Monday, December 4, 2023

ਸਿੱਖਿਆ ਸੰਸਾਰ

ਸਟੱਡੀ ਸਰਕਲ ਨੇ ਕਰਵਾਇਆ ‘ਆਓ ਰੰਗ ਭਰੀਏ’ ਮੁਕਾਬਲਾ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਵੱਲੋਂ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਚੱਲ ਰਹੇ ‘ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਦੇ ਛੇਵੇਂ ਦਿਨ ਕੈਂਪਰ ਬੱਚਿਆਂ ਦੇ “ਆਓ ਰੰਗ ਭਰੀਏ ਮੁਕਾਬਲੇ” ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਮੇਲ ਸਿੰਘ, ਗੁਲਜ਼ਾਰ ਸਿੰਘ, ਪ੍ਰੋ. ਹਰਵਿੰਦਰ ਕੌਰ, ਅਮਨਦੀਪ ਕੌਰ ਦੀ ਦੇਖ-ਰੇਖ …

Read More »

ਐਨ.ਈ.ਈ.ਟੀ 2023 ‘ਚ ਉਚ ਰੈਂਕ ਹਾਸਲ ਕਰਨ ਵਾਲੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਬਾਰ੍ਹਵੀਂ ਜਮਾਤ ਮੈਡੀਕਲ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਐਨ.ਈ.ਈ.ਟੀ (NEET) ਪ੍ਰੀਖਿਆ-2023 (ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ) ਵਿੱਚ ਉਚ ਰੈਂਕ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਦੱਸਿਆ ਕਿ ਸਮਰਥ ਖੰਨਾ ਨੇ 99.92 ਫੀਸਦ, ਸ਼ੁਭਮ ਮੈਨੀ 99.82 ਫੀਸਦ, ਮਨਨ 99.68 ਫੀਸਦ, ਮਾਨਿਕ ਚਾਵਲਾ 98.20 …

Read More »

ਬੇਟੀ ਪ੍ਰਾਂਜਲ ਦਾ ਸਹਾਰਾ ਫਾਊਂਡੇਸ਼ਨ ਦੀ ਟੀਮ ਨੇ ਕੀਤਾ ਸਨਮਾਨ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਆਲ ਇੰਡੀਆ ਨੀਟ 2023 ਦੀ ਪ੍ਰੀਖਿਆ ਵਿੱਚੋਂ ਚੌਥਾ ਸਥਾਨ ਅਤੇ ਨੋਰਥ ਜੋਨ ਇੰਡੀਆ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਪਰਿਵਾਰ ਅਤੇ ਪੂਰੇ ਪੰਜਾਬ ਦਾ ਨਾਮ ਰੋਸ਼ਨ ਕਰਨ ਵਾਲੀ ਬੇਟੀ ਪ੍ਰਾਂਜਲ ਨੂੰ ਸਹਾਰਾ ਫਾਊਂਡੇਸ਼ਨ ਦੀ ਟੀਮ ਵਲੋਂ ਸਨਮਾਨਿਤ ਕੀਤਾ ਗਿਆ।ਜਮੀਲ ਉਰ ਰਹਿਮਾਨ ਵਿਧਾਇਕ ਮਾਲੇਰਕੋਟਲਾ ਵੀ ਮੌਜ਼ੂਦ ਰਹੇ, ਉਨ੍ਹਾਂ ਨੇ ਇਸ ਪ੍ਰਾਪਤੀ ਤੇ ਬੇਟੀ ਪ੍ਰਾਂਜਲ ਤੇ …

Read More »

ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਸਬੰਧੀ ਚੁੱਕੀ ਸਹੁੰ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਮਹੇਸ਼ ਕੁਮਾਰ ਦੀ ਅਗਵਾਈ ਵਿੱਚ ਸੀ.ਐਚ.ਸੀ ਭਵਾਨੀਗੜ੍ਹ ਵਿਖੇ ਭਾਈ ਗੁਰਦਾਸ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਖੂਨਦਾਨ ਕਰਨ ਅਤੇ ਹੋਰ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨ ਸਬੰਧੀ ਸਹੁੰ ਵੀ ਚੁੱਕੀ ਗਈ। ਡਾ. ਮਹੇਸ਼ …

Read More »

ਵੀ.ਸੀ ਸੰਧੂ ਵਲੋਂ ‘ਅਟਾਰੀ ਜੰਕਸ਼ਨ-161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ’ ਡਾਕੂਮੈਂਟਰੀ ਦੀ ਸ਼ਲਾਘਾ

