Tuesday, November 24, 2026

ਸਿੱਖਿਆ ਸੰਸਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇੰਸਟਰੱਕਟਰਾਂ ਦੀਆਂ ਪੋਸਟਾਂ ਦੀ ਭਰਤੀ 31 ਅਗਸਤ ਤੱਕ

ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ ਦੇ ਆਧਾਰ ਤੇ (ਸੈਸ਼ਨ 2021-22 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ <http://www.gndu.ac.in/lifelongptins/> `ਤੇ ਮਿਤੀ 31-08-2021 ਤੱਕ …

Read More »

ਬਲਾਕ ਸਮਰਾਲਾ ‘ਚ ਅਧਿਆਪਕਾਂ ਦੀ ਸਿਖਲਾਈ ਦਾ ਪਹਿਲਾ ਫੇਜ਼ ਸਫਲਤਾ ਪੂਰਵਕ ਸੰਪਨ

35 ਸਕੂਲਾਂ ਦੇ ਅਧਿਆਪਕਾਂ ਨੇ ਸੈਮੀਨਾਰ ਵਿੱਚ ਲਿਆ ਭਾਗ ਸਮਰਾਲਾ, 27 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤ ਸਰਕਾਰ ਵਲੋਂ ਹਾਲ ਹੀ ਵਿਚ ਸਰਕਾਰੀ ਸਕੂਲਾਂ ‘ਚ ਮੌਜ਼ੂਦ ਵੱਖ-ਵੱਖ ਸਹੂਲਤਾਂ ਸਮੇਤ ਹੋਰ ਪਹਿਲੂਆਂ ਨਾਲ ਸਬੰਧਤ ਪੀ.ਜੀ.ਆਈ (ਪ੍ਰੋਫਾਰਮੈਂਸ ਗਰੇਡਿੰਗ ਇੰਡੈਕਸ) ਵਿੱਚ ਪੰਜਾਬ ਵਲੋਂ ਪਹਿਲਾਂ ਸਥਾਨ ਹਾਸਲ ਕਰਨ ਤੋਂ ਬਾਅਦ ਸਿੱਖਿਆ ਵਿਭਾਗ ਨੇ ਬੱਚਿਆਂ ਦੇ ਸਿੱਖਣ ਪੱਧਰ ਨੂੰ ਲੈ ਕੇ ਭਵਿੱਖ ‘ਚ ਹੋਣ ਜਾ …

Read More »

ਬੀ.ਐਲ.ਐਮ ਗਰਲਜ਼ ਕਾਲਜ ਨੂੰ ਮਿਲਿਆ ਜ਼ਿਲ੍ਹਾ ਗਰੀਨ ਚੈਂਪੀਅਨ ਪੁਰਸਕਾਰ

ਡੀ.ਸੀ ਨੇ ਆਨਲਾਈਨ ਐਵਾਰਡ ਸਮਾਰੋਹ ਤੇ ਵਰਕਸ਼ਾਪ ਦੌਰਾਨ ਕਾਲਜ ਨੂੰ ਦਿੱਤਾ ਸਰਟੀਫਿਕੇਟ ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਸਿੱਖਿਆ ਪ੍ਰੀਸ਼ਦ, ਉਚ ਸਿੱਖਿਆ ਵਿਭਾਗ, ਭਾਰਤ ਸਰਕਾਰ ਵੱਲੋਂ ਬੀ.ਐਲ.ਐਮ ਗਰਲਜ਼ ਕਾਲਜ ਨਵਾਂਸ਼ਹਿਰ ਨੂੰ ਸਵੱਛਤਾ ਲਈ ਜ਼ਿਲ੍ਹਾ ਗਰੀਨ ਚੈਂਪੀਅਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।ਇਸ ਸਬੰਧੀ ਹੋਏ ਆਨਲਾਈਨ ਐਵਾਰਡ ਸਮਾਰੋਹ ਅਤੇ ਵਰਕਸ਼ਾਪ ਵਿੱਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਦਾ ਆਈ.ਸੀ.ਐਸ.ਈ ਬੋਰਡ ਨਤੀਜਾ ਸ਼ਾਨਦਾਰ

ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਸਿੱਖਾਂ ਦੀ ਸ਼੍ਰੋਮਣੀ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਦੇ ਹੋਣਹਾਰ ਵਿਦਿਆਰਥੀਆਂ ਨੇ ਆਈ.ਸੀ.ਐਸ.ਈ ਬੋਰਡ ਵਲੋਂ ਜਾਰੀ ਕੀਤਾ ਗਿਆ ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਸਕੂਲ ਦੇ ਮੈਂਬਰ ਇੰਚਾਰਜ਼ ਅਜੀਤ ਸਿੰਘ ਬਸਰਾ ਅਤੇ ਜਸਪਾਲ ਸਿੰਘ ਢਿੱਲੋਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਚੰਗੇ ਨਤੀਜਿਆਂ ਲਈ …

Read More »

