Saturday, September 26, 2026

ਸਿੱਖਿਆ ਸੰਸਾਰ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮ੍ਰਿਤਸਰ, 14 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਸਟਾਫ਼ ਦੁਆਰਾ ਸ੍ਰੀ ਜਪੁ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਇਲਾਹੀ ਬਾਣੀ …

Read More »

ਕਰਮਚਾਰੀਆਂ ਦੀਆਂ ਪ੍ਰਮੋਸ਼ਨਾਂ ਹੋਣ ‘ਤੇ ਵਾਈਸ ਚਾਂਸਲਰ ਦਾ ਕੀਤਾ ਤਹਿ ਦਿਲੋਂ ਧੰਨਵਾਦ – ਭਾਰਦਵਾਜ

ਅੰਮ੍ਰਿਤਸਰ, 13 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਕੰਮ ਕਰ ਰਹੇ ਕੁੱਝ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਜੋ ਪ੍ਰਮੋਸ਼ਨਾਂ ਪਿਛਲੇ ਲੰਬੇ ਸਮੇਂ ਤੋਂ ਰੁਕੀਆਂ ਹੋਈਆਂ ਸਨ।ਉਹ ਪ੍ਰਮੋਸ਼ਨਾਂ ਅੱਜ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਜਿਸ ਨਾਲ ਯੂਨੀਵਰਸਿਟੀ ਕਰਮਚਾਰੀਆਂ ਵਿੱਚ ਭਾਰੀ ਉਤਸ਼ਾਹ ਹੈ।ਯੂਨੀਵਰਸਿਟੀ ਵਲੋਂ ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਚਰਨਜੀਤ ਕੌਰ ਅਤੇ ਤਜਿੰਦਰ ਸਿੰਘ …

Read More »

ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਯੂਨੀਵਰਸਿਟੀ ‘ਚ ਲਗਾਇਆ ਟੀਕਾਕਰਣ ਕੈਂਪ

ਅੰਮ੍ਰਿਤਸਰ, 13 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਕਰਮਚਾਰੀਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਪ੍ਰਵਾਰਿਕ ਮੈਂਬਰਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਦਮਾਂ ਸਦਕਾ 1 ਅਪ੍ਰੈਲ 2021 ਤੋਂ ਯੂਨੀਵਰਸਿਟੀ ‘ਚ ਟੀਕਾਕਰਣ ਦੀ ਮੁਹਿੰਮ ਸ਼ੁਰੂ ਕਰਵਾਈ ਗਈ ਸੀ।ਜਿਸ ਦਾ ਲਾਹਾ ਬਹੁਤ ਸਾਰੇ ਕਰਮਚਾਰੀ ਅਤੇ ਅਧਿਆਪਕ ਲੈ ਚੁੱਕੇ ਹਨ।ਇਸੇ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 12 ਮਈ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਵਾਉਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ …

Read More »

ਸਰਕਾਰੀ ਹਾਈ ਸਮਾਰਟ ਸਕੂਲ ਕੋਟਲਾ ਸਮਸ਼ਪੁਰ ’ਚ ਲੱਖਾਂ ਦੀ ਚੋਰੀ

ਸਮਰਾਲਾ, 11 ਮਈ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਸਰਕਾਰੀ ਹਾਈ ਸਮਾਰਟ ਸਕੂਲ ਕੋਟਲਾ ਸਮਸ਼ਪੁਰ ਦੇ ਸਕੂਲ ਵਿੱਚ ਬੀਤੀ ਰਾਤ ਚੋਰਾਂ ਵਲੋਂ ਪੰਜ ਕਮਰਿਆਂ ਦੇ ਤਾਲੇ ਤੋੜ ਕੇ ਚੋਰੀ ਕਰ ਲਈ ਗਈ।ਜਿਸ ਵਿੱਚ ਚੋਰਾਂ ਨੇ ਸਕੂਲ ਵਿਚੋਂ ਲੱਖਾਂ ਦਾ ਸਮਾਨ ਚੋਰੀ ਕਰ ਲਿਆ।                     ਮਿਲੀ ਜਾਣਕਾਰੀ ਮੁਤਾਬਿਕ ਚੋਰ ਦੋ ਐਲ.ਈ.ਡੀ, ਸਿਲੰਡਰ, …

Read More »

ਜਿਲ੍ਹੇ ਦੇ 100 ਫੀਸਦੀ ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਹਨ ਆਨਲਾਈਨ ਕਲਾਸਾਂ

ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜ਼ੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਪੜ੍ਹਾਉਣ ਦਾ ਕੰਮ ਨਿਰੰਤਰ ਜਾਰੀ ਹੈ।ਜਿਸ ਤਹਿਤ ਪਠਾਨਕੋਟ ਜਿਲ੍ਹਾ ਪੰਜਾਬ ਦੇ ਉਨ੍ਹਾਂ 12 ਜਿਲ੍ਹਿਆਂ ‘ਚ …

Read More »

400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਕਰਵਾਇਆ ਗਿਆ ਆਨਲਾਈਨ ਕੁਇਜ਼ ਕੰਪੀਟੀਸ਼ਨ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ) ਅੰਮ੍ਰਿਤਸਰ ਪ੍ਰਿੰਸੀਪਲ ਸ੍ਰੀਮਤੀ ਜਯੋਤੀ ਬਾਲਾ ਅਤੇ ਕਾਲਜ ਕੌਂਸਲ ਡਾ. ਕੁਸਮ, ਮਿਸ ਪਰਮਿੰਦਰ ਕੌਰ ਅਤੇ ਡਾ. ਸੁਰਿੰਦਰ ਕੌਰ ਦੀ ਅਗਵਾਈ ਵਿੱਚ ਕਾਲਜ਼ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਆਨਲਾਈਨ ਕੁਇਜ਼ ਕੰਪੀਟੀਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜ਼ਿੰਦਗੀ, ਸਿੱਖਿਆਵਾਂ, ਫਿਲਾਸਫੀ ਅਤੇ …

Read More »

400th Birth anniversary of Shri Guru Tegh Bahadar ji organised online quiz competition

Amritsar, May 11 (Punjab Post Bureau) – S.R Govt College for Women Amritsar organised Online Quiz to commemorate the celebrations of 400th Birth anniversary of Shri Guru Tegh Bahadar ji under the guidance of Principal Ms. Jyoti Bala and College council Dr.Kusum,Ms. Parminder Kaur and Dr. Surinder Kaur. It was based on the life, teachings, philosophy and martyrdom of Guru …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਹਰਮਿੰਦਰ ਸਿੰਘ ਫਰੀਡਮ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 10 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਸਮੂਹ ਅਹੁੱਦੇਦਾਰਾਂ ਵੱਲੋਂ ਕੌਂਸਲ ਦੇ ਜੁਆਇੰਟ ਸਕੱਤਰ ਹਰਮਿੰਦਰ ਸਿੰਘ ਫਰੀਡਮ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਣੇ ਦੁੱਖ ਦਾ ਇਜ਼ਹਾਰ ਕੀਤਾ ਹੈ।ਮੈਨੇਜ਼ਮੈਂਟ ’ਚ ਬਤੌਰ ਫ਼ਾਇਨਾਂਸ ਸਕੱਤਰ ਅਤੇ ਜੁਆਇੰਟ ਸਕੱਤਰ (ਪਬਲਿਕ ਸਕੂਲ) ਵਜੋਂ ਸੇਵਾ ਨਿਭਾਅ ਰਹੇ ਹਰਮਿੰਦਰ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ …

Read More »