Wednesday, August 26, 2026

ਸਿੱਖਿਆ ਸੰਸਾਰ

ਖਾਲਸਾ ਕਾਲਜ ਮੈਨੇਜ਼ਮੈਂਟ ਸੰਸਥਾਵਾਂ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਧਾਰਮਿਕ ਸਮਾਗਮ ਕਰਵਾਏ।ਉਕਤ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਵਲੋਂ ਗੁਰੂ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।   …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨਰੋਟ ਜੈਮਲ ਸਿੰਘ ਵਿਖੇ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ

ਲੇਖ ਮਕਾਬਲਿਆਂ ਵਿੱਚ ਏ.ਪੀ.ਜੇ ਕਾਲਜ ਆਫ ਫਾਈਨ ਆਰਟ ਜਲੰਧਰ ਦੀ ਯਸਿਕਾ ਕੋਹਲੀ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ ਦਿਹਾੜੇ ਤੇ ਕਾਲਜ ਦੀ ਪ੍ਰਿੰਸੀਪਲ ਡਾ. ਅਰਪਨਾ ਦੀ ਪ੍ਰਧਾਨਗੀ ਵਿੱਚ ਆਨਲਾਈਨ ਲੇਖ ਪ੍ਰਤੀਯੋਗਿਤਾ ਆਯੋਜਿਤ ਕੀਤੀ ਗਈ।ਉਨ੍ਹਾਂ ਦੱਸਿਆ ਕਿ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੈ-ਰੋਜ਼ਗਾਰ ਲਈ ਕੋਰਸ

ਅੰਮ੍ਰਿਤਸਰ, 4 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਸ਼ੈਸ਼ਨ 2021-22 ਲਈ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ ਜੁਲਾਈ 2021 ਤੋਂ ਇਕ ਸਾਲਾ/ 6 ਮਹੀਨੇ ਦਾ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।               …

Read More »

ਘਰ ਬੈਠੈ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਸਰਕਾਰੀ ਸਕੂਲ ਅਧਿਆਪਕ

ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਰਾਹੀਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਸਿੱਖਿਆ ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਸੂਬੇ ਅੰਦਰ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਦੇਖਦਿਆਂ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਨਹੀਂ ਬੁਲਾਇਆ ਜਾ ਰਿਹਾ ਪਰ ਸਰਕਾਰੀ ਸਕੂਲ ਅਧਿਆਪਕਾਂ ਵਲੋਂ ਆਪਣੇ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਚਿੰਤਤ ਹੁੰਦਿਆਂ ਉਨਾਂ ਨੂੰ …

Read More »

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਵਿਡ-19 ਦੇ ਮੱਦੇਨਜ਼ਰ ਲਾਕਡਾਊਨ ਕਾਰਨ ਮੈਨੇਜਮੈਂਟ ਵਲੋਂ ਧਾਰਮਿਕ ਸਮਾਗਮ ਅੰਮ੍ਰਿਤਸਰ, 3 ਮਈ (ਖੁਰਮਣੀਆਂ) – ਕੋਵਿਡ19 ਮਹਾਮਾਰੀ ਦੇ ਚੱਲਦਿਆਂ ਸ਼ਨੀਵਾਰ ਅਤੇ ਐਤਵਾਰ ਲਗਾਏ ਗਏ ਲਾਕਡਾਊਨ ਦੇ ਮੱਦੇਨਜ਼ਰ ਅੱਜ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਅਤੇ ਪੰਜਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਖਾਲਸਾ ਕਾਲਜ ਗਵਰਨਿੰਗ …

Read More »

ਸੈਂਟਰ ਹੈਡ ਟੀਚਰ ਨੰਦ ਲਾਲ ਦੀ ਸੇਵਾ ਮੁਕਤੀ ਤੇ ਵਿਦਾਇਗੀ ਸਮਾਰੋਹ ਆਯੋਜਿਤ

ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਸੈਂਟਰ ਹੈਡ ਟੀਚਰ ਤੰਗੋਸਾਹ ਨੰਦ ਲਾਲ ਨੂੰ ਅੱਜ 33 ਸਾਲ ਦੀ ਅਧਿਆਪਨ ਸੇਵਾ ਪੂਰੀ ਹੋਣ ਉਪਰੰਤ ਕਲੱਸਟਰ ਤੰਗੋਸਾਹ ਦੇ ਸਮੂਹ ਅਧਿਆਪਕਾਂ ਵਲੋਂ ਵਿਦਾਇਗੀ ਸਮਾਰੋਹ ਦਾ ਆਯੋਜਨ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਤੰਗੋਸਾਹ ਵਿੱਚ ਕੀਤਾ ਗਿਆ।ਜਿਸ ਵਿੱਚ ਉਨ੍ਹਾਂ ਦੀ ਧਰਮ ਪਤਨੀ ਰਾਣੀ, ਬੇਟਾ ਪਵਨ ਸਾਰੰਗਲ, ਸਾਮੋ ਦੇਵੀ, ਮਨਜੀਤ ਕੌਰ, ਬਿਸਨ, ਹੰਸ ਰਾਜ, ਸਾਬਕਾ ਬੀ.ਪੀ.ਈ.ਓ ਕਿਸ਼ੋਰ …

