Monday, July 27, 2026

ਸਿੱਖਿਆ ਸੰਸਾਰ

ਜਿਲ੍ਹੇ ਦੇ 100 ਫੀਸਦੀ ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਹਨ ਆਨਲਾਈਨ ਕਲਾਸਾਂ

ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜ਼ੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਪੜ੍ਹਾਉਣ ਦਾ ਕੰਮ ਨਿਰੰਤਰ ਜਾਰੀ ਹੈ।ਜਿਸ ਤਹਿਤ ਪਠਾਨਕੋਟ ਜਿਲ੍ਹਾ ਪੰਜਾਬ ਦੇ ਉਨ੍ਹਾਂ 12 ਜਿਲ੍ਹਿਆਂ ‘ਚ …

Read More »

400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਕਰਵਾਇਆ ਗਿਆ ਆਨਲਾਈਨ ਕੁਇਜ਼ ਕੰਪੀਟੀਸ਼ਨ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ) ਅੰਮ੍ਰਿਤਸਰ ਪ੍ਰਿੰਸੀਪਲ ਸ੍ਰੀਮਤੀ ਜਯੋਤੀ ਬਾਲਾ ਅਤੇ ਕਾਲਜ ਕੌਂਸਲ ਡਾ. ਕੁਸਮ, ਮਿਸ ਪਰਮਿੰਦਰ ਕੌਰ ਅਤੇ ਡਾ. ਸੁਰਿੰਦਰ ਕੌਰ ਦੀ ਅਗਵਾਈ ਵਿੱਚ ਕਾਲਜ਼ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਆਨਲਾਈਨ ਕੁਇਜ਼ ਕੰਪੀਟੀਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜ਼ਿੰਦਗੀ, ਸਿੱਖਿਆਵਾਂ, ਫਿਲਾਸਫੀ ਅਤੇ …

Read More »

400th Birth anniversary of Shri Guru Tegh Bahadar ji organised online quiz competition

Amritsar, May 11 (Punjab Post Bureau) – S.R Govt College for Women Amritsar organised Online Quiz to commemorate the celebrations of 400th Birth anniversary of Shri Guru Tegh Bahadar ji under the guidance of Principal Ms. Jyoti Bala and College council Dr.Kusum,Ms. Parminder Kaur and Dr. Surinder Kaur. It was based on the life, teachings, philosophy and martyrdom of Guru …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਹਰਮਿੰਦਰ ਸਿੰਘ ਫਰੀਡਮ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 10 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਸਮੂਹ ਅਹੁੱਦੇਦਾਰਾਂ ਵੱਲੋਂ ਕੌਂਸਲ ਦੇ ਜੁਆਇੰਟ ਸਕੱਤਰ ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਣੇ ਦੁੱਖ ਦਾ ਇਜ਼ਹਾਰ ਕੀਤਾ ਹੈ।ਮੈਨੇਜ਼ਮੈਂਟ ’ਚ ਬਤੌਰ ਫ਼ਾਇਨਾਂਸ ਸਕੱਤਰ ਅਤੇ ਜੁਆਇੰਟ ਸਕੱਤਰ (ਪਬਲਿਕ ਸਕੂਲ) ਵਜੋਂ ਸੇਵਾ ਨਿਭਾਅ ਰਹੇ ਹਰਮਿੰਦਰ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ …

Read More »