ਅੰਮ੍ਰਿਤਸਰ, 15 ਜੂਨ, (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਸੰਧੂ ਨੇ ਦਸਤਾਵੇਜੀ ਫਿਲਮ ‘ਅਟਾਰੀ ਜੰਕਸ਼ਨ-161 ਸਾਲ ਪੁਰਾਣਾ ਇਤਿਹਾਸਕ ਰੇਲਵੇ ਸਟੇਸ਼ਨ’ ਦੀ ਸ਼ੂਟਿੰਗ ਦੌਰਾਨ ਅਟਾਰੀ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ।ਹਰਪ੍ਰੀਤ ਸੰਧੂ ਨੇ ਇਤਿਹਾਸਕ ਅਟਾਰੀ ਰੇਲਵੇ ਸਟੇਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ।ਉਸ ਨੇ ਬਚਪਨ ਦਾ ਆਪਣਾ ਤਜ਼ਰਬਾ ਬਿਆਨ ਕੀਤਾ, ਜਦੋਂ ਉਸ ਦੇ ਪਿਤਾ ਦਸ਼ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ‘ਚ ਦਾਖਲੇ ਲਈ ਅਰਜ਼ੀਆਂ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿੱਚ ਪੋਸਟ ਗ੍ਰੈਜੂਏਟ (ਹਿੰਦੀ) ਅਤੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਟ੍ਰਾਂਸਲੇਸ਼ਨ (ਪੀ.ਜੀ.ਡੀ.ਟੀ) ਪ੍ਰੋਗਰਾਮਾਂ ਵਿੱਚ ਦਾਖਲੇ ਲਈ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਵਿਭਾਗ ਮੁਖੀ ਡਾ. ਸੁਨੀਲ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਪਹਿਲੀ ਵਾਰ ਐਮ.ਏ ਵਿਦਿਆਰਥੀਆਂ ਨੂੰ ਹਿੰਦੀ (ਆਨਰਜ਼ ਅਤੇ ਰਿਸਰਚ) ਦੀ ਡਿਗਰੀ ਮਿਲੇਗੀ।ਪੋਸਟ ਗ੍ਰੈਜੂਏਟ (ਹਿੰਦੀ) …

Read More »

ਸਵੈ-ਰੋਜ਼ਗਾਰ ਦੇ ਕੋਰਸਾਂ ਦਾ ਦਾਖਲਾ ਪਹਿਲ ਦੇ ਅਧਾਰ ‘ਤੇ ਸ਼ੁਰੂ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2023-24 ਤੋਂ ਵੱਖ ਵੱਖ ਕੋਰਸਾਂ/ਡਿਪਲੋਮਿਆਂ ਵਿਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਪਹਿਲ ਦੇ ਅਧਾਰ ਤੇ ਮਿਤੀ 14.06.2023 ਤੌ ਸ਼ੁਰੂ ਕੀਤੇ ਜਾ ਰਹੇ ਵਿਭਾਗ ਦੇ ਡਾਇਰੈਕਟਰ ਡਾ. ਅਨੂਪਮ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇੰਨ ਅਪੈਰਲ …

Read More »

ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਬਿਨੈ-ਪੱਤਰਾਂ ਦੀ ਮੰਗ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ਤੇ (ਸੈਸ਼ਨ 2023-24 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।ਵਿਭਾਗ ਦੇ ਡਾਇਰੈਕਟਰ ਡਾ. ਅਨੂਪਮ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ http://www.gndu.ac.in/lifelongptins/>default.aspx ‘ਤੇ 12-07-2023 ਤੱਕ ਆਪਣਾ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਅੱਜ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਅੱਜ 14 ਜੂਨ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਜੈਕਸਨ ਏਜੰਸੀਜ਼, ਐਸ.ਬੀ.ਆਈ ਕਰੈਡਿਟ ਕਾਰਡ, ਮੈਕਸੀਕਸ, …

Read More »

ਟੈਕਸਟਾਈਲ ਟੈਕਨਾਲੋਜੀ ‘ਚ ਜੀ.ਆਈ.ਐਸ.ਟੀ. ਇੰਟਰਨਸ਼ਿਪ ਅਤੇ ਪਲੇਸਮੈਂਟ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਟੈਕ (ਟੈਕਸਟਾਈਲ ਪ੍ਰੋਸੈਸਿੰਗ ਟੈਕਨਾਲੋਜੀ) ਦੇ ਪੰਜ ਵਿਦਿਆਰਥੀ ਨੈਸ਼ਨਲ ਟੈਕਨੀਕਲ ਟੈਕਸਟਾਈਲ ਮਿਸ਼ਨ ਦੇ ਤਕਨੀਕੀ ਟੈਕਸਟਾਈਲ (ਜੀਆਈਐਸਟੀ) ਲਈ ਇੰਟਰਨਸ਼ਿਪ ਲਈ ਗ੍ਰਾਂਟ ਦੇ ਤਹਿਤ ਚੁਣੇ ਗਏ ਹਨ, ਉਨ੍ਹਾਂ ਨੇ ਜੂਨ ਦੇ 1 ਹਫ਼ਤੇ ਤੋਂ ਆਪਣੀ ਇੰਟਰਨਸ਼ਿਪ ਸ਼ੁਰੂ ਕੀਤੀ ਹੈ।ਇਸ ਸਕੀਮ ਤਹਿਤ ਆਟੋਟੈਕ ਨਾਨਵੋਵਨਜ਼ ਵੱਲੋਂ ਚੁਣੇ ਗਏ ਨੀਸ਼ੂ ਸ਼ਰਮਾ, ਮਨਪ੍ਰੀਤ ਕੌਰ ਅਤੇ …

Read More »