ਬੱਚਿਆਂ ‘ਚ ਖੂਨ ਦੀ ਕਮੀ ਦੂਰ ਕਰਨ ਲਈ 18 ਸਾਲ ਤੱਕ ਦੇ ਬੱਚਿਆਂ ਦੀ ਅਨੀਮੀਆ ਸਕਰੀਨਿੰਗ ਜਾਰੀ

ਕਪੂਰਥਲਾ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਬੱਚਿਆਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਅਨੀਮੀਆ ਮੁਕਤ ਪੰਜਾਬ ਮੁਹਿੰਮ ਚਲਾਈ ਗਈ ਹੈ।                 ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਕਪੂਰਥਲਾ ਵਲੋਂ ਜਿਲੇ ਵਿਚ 18 ਸਾਲ ਤੱਕ ਦੇ ਬੱਚਿਆਂ …

Read More »

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਦਫ਼ਤਰੀ ਸਟਾਫ ਦਾ ਸਨਮਾਨ

ਨਵਾਂਸ਼ਹਿਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਵੱਲੋਂ ਅੱਜ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਆਪਣੇ ਦਫ਼ਤਰੀ ਅਮਲੇ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਸਮੂਹ ਦਫ਼ਤਰੀ ਸਟਾਫ ਵੱਲੋਂ ਕੋਰੋਨਾ ਕਾਲ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਨਿਭਾਈਆਂ ਗਈਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਇਕ ਟੀਮ …

Read More »

ਏਅਰਪੋਰਟ ਐਡਵਾਈਜ਼ਰੀ ਕਮੇਟੀ ਦਾ ਮੈਂਬਰ ਨਾਮਜ਼ਦ ਹੋਏ ਸੀ.ਕੇ.ਡੀ ਪ੍ਰਧਾਨ ਨਿਰਮਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਟਰੇਡ ਐਂਡ ਇੰਡਸਟਰੀ ਐਸੋਸੀਏਸ਼ਨ ਬਾਰਡਰ ਜੋਨ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਪ੍ਰਧਾਨ ਦੀ ਅਗਵਾਈ ਹੇਠ  ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਦੀ ਏਅਰਪੋਰਟ ਐਡਵਾਈਜ਼ਰੀ ਕਮੇਟੀ ਦਾ ਮੈਂਬਰ ਨਾਮਜ਼ਦ ਹੋਣ ‘ਤੇ ਵਧਾਈ ਦਿੱਤੀ ਗਈ।                   …

Read More »

ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਸਮਾਗਮ

ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਸੰਗਰੂਰ ਐਗਰੋ (ਸ਼ਗੁਨ ਕੁਕਿੰਗ ਆਇਲ) ਪ੍ਰਾ. ਲਿਮ. ਭਿੰਡਰਾਂ (ਸੰਗਰੂਰ) ਵਲੋਂ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ ਚੱਠੇ ਵਿਖੇ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਦੀਪਕ ਜ਼ਿੰਦਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਪ੍ਰਧਾਨਗੀ ਮਹਿਲਾਂ ਇੰਡੇਨ ਗ੍ਰਾਮੀਣ ਵਿਤਰਕ ਦੇ ਐਮ.ਡੀ ਸ਼ਿਵ ਜ਼ਿੰਦਲ ਨੇ ਕੀਤੀ।   …

Read More »

ਯੂਨੀਵਰਸਿਟੀ ਨਾਨ-ਟੀਚਿੰਗ ਮਹਿਲਾਵਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 24 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਮਹਿਲਾ ਕਰਮਚਾਰੀਆਂ ਵਾਸਤੇ ‘ਤੀਆਂ` ਦੇ ਤਿਉਹਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਯੂਨੀਵਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੀਆਂ 250-300 ਦੇ ਕਰੀਬ ਮਹਿਲਾ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।ਮੁੱਖ ਮਹਿਮਾਨ ਵਜੋਂ ਪ੍ਰੋ. (ਡਾ.) ਰੈਨੂ ਭਾਰਦਵਾਜ ਡਾਇਰੈਕਟਰ ਰਿਸਰਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਹਰਪ੍ਰੀਤ ਕੌਰ ਇੰਚਾਰਜ਼ ਯੂਨੀਵਰਸਿਟੀ ਹੈਲਥ ਸੈਂਟਰ ਨੇ …

Read More »

ਸਲਾਇਟ ਵਿਖੇ ਕਲਾਸਾਂ ਦੀ ਸ਼ੁਰੂਆਤ 2 ਅਗਸਤ ਤੋਂ – ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਏਸ਼ੀਆ ਦੀ ਪ੍ਰਸਿੱਧ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ) ਡੀਮਡ-ਟੂ-ਬੀ ਯੂਨੀਵਰਸਿਟੀ ਦੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਇਟ ਲੌਂਗੋਵਾਲ ਵਿਖੇ ਪੋਸਟ ਗਰੈਜੂਏਟ ਅਤੇ ਪੀ.ਐਚ.ਡੀ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਦੇ ਲਈ ਸੰਸਥਾ ਵਿਖੇ 2 ਅਗਸਤ ਤੋਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੀ …

Read More »