Saturday, September 26, 2026

ਸਿੱਖਿਆ ਸੰਸਾਰ

ਵਿਦੇਸ਼ ‘ਚ ਪੜ੍ਹਾਈ ਤੇ ਪਲੇਸਮੈਂਟ ਸਬੰਧੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ 21 ਤੋਂ 25 ਤੱਕ

ਨਵਾਂਸ਼ਹਿਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ ਕੀਤਾ ਗਿਆ ਹੈ, ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਅਤੇ ਉਥੇ ਪਲੇਸਮੈਂਟ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾ ਰਹੀ ਹੈ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ …

Read More »

ਸੈਨੇਟ ਚੋਣਾਂ ਦੇ ਪ੍ਰਚਾਰ ਲਈ ਸਮਰਾਲਾ ਪੁੱਜੇ ਉਮੀਦਵਾਰ ਦਿਆਲ ਪ੍ਰਤਾਪ ਸਿੰਘ ਰੰਧਾਵਾ

ਸਮਰਾਲਾ, 18 ਅਪ੍ਰੈਲ (ਇੰਦਰਜੀਤ ਸਿੰਘ ਕੰਗ) – 16 ਮਈ ਨੂੰ ਹੋਣ ਜਾ ਰਹੀਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ (ਗਰੇਜੂਏਟ ਕੌਂਸੀਚੁਐਂਸੀ) ਦੇ ਸਬੰਧ ਵਿੱਚ ਆਪਣਾ ਚੋਣ ਪ੍ਰਚਾਰ ਕਰਨ ਲਈ ਸਮਰਾਲਾ ਦੇ ਪੰਜਾਬ ਪਬਲਿਕ ਸਕੂਲ ਵਿੱਚ ਉਮੀਦਵਾਰ ਦਿਆਲ ਪ੍ਰਤਾਪ ਸਿੰਘ ਰੰਧਾਵਾ (ਲੜੀ ਨੰ: 8) ਆਪਣੇ ਸਾਥੀਆਂ ਨਾਲ ਪਹੁੰਚੇ।ਉਨ੍ਹਾਂ ਨੇ ਆਪਣੇ ਲਈ ਵੋਟ ਅਤੇ ਸਪੋਰਟ ਦੀ ਮੰਗ ਕੀਤੀ।ਇਥੇ ਜਿਕਰਯੋਗ ਹੈ ਕਿ ਦਿਆਲ …

Read More »

Dr. Bedi of GNDU nominated as Member State Level Expert Appraisal Committee (SEAC) Punjab

Amritsar, April 16 (Punjab Post Bureau) – Dr. Preet Mohinder Singh Bedi, Professor Department of  Pharmaceutical Sciences of Guru Nanak Dev University has been nominated as member “State Level Expert Appraisal Committee (SEAC) Punjab” by Ministry of Environment , Forest and Climate Change, Government of India, New Delhi. The Union Ministry of Environment and Forests released a gazette recently on the …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਈ ਵਿਸਾਖੀ

ਅੰਮ੍ਰਿਤਸਰ, 15 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਵਿਸਾਖੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ।ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸਾਖੀ ਨੂੰ ਸਮਰਪਿਤ ਜਿੱਥੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉਥੇ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਸਮੂਹ ਸਟਾਫ਼ ਅਤੇ ਆਨਲਾਈਨ ਪ੍ਰਕਿਰਿਆ ਰਾਹੀਂ ਵਿਦਿਆਰਥੀਆਂ ਨੇ ਜੁੜ ਕੇ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਜੀ ਦੇ …

Read More »

ਜੀ.ਐਨ.ਡੀ.ਯੂ ਕਾਲਜ ਪਠਾਨਕੋਟ ਵੱਲੋਂ ਆਨਲਾਈਨ ਸੁਲੇਖ ਤੇ ਪੇਟਿੰਗ ਮੁਕਾਬਲੇ

ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਉਚ ਸਿੱਖਿਆ ਵਿਭਾਗ ਵਲੋਂ ਆਨਲਾਈਨ ਸੁਲੇਖ ਅਤੇ ਪੇਟਿੰਗ ਮੁਕਾਬਲੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਕਰਵਾਏ ਗਏ। ਗੁਰੂ ਨਾਨਕ ਦੇਵ ਯੂਨੀਵਰਸਿਟੀ …

