀ ਰਹਿਨੁਮਾਈ ਅਧੀਨ ਕੰਪਿਊਟਰ ਵਿਸ਼ੇ ਦੀ ਸਪੈਲ ਬੀ ਫਨ ਐਕਟੀਵਿਟੀ ਕਾਰਵਾਈ ਗਈ।ਜਿਸ ਸਬੰਧੀ ਮੁਹੰਮਦ ਆਰਿਫ ਕੰਪਿਊਟਰ ਅਧਿਆਪਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿੱਚ 6ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੱਧਰਾਂ ਅਨੁਸਾਰ ਭਾਗ ਲਿਆ।ਮੁਹੰਮਦ ਆਰਿਫ ਅਤੇ ਮਨਦੀਪ ਕੌਰ …

Read More »

ਸੇਵਾ ਮੁਕਤੀ ‘ਤੇ ਸੁਰਿੰਦਰ ਭਰੂਰ ਨੂੰ ਕੀਤਾ ਸਨਮਾਨਿਤ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਤੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭਰੂਰ ਨੂੰ ਰਾਜਨੀਤੀ ਸਾਸ਼ਤਰ ਦੇ ਲੈਕਚਰਾਰ ਵਜੋਂ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ ‘ਤੇ ਸਰਕਾਰੀ ਸਕੂਲ ਲੈਕਚਰਾਰ ਯੂਨੀਅਨ ਸੰਗਰੂਰ ਵਲੋਂ ਉਹਨਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਕਾਰਜ਼ਕਾਰੀ ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਵਾਲੀਆ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਜਿਲ੍ਹਾ ਕਾਰਜ਼ਕਾਰਨੀ ਦੇ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮਿ੍ਰਤਸਰ, 8 ਜੂਨ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ ਸਮੈਸਟਰ ਪਹਿਲੇ ਦੇ ਨਤੀਜਿਆਂ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ‘ਤੇ ਆਪਣੀ ਚੜ੍ਹਤ ਕਾਇਮ ਰੱਖੀ ਹੈ।ਇਸ ਅਕਾਦਮਿਕ ਸ਼ੈਸ਼ਨ ’ਚ ਅਮਨਦੀਪ ਕੌਰ 78 ਫ਼ੀਸਦੀ ਨੰਬਰ ਲੈ ਕੇ (ਪਹਿਲਾ), ਹਰਮਨਪ੍ਰੀਤ ਕੌਰ 75 ਫ਼ੀਸਦੀ ਨੰਬਰ ਲੈ ਕੇ (ਦੂਜਾ), ਜੈਨਸੀ ਰੇਡੀ 74 ਫ਼ੀਸਦੀ ਨੰਬਰ …

Read More »

ਐਸ.ਸੀ/ ਬੀ.ਸੀ ਅਧਿਆਪਕ ਯੂਨੀਅਨ ਦੀ ਜ਼ੂਮ ਮੀਟਿੰਗ ਆਯੋਜਿਤ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਐਸ.ਸੀ/ ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਯੂਨੀਅਨ ਆਗੂਆਂ ਦੀ ਇੱਕ ਜ਼ੂਮ ਮੀਟਿੰਗ ਹੋਈ।ਜਿਸ ਵਿੱਚ ਪੰਜਾਬ ਸਰਕਾਰ ਤੇ ਪ੍ਰਸੋਨਲ ਵਿਭਾਗ ਪੰਜਾਬ ਦੀ ਐਸ.ਸੀ/ ਬੀ.ਸੀ ਮੁਲਾਜ਼ਮ/ਵਿਦਿਆਰਥੀ ਵਿਰੋਧੀ ਮਾਨਸਿਕਤਾ ਤੇ ਫੈਸਲਿਆਂ ਦੀ ਸਖਤ ਨਿੰਦਾ ਕੀਤੀ ਗਈ।ਜਥੇਬੰਦੀ ਵਲੋਂ ਪੰਜਾਬ ਸਰਕਾਰ ਵਿਰੁੱਧ 27 ਮਈ 2021 ਨੂੰ ਸਫ਼ਲ ਤਹਿਸੀਲ ਪੱਧਰੀ ਅਰਥੀ-ਫੂਕ ਮੁਜ਼ਾਹਰਾ ਕੀਤਾ ਗਿਆ …

Read More »

ਖਾਲਸਾ ਕਾਲਜ ਦੇ ਸਿੱਖ ਇਤਿਹਾਸ ਖੋਜ਼ ਸੈਂਟਰ ਵਿਖੇ ਡਾ. ਜੋਗਿੰਦਰ ਸਿੰਘ ਨੇ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 7 ਜੂਨ (ਖੁਰਮਣੀਆਂ) – ਪੰਜਾਬ ਤੇ ਖ਼ਾਸ ਕਰਕੇ ਸਿੱਖ ਹਿਸਟਰੀ ਦੇ ਪਮੁੱਖ ਗਿਆਤਾ ਡਾ. ਜੋਗਿੰਦਰ ਸਿੰਘ ਨੇ ਅੱਜ ਸਿੱਖ ਇਤਿਹਾਸ ਰਿਸਰਚ ਸੈਂਟਰ, ਖ਼ਾਲਸਾ ਕਾਲਜ ਵਿਖੇ ‘ਪ੍ਰੋਫ਼ੈਸਰ ਆਫ਼ ਐਮੀਨੈਂਸ’ ਵਜੋਂ ਅਹੁੱਦਾ ਸੰਭਾਲਿਆ। ਉਨ੍ਹਾਂ ਨੇ ਆਪਣੇ ਤਜ਼ਰਬੇ ਦਾ ਜ਼ਿਕਰ ਕਰਦਿਆਂ ਇਸ ਸੈਂਟਰ ਨੂੰ ਖੋਜ਼ ਅਤੇ ਵਿੱਦਿਅਕ ਪੱਖੋਂ ਸੂਬੇ ਭਰ ’ਚ ਇੱਕ ਅਹਿਮ ਮੁਕਾਮ ’ਤੇ ਪਹੁੰਚਾਉਣ ਦਾ ਅਹਿਦ ਕਰਦਿਆਂ, ਖ਼ਾਲਸਾ ਕਾਲਜ ਗਵਰਨਿੰਗ …

Read More »

ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਹਨ ਵਰਚੂਅਲ ਸਮਰ ਕੈਂਪ – ਜਿਲ੍ਹਾ ਸਿੱਖਿਆ ਅਫਸਰ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵਲੋਂ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਸਮਰ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਹੈ।                   ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ …

Read More »

ਘਣੂੰਪੁਰ ਸਕੂਲ ਵਿਖੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਲੇਖ ਮੁਕਾਬਲੇ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ, ਹਰਭਗਵੰਤ ਸਿੰਘ ਉਪ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਅਤੇ ਪ੍ਰਿੰਸੀਪਲ ਪ੍ਰਦੀਪ ਅਨੰਦ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਵਲੋਂ ਸਕੂਲ ਪੱਧਰੀ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਲੇਖਾਂ ਰਾਹੀਂ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਦਾ ਪ੍ਰਗਟਾਈ।             …

Read More »