ਪੀ.ਐਫ.ਯੂ.ਸੀ.ਟੀ.ਓ ਵਲੋਂ ਪੀ.ਸੀ.ਸੀ.ਟੀ.ਯੂ ਦੀ ਮੰਗ ‘ਘਰ ਤੋਂ ਕੰਮ’ ਦਾ ਸਮਰਥਨ – ਡਾ. ਯਾਦਵ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ (ਪੀ.ਐਫ.ਯੂ.ਸੀ.ਟੀ.ਓ) ਨੇ ਪੀ.ਸੀ.ਸੀ.ਟੀ.ਯੂ ਦੀ ‘ਘਰ ਤੋਂ ਕੰਮ’ ਮੰਗ ਦੀ ਹਮਾਇਤ ਕੀਤੀ ਹੈ।ਜੀ.ਐਨ.ਡੀ.ਯੂ ਅੰਮ੍ਰਿਤਸਰ ਦੇ ਏਰੀਆ ਸਕੱਤਰ ਡਾ. ਬੀ.ਬੀ ਯਾਦਵ ਨੇ ਦੱਸਿਆ ਕਿ ਪੀ.ਸੀ.ਸੀ.ਟੀ.ਯੂ ਦੇ ਪ੍ਰਧਾਨ ਡਾ. ਐਚ.ਐਸ ਕਿੰਗਰਾ ਅਤੇ ਪੀ.ਐਫ.ਯੂ.ਸੀ.ਟੀ.ਓ ਦੇ ਜਨਰਲ ਸਕੱਤਰ ਡਾ: ਜਗਵੰਤ ਸਿੰਘ ਨੇ ਕਿਹਾ ਕਿ ਮੰਗ ਪੂਰੀ ਤਰ੍ਹਾਂ ਗ੍ਰਹਿ ਮੰਤਰਾਲੇ ਦੇ ਦਿਸ਼ਾ …

Read More »

ਸਰਕਾਰੀ ਸਕੂਲ ਬਾਲੀਆਂ ਦੇ ਕਮਰਿਆਂ ਦਾ ਲੈਂਟਰ ਪਾਇਆ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲੀਆਂ ਵਾਇਆ ਸੰਗਰੂਰ ਨੂੰ ਨਾਬਾਰਡ ਤਹਿਤ ਤਿੰਨ ਕਮਰਿਆਂ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕੁਲਵੀਰ ਸਿੰਘ ਨੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਤੇ ਸਹਿਯੋਗ ਨਾਲ …

Read More »

ਪੱਛਮੀ ਬੰਗਾਲ ਹਿੰਸਾ ਨੂੰ ਲੈ ਕੇ ਏ.ਬੀ.ਵੀ.ਪੀ ਨੇ ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 8 ਮਈ (ਸੰਧੂ) – ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਤੋਂ ਬਾਅਦ ਵਾਪਰੀ ਰਾਜਨੀਤਿਕ ਹਿੰਸਾ ਤੋਂ ਨਰਾਜ਼ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ.ਬੀ.ਵੀ.ਪੀ) ਦੇ ਅਹੁੱਦੇਦਾਰਾਂ ਤੇ ਮੈਂਬਰਾਂ ਤੇ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਪੱਛਮੀ ਬੰਗਾਲ ਦੀ ਜੇਤੂ ਪਾਰਟੀ ਟੀ.ਐਮ.ਸੀ ਅਤੇ ਮੁੱਖ ਮੰਤਰੀ ਮਮਤਾ ਬੈਨਰਜ਼ੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।ਵਿਦਿਆਰਥੀ ਆਗੂ ਰਾਜ ਕਰਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ …

Read More »

ਹੈਲਥ ਸੈਂਟਰ ਨੇ 1000 ਕੋਰੋਨਾ ਵੈਕਸੀਨ ਡੋਜ਼ ਦੇਣ ਦਾ ਅੰਕੜਾ ਕੀਤਾ ਪਾਰ

ਅੰਮ੍ਰਿਤਸਰ, 8 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ 1000 ਮਹਿਲਾ-ਪੁਰਸ਼ ਅਧਿਆਪਨ ਤੇ ਗੈਰ ਅਧਿਆਪਨ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਕੋਰੋਨਾ ਵੈਕਸੀਨ ਦਿੱਤੇ ਜਾਣ ਦਾ ਅੰਕੜਾ ਪਾਰ ਕਰ ਲਿਆ ਗਿਆ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਐਨ.ਡੀ.ਯੂ ਦੇ ਹੈਲਥ ਸੈਂਟਰ ਪ੍ਰੋਫੈਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ …

Read More »

Lecture on Perceptions of Educated Women organized at GNDU

Amritsar, May 7 (Punjab Post Bureau) – The Department of History Guru Nanak Dev University  organized Princess Sophia Duleep Singh  Annual lecture. Princess Sophia lecture has been initiated by Mahan Singh Dhesi family. The topic of the webinar was Perceptions of Educated Women: A comparative Analysis of Shraddha Ram Phillauri, Lala Devraj and Bhai Takhat Singh.                 Professor Amandeep Head Department …

Read More »