Read More »

ਕੈਮਿਸਟਰੀ ਵਿਸ਼ੇ ਵਿਚ ਰੋਜ਼ਗਾਰ ਅਤੇ ਸੰਭਾਵਨਾਵਾਂ ਵਿਸ਼ੇ `ਤੇ ਵਿਚਾਰ ਚਰਚਾ ਦਾ ਆਯੋਜਨ

ਅੰਮ੍ਰਿਤਸਰ, 14 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਐਲੂਮਿਨੀ ਐਸੋਸੀਏਸ਼ਨ ਵੱਲੋਂ ਕੈਮੀਕਲ ਸੋਸਾਇਟੀ ਦੇ ਸਹਿਯੋਗ ਨਾਲ `ਸਾਡਾ ਵਿਦਿਆਰਥੀ ਸਾਡਾ ਮਾਣ` ਵਿਸ਼ੇ `ਤੇ ਵਿਸ਼ੇਸ਼ ਵਿਚਾਰ ਚਰਚਾ ਦਾ ਆਯੋਜਨ ਆਨਲਾਈਨ ਕੀਤਾ ਗਿਆ। ਇਸ ਚਰਚਾ ਯੂਨੀਵਰਸਿਟੀ ਦੇ ਸਾਬਕਾ ਅਤੇ ਮੌਜੂਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।                  ਯੂਨੀਵਰਸਿਟੀ ਦੇ ਕੈਮਿਸਟਰੀ ਅਲੂਮਿਨੀ …

Read More »

ਵੈਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਦਾਖਲਾ ਮੁਹਿੰਮ

ਸਿੱਖਿਆ ਸਕੱਤਰ ਵਲੋਂ ਸੰਗਤਾਂ ਨੂੰ ਵੰਡੇ ਗਏ ਕੈਲੰਡਰ, ਸਟਿੱਕਰ ਤੇ ਪੈਂਫਲੈਟ ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਕਾਰਗੁਜ਼ਾਰੀ, ਆਧੁਨਿਕ ਤਕਨੀਕ ਨਾਲ ਦਿੱਤੀ ਜਾ ਰਹੀ ਸਿੱਖਿਆ ਤੇ ਸਰਕਾਰ ਵਲੋਂ ਵਿਦਿਆਰਥੀ ਹਿੱਤ ਵਿੱਚ ਜਾਰੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਖਾਲਸਾ ਸਾਜਣਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਅਹਿਮ ਉਪਰਾਲਾ ਕੀਤਾ ਗਿਆ।ਵਿਰਾਸਤੀ …

Read More »

400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਆਨਲਾਈਨ ਭਾਸ਼ਣ ਮੁਕਾਬਲੇ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਯੂੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਦੀ ਅਗਵਾਈ ਅਤੇ ਕਾਲਜ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਰਹਿਨਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਹਨਾਂ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਆਨਲਾਈਨ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਇਕਬਲ …

Read More »

University organized online interaction ‘Our Alumni Our Pride’

Amritsar, April 12 (Punjab Post Bureau) – Chemistry Alumni Association of the Guru Nanak Dev University with the support from Chemical Society organized an event on the theme “Our Alumni Our Pride”. The event was organized under the dynamic leadership of worthy Vice-Chancellor of Guru Nanak Dev University, Prof. Jaspal Singh Sandhu and Dean Alumni Association Prof. Atul Khanna.         Er. Parambir …

Read More »

Dean Academic Affairs Prof. Hardeep Singh & Dean, Students Welfare Prof. Anish Dua resumes offices

Amritsar, April 12 (Punjab Post Bureau) – Newly joined Dean Academic Affairs Prof. Hardeep Singh & Dean, Students Welfare Prof. Anish Dua of Guru Nanak Dev University committed to work hard with team spirit to more improve the working of this reputed University as we all are passing through the difficult phase due to Covid situation with the able stewardship of Vice-Chancellor Prof. Jaspal Singh …

Read More »