ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ (ਪੀ.ਐਫ.ਯੂ.ਸੀ.ਟੀ.ਓ) ਨੇ ਪੀ.ਸੀ.ਸੀ.ਟੀ.ਯੂ ਦੀ ‘ਘਰ ਤੋਂ ਕੰਮ’ ਮੰਗ ਦੀ ਹਮਾਇਤ ਕੀਤੀ ਹੈ।ਜੀ.ਐਨ.ਡੀ.ਯੂ ਅੰਮ੍ਰਿਤਸਰ ਦੇ ਏਰੀਆ ਸਕੱਤਰ ਡਾ. ਬੀ.ਬੀ ਯਾਦਵ ਨੇ ਦੱਸਿਆ ਕਿ ਪੀ.ਸੀ.ਸੀ.ਟੀ.ਯੂ ਦੇ ਪ੍ਰਧਾਨ ਡਾ. ਐਚ.ਐਸ ਕਿੰਗਰਾ ਅਤੇ ਪੀ.ਐਫ.ਯੂ.ਸੀ.ਟੀ.ਓ ਦੇ ਜਨਰਲ ਸਕੱਤਰ ਡਾ: ਜਗਵੰਤ ਸਿੰਘ ਨੇ ਕਿਹਾ ਕਿ ਮੰਗ ਪੂਰੀ ਤਰ੍ਹਾਂ ਗ੍ਰਹਿ ਮੰਤਰਾਲੇ ਦੇ ਦਿਸ਼ਾ …
Read More »ਸਿੱਖਿਆ ਸੰਸਾਰ
ਸਰਕਾਰੀ ਸਕੂਲ ਬਾਲੀਆਂ ਦੇ ਕਮਰਿਆਂ ਦਾ ਲੈਂਟਰ ਪਾਇਆ
ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲੀਆਂ ਵਾਇਆ ਸੰਗਰੂਰ ਨੂੰ ਨਾਬਾਰਡ ਤਹਿਤ ਤਿੰਨ ਕਮਰਿਆਂ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕੁਲਵੀਰ ਸਿੰਘ ਨੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਤੇ ਸਹਿਯੋਗ ਨਾਲ …
Read More »ਪੱਛਮੀ ਬੰਗਾਲ ਹਿੰਸਾ ਨੂੰ ਲੈ ਕੇ ਏ.ਬੀ.ਵੀ.ਪੀ ਨੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 8 ਮਈ (ਸੰਧੂ) – ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਤੋਂ ਬਾਅਦ ਵਾਪਰੀ ਰਾਜਨੀਤਿਕ ਹਿੰਸਾ ਤੋਂ ਨਰਾਜ਼ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ.ਬੀ.ਵੀ.ਪੀ) ਦੇ ਅਹੁੱਦੇਦਾਰਾਂ ਤੇ ਮੈਂਬਰਾਂ ਤੇ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਪੱਛਮੀ ਬੰਗਾਲ ਦੀ ਜੇਤੂ ਪਾਰਟੀ ਟੀ.ਐਮ.ਸੀ ਅਤੇ ਮੁੱਖ ਮੰਤਰੀ ਮਮਤਾ ਬੈਨਰਜ਼ੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।ਵਿਦਿਆਰਥੀ ਆਗੂ ਰਾਜ ਕਰਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ …
Read More »ਹੈਲਥ ਸੈਂਟਰ ਨੇ 1000 ਕੋਰੋਨਾ ਵੈਕਸੀਨ ਡੋਜ਼ ਦੇਣ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ, 8 ਮਈ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ 1000 ਮਹਿਲਾ-ਪੁਰਸ਼ ਅਧਿਆਪਨ ਤੇ ਗੈਰ ਅਧਿਆਪਨ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਕੋਰੋਨਾ ਵੈਕਸੀਨ ਦਿੱਤੇ ਜਾਣ ਦਾ ਅੰਕੜਾ ਪਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਐਨ.ਡੀ.ਯੂ ਦੇ ਹੈਲਥ ਸੈਂਟਰ ਪ੍ਰੋਫੈਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ …
Read More »Lecture on Perceptions of Educated Women organized at GNDU
Amritsar, May 7 (Punjab Post Bureau) – The Department of History Guru Nanak Dev University organized Princess Sophia Duleep Singh Annual lecture. Princess Sophia lecture has been initiated by Mahan Singh Dhesi family. The topic of the webinar was Perceptions of Educated Women: A comparative Analysis of Shraddha Ram Phillauri, Lala Devraj and Bhai Takhat Singh. Professor Amandeep Head Department …
