ਗੋਨਿਆਣਾ ਖੁਰਦ, 21 ਮਈ (ਪੱਤਰ ਪ੍ਰੇਰਕ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟ੍ਰਿਕ ਤੇ ਮਿਡਲ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ‘ਚ ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦਾ ਨਤੀਜਾ ਸੌ ਫੀਸਦੀ ਰਿਹਾ ਹੈ।ਮੁੱਖ ਅਧਿਆਪਕ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਸਾਰੇ 25 ਵਿਦਿਆਰਥੀ ਵਿਦਿਆਰਥੀ ਫਸਟ ਡਿਵੀਜ਼ਨ ਵਿੱਚ ਪਾਸ ਹੋਏ ਹਨ।ਜਿੰਨ੍ਹਾਂ ਵਿਚੋਂ ਲਵਪ੍ਰੀਤ ਕੌਰ, ਜਸ਼ਨਦੀਪ ਕੌਰ, ਪ੍ਰਦੀਪ ਸਿੰਘ, ਰਣਜੋਧਵੀਰ …
Read More »ਸਿੱਖਿਆ ਸੰਸਾਰ
400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਆਨਲਾਈਨ ਕਾਵਿ-ਉਚਾਰਨ ਮੁਕਾਬਲਾ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਪ੍ਰਿੰਸੀਪਲ ਡਾ: ਇਕਬਾਲ ਸਿੰਘ ਭੋਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨਾਂ੍ਹ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਵੱਖ-ਵੱਖ ਮੁਕਾਬਲੇ ਅਤੇ ਭਾਸ਼ਣ ਲੜੀ ਤਹਿਤ ਆਨਲਾਈਨ ਕਾਵਿ-ਉਚਾਰਨ ਮੁਕਾਬਲਾ ਕਰਵਾਇਆ ਗਿਆ। …
Read More »ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ‘ਚੋਂ ਹਰਮਨ ਸ਼ਰਮਾ ਨੇ ਪ੍ਰਾਪਤ ਕੀਤੇ 99 ਫ਼ੀਸਦੀ ਅੰਕ
ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਸ੍ਰ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਹੋਣਹਾਰ ਵਿਦਿਆਰਥਣ ਹਰਮਨ ਸ਼ਰਮਾ ਪੁੱਤਰੀ ਪੱਤਰਕਾਰ ਹਰਜੀਤ ਸ਼ਰਮਾ ਅਤੇ ਰਿਤੂ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦੇ ਨਤੀਜ਼ੇ `ਚੋਂ 99 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ।ਹਰਮਨ ਸ਼ਰਮਾ ਨੇ ਅੰਗਰੇਜ਼ੀ, ਪੰਜਾਬੀ, ਹਿੰਦੀ, ਗਣਿਤ, ਵਿਗਿਆਨ, ਕੰਪਿਊਟਰ ਸਾਇੰਸ ਅਤੇ ਵੈਲਕਮ ਲਾਈਫ ਵਿਸ਼ਿਆਂ …
Read More »ਟੈਕਸਟਾਈਲ ਪ੍ਰਿੰਟਿੰਗ ‘ਚ ਫੈਸ਼ਨ ਦੇ ਰੁਝਾਨ ਵਿਸ਼ੇ ‘ਤੇ ਵਿਸ਼ੇਸ਼ ਵੈਬੀਨਾਰ
ਅੰਮ੍ਰਿਤਸਰ, 18 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਟੈਕਸਟਾਈਲ ਪ੍ਰਿੰਟਿੰਗ ਵਿਚ ਫੈਸ਼ਨ ਦੇ ਰੁਝਾਨ ਵਿਸ਼ੇ ਤੇ ਵਿਸ਼ੇਸ਼ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵਿਭਾਗ ਦੇ ਵਿਦਿਆਰਥੀਆਂ ਤੋਂ ਵਿਸ਼ੇ ਨਾਲ ਸਬੰਧਤ ਮਾਹਿਰਾਂ ਨੇ ਵੀ ਵੱਧ ਚੜ੍ਹ ਕੇ ਭਾਗ ਲਿਆ। ਵਿਸ਼ਾ ਮਾਹਿਰ ਡਾ. ਬੀਨੂੰ ਕਪੂਰ , ਮੁਖੀ ਪੀ.ਜੀ. ਡਿਪਾਰਟਮੈਂਟ ਆਫ ਹੋਮ ਸਾਇੰਸ ਅਤੇ ਫੈਸ਼ਨ ਡਿਜ਼ਾਈਨ, …
Read More »ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ ਵਲੋਂ ਉਚ ਸਿੱਖਿਆ ਮੰਤਰੀ ਨਾਲ ਮੁਲਾਕਾਤ
ਸਾਂਝਾ ਦਾਖਲਾ ਪੋਰਟਲ ਮੁਲਤਵੀ ਕਰਨ ਸਬੰਧੀ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 17 ਮਈ (ਖੁਰਮਣੀਆਂ) – ਗੈਰ-ਸਰਕਾਰੀ ਕਾਲਜਿਜ਼ ਫ਼ੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦੇ ਇਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਉਚ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਅਗਲੇ 2021-22 ਵਿੱਦਿਅਕ ਸੈਸ਼ਨ ਲਈ ਸਰਕਾਰ ਵਲੋਂ ‘ਸਾਂਝਾ ਦਾਖਲਾ ਪੋਰਟਲ’ ਮੁਲਤਵੀ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਉਕਤ …
Read More »Colleges Management Federation meets Minister for Higher Education Seeks Deferment of Common Admission Portal
Amritsar, May 18 (Punjab Post Bureau) – A high level delegation of Non-Government Colleges Federation of Punjab and Chandigarh today met Punjab Cabinet Minister for Higher Education, Tripat Rajinder Singh Bajwa seeking deferment of Common Admission Portal for next 2021-22 academic session. They said the new system being imposed was discriminatory, hitting autonomies of the Colleges and full of inherent …
Read More »ਰਿਸਮਾਂ ਦੇਵੀ ਨੇ ਸੰਭਾਲਿਆ ਬੀ.ਪੀ.ਈ.ਓ ਨਰੋਟ ਜੈਮਲ ਸਿੰਘ ਦਾ ਚਾਰਜ਼
ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ 79 ਸੈਂਟਰ ਹੈਡ ਟੀਚਰਾਂ ਨੂੰ ਪ੍ਰਮੋਸਨ ਦੇ ਕੇ ਬੀ.ਪੀ.ਈ.ਓ ਨਿਯੁੱਕਤ ਕੀਤਾ ਗਿਆ ਹੈ।ਜਿਨ੍ਹਾਂ ਵਿੱਚ ਜਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਕਨੌਰ ਦੀ ਸੈਂਟਰ ਹੈਡ ਟੀਚਰ ਰਿਸਮਾਂ ਦੇਵੀ ਨੂੰ ਬਲਾਕ ਨਰੋਟ ਜੈਮਲ ਸਿੰਘ ਦਾ ਬੀ.ਪੀ.ਈ.ਓ ਬਣਾਇਆ ਗਿਆ ਸੀ। …
Read More »ਜੀ.ਐਨ.ਡੀ.ਯੂ ਵਿਖੇ 18-44 ਸਾਲ ਉਮਰ ਵਰਗ ਵਾਲਿਆਂ ਲਈ ਲੱਗਾ ਵੈਕਸੀਨ ਕੈਂਪ
ਅੰਮ੍ਰਿਤਸਰ, 18 ਮਈ (ਸੰਧੂ) – ਕੋਵਿਡ-19/ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 18 ਸਾਲ ਤੋਂ ਲੈ ਕੇ 44 ਸਾਲ ਤੱਕ ਉਮਰ ਵਰਗ ਦੇ ਮਹਿਲਾ ਪੁਰਸ਼ਾਂ ਨੂੰ ਕੋਵਿਡਸ਼ੀਲ ਵੈਕਸੀਨ ਦਿੱਤੇ ਜਾਣ ਦੇ ਸਿਲਸਿਲੇ ਤਹਿਤ ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੇ ਪ੍ਰਬੰਧਾਂ ਹੇਠ ਨਵਨਿਰਮਿਤ ਪੁਰਸ਼ ਹੋਸਟਲ ਵਿਖੇ ਇੱਕ ਵਿਸ਼ੇਸ਼ ਕੈਂਪ ਦਾ ਲਗਾਇਆ ਗਿਆ। …
Read More »ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਇਨ ਲੇਖ ਮੁਕਾਬਲੇ
ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਨਮੋਲ ਦੇ ਜਥੇਦਾਰ ਕੌਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿੱਖਿਆ ਵਿਭਾਗ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਿਪਤ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰਵੀਂ ਤੱਕ ਕਲਾਸਾਂ ਦੇ ਇੰਚਾਰਜ਼ਾਂ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਇਨ ਲੇਖ ਲਿਖਣ ਦੇ ਮੁਕਾਬਲੇ ਕਰਵਾਏ
ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਆਨਲਾਈਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) …
Read More »
Punjab Post Daily Online Newspaper & Print Media