ਸਮਰਾਲਾ, 26 ਦਸੰਬਰ (ਇੰਦਰਜੀਤ ਸਿੰਘ ਕੰਗ) – ਨਜ਼ਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਸਰਵਰਪੁਰ ਵਿਖੇ ਕੈਨੇਡਾ ਨਿਵਾਸੀ ਰਾਜਿੰਦਰ ਸਿੰਘ ਅਤੇ ਰਮਨਦੀਪ ਕੌਰ ਦੁਆਰਾ ਸਰਦ ਰੁੱਤ ਦਾ ਧਿਆਨ ਰੱਖਦੇ ਹੋਏ ਭੇਜੇ ਪੈਸਿਆਂ ਨਾਲ ਸਕੂਲ ਵਿੱਚ ਪੜ੍ਹਦੇ 80 ਦੇ ਕਰੀਬ ਬੱਚਿਆਂ ਨੂੰ ਉਨ੍ਹਾਂ ਦੇ ਪਿਤਾ ਜਸਵੀਰ ਸਿੰਘ ਕਾਲਾ, ਮਾਤਾ ਹਰਪ੍ਰੀਤ ਕੌਰ ਅਤੇ ਛੋਟੀ ਬੇਟੀ ਹਸਰਤ ਕੌਰ ਦੁਆਰਾ ਕੋਟੀਆਂ ਵੰਡੀਆਂ ਗਈਆਂ।ਸਕੂਲ ਵਿੱਚ ਕਰਵਾਏ ਸਾਦੇ ਪਰ …
Read More »ਸਿੱਖਿਆ ਸੰਸਾਰ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ
ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਅੰਗਰੇਜ਼ੀ ਮਾਧਿਅਮ ਵੱਲੋਂ ਗੁਰਦੁਆਰਾ ਜਨਮ ਅਸਥਾਨ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਬੱਚਿਆਂ ਅਤੇ ਸਟਾਫ ਨੇ ਨਿਤਨੇਮ ਦੀਆ ਪੰਜ ਬਾਣੀਆਂ ਦਾ ਪਾਠ ਕੀਤਾ ਅਤੇ ਉਪਰੰਤ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੋਂ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਗੁਰੂ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਏ ਉਕਤ ਧਾਰਮਿਕ ਸਮਾਗਮ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਮੂਲਮੰਤਰ ਜੀ ਦੇ ਜਾਪ, ਸ੍ਰੀ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਖਾਲਸਾ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਸੰਸਥਾਵਾਂ ’ਚ ਇੰਟਰ ਖਾਲਸਾ ਸਕੂਲ ਦੇ ਵੱਖ-ਵੱਖ ਮੁਕਾਬਲਿਆਂ ’ਚ ਹਿੱਸਾ ਲੈ ਕੇ ਸ਼ਾਨਦਾਰ ਜਿੱਤਾਂ ਆਪਣੇ ਨਾਮ ’ਤੇ ਦਰਜ਼ ਕਰਵਾਈਆਂ ਹਨ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥਣਾਂ ਨੇ ਸ਼ਬਦ ਗਾਇਨ ਦੀ ਸ਼ੇਰਣੀ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਖ-ਵੱਖ ਮੁਕਾਬਲਿਆਂ ’ਚ ਅਵਲ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਪਬਲਿਕ ਸਕੂਲ ਦੁਆਰਾ ਕਰਵਾਏ ਗਏ ਵੱਖ-ਵੱੱੱੱਖ ਵਿਸ਼ਿਆਂ ’ਤੇ ਅਧਾਰਿਤ ਇੰਟਰ ਖਾਲਸਾ ਮੁਕਾਬਲੇ ’ਚ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ ਵੱਖ-ਵੱਖ ਗਤੀਵਿਧੀਆਂ ਨਾਲ ਸਬੰਧਿਤ …
Read More »ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਕਾਲ ਅਕੈਡਮੀ ਵਿਖੇ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਸਿੱਧੂ ਦੀ ਅਗਵਾਈ ਹੇਠ, ਪੰਜਾਬੀ ਵਿਭਾਗ ਦੇ ਅਧਿਆਪਕ ਮਨਪ੍ਰੀਤ ਕੌਰ ਅਤੇ ਮਿਊਜ਼ਿਕ ਅਧਿਆਪਕ ਤਲਵਿੰਦਰ ਕੌਰ ਵਲੋਂ ਸਵੇਰ ਦੀ ਪ੍ਰਾਰਥਨਾ ਵਿੱਚ `ਸਫਰ-ਏ-ਸ਼ਹਾਦਤ` ਤਹਿਤ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ …
Read More »ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਗਮ ਅਯੋਜਿਤ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦਰਸਾਉਂਦਿਆਂ ਡਿਸਪਲੇ ਬੋਰਡ ਤਿਆਰ ਕੀਤੇ।ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਦੇ ਪਾਠ, ਸ਼ਬਦ ਕੀਰਤਨ, ਕਵੀਸ਼ਰੀਆਂ, ਢਾਡੀ ਵਾਰਾਂ, ਭਾਸ਼ਣ ਅਤੇ ਧਾਰਮਿਕ ਕਵਿਤਾਵਾਂ …
Read More »ਸਕੂਲੀ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲਾ ਜਿਲ੍ਹਾ ਮਾਨਸਾ ਦੇ ਵਿਦਿਆਰਥੀਆਂ ਨੇ ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਦਾ ਦੌਰਾ ਕੀਤਾ।ਸਕੂਲ ਪ੍ਰਿੰਸੀਪਲ ਬਬੀਤਾ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡਮ ਇੰਦਰਜੀਤ ਕੌਰ ਦੀ ਅਗਵਾਈ ਵਿੱਚ 80 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖਾ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਕੁੱਝ ਸਮਾਂ ਬਿਤਾਇਆ।ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ …
Read More »ਖਾਲਸਾ ਕਾਲਜ ਲਾਅ ਵਿਖੇ ਐਨ.ਐਸ.ਐਸ ਕੈਂਪ ਦਾ ਅਗਾਜ਼
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਦੇ ਐਨ.ਐਸ.ਐਸ ਯੂਨਿਟ ਵੱਲੋਂ 7 ਦਿਨਾਂ ਵਿਸ਼ੇਸ਼ ਕੈਂਪ ਦੀ ਅਗਾਜ਼ ਕੀਤਾ ਗਿਆ।ਇਸ ਦਾ ਉਦਘਾਟਨ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋਫੈਸਰ (ਡਾ.) ਜਸਪਾਲ ਸਿੰਘ ਦੀ ਅਗਵਾਈ ਅਤੇ ਪ੍ਰੋਗਰਾਮ ਅਫ਼ਸਰ ਤੇ ਸਹਾਇਕ ਪ੍ਰੋਫੈਸਰ ਤੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ ਦੀ ਨਿਗਰਾਨੀ ਹੇਠ ਕੀਤਾ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜ਼ਨਲ ਸੈਂਟਰ ਗੁਰਦਾਸਪੁਰ ਦੇ ਲਾਅ ਵਿਭਾਗ ਤੋਂ …
Read More »ਖਾਲਸਾ ਕਾਲਜ ਨਰਸਿੰਗ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਨਰਸਿੰਗ ਵਿਖੇ ਵਿੱਦਿਅਕ ਸੈਸ਼ਨ ਦੀ ਆਰੰਭਤਾ ਦੇ ਸਬੰਧ ’ਚ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਦਿਆਂ ਧਾਰਮਿਕ ਦੇ ਨਾਲ-ਨਾਲ ਬੁਨਿਆਂਦੀ ਵਿੱਦਿਆ ’ਤੇ ਜ਼ੋਰ ਦਿੰਦਿਆਂ ਨਾਮਵਰ ਸਖਸ਼ੀਅਤਾਂ ਦੀਆਂ ਉਦਾਹਰਣਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ …
Read More »