Read More »

ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 2921 ਵਿਦਿਆਰਥੀਆਂ ਦਾ ਵਾਧਾ

ਸਕੂਲਾਂ ਦੀ ਬਦਲੀ ਨੁਹਾਰ ਨੇ ਦਿਖਾਇਆ ਰੰਗ ਪਠਾਨਕੋਟ, 3 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿਛਲੇ ਕੁੱਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਪਠਾਨਕੋਟ ਜਿਲ੍ਹੇ ਦੇ ਨਵੇਂ ਸ਼ੈਸ਼ਨ ‘ਚ 2921 ਵਿਦਿਆਰਥੀਆਂ ਦਾ ਵਾਧਾ ਦਰਜ਼ ਕੀਤਾ ਗਿਆ ਹੈ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ‘ਚ ਸਕੱਤਰ ਸਕੂਲ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ‘ਗਰੀਨ ਚੈਂਪੀਅਨ ਅਵਾਰਡ’ ਨਾਲ ਸਨਮਾਨਿਤ

ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੂੰ ਮਹਾਤਮਾ ਗਾਂਧੀ ਨੈਸ਼ਨਲ ਕਾਊਂਸਲ ਆਫ਼ ਰੂਰਲ ਐਜੂਕੇਸ਼ਨ (ਐਮ.ਜੀ.ਐਨ.ਸੀ.ਆਰ.ਈ) ਉੱਚ-ਸਿੱਖਿਆ ਵਿਭਾਗ ਸਿੱਖਿਆ ਮੰਤਰਾਲਾ (ਭਾਰਤ ਸਰਕਾਰ) ਦੁਆਰਾ ‘ਗਰੀਨ ਚੈਂਪੀਅਨ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਅਰਥ ਡੇਅ ਮੌਕੇ ਸਵੱਛਤਾ-ਸਿੱਖਿਆ ਅਤੇ ਵਿਵਹਾਰ ਦੇ ਖੇਤਰ ‘ਚ ਯੋਗਦਾਨ ਦੇ ਲਈ ਐਲਾਨਿਆ ਗਿਆ ਹੈ।ਜ਼ਿਕਰਯੋਗ ਹੈ ਕਿ ਐਮ.ਜੀ.ਐਨ.ਸੀ.ਆਰ.ਈ ਵਲੋਂ ਆਯੋਜਿਤ‘ਵੰਨ ਡਿਸਟਰਿਕਟ ਵੰਨ ਗਰੀਨ ਚੈਂਪੀਅਨ’ ਅਵਾਰਡ ‘ਚ …

Read More »

ਕਾਂਗਰਸੀ ਵਿਧਾਇਕ ਦੱਤੀ ਵਲੋਂ ਦਾਖਲਾ ਮੁਹਿੰਮ ਦਾ ਕੈਲੰਡਰ ਤੇ ਸਟਿੱਕਰ ਜਾਰੀ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਲੋਂ ਜਿਥੇ ਵਿਕਾਸ ਪੱਖੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਗਿਆ ਹੈ ਉਥੇ ਹੀ ਸਿਹਤ ਅਤੇ ਸਿੱਖਿਆ ਵਿਭਾਗ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ।                      ਇਹਨਾਂ ਸ਼ਬਦਾਂ ਦਾ …

Read More »

ਪ੍ਰਿੰਸੀਪਲ ਗੁਰਪ੍ਰੀਤ ਕੌਰ ਵਲੋਂ ਭੀਖੀ ਵਾਸੀਆਂ ਦੇ ਸਹਿਯੋਗ ਲਈ ਧੰਨਵਾਦ

ਭੀਖੀ, 28 ਅਪ੍ਰੈਲ (ਕਮਲ ਜ਼ਿੰਦਲ) – ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਭੀਖੀ ਨੇ ਸਕੂਲ ਵਿੱਚ ਦਾਖਲੇ ਵਿੱਚ ਵਾਧਾ ਹੋਣ ਤੇ ਸਕੂਲ ਨੂੰ ਵਿਦਿਆਰਥੀਆਂ ਵਿਚ ਹਰਮਨ-ਪਿਆਰਾ ਬਣਾਉਣ ਲਈ ਸਮੂਹ ਸ਼ਹਿਰ ਨਿਵਾਸਿਆ ਤੇ ਪਤਵੰਤੇ ਸੱਜਣਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ।ਉਨਾਂ ਦੱਸਿਆ ਕਿ ਇਸ ਵਾਰ ਸਕੂਲ ਵਿੱਚ ਦਾਖਲੇ ਸਬੰਧੀ ਮਾਪਿਆਂ ਤੇ ਵਿਦਿਆਰਥੀਆਂ ‘ਚ ਕਾਫੀ ਉਤਸ਼ਾਹ ਹੈ।ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀ ਇਸ ਸਰਕਾਰੀ …

Read More »