ਅੰਮ੍ਰਿਤਸਰ, 7 ਜੂਨ (ਖੁਰਮਣੀਆਂ) – ਪੰਜਾਬ ਤੇ ਖ਼ਾਸ ਕਰਕੇ ਸਿੱਖ ਹਿਸਟਰੀ ਦੇ ਪਮੁੱਖ ਗਿਆਤਾ ਡਾ. ਜੋਗਿੰਦਰ ਸਿੰਘ ਨੇ ਅੱਜ ਸਿੱਖ ਇਤਿਹਾਸ ਰਿਸਰਚ ਸੈਂਟਰ, ਖ਼ਾਲਸਾ ਕਾਲਜ ਵਿਖੇ ‘ਪ੍ਰੋਫ਼ੈਸਰ ਆਫ਼ ਐਮੀਨੈਂਸ’ ਵਜੋਂ ਅਹੁੱਦਾ ਸੰਭਾਲਿਆ। ਉਨ੍ਹਾਂ ਨੇ ਆਪਣੇ ਤਜ਼ਰਬੇ ਦਾ ਜ਼ਿਕਰ ਕਰਦਿਆਂ ਇਸ ਸੈਂਟਰ ਨੂੰ ਖੋਜ਼ ਅਤੇ ਵਿੱਦਿਅਕ ਪੱਖੋਂ ਸੂਬੇ ਭਰ ’ਚ ਇੱਕ ਅਹਿਮ ਮੁਕਾਮ ’ਤੇ ਪਹੁੰਚਾਉਣ ਦਾ ਅਹਿਦ ਕਰਦਿਆਂ, ਖ਼ਾਲਸਾ ਕਾਲਜ ਗਵਰਨਿੰਗ …
Read More »ਸਿੱਖਿਆ ਸੰਸਾਰ
ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਹਨ ਵਰਚੂਅਲ ਸਮਰ ਕੈਂਪ – ਜਿਲ੍ਹਾ ਸਿੱਖਿਆ ਅਫਸਰ
ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵਲੋਂ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਸਮਰ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ …
Read More »ਘਣੂੰਪੁਰ ਸਕੂਲ ਵਿਖੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਲੇਖ ਮੁਕਾਬਲੇ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ, ਹਰਭਗਵੰਤ ਸਿੰਘ ਉਪ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਅਤੇ ਪ੍ਰਿੰਸੀਪਲ ਪ੍ਰਦੀਪ ਅਨੰਦ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਵਲੋਂ ਸਕੂਲ ਪੱਧਰੀ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਲੇਖਾਂ ਰਾਹੀਂ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਦਾ ਪ੍ਰਗਟਾਈ। …
Read More »ਯੂਨੀਵਰਸਿਟੀ ਐਸੋਸੀਏਸ਼ਨ ਵਲੋਂ ਤਰੱਕੀਆਂ ਲਈ ਵਾਈਸ ਚਾਂਸਲਰ ਦਾ ਧੰਨਵਾਦ
ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਤੌਰ ਸੀਨੀਅਰ ਸਕੇਲ ਸਟੈਨੋਗਰਾਫਰ ਕੰਮ ਕਰਦੇ ਸੁਖਵਿੰਦਰ ਸਿੰਘ ਲਾਲੀ ਨੂੰ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਪਰਾਲੇ ਸਦਕਾ ਅੱਜ ਨਿੱਜੀ ਸਹਾਇਕ ਵਜੋਂ ਪਦਉਨਤ ਕੀਤਾ ਗਿਆ। ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀਮਤੀ ਹਰਵਿੰਦਰ ਕੌਰ ਅਤੇ ਆਫ਼ਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨ ਸ਼ਰਮਾ …
Read More »ਅਧਿਆਪਕਾਂ ਵਲੋਂ ਕਾਲੇ ਝੰਡਿਆਂ ਨਾਲ ਸੰਗਰੂਰ ‘ਚੇ ਰੋਸ ਮੁਜ਼ਾਹਰਾ
ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਫੂਕੇ ਪੁੱਤਲੇ ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਦਿੱਤੇ ਸੱਦੇ ਤਹਿਤ ਵੱਡੀ ਗਿਣਤੀ ‘ਚ ਅਧਿਆਪਕਾਂ ਨੇ ਕਾਲੇ ਝੰਡਿਆਂ ਨਾਲ ਸ਼ਹਿਰ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰੈਸਟ ਹਾਊਸ (ਸਿੱਖਿਆ ਮੰਤਰੀ ਦਾ ਆਰਜ਼ੀ ਦਫ਼ਤਰ) ਤੱਕ ਮੋਟਰਸਾਈਕਲ ਮਾਰਚ ਕੱਢਿਆ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕਦਿਆਂ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ।ਸਿੱਖਿਆ ਸਕੱਤਰ ਵਲੋਂ …