Read More »ਲੋਕਾਂ ਨੂੰ ਕੈਨੌਪੀ ਰਾਹੀਂ ਦਾਖਲਾ ਮੁਹਿੰਮ ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ
ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ ) – ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਦਫ਼ਤਰ (ਸੈ.ਸਿ) ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਹਰਕੰਵਲਜੀਤ ਕੌਰ ਦੀ ਅਗਵਾਈ ਜਿਲਾ ਪੱਧਰੀ ਦਾਖਲਾ ਮੁਹਿੰਮ ਅਰੰਭੀ ਗਈ।ਜਿਸ ਤਹਿਤ ਪ੍ਰਿੰਸੀਪਲ ਰਕੇਸ਼ ਕੁਮਾਰ ਕੱਟੂ ਅਤੇ ਸਿਮਰਦੀਪ ਸਿੰਘ ਡੀ.ਐਮ ਸਪੋਰਟਸ ਦੀ ਰਹਿਨੁਮਾਈ ‘ਚ ਕੋਵਿਡ-19 ਦੀ ਪਾਲਣਾ ਕਰਦੇ ਹੋਏ ਕੈਨੋਪੀ ਲਗਾਈ ਜਾ ਰਹੀ ਹੈ।ਦਾਖ਼ਲਾ ਕਨੌਪੀ …
Read More »ਪ੍ਰਾਈਵੇਟ ਸਕੂਲਾਂ ਤੋਂ ਹਟ ਕੇ 4015 ਬੱਚੇ ਸਰਕਾਰੀ ਸਕੂਲਾਂ ‘ਚ ਹੋਏ ਦਾਖਲ
ਪਠਾਨਕੋਟ, 7 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਮੌਜ਼ੂਦਾ ਸੈਸ਼ਨ ਦੌਰਾਨ ਹੁਣ ਤੱਕ 4015 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਅਲਵਿਦਾ ਕਹਿ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਚੁੱਕੇ ਹਨ।ਜਦਕਿ ਪਿੱਛਲੇ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ 15% ਵਾਧਾ ਰਿਕਾਰਡ ਕੀਤਾ ਗਿਆ ਸੀ।ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਇਸ ਸੈਸ਼ਨ ਵਿੱਚ ਪਿੱਛਲੇ ਸੈਸ਼ਨ ਦੇ ਮੁਕਾਬਲੇ 4015 ਬੱਚੇ ਜਿਆਦਾ ਦਾਖਲ ਹੋ …
Read More »ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਗਾਈਆਂ ਦੂਰਦਰਸ਼ਨ ਤੋਂ ਆਨਲਾਈਨ ਜਮਾਤਾਂ
ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਦੇ ਪ੍ਰਬੰਧਾਂ ਵਿੱਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਸਾਰੀਆਂ ਜਮਾਤਾਂ ਲਈ ਸਾਰੇ ਵਿਸ਼ਿਆਂ ਦੀਆਂ ਆਨਲਾਈਨ ਜਮਾਤਾਂ ਦੀ ਵਿਵਸਥਾ ਕੀਤੀ ਗਈ …
Read More »ਖ਼ਾਲਸਾ ਕਾਲਜ ਵਿਖੇ ‘ਇਕਬਾਲ ਰਾਮੂਵਾਲੀਆ ਸਿਮ੍ਰਤੀ ਗ੍ਰੰਥ’ ਰਲੀਜ਼
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ‘ਇਕਬਾਲ ਰਾਮੂਵਾਲੀਆ ਸਿਮ੍ਰਤੀ ਗ੍ਰੰਥ’ ਰਲੀਜ਼ ਕੀਤਾ ਗਿਆ। ਕੋਵਿਡ-19 ਸੰਬੰਧੀ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਪੰਜਾਬੀ ਵਿਭਾਗ ਦੀ ਲਾਇਬ੍ਰੇਰੀ ’ਚ ਰੱਖੇ ਸੰਖੇਪ ਪਰ, ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਿਮ੍ਰਤੀ ਗ੍ਰੰਥ ਰਿਲੀਜ਼ ਕਰਨ ਉਪਰੰਤ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਰੋਜ਼ੀ-ਰੋਟੀ ਕਾਰਨ ਵਿਦੇਸ਼ਾਂ ’ਚ ਗਏ ਪੰਜਾਬੀ ਜਦੋਂ ਆਰਥਿਕ ਪੱਖੋਂ ਸੰਪਨ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਸੰਸਥਾਵਾਂ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਅੰਮ੍ਰਿਤਸਰ, 5 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਧਾਰਮਿਕ ਸਮਾਗਮ ਕਰਵਾਏ।ਉਕਤ ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਵਲੋਂ ਗੁਰੂ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ। …
Read More »
Punjab Post Daily Online Newspaper & Print Media