Read More »ਪੰਜਾਬ ਦੇ ਸਰਬੋਤਮ ਸਕੂਲਾਂ ਦੀ ਜਾਰੀ ਸੂਚੀ ‘ਚ ਸ਼ਾਮਲ ਹਨ ਜਿਲ੍ਹਾ ਪਠਾਨਕੋਟ ਦੇ 4 ਸਕੂਲ
ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਬੀਤੇ ਦਿਨ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜਾਰੀ ਕੀਤੀ ਗਈ ਜਿਲ੍ਹਾ ਵਾਰ ਸੂਚੀ ਵਿੱਚ ਜਿਲ੍ਹਾ ਪਠਾਨਕੋਟ ਦੇ ਚਾਰ ਸਕੂਲ ਸ਼ਾਮਲ ਹਨ। ਸਰਬੋਤਮ ਸਕੂਲਾਂ ਦੀ ਸੂਚੀ ਵਿੱਚ ਸ਼ਾਮਲ ਸਰਕਾਰੀ ਮਿਡਲ ਸਕੂਲ ਜਸਵਾਲੀ, ਸਰਕਾਰੀ ਮਿਡਲ ਸਕੂਲ ਸਿੰਬਲੀ …
Read More »400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਕੂਲ ਪੱਧਰੀ ਲੇਖ ਮੁਕਾਬਲੇ
ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਦੇ ਮੁਕਾਬਲੇ ਅੱਜ ਤੋਂ ਸ਼ੁਰੂ ਹੋ …
Read More »ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ’ਤੇ ਅਧਾਰਿਤ ਹੈ ਸਿੱਖ ਧਰਮ ‘ਚ ਸ਼ਹਾਦਤ ਦਾ ਸੰਕਲਪ – ਡਾ. ਜਸਪਾਲ ਕੌਰ ਧੰਜੂ
ਅੰਮ੍ਰਿਤਸਰ, 2 ਜੂਨ (ਖੁਰਮਣੀਆਂ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਇਤਿਹਾਸ ਵਿਭਾਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਰਾਸ਼ਟਰੀ ਅਰੰਭੀ ਗਈ ਲੈਕਚਰ ਲੜੀ ਅਧੀਨ 11ਵਾਂ ਲੈਕਚਰ ਆਯੋਜਿਤ ਕੀਤਾ ਗਿਆ।ਇਸ ਲੈਕਚਰ ਦੇ ਵਕਤਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਦੇ …
Read More »ਯੂਨੀਵਰਸਿਟੀ ਵੱਲੋਂ ਦਾਖਲਾ ਫਾਰਮ ਤੇ ਫੀਸ ਭਰਨ ਦੀਆਂ ਆਨਲਾਈਨ ਆਖਰੀ ਮਿਤੀਆਂ ਦਾ ਸੋਧਿਆ ਸ਼ਡਿਊਲ ਜਾਰੀ
ਅੰੰਮ੍ਰਿਤਸਰ, 2 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਇਮਤਿਹਾਨਾਂ ਦੇ ਦਾਖਲਾ ਫਾਰਮ ਤੇ ਫੀਸ ਭਰਨ ਦੀਆਂ ਆਨਲਾਈਨ ਆਖਰੀ ਮਿਤੀਆਂ ਦਾ ਐਲ਼ਾਨ ਕਰ ਦਿੱਤਾ ਗਿਆ ਹੈ। ਸੈਸ਼ਨ ਮਈ/ਜੂਨ 2021 ਦੀਆਂ ਅੰਡਰਗਰੈਜੂਏਟ ਕਲਾਸਾਂ ਸਮੈਸਟਰ 2, 4, 6, 8, 10 ਅਤੇ ਪੋਸਟ ਗਰੈਜੂਏਟ ਸਮੈਸਟਰ 2, 4 ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈਸ਼ਲ ਚਾਂਸ/ਇੰਪਰੂਮੈਂਟ ਸਪੈਸ਼ਲ ਚਾਂਸ ਦੇ ਦਾਖਲਾ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਭਰੇ …
Read More »ਯੂਨੀਵਰਸਿਟੀ ਦੀਆਂ ਦੋ ਮਹਿਲਾ ਅਧਿਕਾਰੀ ਤਰੱਕੀ ਮਿਲਣ ‘ਤੇ ਬਣੀਆਂ ਸਹਾਇਕ ਰਜਿਸਟਰਾਰ
ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਦੋ ਮਹਿਲਾ ਕਰਮਚਾਰੀ ਸ੍ਰੀਮਤੀ ਮਨਜੀਤ ਕੌਰ ਅਤੇ ਸ੍ਰੀਮਤੀ ਅਮਰੀਕ ਕੌਰ ਨੂੰ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਪਰਾਲੇ ਸਦਕਾ ਨਿਗਰਾਨ ਤੋਂ ਪਦ ਉਨਤ ਕਰ ਕੇ ਸਹਾਇਕ ਰਜਿਸਟਰਾਰ ਬਣਾਇਆ ਗਿਆ।ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਪਦ ਉਨਤ ਹੋਈਆਂ ਮਹਿਲਾ …
Read More »
Punjab Post Daily Online Newspaper & Print Media